ਪਰੀਕਸ਼ਾ ਅਤੇ ਜੀਵਨ ਨਾਲ ਜੁੜੇ ਕਈ ਮੁੱਦਿਆਂ ਦੇ ਲਈ ਇੱਕ ਜੀਵੰਤ ਮੰਚ ਹੈ ‘ਪਰੀਕਸ਼ਾ ਪੇ ਚਰਚਾ’: ਪ੍ਰਧਾਨ ਮੰਤਰੀ
April 16th, 07:11 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਹ ਜਾਣਕਾਰੀ ਦਿੱਤੀ ਹੈ ਕਿ ‘ਪਰੀਕਸ਼ਾ ਪੇ ਚਰਚਾ’ ਦੇ ਦੌਰਾਨ ਹੋਏ ਸਾਰੇ ਸੰਵਾਦਾਂ ਦੀ ਜਾਣਕਾਰੀ ਨਮੋ ਐਪ ਦੇ ਇੱਕ ‘ਇਨੋਵੇਟਿਵਲੀ ਕਿਊਰੇਟਿਡ ਸੈਕਸ਼ਨ’ ਵਿੱਚ ਪਾਈ ਜਾ ਸਕਦੀ ਹੈ।ਪ੍ਰਧਾਨ ਮੰਤਰੀ ਨੇ 'ਪਰੀਕਸ਼ਾ ਪੇ ਚਰਚਾ 2022' ਵਿੱਚ ਹਿੱਸਾ ਲੈਣ ਦੇ ਲਈ ਸੱਦਾ ਦਿੱਤਾ
January 15th, 10:09 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਪਰੀਕਸ਼ਾ ਪੇ ਚਰਚਾ 2022’ ਬਾਰੇ ਟਵੀਟ ਕੀਤਾ ਹੈ ਅਤੇ ਇਸ ਦੇ ਨਾਲ ਹੀ ਰਜਿਸਟ੍ਰੇਸ਼ਨ ਕਰਵਾਉਣ ਲਈ ਕਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਚਰਚਾ ਨਾਲ ਉਨ੍ਹਾਂ ਨੂੰ ਆਪਣੇ ਊਰਜਾਵਾਨ ਨੌਜਵਾਨਾਂ ਨਾਲ ਜੁੜਨ, ਉਨ੍ਹਾਂ ਦੀਆਂ ਚੁਣੌਤੀਆਂ ਅਤੇ ਆਕਾਂਖਿਆਵਾਂ ਨੂੰ ਬਿਹਤਰ ਢੰਗ ਨਾਲ ਸਮਝਣ ਦਾ ਅਵਸਰ ਮਿਲਦਾ ਹੈ।