ਜੀਸੀਐੱਮਐੱਮਅਐੱਫ, ਅਮੂਲ ਫੈਡਰੇਸ਼ਨ ਦੇ ਗੋਲਡਨ ਜੁਬਲੀ ਸਮਾਰੋਹ ਵਿਖੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 22nd, 11:30 am
ਗੁਜਰਾਤ ਦੇ ਰਾਜਪਾਲ ਆਚਾਰਿਆ ਦੇਵਵ੍ਰਤ ਜੀ, ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਪੁਰਸ਼ੋਤਮ ਰੁਪਾਲਾ ਜੀ, ਸੰਸਦ ਵਿੱਚ ਮੇਰੇ ਸਾਥੀ ਸੀਆਰ ਪਾਟਿਲ, ਅਮੂਲ ਚੇਅਰਮੈਨ ਸ਼੍ਰੀ ਸ਼ਯਾਮਲ ਭਾਈ, ਅਤੇ ਇੱਥੇ ਇਨੀ ਵੱਡੀ ਸੰਖਿਆ ਵਿੱਚ ਆਏ ਮੇਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਵਿੱਚ ਗੁਜਰਾਤ ਸਹਿਕਾਰੀ ਦੁੱਧ ਮਾਰਕੀਟਿੰਗ ਮਹਾਸੰਘ ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਹਿੱਸਾ ਲਿਆ
February 22nd, 10:44 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਹਿਮਦਾਬਾਦ ਦੇ ਮੋਟੇਰਾ ਸਥਿਤ ਨਰੇਂਦਰ ਮੋਦੀ ਸਟੇਡੀਅਮ ਵਿੱਚ ਗੁਜਰਾਤ ਸਹਿਕਾਰੀ ਦੁੱਧ ਮਾਰਕੀਟਿੰਗ ਮਹਾਸੰਘ (ਜੀਸੀਐੱਮਐੱਮਐੱਫ) ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ ਅਤੇ ਗੋਲਡਨ ਜੁਬਲੀ ਕੌਫੀ ਟੇਬਲ ਬੁੱਕ ਦਾ ਵੀ ਅਨਾਵਰਣ ਕੀਤਾ। ਜੀਸੀਐੱਮਐੱਮਐੱਫ ਸਹਿਕਾਰੀ ਕਮੇਟੀਆਂ ਦੀ ਆਤਮਨਿਰਭਰਤਾ, ਉਨ੍ਹਾਂ ਦੀ ਉੱਦਮਸ਼ੀਲਤਾ ਦੀ ਭਾਵਨਾ ਅਤੇ ਕਿਸਾਨਾਂ ਦੇ ਦ੍ਰਿੜ੍ਹ ਸੰਕਲਪ ਦਾ ਪ੍ਰਮਾਣ ਹੈ, ਜਿਸ ਨੇ ਅਮੂਲ ਨੂੰ ਦੁਨੀਆ ਦੇ ਸਭ ਤੋਂ ਮਜ਼ਬੂਤ ਡੇਅਰੀ ਬ੍ਰਾਂਡਾਂ ਵਿੱਚੋਂ ਇੱਕ ਬਣਾ ਦਿੱਤਾ ਹੈ।ਪ੍ਰਧਾਨ ਮੰਤਰੀ ਨੇ ਨਵੀਆਂ ਪੱਧਤੀਆਂ ਅਪਣਾਉਣ ਦੇ ਲਈ ਆਂਧਰ ਪ੍ਰਦੇਸ਼ ਦੇ 102 ਸਾਲ ਪੁਰਾਣੇ ਸਹਿਕਾਰੀ ਸਮੂਹ ਦੀ ਸ਼ਲਾਘਾ ਕੀਤੀ
January 08th, 03:17 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਇਸ ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀਆਂ, ਸਾਂਸਦਾਂ, ਵਿਧਾਇਕਾਂ ਅਤੇ ਸਥਾਨਕ ਪੱਧਰ ਦੇ ਪ੍ਰਤੀਨਿਧੀਆਂ ਦੇ ਨਾਲ ਦੇਸ਼ ਭਰ ਤੋਂ ਹਜ਼ਾਰਾਂ ਵਿਕਸਿਤ ਭਾਰਤ ਸੰਕਲਪ ਯਾਤਰਾ ਲਾਭਾਰਥੀ ਸ਼ਾਮਲ ਹੋਏ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਦੇ ਨਾਲ ਗੱਲਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 08th, 01:00 pm
2-3 ਦਿਨ ਪਹਿਲਾਂ ਹੀ ਵਿਕਸਿਤ ਭਾਰਤ ਸੰਕਲਪ ਯਾਤਰਾ ਨੇ ਆਪਣੇ 50 ਦਿਨ ਪੂਰੇ ਕੀਤੇ ਹਨ। ਇੰਨੇ ਘੱਟ ਸਮੇਂ ਵਿੱਚ ਇਸ ਯਾਤਰਾ ਨਾਲ 11 ਕਰੋੜ ਲੋਕਾਂ ਦਾ ਜੁੜਨਾ, ਇਹ ਆਪਣੇ ਆਪ ਵਿੱਚ ਅਭੂਤਵਪੂਰਵ ਹੈ। ਸਮਾਜ ਵਿੱਚ ਅੰਤਿਮ ਪਾਯਦਾਨ ‘ਤੇ ਖੜੇ ਵਿਅਕਤੀ ਤੱਕ ਸਰਕਾਰ ਖੁਦ ਪਹੁੰਚ ਰਹੀ ਹੈ, ਉਸ ਨੂੰ ਆਪਣੀਆਂ ਯੋਜਨਾਵਾਂ ਨਾਲ ਜੋੜ ਰਹੀ ਹੈ। ਵਿਕਸਿਤ ਭਾਰਤ ਸੰਕਲਪ ਯਾਤਰਾ ਸਿਰਫ਼ ਸਰਕਾਰ ਦੀ ਨਹੀਂ, ਬਲਕਿ ਦੇਸ਼ ਦੀ ਯਾਤਰਾ ਬਣ ਚੁੱਕੀ ਹੈ, ਸੁਪਨਿਆਂ ਦੀ ਯਾਤਰਾ ਬਣ ਚੁੱਕੀ ਹੈ, ਸੰਕਲਪਾਂ ਦੀ ਯਾਤਰਾ ਬਣ ਚੁੱਕੀ ਹੈ, ਭਰੋਸੇ ਦੀ ਯਾਤਰਾ ਬਣ ਚੁੱਕੀ ਹੈ ਅਤੇ ਇਸ ਲਈ ਤਾਂ ਉਸ ਨੂੰ ਮੋਦੀ ਦੀ ਗਾਰੰਟੀ ਵਾਲੀ ਗੱਡੀ ਵੱਡੇ ਭਾਵ ਨਾਲ ਅੱਜ ਦੇਸ਼ ਦਾ ਹਰ ਖੇਤਰ, ਹਰ ਪਰਿਵਾਰ, ਆਪਣੇ ਬਿਹਤਰ ਭਵਿੱਖ ਦੀ ਉਮੀਦ ਦੇ ਰੂਪ ਵਿੱਚ ਇਹ ਗਾਰੰਟੀ ਵਾਲੀ ਗੱਡੀ ਦੇਖ ਰਿਹਾ ਹੈ। ਇਸ ਯਾਤਰਾ ਨੂੰ ਲੈ ਕੇ ਪਿੰਡ ਹੋਵੇ ਜਾਂ ਸ਼ਹਿਰ, ਹਰ ਜਗ੍ਹਾ ਉਮੰਗ ਹੈ, ਉਤਸ਼ਾਹ ਹੈ, ਵਿਸ਼ਵਾਸ ਹੈ। ਮੁੰਬਈ ਜਿਹਾ ਮਹਾਨਗਰ ਹੋਵੇ ਜਾਂ ਮਿਜ਼ੋਰਮ ਦਾ ਦੂਰ-ਸੁਦੂਰ ਦਾ ਪਿੰਡ, ਕਾਰਗਿਲ ਦੇ ਪਹਾੜ ਹੋਣ ਜਾਂ ਫਿਰ ਕੰਨਿਆਕੁਮਾਰੀ ਦਾ ਸਮੁੰਦਰੀ ਤਟ, ਦੇਸ਼ ਦੇ ਕੋਨੇ-ਕੋਨੇ ਵਿੱਚ ਮੋਦੀ ਕੀ ਗਾਰੰਟੀ ਵਾਲੀ ਗੱਡੀ ਪਹੁੰਚ ਰਹੀ ਹੈ। ਜਿਨ੍ਹਾਂ ਗ਼ਰੀਬ ਲੋਕਾਂ ਦਾ ਜੀਵਨ ਸਰਕਾਰੀ ਯੋਜਨਾਵਾਂ ਦਾ ਲਾਭ ਪਾਉਣ ਦੇ ਇੰਤਜ਼ਾਰ ਵਿੱਚ ਬੀਤ ਗਿਆ, ਉਹ ਅੱਜ ਇੱਕ ਸਾਰਥਕ ਬਦਲਾਅ ਦੇਖ ਰਹੇ ਹਨ। ਕਿਸ ਨੇ ਸੋਚਿਆ ਸੀ ਕਿ ਕਦੇ ਸਰਕਾਰੀ ਕਰਮਚਾਰੀ, ਸਰਕਾਰੀ ਅਫ਼ਸਰ, ਇਹ ਬਾਬੂ ਅਤੇ ਇਹ ਨੇਤਾ ਲੋਕ ਖ਼ੁਦ ਗ਼ਰੀਬ ਦੇ ਦਰਵਾਜ਼ੇ ‘ਤੇ ਪਹੁੰਚ ਕੇ ਪੁੱਛਣਗੇ ਕਿ ਤੁਹਾਨੂੰ ਸਰਕਾਰੀ ਯੋਜਨਾ ਦਾ ਲਾਭ ਮਿਲਿਆ ਜਾਂ ਨਹੀਂ ਮਿਲਿਆ ? ਲੇਕਿਨ ਇਹ ਹੋ ਰਿਹਾ ਹੈ ਅਤੇ ਪੂਰੀ ਇਮਾਨਦਾਰੀ ਨਾਲ ਹੋ ਰਿਹਾ ਹੈ। ਮੋਦੀ ਕੀ ਗਾਰੰਟੀ ਵਾਲੀ ਗੱਡੀ ਦੇ ਨਾਲ, ਸਰਕਾਰੀ ਦਫ਼ਤਰ, ਜਨ ਪ੍ਰਤੀਨਿਧੀ, ਦੇਸ਼ਵਾਸੀਆਂ ਦੇ ਕੋਲ, ਉਨ੍ਹਾਂ ਦੇ ਪਿੰਡ-ਮੁਹੱਲੇ ਪਹੁੰਚ ਰਹੇ ਹਨ। ਹੁਣ ਜਿਨ੍ਹਾਂ ਲੋਕਾਂ ਨਾਲ ਮੇਰੀ ਗੱਲ ਹੋਈ ਹੈ, ਉਨ੍ਹਾਂ ਦੇ ਚੇਹਰੇ ‘ਤੇ ਵੀ ਇਸ ਦਾ ਸੰਤੋਸ਼ ਦਿਖ ਰਿਹਾ ਹੈ।ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ
January 08th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਕੇਂਦਰੀ ਮੰਤਰੀਆਂ, ਸਾਂਸਦਾਂ, ਵਿਧਾਇਕਾਂ ਅਤੇ ਸਥਾਨਕ ਪੱਧਰ ਦੇ ਪ੍ਰਤੀਨਿਧੀਆਂ ਦੇ ਨਾਲ ਦੇਸ਼ ਭਰ ਤੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਹਜ਼ਾਰਾਂ ਲਾਭਾਰਥੀ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ।This election is to stop the palm of Congress's corruption and loot from touching MP's locker: PM Modi
November 14th, 12:00 pm
Amidst the ongoing election campaigning in Madhya Pradesh, Prime Minister Modi’s rally spree continued as he addressed a public meeting in Betul today. PM Modi said, “In the past few days, I have travelled to every corner of the state. The affection and trust towards the BJP are unprecedented. Your enthusiasm and this spirit have decided in Madhya Pradesh – ‘Phir Ek Baar, Bhajpa Sarkar’. The people of Madhya Pradesh will come out of their homes on 17th November to create history.”PM Modi campaigns in Madhya Pradesh’s Betul, Shajapur and Jhabua
November 14th, 11:30 am
Amidst the ongoing election campaigning in Madhya Pradesh, Prime Minister Modi’s rally spree continued as he addressed multiple public meetings in Betul, Shajapur and Jhabua today. PM Modi said, “In the past few days, I have traveled to every corner of the state. The affection and trust towards the BJP are unprecedented. Your enthusiasm and this spirit have decided in Madhya Pradesh – ‘Phir Ek Baar, Bhajpa Sarkar’. The people of Madhya Pradesh will come out of their homes on 17th November to create history.”Congress' model for MP was 'laapata model': PM Modi
November 08th, 12:00 pm
Ahead of the Assembly Election in Madhya Pradesh, PM Modi delivered an address at a public gathering in Damoh. PM Modi said, Today, India's flag flies high, and it has cemented its position across Global and International Forums. He added that the success of India's G20 Presidency and the Chandrayaan-3 mission to the Moon's South Pole is testimony to the same.PM Modi’s Mega Election Rallies in Damoh, Guna & Morena, Madhya Pradesh
November 08th, 11:30 am
The campaigning in Madhya Pradesh has gained momentum as Prime Minister Narendra Modi has addressed multiple rallies in Damoh, Guna and Morena. PM Modi said, Today, India's flag flies high, and it has cemented its position across Global and International Forums. He added that the success of India's G20 Presidency and the Chandrayaan-3 mission to the Moon's South Pole is testimony to the same.Paper leak mafia will be held accountable and punished, I guarantee the youth of Rajasthan: PM Modi
October 02nd, 12:30 pm
In Chittorgarh, Rajasthan, PM Modi remarked that the sentiments and aspirations of both Rajasthan and Mewar are vividly evident in the immense crowd gathered here today. Entire Rajasthan is saying – ‘Rajasthan ko Bachayenge, Bhajpa Sarkar ko Layenge’. In a public address, the PM expressed deep regret over the five-year tenure of the Congress government in Rajasthan, citing a tarnished reputation for the state due to rising crime, anarchy, riots, stone pelting, and atrocities against women, Dalits, and backward classes.PM Modi addresses a public meeting at Chittorgarh in Rajasthan
October 02nd, 12:00 pm
In Chittorgarh, Rajasthan, PM Modi remarked that the sentiments and aspirations of both Rajasthan and Mewar are vividly evident in the immense crowd gathered here today. Entire Rajasthan is saying – ‘Rajasthan ko Bachayenge, Bhajpa Sarkar ko Layenge’. In a public address, the PM expressed deep regret over the five-year tenure of the Congress government in Rajasthan, citing a tarnished reputation for the state due to rising crime, anarchy, riots, stone pelting, and atrocities against women, Dalits, and backward classes.ਕਿਸਾਨਾਂ ਦੇ ਲਈ ਅਦੁੱਤੀ ਪੈਕੇਜ ਦਾ ਐਲਾਨ
June 28th, 04:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀਸੀਈਏ) ਨੇ ਅੱਜ 3,70,128.7 ਕਰੋੜ ਰੁਪਏ ਦੇ ਕੁੱਲ ਖਰਚ ਦੇ ਨਾਲ ਕਿਸਾਨਾਂ ਦੇ ਲਈ ਨਵੀਨ ਯੋਜਨਾਵਾਂ ਦੇ ਇੱਕ ਅਦੁੱਤੀ ਪੈਕੇਜ ਨੂੰ ਮਨਜ਼ੂਰੀ ਦਿੱਤੀ। ਯੋਜਨਾਵਾਂ ਦਾ ਸਮੂਹ ਟਿਕਾਊ ਖੇਤੀਬਾੜੀ ਨੂੰ ਹੁਲਾਰਾ ਦੇ ਕੇ ਕਿਸਾਨਾਂ ਦੀ ਸੰਪੂਰਨ ਭਲਾਈ ਅਤੇ ਉਨ੍ਹਾਂ ਦੀ ਆਰਥਿਕ ਬਿਹਤਰੀ ‘ਤੇ ਕੇਂਦ੍ਰਿਤ ਹੈ। ਇਹ ਉਪਰਾਲੇ ਕਿਸਾਨਾਂ ਦੀ ਆਮਦਨ ਨੂੰ ਵਧਾਉਣਗੇ, ਕੁਦਰਤੀ ਅਤੇ ਜੈਵਿਕ ਖੇਤੀ ਨੂੰ ਮਜ਼ਬੂਤੀ ਦੇਣਗੇ, ਭੂਮੀ ਦੀ ਉਤਪਾਦਕਤਾ ਨੂੰ ਪੁਨਰਜੀਵਿਤ ਕਰਨਗੇ ਅਤੇ ਨਾਲ ਹੀ ਖੁਰਾਕ ਸੁਰੱਖਿਆ ਵੀ ਸੁਨਿਸ਼ਚਿਤ ਕਰਨਗੇ।Gujarat has given the nation the practice of elections based on development: PM Modi in Jambusar
November 21st, 12:31 pm
In his second rally for the day at Jambusar, PM Modi enlightened people on how Gujarat has given the nation the practice of elections based on development and doing away with elections that only talked about corruption and scams. PM Modi further highlighted that Gujarat is able to give true benefits of schemes to the correct beneficiaries because of the double-engine government.There was a time when Gujarat didn't even manufacture cycles, today the state make planes: PM Modi in Surendranagar
November 21st, 12:10 pm
Continuing his election campaigning spree, Prime Minister Narendra Modi today addressed a public meeting in Gujarat’s Surendranagar. Highlighting the ongoing wave of pro-incumbency in the state, PM Modi said, “Gujarat has given a new culture to the country's democracy. In the decades after independence, whenever elections were held, there was a lot of discussion about anti-incumbency. But Gujarat changed this tradition to pro-incumbency.”PM Modi campaigns in Gujarat’s Surendranagar, Jambusar & Navsari
November 21st, 12:00 pm
Continuing his election campaigning spree, Prime Minister Narendra Modi today addressed a public meeting in Gujarat’s Surendranagar, Jambusar & Navsari. Highlighting the ongoing wave of pro-incumbency in the state, PM Modi said, “Gujarat has given a new culture to the country's democracy. In the decades after independence, whenever elections were held, there was a lot of discussion about anti-incumbency. But Gujarat changed this tradition to pro-incumbency.”ਪ੍ਰਧਾਨ ਮੰਤਰੀ 17 ਅਕਤੂਬਰ ਨੂੰ 'ਪੀਐੱਮ ਕਿਸਾਨ ਸਨਮਾਨ ਸੰਮੇਲਨ 2022' ਦਾ ਉਦਘਾਟਨ ਕਰਨਗੇ
October 15th, 01:34 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਅਕਤੂਬਰ ਨੂੰ ਭਾਰਤੀ ਖੇਤੀਬਾੜੀ ਖੋਜ ਸੰਸਥਾਨ, ਨਵੀਂ ਦਿੱਲੀ ਵਿਖੇ ਲਗਭਗ 11:30 ਵਜੇ ਦੋ-ਦਿਨਾ ਪ੍ਰੋਗਰਾਮ ਪੀਐੱਮ ਕਿਸਾਨ ਸਨਮਾਨ ਸੰਮੇਲਨ 2022 ਦਾ ਉਦਘਾਟਨ ਕਰਨਗੇ।