ਰਿਪਬਲਿਕ ਟੀਵੀ ਦੇ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 26th, 08:01 pm
ਅਰਣਬ ਗੋਸੁਆਮੀ ਜੀ, ਰਿਪਬਲਿਕ ਮੀਡੀਆ ਨੈੱਟਵਰਕ ਦੇ ਸਾਰੇ ਸਾਥੀ, ਦੇਸ਼-ਵਿਦੇਸ਼ ਵਿੱਚ ਨੇ ਆਤਮਹੱਤਿਆ ਦੀ, ਤਾਂ ਇੱਕ ਚਿਟ ਛੱਡ ਕੇ ਗਈ ਕਿ ਮੈਂ ਜ਼ਿੰਦਗੀ ਵਿੱਚ ਥੱਕ ਗਈ ਹਾਂ, ਮੈਂ ਜੀਣਾ ਨਹੀਂ ਚਾਹੁੰਦੀ ਹਾਂ, ਤਾਂ ਮੈਂ ਇਹ ਖਾ ਕੇ ਤਾਲਾਬ ਵਿੱਚ ਕੁੱਦ ਕੇ ਮਰ ਜਾਓਗੀ। ਹੁਣ ਸਵੇਰੇ ਦੇਖਿਆ ਬੇਟੀ ਘਰ ਵਿੱਚ ਨਹੀਂ ਹੈ। ਤਾਂ ਬਿਸਤਰ ਵਿੱਚ ਚਿੱਠੀ ਮਿਲੀ ਤਾਂ ਪਿਤਾਜੀ ਨੂੰ ਬੜਾ ਗੁੱਸਾ ਆਇਆ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਰੀਪਬਲਿਕ ਸੰਮੇਲਨ ਨੂੰ ਸੰਬੋਧਨ ਕੀਤਾ
April 26th, 08:00 pm
ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰੀਪਬਲਿਕ ਸੰਮੇਲਨ ਦਾ ਹਿੱਸਾ ਬਣਨ ਲਈ ਧੰਨਵਾਦ ਪ੍ਰਗਟਾਇਆ ਅਤੇ ਅਗਲੇ ਮਹੀਨੇ 6 ਸਾਲ ਪੂਰੇ ਹੋਣ 'ਤੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਸਾਲ 2019 ਵਿੱਚ 'ਇੰਡਿਆਜ਼ ਮੂਮੈਂਟ' ਥੀਮ ਦੇ ਨਾਲ ਰੀਪਬਲਿਕ ਸੰਮੇਲਨ ਵਿੱਚ ਆਪਣੀ ਭਾਗੀਦਾਰੀ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਵਿੱਚ ਲੋਕਾਂ ਦੇ ਫਤਵੇ ਦਾ ਪਿਛੋਕੜ ਸੀ, ਜਦੋਂ ਨਾਗਰਿਕਾਂ ਨੇ ਲਗਾਤਾਰ ਦੂਜੀ ਵਾਰ ਭਾਰੀ ਬਹੁਮਤ ਅਤੇ ਸਥਿਰਤਾ ਨਾਲ ਸਰਕਾਰ ਚੁਣੀ ਸੀ। ਪ੍ਰਧਾਨ ਮੰਤਰੀ ਨੇ ਕਿਹਾ, ''ਦੇਸ਼ ਨੇ ਮਹਿਸੂਸ ਕੀਤਾ ਕਿ ਭਾਰਤ ਦਾ ਪਲ ਹੁਣ ਆ ਗਿਆ ਹੈ। ਇਸ ਸਾਲ ਦੇ ਥੀਮ ‘ਟਾਇਮ ਆਵ੍ ਟ੍ਰਾਂਸਫਾਰਮੇਸ਼ਨ’ ‘ਤੇ ਚਾਨਣਾ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਨਾਗਰਿਕ ਹੁਣ ਜ਼ਮੀਨੀ ਪੱਧਰ ‘ਤੇ ਉਸ ਬਦਲਾਅ ਨੂੰ ਦੇਖ ਸਕਦੇ ਹਨ, ਜਿਸ ਦੀ ਕਲਪਨਾ 4 ਸਾਲ ਪਹਿਲਾਂ ਕੀਤੀ ਗਈ ਸੀ।ਪ੍ਰਧਾਨ ਮੰਤਰੀ 4 ਜਨਵਰੀ ਨੂੰ ਮਣੀਪੁਰ ਅਤੇ ਤ੍ਰਿਪੁਰਾ ਦੇ ਦੌਰੇ ‘ਤੇ ਜਾਣਗੇ
January 02nd, 03:34 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 4 ਜਨਵਰੀ, 2022 ਨੂੰ ਮਣੀਪੁਰ ਤੇ ਤ੍ਰਿਪੁਰਾ ਰਾਜਾਂ ਦਾ ਦੌਰਾ ਕਰਨਗੇ। ਸਵੇਰੇ ਲਗਭਗ 11 ਵਜੇ ਪ੍ਰਧਾਨ ਮੰਤਰੀ ਇੰਫ਼ਾਲ ‘ਚ 4,800 ਕਰੋੜ ਰੁਪਏ ਕੀਮਤ ਦੇ 22 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਤੇ ਨੀਂਹ ਪੱਥਰ ਰੱਖਣਗੇ। ਉਸ ਤੋਂ ਬਾਅਦ ਅਗਰਤਲਾ ‘ਚ ਬਾਅਦ ਦੁਪਹਿਰ 2 ਵਜੇ ਉਹ ਮਹਾਰਾਜਾ ਬੀਰ ਬਿਕਰਮ ਹਵਾਈ ਅੱਡੇ ਦੀ ਨਵੀਂ ਸੰਗਠਤ ਟਰਮੀਨਲ ਇਮਾਰਤ ਦਾ ਉਦਘਾਟਨ ਕਰਨਗੇ ਅਤੇ ਦੋ ਪ੍ਰਮੁੱਖ ਵਿਕਾਸ ਪਹਿਲਾਂ ਦੀ ਸ਼ੁਰੂਆਤ ਵੀ ਕਰਨਗੇ।Cabinet approves BharatNet implementation through Public Private Partnership Model in 16 States with optical fibre connectivity to all inhabited villages
June 30th, 07:00 pm
The Union Cabinet, chaired by Prime Minister Modi, accorded approval for revised implementation strategy of BharatNet through Public Private Partnership mode in 16 States of the country. BharatNet will now extend upto all inhabited villages beyond Gram Panchayats, in the said States.PM Modi to launch six key projects under Namami Gange in Uttarakhand on September 29th
September 28th, 05:32 pm
PM Narendra Modi shall inaugurate six mega projects in Uttarakhand under the Namami Gange Mission, at 11 AM on 29th September 2020 through video conference. The PM will also inaugurate 'Ganga Avalokan,' a first of its kind museum on Ganga.#VikasKaBudget: Know more about Budget 2016
February 29th, 03:21 pm
State will undertake ‘Janvahinee’ – a public transport project based on PPP model to ply buses in different cities of Gujarat: Shri Modi
August 15th, 10:25 pm
State will undertake ‘Janvahinee’ – a public transport project based on PPP model to ply buses in different cities of Gujarat: Shri Modi