ਐੱਨਡੀਟੀਵੀ ਵਰਲਡ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

October 21st, 10:25 am

ਅਸੀਂ ਬੀਤੇ 4-5 ਸਾਲ ਦੇ ਕਾਲਖੰਡ ਨੂੰ ਦੇਖੀਏ... ਤਾਂ ਜ਼ਿਆਦਾਤਰ ਚਰਚਾਵਾਂ ਵਿੱਚ ਇੱਕ ਬਾਤ ਕੌਮਨ ਰਹੀ ਹੈ... ਅਤੇ ਉਹ ਬਾਤ ਹੈ... ਚਿੰਤਾ... ਭਵਿੱਖ ਨੂੰ ਲੈ ਕੇ ਚਿੰਤਾ... ਕੋਰੋਨਾ ਦੇ ਸਮੇਂ ਚਿੰਤਾ ਰਹੀ ਕਿ ਗਲੋਬਲ ਪੈਂਡਮਿਕ ਨਾਲ ਕਿਵੇਂ ਨਿਪਟੀਏ... ਕੋਵਿਡ ਵਧਿਆ ਤਾਂ ਦੁਨੀਆ ਭਰ ਦੀ ਇਕੌਨਮੀ ਨੂੰ ਲੈ ਕੇ ਚਿੰਤਾ ਹੋਣ ਲਗੀ... ਕੋਰੋਨਾ ਨੇ ਮਹਿੰਗਾਈ ‘ਤੇ ਚਿੰਤਾ ਵਧਾਈ... ਬੇਰੋਜ਼ਗਾਰੀ ‘ਤੇ ਚਿੰਤਾ ਵਧਾਈ... ਕਲਾਇਮੇਟ ਚੇਂਜ ਨੂੰ ਲੈ ਕੇ ਚਿੰਤਾ ਤਾਂ ਸੀ ਹੀ... ਫਿਰ ਜੋ ਯੁੱਧ ਸ਼ੁਰੂ ਹੋਏ, ਉਨ੍ਹਾਂ ਦੀ ਵਜ੍ਹਾ ਨਾਲ ਚਰਚਾਵਾਂ ਵਿੱਚ ਚਿੰਤਾ ਹੋਰ ਵਧ ਗਈ... ਗਲੋਬਲ ਸਪਲਾਈ ਚੇਨ ਬਿਖਰਣ ਦੀ ਚਿੰਤਾ... ਨਿਰਦੋਸ਼ ਲੋਕਾਂ ਦੀ ਜਾਨ ਜਾਣ ਦੀ ਚਿੰਤਾ... ਇਹ ਤਣਾਅ, ਇਹ ਟੈਨਸ਼ਨ, ਇਹ conflicts, ਇਹ ਸਭ ਕੁਝ ਗਲੋਬਲ ਸਮਿਟਸ ਅਤੇ ਸੈਮੀਨਾਰਸ ਦੇ ਵਿਸ਼ੇ ਬਣ ਗਏ। ਅਤੇ ਅੱਜ ਜਦੋਂ ਚਰਚਾ ਦਾ ਕੇਂਦਰ ਚਿੰਤਾ ਹੀ ਹੈ, ਤਦ ਭਾਰਤ ਵਿੱਚ ਕਿਸ ਤਰ੍ਹਾਂ ਦਾ ਚਿੰਤਨ ਹੋ ਰਿਹਾ ਹੈ...? ਕਿਤਨਾ ਬੜਾ ਕੰਟ੍ਰਾਡਿਕਸ਼ਨ ਹੈ। ਇੱਥੇ ਚਰਚਾ ਹੋ ਰਹੀ ਹੈ ‘ਦ ਇੰਡੀਅਨ ਸੈਂਚੁਰੀ’... ਭਾਰਤ ਦੀ ਸ਼ਤਾਬਦੀ, ਦੁਨੀਆ ਵਿੱਚ ਮਚੀ ਉਥਲ-ਪੁਥਲ ਦੇ ਦਰਮਿਆਨ, ਭਾਰਤ ਉਮੀਦ ਦੀ ਇੱਕ ਕਿਰਨ ਬਣਿਆ ਹੈ... ਜਦੋਂ ਦੁਨੀਆ ਚਿੰਤਾ ਵਿੱਚ ਡੁੱਬੀ ਹੈ, ਤਦ ਭਾਰਤ ਆਸ਼ਾ ਦਾ ਸੰਚਾਰ ਕਰ ਰਿਹਾ ਹੈ। ਅਤੇ ਐਸਾ ਨਹੀਂ ਹੈ ਕਿ ਗਲੋਬਲ ਸਿਚੁਏਸ਼ਨਸ ਨਾਲ ਸਾਨੂੰ ਫਰਕ ਨਹੀਂ ਪੈਂਦਾ... ਸਾਨੂੰ ਫਰਕ ਪੈਂਦਾ ਹੈ.. ਚੁਣੌਤੀਆਂ ਭਾਰਤ ਦੇ ਸਾਹਮਣੇ ਭੀ ਹਨ... ਲੇਕਿਨ ਇੱਕ ਸੈਂਸ ਆਵ੍ ਪਾਜ਼ਿਟਿਵਿਟੀ ਇੱਥੇ ਹੈ, ਜਿਸ ਨੂੰ ਅਸੀਂ ਸਾਰੇ ਫੀਲ ਕਰ ਰਹੇ ਹਾਂ। ਅਤੇ ਇਸ ਲਈ... ਦ ਇੰਡੀਅਨ ਸੈਂਚੁਰੀ ਦੀਆਂ ਬਾਤਾਂ ਹੋ ਰਹੀਆਂ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2024 ਨੂੰ ਸੰਬੋਧਨ ਕੀਤਾ

October 21st, 10:16 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ (NDTV World Summit) 2024 ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਿੱਚ ਸ਼ਾਮਲ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਇਸ ਸਮਿਟ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ। ਉਨ੍ਹਾਂ ਨੇ ਵਿਭਿੰਨ ਖੇਤਰਾਂ ਦੇ ਆਲਮੀ ਦਿੱਗਜਾਂ ਦਾ ਸੁਆਗਤ ਕੀਤਾ, ਜੋ ਇਸ ਵਿੱਚ ਆਪਣੇ ਵਿਚਾਰ ਰੱਖਣਗੇ।

ਤਿੰਨ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

August 31st, 12:16 pm

ਕੇਂਦਰ ਸਰਕਾਰ ਵਿੱਚ ਮੇਰੇ ਸਾਥੀ ਮੰਤਰੀ ਅਸ਼ਵਿਨੀ ਵੈਸ਼ਣਵ ਜੀ, ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀ ਬੇਨ ਪਟੇਲ ਜੀ, ਤਮਿਲ ਨਾਡੂ ਦੇ ਗਵਰਨਰ ਆਰਐੱਨ ਰਵੀ, ਕਰਨਾਟਕ ਦੇ ਗਵਰਨਰ ਥਾਵਰ ਚੰਦ ਗਹਿਲੋਤ, ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਰਾਜਾਂ ਦੇ ਡਿਪਟੀ ਸੀਐੱਮ, ਮੰਤਰੀਗਣ, ਸਾਂਸਦਗਣ,....ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਨਾਲ ਜੁੜੋ ਹੋਰ ਜਨਪ੍ਰਤੀਨਿਧੀਗਣ....ਦੇਵੀਓ ਅਤੇ ਸੱਜਣੋ,

ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਤਿੰਨ ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ ਦਿਖਾਈ

August 31st, 11:55 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਤਿੰਨ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। 'ਮੇਕ ਇਨ ਇੰਡੀਆ' ਅਤੇ ਆਤਮਨਿਰਭਰ ਭਾਰਤ ਦੇ ਪ੍ਰਧਾਨ ਮੰਤਰੀ ਦੇ ਵਿਜ਼ਨ ਨੂੰ ਸਾਕਾਰ ਕਰਦੇ ਹੋਏ, ਅਤਿ-ਆਧੁਨਿਕ ਵੰਦੇ ਭਾਰਤ ਐਕਸਪ੍ਰੈਸ ਤਿੰਨ ਰੂਟਾਂ: ਮੇਰਠ-ਲਖਨਊ, ਮਦੁਰਾਈ-ਬੈਂਗਲੁਰੂ, ਅਤੇ ਚੇਨਈ-ਨਾਗਰਕੋਇਲ 'ਤੇ ਕਨੈਕਟੀਵਿਟੀ ਨੂੰ ਬਿਹਤਰ ਬਣਾਏਗੀ। ਇਹ ਟਰੇਨਾਂ ਉੱਤਰ ਪ੍ਰਦੇਸ਼, ਤਮਿਲਨਾਡੂ ਅਤੇ ਕਰਨਾਟਕ ਵਿੱਚ ਕਨੈਕਟੀਵਿਟੀ ਨੂੰ ਵਧਾਉਣਗੀਆਂ।

India’s GDP Soars: A Win For PM Modi’s GDP plus Welfare

December 01st, 09:12 pm

Exceeding all expectations and predictions, India's Gross Domestic Product (GDP) has demonstrated a remarkable annual growth of 7.6% in the second quarter of FY2024. Building on a strong first-quarter growth of 7.8%, the second quarter has outperformed projections with a growth rate of 7.6%. A significant contributor to this growth has been the government's capital expenditure, reaching Rs. 4.91 trillion (or $58.98 billion) in the first half of the fiscal year, surpassing the previous year's figure of Rs. 3.43 trillion.

ਪ੍ਰਧਾਨ ਮੰਤਰੀ ਨੇ ਪ੍ਰਗਤੀ ਦੇ 41ਵੇਂ ਸੰਸਕਰਣ ਦੀ ਪ੍ਰਧਾਨਗੀ ਕੀਤੀ

February 22nd, 07:17 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਸ਼ਾਮਲ ਕਰਦੇ ਹੋਏ ਪ੍ਰੋ-ਐਕਟਿਵ ਗਵਰਨੈਂਸ ਅਤੇ ਸਮੇਂ ’ਤੇ ਲਾਗੂਕਰਨ ਦੇ ਲਈ ਆਈਸੀਟੀ ਅਧਾਰਿਤ ਮਲਟੀ-ਮਾਡਲ ਪਲੈਟਫਾਰਮ, ਪ੍ਰਗਤੀ ਦੇ 41ਵੇਂ ਸੰਸਕਰਣ ਦੀ ਬੈਠਕ ਦੀ ਪ੍ਰਧਾਨਗੀ ਕੀਤੀ।

ਕਰਨਾਟਕ ਦੇ ਬੰਗਲੁਰੂ ਵਿੱਚ ਜਨਤਕ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

November 11th, 12:32 pm

ਅੱਜ ਇਨ੍ਹਾਂ ਮਹਾਨ ਵਿਭੂਤੀਆਂ ਨੂੰ ਸਨਮਾਨ ਦਿੰਦੇ ਹੋਏ ਅਸੀਂ ਬੰਗਲੁਰੂ ਦੇ, ਕਰਨਾਟਕਾ ਦੇ ਵਿਕਾਸ ਅਤੇ ਵਿਰਾਸਤ ਦੋਹਾਂ ਨੂੰ ਸਸ਼ਕਤ ਕਰ ਰਹੇ ਹਾਂ। ਅੱਜ ਕਰਨਾਟਕਾ ਨੂੰ ਪਹਿਲੀ ਮੇਡ ਇਨ ਇੰਡੀਆ ਵੰਦੇ ਭਾਰਤ ਟ੍ਰੇਨ ਮਿਲੀ। ਇਹ ਟ੍ਰੇਨ ਚੇਨਈ, ਦੇਸ਼ ਦੀ ਸਟਾਰਟ-ਅੱਪ ਕੈਪੀਟਲ ਬੰਗਲੁਰੂ ਅਤੇ ਧਰੋਹਰਾਂ ਦੇ ਸ਼ਹਿਰ ਮੈਸੁਰੂ ਨੂੰ ਆਪਸ ਵਿੱਚ ਜੋੜਦੀ ਹੈ। ਕਰਨਾਟਕਾ ਦੇ ਲੋਕਾਂ ਨੂੰ ਅਯੁੱਧਿਆ, ਪ੍ਰਯਾਗਰਾਜ ਅਤੇ ਕਾਸ਼ੀ ਦੇ ਦਰਸ਼ਨ ਕਰਾਉਣ ਵਾਲੀ ਭਾਰਤ ਗੌਰਵ ਕਾਸ਼ੀ ਦਰਸ਼ਨ ਟ੍ਰੇਨ ਦੀ ਵੀ ਅੱਜ ਸ਼ੁਰੂਆਤ ਹੋਈ ਹੈ। ਅੱਜ ਕੈਂਪੇਗੌੜਾ ਇੰਟਰਨੈਸ਼ਨਲ ਏਅਰਪੋਰਟ ਦੇ ਦੂਸਰੇ ਟਰਮੀਨਲ ਦਾ ਵੀ ਉਦਘਾਟਨ ਹੋਇਆ ਹੈ। ਮੈਂ ਸੋਸ਼ਲ ਮੀਡੀਆ ‘ਤੇ ਏਅਰਪੋਰਟ ਦੇ ਨਵੇਂ ਟਰਮੀਨਲ ਦੀਆਂ ਕੁਝ ਤਸਵੀਰਾਂ ਪੋਸਟ ਕੀਤੀਆਂ ਸਨ। ਅਤੇ ਅੱਜ ਉੱਥੇ ਜਾ ਕੇ ਲਗਿਆ ਕਿ ਨਵਾਂ ਟਰਮੀਨਲ, ਤਸਵੀਰਾਂ ਵਿੱਚ ਜਿਤਨਾ ਸੁੰਦਰ ਦਿਖ ਰਿਹਾ ਹੈ, ਉਸ ਤੋਂ ਵੀ ਜ਼ਿਆਦਾ ਭਵਯ (ਸ਼ਾਨਦਾਰ) ਹੈ, ਆਧੁਨਿਕ ਹੈ। ਇਹ ਬੰਗਲੁਰੂ ਦੇ ਲੋਕਾਂ ਦੀ ਬਹੁਤ ਪੁਰਾਣੀ ਮੰਗ ਸੀ ਜੋ ਹੁਣ ਸਾਡੀ ਸਰਕਾਰ ਪੂਰਾ ਕਰ ਰਹੀ ਹੈ।

PM Modi attends a programme at inauguration of 'Statue of Prosperity' in Bengaluru

November 11th, 12:31 pm

PM Modi addressed a public function in Bengaluru, Karnataka. Throwing light on the vision of a developed India, the PM said that connectivity between cities will play a crucial role and it is also the need of the hour. The Prime Minister said that the new Terminal 2 of Kemepegowda Airport will add new facilities and services to boost connectivity.

ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਨੈਸ਼ਨਲ ਲੌਜਿਸਟਿਕਸ ਪਾਲਿਸੀ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

September 17th, 05:38 pm

ਆਜ਼ਾਦੀ ਕੇ ਅੰਮ੍ਰਿਤਕਾਲ ਵਿੱਚ ਅੱਜ ਦੇਸ਼ ਨੇ ਵਿਕਸਿਤ ਭਾਰਤ ਦੇ ਨਿਰਮਾਣ ਦੀ ਤਰਫ਼ ਇੱਕ ਮਹੱਤਵਪੂਰਨ ਕਦਮ ਉਠਾਇਆ ਹੈ। ਭਾਰਤ ਵਿੱਚ Last Mile Delivery ਤੇਜ਼ੀ ਨਾਲ ਹੋਵੇ, ਟ੍ਰਾਂਸਪੋਰਟ ਨਾਲ ਜੁੜੀਆਂ ਚੁਣੌਤੀਆਂ ਸਮਾਪਤ ਹੋਣ, ਸਾਡੇ ਮੈਨੂਫੈਕਚਰਰਸ ਦਾ, ਸਾਡੇ ਉਦਯੋਗਾਂ ਦਾ ਸਮਾਂ ਅਤੇ ਪੈਸਾ ਦੋਨੋਂ ਬਚਣ, ਉਸੇ ਪ੍ਰਕਾਰ ਨਾਲ ਸਾਡਾ ਜੋ ਐਗਰੋ ਪ੍ਰੋਡਕਟ ਹੈ। ਵਿਲੰਭ ਦੇ ਕਾਰਨ ਉਸ ਦੀ ਜੋ ਬਰਬਾਦੀ ਹੁੰਦੀ ਹੈ। ਉਸ ਤੋਂ ਅਸੀਂ ਕਿਵੇਂ ਮੁਕਤੀ ਪ੍ਰਾਪਤ ਕਰੀਏ?

PM launches National Logistics Policy

September 17th, 05:37 pm

PM Modi launched the National Logistics Policy. He pointed out that the PM Gatishakti National Master Plan will be supporting the National Logistics Policy in all earnest. The PM also expressed happiness while mentioning the support that states and union territories have provided and that almost all the departments have started working together.

ਪ੍ਰਧਾਨ ਮੰਤਰੀ 17 ਸਤੰਬਰ ਨੂੰ ਨੈਸ਼ਨਲ ਲੌਜਿਸਟਿਕਸ ਪਾਲਿਸੀ ਦੀ ਸ਼ੁਰੂਆਤ ਕਰਨਗੇ

September 16th, 06:47 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਸਤੰਬਰ, 2022 ਨੂੰ ਸ਼ਾਮ 5:30 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਰਾਸ਼ਟਰੀ ਲੌਜਿਸਟਿਕਸ ਪਾਲਿਸੀ (ਐੱਨਐੱਲਪੀ) ਦੀ ਸ਼ੁਰੂਆਤ ਕਰਨਗੇ।

ਕੇਂਦਰੀ ਬਜਟ ਦੇ ਬਆਦ ਟੈਕਨੋਲੋਜੀ ਸਮਰੱਥ ਵਿਕਾਸ ਵਿਸ਼ੇ ’ਤੇ ਵੈਬੀਨਾਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

March 02nd, 10:49 am

ਆਪ ਸਭ ਨੂੰ ਪਤਾ ਹੈ ਕਿ ਅਸੀਂ ਪਿਛਲੇ ਦੋ ਵਰ੍ਹਿਆਂ ਤੋਂ ਇੱਕ ਨਵੀਂ ਪਰੰਪਰਾ ਸ਼ੁਰੂ ਕੀਤੀ ਹੈ। ਇੱਕ ਤਾਂ ਬਜਟ ਨੂੰ ਅਸੀਂ ਇੱਕ ਮਹੀਨੇ ਪਹਿਲਾਂ prepone ਕੀਤਾ ਹੈ। ਅਤੇ ਇੱਕ ਅਪ੍ਰੈਲ ਤੋਂ ਬਜਟ ਲਾਗੂ ਹੁੰਦਾ ਹੈ, ਤਾਂ in between ਸਾਨੂੰ ਦੋ ਮਹੀਨੇ ਤਿਆਰੀ ਦੇ ਲਈ ਮਿਲ ਜਾਂਦੇ ਹਨ। ਅਤੇ ਅਸੀਂ ਪ੍ਰਯਾਸ ਇਹ ਕਰ ਰਹੇ ਹਾਂ ਕਿ ਬਜਟ ਦੇ ਪ੍ਰਕਾਸ਼ ਵਿੱਚ ਸਾਰੇ stakeholders ਮਿਲ ਕੇ Private, Public, State Government, Central Government, ਸਰਕਾਰ ਦੇ ਭਿੰਨ-ਭਿੰਨ Department. ਬਜਟ ਦੀ ਲਾਈਟ ਵਿੱਚ ਅਸੀਂ ਜਲਦੀ ਤੋਂ ਜਲਦੀ ਚੀਜ਼ਾਂ ਨੂੰ ਜ਼ਮੀਨ ’ਤੇ ਕਿਵੇਂ ਉਤਾਰੀਏ, Seamlessly ਕਿਵੇਂ ਉਤਾਰੀਏ ਅਤੇ optimum outcome ਉਸ ’ਤੇ ਸਾਡਾ ਬਲ ਕਿਵੇਂ ਹੋਵੇ, ਇਸ ਵਿੱਚ ਜਿਤਨੇ ਆਪ ਲੋਕਾਂ ਦੇ ਸੁਝਾਅ ਮਿਲਣਗੇ, ਉਸ ਨਾਲ ਸ਼ਾਇਦ ਸਰਕਾਰ ਨੂੰ ਆਪਣੀ ਨਿਰਣੇ ਪ੍ਰਕਿਰਿਆ ਨੂੰ ਵੀ ਸਰਲ ਕਰਨ ਵਿੱਚ ਸੁਵਿਧਾ ਹੋਵੇਗੀ।

ਪ੍ਰਧਾਨ ਮੰਤਰੀ ਨੇ 'ਟੈਕਨੋਲੋਜੀ ਸਮਰਥਿਤ ਵਿਕਾਸ' ਦੇ ਵਿਸ਼ੇ 'ਤੇ ਵੈਬੀਨਾਰ ਨੂੰ ਸੰਬੋਧਨ ਕੀਤਾ

March 02nd, 10:32 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਜਟ ਦੇ ਵਿਸ਼ਿਆਂ ਨੂੰ ਸਮਾਂਬੱਧ ਤਰੀਕੇ ਨਾਲ ਪੂਰੀ ਤਰ੍ਹਾਂ ਲਾਗੂ ਕਰਨ ਲਈ ਹਿਤਧਾਰਕਾਂ ਨਾਲ ਸਲਾਹ-ਮਸ਼ਵਰਾ ਕਰਨ ਅਤੇ ਉਤਸ਼ਾਹਿਤ ਕਰਨ ਲਈ ਪੋਸਟ-ਬਜਟ ਵੈਬੀਨਾਰਾਂ ਦੀ ਲੜੀ ਵਿੱਚ ਸੱਤਵੇਂ ਵੈਬੀਨਾਰ ਨੂੰ ਸੰਬੋਧਨ ਕੀਤਾ। ਇਨ੍ਹਾਂ ਵੈਬੀਨਾਰਾਂ ਲਈ ਤਰਕ ਦੀ ਵਿਆਖਿਆ ਕਰਦੇ ਹੋਏ, ਉਨ੍ਹਾਂ ਕਿਹਾ, ਇਹ ਸੁਨਿਸ਼ਚਿਤ ਕਰਨ ਲਈ ਇੱਕ ਸਹਿਯੋਗੀ ਪ੍ਰਯਤਨ ਹੈ ਕਿ ਕਿਵੇਂ, ਬਜਟ ਦੀ ਰੋਸ਼ਨੀ ਵਿੱਚ, ਅਸੀਂ ਪ੍ਰਬੰਧਾਂ ਨੂੰ ਤੇਜ਼ੀ ਨਾਲ, ਸਹਿਜਤਾ ਨਾਲ ਅਤੇ ਸਰਵੋਤਮ ਨਤੀਜਿਆਂ ਨਾਲ ਲਾਗੂ ਕਰ ਸਕਦੇ ਹਾਂ।”

ਪ੍ਰਧਾਨ ਮੰਤਰੀ 24 ਫਰਵਰੀ, 2022 ਨੂੰ ਨਵੀਂ ਦਿੱਲੀ ਵਿੱਚ ਖੇਤੀਬਾੜੀ ਸੈਕਟਰ ਵਿੱਚ ਕੇਂਦਰੀ ਬਜਟ 2022 ਦੇ ਸਕਾਰਾਤਮਕ ਪ੍ਰਭਾਵ ਬਾਰੇ ਇੱਕ ਵੈਬੀਨਾਰ ਨੂੰ ਸੰਬੋਧਨ ਕਰਦੇ ਹੋਏ।

February 28th, 01:05 pm

ਇਸ ਸਾਲ ਦੇ ਬਜਟ ਨੇ 21ਵੀਂ ਸਦੀ ਦੇ ਭਾਰਤ ਦੇ ਵਿਕਾਸ ਦੀ ਗਤੀ ਸ਼ਕਤੀ ਨਿਰਧਾਰਿਤ ਕਰ ਦਿੱਤੀ ਹੈ। ''Infrastructure ’ਤੇ ਅਧਾਰਿਤ ਵਿਕਾਸ” ਦੀ ਇਹ ਦਿਸ਼ਾ, ਸਾਡੀ ਅਰਥਵਿਵਸਥਾ ਦੀ ਸਮਰੱਥਾ ਵਿੱਚ ਅਸਾਧਾਰਣ ਵਾਧਾ ਕਰੇਗੀ। ਇਸ ਨਾਲ ਦੇਸ਼ ਵਿੱਚ ਰੋਜ਼ਗਾਰ ਦੀਆਂ ਵੀ ਅਨੇਕ ਨਵੀਆਂ ਸੰਭਾਵਨਾਵਾਂ ਬਣਨਗੀਆਂ।

ਪ੍ਰਧਾਨ ਮੰਤਰੀ ਮੋਦੀ ਨੇ 'ਗਤੀ ਸ਼ਕਤੀ' ਦੇ ਵਿਜ਼ਨ 'ਤੇ ਬਜਟ ਤੋਂ ਬਾਅਦ ਦੇ ਵੈਬੀਨਾਰ ਨੂੰ ਸੰਬੋਧਨ ਕੀਤਾ

February 28th, 10:44 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ, ਗਤੀ ਸ਼ਕਤੀ ਦੇ ਵਿਜ਼ਨ ਅਤੇ ਕੇਂਦਰੀ ਬਜਟ 2022 ਦੇ ਨਾਲ ਇਸ ਦੇ ਕੰਨਵਰਜ਼ਨ ਬਾਰੇ ਇੱਕ ਵੈਬੀਨਾਰ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਦੁਆਰਾ ਸੰਬੋਧਿਤ ਪੋਸਟ ਬਜਟ ਵੈਬੀਨਾਰਾਂ ਦੀ ਲੜੀ ਵਿੱਚ ਇਹ ਛੇਵਾਂ ਵੈਬੀਨਾਰ ਹੈ।

ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ 'ਤੇ ਧੰਨਵਾਦ ਪ੍ਰਸਤਾਵ 'ਤੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲ-ਪਾਠ

February 07th, 05:33 pm

ਰਾਸ਼ਟਰਪਤੀ ਜੀ ਦੇ ਭਾਸ਼ਣ 'ਤੇ ਧੰਨਵਾਦ ਕਹਿਣ ਦੇ ਲਈ ਮੈਂ ਉਪਸਥਿਤ ਹੋਇਆ ਹਾਂ। ਆਦਰਯੋਗ ਰਾਸ਼ਟਰਪਤੀ ਜੀ ਨੇ ਆਪਣੇ ਭਾਸ਼ਣ ਵਿੱਚ ਆਤਮਨਿਰਭਰ ਭਾਰਤ ਨੂੰ ਲੈ ਕੇ ਅਤੇ ਆਕਾਂਖੀ ਭਾਰਤ ਨੂੰ ਲੈ ਕੇ ਪਿਛਲੇ ਦਿਨਾਂ ਵਿੱਚ ਜੋ ਪ੍ਰਯਤਨ ਕੀਤੇ ਗਏ ਹਨ ਉਸਦੇ ਸਬੰਧ ਵਿੱਚ ਵਿਸਤਾਰ ਨਾਲ ਬਾਤ ਕਹੀ ਹੈ। ਮੈਂ ਸਾਰੇ ਆਦਰਯੋਗ ਮੈਂਬਰਾਂ ਦਾ ਬਹੁਤ ਆਭਾਰ ਵਿਅਕਤ ਕਰਦਾ ਹਾਂ ਜਿਨ੍ਹਾਂ ਨੇ ਇਸ ਮਹੱਤਵਪੂਰਨ ਭਾਸ਼ਣ 'ਤੇ ਆਪਣੀ ਟਿੱਪਣੀ ਕੀਤੀ, ਆਪਣੇ ਵਿਚਾਰ ਰੱਖੇ।

ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ 'ਤੇ ਧੰਨਵਾਦ ਪ੍ਰਸਤਾਵ 'ਤੇ ਪ੍ਰਧਾਨ ਮੰਤਰੀ ਦਾ ਜਵਾਬ

February 07th, 05:32 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਸੰਸਦ ਨੂੰ ਰਾਸ਼ਟਰਪਤੀ ਦੇ ਸੰਬੋਧਨ 'ਤੇ ਧੰਨਵਾਦ ਪ੍ਰਸਤਾਵ ਦਾ ਜਵਾਬ ਦਿੱਤਾ। ਪ੍ਰਧਾਨ ਮੰਤਰੀ ਨੇ ਆਪਣਾ ਭਾਸ਼ਣ ਸ਼ੁਰੂ ਕਰਨ ਤੋਂ ਪਹਿਲਾਂ ਲਤਾ ਮੰਗੇਸ਼ਕਰ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ, “ਆਪਣਾ ਭਾਸ਼ਣ ਦੇਣ ਤੋਂ ਪਹਿਲਾਂ, ਮੈਂ ਲਤਾ ਦੀਦੀ ਨੂੰ ਸ਼ਰਧਾਂਜਲੀ ਅਰਪਿਤ ਕਰਨਾ ਚਾਹਾਂਗਾ। ਆਪਣੇ ਸੰਗੀਤ ਰਾਹੀਂ ਉਨ੍ਹਾਂ ਸਾਡੇ ਦੇਸ਼ ਨੂੰ ਇਕਜੁੱਟ ਕੀਤਾ”।

Focus of Budget is on providing basic necessities to poor, middle class, youth: PM Modi

February 02nd, 11:01 am

Prime Minister Narendra Modi today addressed a conclave on Aatmanirbhar Arthvyavastha organized by the Bharatiya Janata Party. Addressing the gathering virtually, PM Modi said, “There is a possibility of a new world order post-COVID pandemic. Today, the world's perspective of looking at India has changed a lot. Now, the world wants to see a stronger India. With the world's changed perspective towards India, it is imperative for us to take the country forward at a rapid pace by strengthening our economy.”

PM Modi addresses at Aatmanirbhar Arthvyavastha programme via Video Conference

February 02nd, 11:00 am

Prime Minister Narendra Modi today addressed a conclave on Aatmanirbhar Arthvyavastha organized by the Bharatiya Janata Party. Addressing the gathering virtually, PM Modi said, “There is a possibility of a new world order post-COVID pandemic. Today, the world's perspective of looking at India has changed a lot. Now, the world wants to see a stronger India. With the world's changed perspective towards India, it is imperative for us to take the country forward at a rapid pace by strengthening our economy.”

ਬਜਟ 2022-23 ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਮੂਲ-ਪਾਠ

February 01st, 02:23 pm

ਇਹ ਬਜਟ 100 ਸਾਲ ਦੀ ਭਿਆਨਕ ਆਪਦਾ ਦੇ ਦਰਮਿਆਨ, ਵਿਕਾਸ ਦਾ ਨਵਾਂ ਵਿਸ਼ਵਾਸ ਲੈ ਕੇ ਆਇਆ ਹੈ। ਇਹ ਬਜਟ, ਅਰਥਵਿਵਸਥਾ ਨੂੰ ਮਜ਼ਬੂਤੀ ਦੇਣ ਦੇ ਨਾਲ ਹੀ ਸਾਧਾਰਣ ਮਾਨਵੀ ਦੇ ਲਈ, ਅਨੇਕ ਨਵੇਂ ਅਵਸਰ ਬਣਾਏਗਾ। ਇਹ ਬਜਟ More Infrastructure, More Investment, More Growth , ਅਤੇ More Jobs ਦੀਆਂ ਨਵੀਆਂ ਸੰਭਾਵਨਾਵਾਂ ਨਾਲ ਭਰਿਆ ਹੋਇਆ ਹੈ। ਅਤੇ ਇੱਕ ਨਵਾਂ ਖੇਤਰ ਹੋਰ ਖੁੱਲ੍ਹਿਆ ਹੈ। ਅਤੇ ਉਹ ਹੋਵੇ Green Jobs ਦਾ। ਇਹ ਬਜਟ ਤਤਕਾਲੀਨ ਜ਼ਰੂਰਤਾਂ ਦਾ ਵੀ ਸਮਾਧਾਨ ਕਰਦਾ ਹੈ ਅਤੇ ਦੇਸ਼ ਦੇ ਨੌਜਵਾਨਾਂ ਦੇ ਉੱਜਵਲ ਭਵਿੱਖ ਨੂੰ ਵੀ ਸੁਨਿਸ਼ਚਿਤ ਕਰਦਾ ਹੈ।