India stands committed to promote food security and eliminate poverty: PM Modi
November 18th, 11:52 pm
The Prime Minister Shri Narendra Modi today emphasised that India stands committed to promote food security and eliminate poverty. He expressed confidence that India will build on its successes and harness our collective strength and resources to ensure brighter future for all.Our discussions can only be successful when we keep in mind the challenges and priorities of the Global South: PM at G20 Summit
November 18th, 08:00 pm
At the G20 Session on Social Inclusion and the Fight Against Hunger and Poverty, PM Modi highlighted India's development achievements, including poverty reduction, women-led growth, food security and sustainable agriculture. He emphasized inclusive initiatives like free health insurance, microfinance for women and nutrition campaigns. He also said that India supports Brazil's Global Alliance Against Hunger and Poverty and advocates prioritizing Global South concerns.Prime Minister addresses G 20 session on Social Inclusion and the Fight Against Hunger and Poverty
November 18th, 07:55 pm
At the G20 Session on Social Inclusion and the Fight Against Hunger and Poverty, PM Modi highlighted India's development achievements, including poverty reduction, women-led growth, food security and sustainable agriculture. He emphasized inclusive initiatives like free health insurance, microfinance for women and nutrition campaigns. He also said that India supports Brazil's Global Alliance Against Hunger and Poverty and advocates prioritizing Global South concerns.ਦਰਭੰਗਾ, ਬਿਹਾਰ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ, ਉਦਘਾਟਨ ਅਤੇ ਸਮਰਪਣ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 13th, 11:00 am
ਰਾਜਾ ਜਨਕ, ਸੀਤਾ ਮੈਯਾ ਕਵਿਰਾਜ ਵਿਦਿਆਪਤੀ ਕੇ ਈ ਪਾਵਨ ਮਿਥਿਲਾ ਭੂਮੀ ਦੇ ਨਮਨ ਕਰੇਂ ਛੀ। ਗਿਆਨ-ਧਾਨ-ਪਾਨ-ਮਖਾਨ- ਇਹ ਸਮ੍ਰਿੱਧ ਗੌਰਵਸ਼ਾਲੀ ਧਰਤੀ ‘ਤੇ ਆਪਣੇ ਸਭ ਦੇ ਅਭਿਨੰਦਨ ਕਰੇ ਛੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਵਿੱਚ 12,100 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ, ਨੀਂਹ ਪੱਥਰ ਰੱਖ ਕੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
November 13th, 10:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਦਰਭੰਗਾ ਵਿੱਚ ਲਗਭਗ 12,100 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਵਿੱਚ ਸਿਹਤ, ਰੇਲ, ਸੜਕ, ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਖੇਤਰ ਸ਼ਾਮਲ ਹਨ।Ek Hain To Safe Hain: PM Modi in Nashik, Maharashtra
November 08th, 12:10 pm
A large audience gathered for public meeting addressed by Prime Minister Narendra Modi in Nashik, Maharashtra. Reflecting on his strong bond with the state, PM Modi said, “Whenever I’ve sought support from Maharashtra, the people have blessed me wholeheartedly.” He further emphasized, “If Maharashtra moves forward, India will prosper.” Over the past two and a half years, the Mahayuti government has demonstrated the rapid progress the state can achieve.Article 370 will never return. Baba Saheb’s Constitution will prevail in Kashmir: PM Modi in Dhule, Maharashtra
November 08th, 12:05 pm
A large audience gathered for a public meeting addressed by PM Modi in Dhule, Maharashtra. Reflecting on his bond with Maharashtra, PM Modi said, “Whenever I’ve asked for support from Maharashtra, the people have blessed me wholeheartedly.”PM Modi addresses public meetings in Dhule & Nashik, Maharashtra
November 08th, 12:00 pm
A large audience gathered for public meetings addressed by Prime Minister Narendra Modi in Dhule and Nashik, Maharashtra. Reflecting on his strong bond with the state, PM Modi said, “Whenever I’ve sought support from Maharashtra, the people have blessed me wholeheartedly.” He further emphasized, “If Maharashtra moves forward, India will prosper.” Over the past two and a half years, the Mahayuti government has demonstrated the rapid progress the state can achieve.For the BJP, the aspirations and pride of tribal communities have always been paramount: PM Modi in Chaibasa
November 04th, 12:00 pm
PM Modi addressed a massive election rally in Chaibasa, Jharkhand. Addressing the gathering, the PM said, This election in Jharkhand is taking place at a time when the entire country is moving forward with a resolution to become developed by 2047. The coming 25 years are very important for both the nation and Jharkhand. Today, there is a resounding call across Jharkhand... ‘Roti, Beti, Maati Ki Pukar, Jharkhand Mein…Bhajpa, NDA Sarkar’.”PM Modi campaigns in Jharkhand’s Garhwa and Chaibasa
November 04th, 11:30 am
Prime Minister Narendra Modi today addressed massive election rallies in Garhwa and Chaibasa, Jharkhand. Addressing the gathering, the PM said, This election in Jharkhand is taking place at a time when the entire country is moving forward with a resolution to become developed by 2047. The coming 25 years are very important for both the nation and Jharkhand. Today, there is a resounding call across Jharkhand... ‘Roti, Beti, Maati Ki Pukar, Jharkhand Mein…Bhajpa, NDA Sarkar’.”ਮਹਾਰਾਸ਼ਟਰ ਦੇ ਠਾਣੇ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਨੀਂਹ ਪੱਥਰ, ਉਦਘਾਟਨ ਅਤੇ ਸਮਰਪਣ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 05th, 04:35 pm
ਮਹਾਰਾਸ਼ਟਰ ਦੇ ਗਵਰਨਰ ਸੀ ਪੀ ਰਾਧਾਕ੍ਰਿਸ਼ਣਨ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਡਿਪਟੀ ਸੀਐੱਮ ਦੇਵੇਂਦਰ ਫਡਣਵੀਸ ਜੀ, ਅਜਿਤ ਪਵਾਰ ਜੀ, ਰਾਜ ਸਰਕਾਰ ਨੇ ਹੋਰ ਮੰਤਰੀਗਣ, ਸਾਂਸਦ, ਵਿਧਾਇਕ ਹੋਰ ਸੀਨੀਅਰ ਮਹਾਨੁਭਾਵ ਅਤੇ ਮਹਾਰਾਸ਼ਟਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਠਾਣੇ ਵਿੱਚ 32,800 ਕਰੋੜ ਰੁਪਏ ਤੋਂ ਵੱਧ ਦੇ ਵਿਭਿੰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
October 05th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਠਾਣੇ, ਮਹਾਰਾਸ਼ਟਰ ਵਿੱਚ 32,800 ਕਰੋੜ ਰੁਪਏ ਤੋਂ ਵੱਧ ਦੇ ਵਿਭਿੰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ, ਜਿਸਦਾ ਮੁੱਖ ਉਦੇਸ਼ ਖੇਤਰ ਵਿੱਚ ਸ਼ਹਿਰੀ ਗਤੀਸ਼ੀਲਤਾ ਨੂੰ ਹੁਲਾਰਾ ਦੇਣਾ ਹੈ।The Government is committed to carrying out structural reforms to make India a Viksit Bharat: PM Modi
October 04th, 07:45 pm
Prime Minister Narendra Modi addressed the Kautilya Economic Conclave in New Delhi. “Government is following the mantra of Reform, Perform and Transform and continuously taking decisions to move the country forward”, the Prime Minister said as he credited its impact for the reelection of a government for the third consecutive time after 60 years.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਕੌਟਿਲਯ ਆਰਥਿਕ ਕਨਕਲੇਵ ਦੇ ਤੀਸਰੇ ਐਡੀਸ਼ਨ ਨੂੰ ਸੰਬੋਧਨ ਕੀਤਾ
October 04th, 07:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿਖੇ ਕੌਟਿਲਯ ਆਰਥਿਕ ਕਨਕਲੇਵ ਨੂੰ ਸੰਬੋਧਨ ਕੀਤਾ। ਵਿੱਤ ਮੰਤਰਾਲੇ ਦੇ ਸਹਿਯੋਗ ਨਾਲ ਇੰਸਟੀਟਿਊਟ ਆਫ ਇਕੋਨੋਮਿਕ ਗ੍ਰੋਥ ਦੁਆਰਾ ਆਯੋਜਿਤ, ਕੌਟਿਲਯ ਆਰਥਿਕ ਕਨਕਲੇਵ ਹਰਿਤ ਬਦਲਾਅ ਦਾ ਵਿੱਤ ਪੋਸ਼ਣ, ਭੂ-ਆਰਥਿਕ ਵਿਖੰਡਨ ਅਤੇ ਵਿਕਾਸ ਦੇ ਲਈ ਉਸ ਦੇ ਨਿਹਿਤ ਅਤੇ ਦ੍ਰਿੜ੍ਹਤਾ ਕਾਇਮ ਰੱਖਣ ਲਈ ਨੀਤੀਗਤ ਕਾਰਵਾਈ ਦੇ ਸਿਧਾਂਤਾਂ ਵਰਗੇ ਵਿਸ਼ਿਆਂ ‘ਤੇ ਧਿਆਨ ਕੇਂਦ੍ਰਿਤ ਕਰੇਗਾ।Success of Humanity lies in our collective strength, not in the battlefield: PM Modi at UN Summit
September 23rd, 09:32 pm
Prime Minister Narendra Modi addressed the 'Summit of the Future' at the United Nations in New York, advocating for a human-centric approach to global peace, development, and prosperity. He highlighted India's success in lifting 250 million people out of poverty, expressed solidarity with the Global South, and called for balanced tech regulations. He also emphasized the need for UN Security Council reforms to meet global ambitions.Prime Minister’s Address at the ‘Summit of the Future’
September 23rd, 09:12 pm
Prime Minister Narendra Modi addressed the 'Summit of the Future' at the United Nations in New York, advocating for a human-centric approach to global peace, development, and prosperity. He highlighted India's success in lifting 250 million people out of poverty, expressed solidarity with the Global South, and called for balanced tech regulations. He also emphasized the need for UN Security Council reforms to meet global ambitions.ਭਾਰਤੀ ਡਾਇਸਪੋਰਾ, ਨਿਊਯਾਰਕ, ਅਮਰੀਕਾ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 22nd, 10:00 pm
ਨਮਸਤੇ U.S. ! ਹੁਣ ਆਪਣਾ ਨਮਸਤੇ ਵੀ ਮਲਟੀਨੈਸ਼ਨਲ ਹੋ ਗਿਆ ਹੈ, ਲੋਕਲ ਤੋਂ ਗਲੋਬਲ ਹੋ ਗਿਆ ਹੈ, ਅਤੇ ਇਹ ਸਭ ਆਪ ਨੇ ਕੀਤਾ ਹੈ। ਆਪਣੇ ਦਿਲ ਵਿੱਚ ਭਾਰਤ ਨੂੰ ਵਸਾ ਕੇ ਰੱਖਣ ਵਾਲੇ ਹਰ ਭਾਰਤੀ ਨੇ ਕੀਤਾ ਹੈ।ਪ੍ਰਧਾਨ ਮੰਤਰੀ ਨੇ ਨਿਊਯਾਰਕ ਵਿਖੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
September 22nd, 09:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਿਊਯਾਰਕ ਦੇ ਲੋਂਗ ਆਈਲੈਂਡ (Long Island), ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਰਤੀ ਭਾਈਚਾਰੇ ਦੀ ਇੱਕ ਵਿਸ਼ਾਲ ਸਭਾ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਵਿੱਚ 15,000 ਤੋਂ ਅਧਿਕ ਲੋਕ ਸ਼ਾਮਲ ਹੋਏ।ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 10:39 pm
ET World Leaders Forum ਦੇ ਇਸ ਪ੍ਰੋਗਰਾਮ ਵਿੱਚ ਆਉਣਾ, ਕਈ ਪੁਰਾਣੇ ਚਿਹਰੇ ਨਜ਼ਰ ਆ ਰਹੇ ਹਨ, ਤਾਂ ਇਹ ਆਪਣੇ ਆਪ ਵਿੱਚ ਇੱਕ ਖੁਸ਼ੀ ਦੀ ਗੱਲ ਹੈ। ਮੈਨੂੰ ਵਿਸ਼ਵਾਸ ਹੈ ਕਿ ਇੱਥੇ ਭਾਰਤ ਦੇ bright future ਨੂੰ ਲੈ ਕੇ ਬਿਹਤਰੀਨ ਸੰਵਾਦ ਹੋਏ ਹੋਣਗੇ। ਅਤੇ ਇਹ ਸੰਵਾਦ ਤਦ ਹੋਏ ਜਦੋਂ ਭਾਰਤ ਨੂੰ ਲੈ ਕੇ ਪੂਰਾ ਵਿਸ਼ਵ ਇੱਕ ਵਿਸ਼ਵਾਸ ਨਾਲ ਭਰਿਆ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ ਨੂੰ ਸੰਬੋਧਨ ਕੀਤਾ
August 31st, 10:13 pm
ਸਭਾ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਦੇਸ਼ ਦੇ ਉੱਜਵਲ ਭਵਿੱਖ ਲਈ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 'ਤੇ ਸ਼ਾਨਦਾਰ ਵਿਚਾਰ-ਵਟਾਂਦਰੇ ਹੋਏ ਹੋਣਗੇ ਅਤੇ ਉਨ੍ਹਾਂ ਰੇਖਾਂਕਿਤ ਕੀਤਾ ਕਿ ਇਹ ਵਿਚਾਰ-ਵਟਾਂਦਰੇ ਅਜਿਹੇ ਸਮੇਂ ਹੋ ਰਹੇ ਹਨ, ਜਦੋਂ ਦੁਨੀਆ ਭਾਰਤ 'ਤੇ ਭਰੋਸਾ ਕਰਦੀ ਹੈ।