
ਖੇਤੀਬਾੜੀ ਅਤੇ ਗ੍ਰਾਮੀਣ ਸਮ੍ਰਿਧੀ ‘ਤੇ ਬਜਟ ਦੇ ਬਾਅਦ ਦੇ ਵੈਬੀਨਾਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 01st, 01:00 pm
ਬਜਟ ਦੇ ਬਾਅਦ, ਬਜਟ ਨਾਲ ਜੁੜੇ ਵੈਬੀਨਾਰ ਵਿੱਚ ਆਪ ਸਭ ਦੀ ਉਪਸਥਿਤੀ ਬਹੁਤ ਅਹਿਮ ਹੈ। ਇਸ ਪ੍ਰੋਗਰਾਮ ਨਾਲ ਜੁੜਣ ਲਈ ਆਪ ਸਭ ਦਾ ਧੰਨਵਾਦ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਖੇਤੀਬਾੜੀ ਅਤੇ ਪੇਂਡੂ ਖੁਸ਼ਹਾਲੀ ਬਾਰੇ ਬਜਟ ਤੋਂ ਬਾਅਦ ਵੈਬੀਨਾਰ ਨੂੰ ਸੰਬੋਧਨ ਕੀਤਾ
March 01st, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਖੇਤੀਬਾੜੀ ਅਤੇ ਪੇਂਡੂ ਖੁਸ਼ਹਾਲੀ ਬਾਰੇ ਬਜਟ ਤੋਂ ਬਾਅਦ ਵੈਬੀਨਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਨ ਕੀਤਾ। ਬਜਟ ਤੋਂ ਬਾਅਦ ਦੇ ਵੈਬੀਨਾਰ ਵਿੱਚ ਭਾਗੀਦਾਰੀ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਵਰ੍ਹੇ ਦਾ ਬਜਟ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਪੂਰਾ ਬਜਟ ਹੈ, ਜੋ ਨੀਤੀਆਂ ਵਿੱਚ ਨਿਰੰਤਰਤਾ ਅਤੇ ਵਿਕਸਿਤ ਭਾਰਤ ਦੇ ਦ੍ਰਿਸ਼ਟੀਕੋਣ ਦੇ ਇੱਕ ਨਵੇਂ ਵਿਸਤਾਰ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਬਜਟ ਤੋਂ ਪਹਿਲਾਂ ਸਾਰੇ ਹਿਤਧਾਰਕਾਂ ਤੋਂ ਪ੍ਰਾਪਤ ਕੀਮਤੀ ਜਾਣਕਾਰੀਆਂ ਅਤੇ ਸੁਝਾਵਾਂ ਨੂੰ ਸਵੀਕਾਰ ਕੀਤਾ, ਜੋ ਕਿ ਬਹੁਤ ਉਪਯੋਗੀ ਸਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਬਜਟ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਹਿਤਧਾਰਕਾਂ ਦੀ ਭੂਮਿਕਾ ਹੋਰ ਵੀ ਮਹੱਤਵਪੂਰਨ ਹੋ ਗਈ ਹੈ।
ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ’ਤੇ ਧੰਨਵਾਦ ਪ੍ਰਸਤਾਵ ’ਤੇ ਹੋਈ ਚਰਚਾ ਦੇ ਜਵਾਬ ਦਾ ਮੂਲ-ਪਾਠ
February 04th, 07:00 pm
ਆਦਰਯੋਗ ਰਾਸ਼ਟਰਪਤੀ ਜੀ ਦੇ ਸੰਬੋਧਨ ’ਤੇ ਆਭਾਰ ਪ੍ਰਗਟ ਕਰਨ ਦੇ ਲਈ ਮੈਂ ਉਪਸਥਿਤ ਹੋਇਆ ਹਾਂ। ਕੱਲ੍ਹ ਅਤੇ ਅੱਜ ਕੱਲ~ ਤਾਂ ਰਾਤ ਦੇਰ ਤੱਕ ਸਾਰੇ ਆਦਰਯੋਗ ਸਾਂਸਦਾਂ ਨੇ ਆਪਣੇ ਵਿਚਾਰਾਂ ਨਾਲ ਇਸ ਧੰਨਵਾਦ ਪ੍ਰਸਤਾਵ ਨੂੰ ਸਮ੍ਰਿੱਧ ਕੀਤਾ। ਕਈ ਆਦਰਯੋਗ ਅਨੁਭਵੀ ਸਾਂਸਦਾਂ ਨੇ ਭੀ ਆਪਣੇ ਵਿਚਾਰ ਪ੍ਰਗਟ ਕੀਤੇ, ਅਤੇ ਸੁਭਾਵਿਕ ਹੈ ਕਿ ਲੋਕਤੰਤਰ ਦੀ ਪਰੰਪਰਾ ਭੀ ਹੈ ਜਿੱਥੇ ਜ਼ਰੂਰਤ ਸੀ ਉੱਥੇ ਪ੍ਰਸ਼ੰਸਾ ਹੋਈ, ਜਿੱਥੇ ਪਰੇਸ਼ਾਨੀ ਸੀ ਉੱਥੇ ਕੁਝ ਨਕਾਰਾਤਮਕ ਬਾਤਾਂ ਭੀ ਹੋਈਆਂ, ਲੇਕਿਨ ਇਹ ਬਹੁਤ ਸੁਭਾਵਿਕ ਹੈ! ਸਪੀਕਰ ਸਾਹਿਬ ਸਾਹਿਬ ਜੀ ਮੇਰੇ ਲਈ ਬਹੁਤ ਬੜਾ ਸੁਭਾਗ ਹੈ ਕਿ ਦੇਸ਼ ਦੀ ਜਨਤਾ ਨੇ ਮੈਨੂੰ 14ਵੀਂ ਵਾਰ ਇਸ ਜਗ੍ਹਾ ’ਤੇ ਬੈਠ ਕੇ ਰਾਸ਼ਟਰਪਤੀ ਜੀ ਦੇ ਸੰਬੋਧਨ ਦਾ ਆਭਾਰ ਪ੍ਰਗਟ ਕਰਨ ਦੇ ਲਈ ਅਵਸਰ ਦਿੱਤਾ ਹੈ ਅਤੇ ਇਸ ਲਈ ਮੈਂ ਅੱਜ ਜਨਤਾ ਜਨਾਰਦਨ ਦਾ ਭੀ ਬੜੇ ਆਦਰ ਦੇ ਨਾਲ ਆਭਾਰ ਵਿਅਕਤ ਕਰਨਾ ਚਾਹੁੰਦਾ ਹਾਂ, ਅਤੇ ਸਦਨ ਵਿੱਚ ਚਰਚਾ ਵਿੱਚ ਜਿਹੜੇ-ਜਿਹੜੇ ਲੋਕਾਂ ਨੇ ਹਿੱਸਾ ਲਿਆ, ਚਰਚਾ ਨੂੰ ਸਮ੍ਰਿੱਧ ਕੀਤਾ, ਸਭ ਦਾ ਭੀ ਮੈਂ ਆਭਾਰ ਵਿਅਕਤ ਕਰਦਾ ਹਾਂ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ
February 04th, 06:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਜਵਾਬ ਦਿੱਤਾ। ਸਦਨ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕੱਲ੍ਹ ਅਤੇ ਅੱਜ ਚਰਚਾ ਵਿੱਚ ਹਿੱਸਾ ਲੈਣ ਵਾਲੇ ਸਾਰੇ ਮਾਣਯੋਗ ਸਾਂਸਦਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਲੋਕਤੰਤਰ ਦੀ ਪਰੰਪਰਾ ਵਿੱਚ ਜਿੱਥੇ ਜ਼ਰੂਰੀ ਹੋਵੇ ਉੱਥੇ ਪ੍ਰਸ਼ੰਸਾ ਅਤੇ ਜਿੱਥੇ ਜ਼ਰੂਰੀ ਹੋਵੇ ਉੱਥੇ ਕੁਝ ਨਕਾਰਾਮਤਕ ਟਿੱਪਣੀਆਂ ਦੋਨੋਂ ਹੀ ਸ਼ਾਮਲ ਹਨ, ਜੋ ਸੁਭਾਵਿਕ ਹੈ। ਰਾਸ਼ਟਰਪਤੀ ਦੇ ਸੰਬੋਧਨ ‘ਤੇ ਆਭਾਰ ਵਿਅਕਤ ਕਰਨ ਦਾ 14ਵੀਂ ਵਾਰ ਅਵਸਰ ਮਿਲਣ ਦੇ ਸੁਭਾਗ ‘ਤੇ ਪ੍ਰਕਾਸ਼ ਪਾਉਂਦੇ ਹੋਏ ਉਨ੍ਹਾਂ ਨੇ ਨਾਗਰਿਕਾਂ ਦਾ ਆਪਣੀ ਤਰਫ਼ੋਂ ਸਨਮਾਨਪੂਵਰਕ ਧੰਨਵਾਦ ਕੀਤਾ ਅਤੇ ਆਪਣੇ ਵਿਚਾਰਾਂ ਨਾਲ ਪ੍ਰਸਤਾਵ ਨੂੰ ਸਮ੍ਰਿੱਧ ਕਰਨ ਦੇ ਲਈ ਚਰਚਾ ਵਿੱਚ ਸਾਰੇ ਪ੍ਰਤੀਭਾਗੀਆਂ ਦਾ ਆਭਾਰ ਵਿਅਕਤ ਕੀਤਾ।AAP-da's sinking ship will drown in Yamuna Ji: PM Modi in Kartar Nagar, Delhi
January 29th, 01:16 pm
PM Modi today, addressed a massive crowd in Kartar Nagar, declared that Delhi had rejected excuses, fake promises, and deception. He asserted that the city demanded a double-engine BJP government focused on welfare and development, ensuring housing, modernization, piped water, and an end to the tanker mafia. Confident of victory, he proclaimed, On February 5th, AAP-da Jayegi, BJP Aayegi!”PM Modi’s power-packed rally in Kartar Nagar ignites BJP’s campaign
January 29th, 01:15 pm
PM Modi today, addressed a massive crowd in Kartar Nagar, declared that Delhi had rejected excuses, fake promises, and deception. He asserted that the city demanded a double-engine BJP government focused on welfare and development, ensuring housing, modernization, piped water, and an end to the tanker mafia. Confident of victory, he proclaimed, On February 5th, AAP-da Jayegi, BJP Aayegi!”To protect Jharkhand's identity, a BJP government is necessary: PM Modi in Gumla
November 10th, 04:21 pm
Kickstarting his rally of the day in Gumla, Jharkhand, PM Modi said, Under Atal Ji's leadership, the BJP government created the states of Jharkhand and Chhattisgarh and established a separate ministry for the tribal community. Since you gave me the opportunity to serve in 2014, many historic milestones have been achieved. Our government declared Birsa Munda's birth anniversary as Janjatiya Gaurav Diwas, and this year marks his 150th birth anniversary. Starting November 15, we will celebrate the next year as Janjatiya Gaurav Varsh nationwide.PM Modi captivates crowds with impactful speeches in Jharkhand’s Bokaro & Gumla
November 10th, 01:00 pm
Jharkhand’s campaign heats up as PM Modi’s back-to-back rallies boost enthusiasm across the state. Ahead of the first phase of Jharkhand’s assembly elections, PM Modi today addressed two mega rallies in Bokaro and Gumla. He said that there is only one echo among the people of the state that: ‘Roti, Beti, Maati ki pukar, Jharkhand mein BJP-NDA Sarkar,’ and people want BJP-led NDA to come to power in the assembly polls.”ਉੱਤਰਾਖੰਡ ਸਥਾਪਨਾ ਦਿਵਸ ’ਤੇ ਪ੍ਰਧਾਨ ਮੰਤਰੀ ਦੀ ਟਿੱਪਣੀ ਦਾ ਮੂਲ ਪਾਠ
November 09th, 11:00 am
ਅੱਜ ਤੋਂ ਹੀ ਉੱਤਰਾਖੰਡ ਦੀ ਸਿਲਵਰ ਜਯੰਤੀ ਦੀ ਸ਼ੁਰੂਆਤ ਹੋ ਰਹੀ ਹੈ। ਯਾਨੀ ਸਾਡਾ ਉੱਤਰਾਖੰਡ ਆਪਣੇ 25ਵੇਂ ਵਰ੍ਹੇ ਵਿੱਚ ਪ੍ਰਵੇਸ਼ ਕਰ ਰਿਹਾ ਹੈ। ਸਾਨੂੰ ਹੁਣ ਉੱਤਰਾਖੰਡ ਦੇ ਉੱਜਵਲ ਭਵਿੱਖ ਦੇ ਲਈ 25 ਵਰ੍ਹੇ ਦੀ ਯਾਤਰਾ ਸ਼ੁਰੂ ਕਰਨੀ ਹੈ ਇਸ ਵਿੱਚ ਇੱਕ ਸੁਖਦ ਸੰਜੋਗ ਵੀ ਹੈ। ਇਹ ਯਾਤਰਾ ਅਜਿਹੇ ਸਮੇਂ ਵਿੱਚ ਹੋਵੇਗੀ ਜਦੋਂ ਦੇਸ਼ ਵੀ 25 ਵਰ੍ਹਿਆਂ ਦੇ ਅੰਮ੍ਰਿਤਕਾਲ ਵਿੱਚ ਹੈ। ਯਾਨੀ ਵਿਕਸਿਤ ਭਾਰਤ ਲਈ ਵਿਕਸਿਤ ਉੱਤਰਾਖੰਡ, ਦੇਸ਼ ਇਸ ਸੰਕਲਪ ਵਿੱਚ ਇਸੇ ਕਾਲਖੰਡ ਵਿੱਚ ਪੂਰਾ ਹੁੰਦੇ ਦੇਖੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਵਭੂਮੀ ਉੱਤਰਾਖੰਡ ਦੇ ਸਿਲਵਰ ਜੁਬਲੀ ਵਰ੍ਹੇ ’ਤੇ ਰਾਜ ਦੇ ਲੋਕਾਂ ਨੂੰ ਵਧਾਈ ਦਿੱਤੀ
November 09th, 10:40 am
ਮੈਂ ਉੱਤਰਾਖੰਡ ਦੇ ਵਿਕਾਸ ਅਤੇ ਪਹਿਚਾਣ ਨੂੰ ਮਜ਼ਬੂਤ ਕਰਨ ਲਈ ਰਾਜ ਦੇ ਲੋਕਾਂ ਨੂੰ ਪੰਜ ਅਤੇ ਇੱਥੇ ਆਉਣ ਵਾਲੇ ਤੀਰਥਯਾਤਰੀਆਂ ਅਤੇ ਸੈਲਾਨੀਆਂ ਨੂੰ ਚਾਰ ਤਾਕੀਦਾਂ ਕਰ ਰਿਹਾ ਹਾਂ: ਪੀਐੱਮਕੈਬਨਿਟ ਨੇ ਵਿੱਤ ਵਰ੍ਹੇ 2024-25 ਤੋਂ 2028-29 ਤੱਕ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ- IV (PMGSY-IV) ਦੇ ਲਾਗੂਕਰਨ ਨੂੰ ਪ੍ਰਵਾਨਗੀ ਦਿੱਤੀ
September 11th, 08:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਅੱਜ ਗ੍ਰਾਮੀਣ ਵਿਕਾਸ ਵਿਭਾਗ ਦੇ “ਵਿੱਤ ਵਰ੍ਹੇ 2024-25 ਤੋਂ 2028-29 ਤੱਕ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ -IV (PMGSY-IV) ਦੇ ਲਾਗੂਕਰਨ ਦੇ ਪ੍ਰਸਤਾਵ” ਨੂੰ ਪ੍ਰਵਾਨਗੀ ਦੇ ਦਿੱਤੀ।ਬਜਟ 2024-25 ‘ਤੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
July 23rd, 02:57 pm
ਦੇਸ਼ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ‘ਤੇ ਲੈ ਜਾਣ ਵਾਲੇ ਇਸ ਮਹੱਤਵਪੂਰਨ ਬਜਟ ਦੇ ਲਈ ਮੈਂ ਸਾਰੇ ਦੇਸ਼ਵਾਸੀਆਂ ਨੂੰ ਵਧਾਈ ਦਿੰਦਾ ਹਾਂ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਜੀ ਅਤੇ ਉਨ੍ਹਾਂ ਦੀ ਪੂਰੀ ਟੀਮ ਬਹੁਤ-ਬਹੁਤ ਵਧਾਈ ਦੇ ਪਾਤਰ ਹੈ।ਬਜਟ 2024-25 ਬਾਰੇ ਪ੍ਰਧਾਨ ਮੰਤਰੀ ਦੇ ਵਿਚਾਰ
July 23rd, 01:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਵਿੱਤ ਮੰਤਰੀ, ਸ਼੍ਰੀਮਤੀ ਨਿਰਮਲਾ ਸੀਤਾਰਮਣ ਦੁਆਰਾ ਅੱਜ ਲੋਕ ਸਭਾ ਵਿੱਚ ਪ੍ਰਸਤੁਤ ਕੇਂਦਰੀ ਬਜਟ 2024-25 ਦੀ ਸ਼ਲਾਘਾ ਕੀਤੀ।BJP’s Sankalp Patra is a resolution letter for the development of the country: PM Modi in Alathur
April 15th, 11:30 am
Ahead of the Lok Sabha Elections, 2024, PM Modi was garnered with love and admiration at a public rally in Alathur town of Thrissur, Kerala. The PM extended his best wishes on the occasion of Vishu and presented his transparent vision of Kerala to the audience. PM Modi offered a glimpse of BJP's Sankalp Patra, pledging advancement and prosperity to every corner of the nation.PM Modi addresses enthusiastic crowds at public meetings in Alathur and Attingal, Kerala
April 15th, 11:00 am
Ahead of the Lok Sabha Elections, 2024, PM Modi was garnered with love and admiration at public rallies in Alathur & Attingal, Kerala. The PM extended his best wishes on the occasion of Vishu and presented his transparent vision of Kerala to the audience. PM Modi offered a glimpse of BJP's Sankalp Patra, pledging advancement and prosperity to every corner of the nation.Our government prioritizes development unlike the Congress-Left-TMC: PM Modi in Cooch Behar
April 04th, 03:40 pm
People of Cooch Behar celebrated the arrival of PM Modi as he addressed a public meeting ahead of the Lok Sabha elections in 2024. He said, Looking at the large turnout of West Bengal's Nari Shakti indicates 'Fir ek Baar Modi Sarkar'.Cooch Behar celebrates the arrival of PM Modi as he addresses a public meeting
April 04th, 03:39 pm
People of Cooch Behar celebrated the arrival of PM Modi as he addressed a public meeting ahead of the Lok Sabha elections in 2024. He said, Looking at the large turnout of West Bengal's Nari Shakti indicates 'Fir ek Baar Modi Sarkar'.I urge BJP Karyakartas to educate people on government welfare schemes: PM Modi in UP via NaMo App
April 03rd, 02:15 pm
Prime Minister Narendra Modi engaged in an interactive session with BJP Karyakartas from Uttar Pradesh via the NaMo App, reaffirming the Party's commitment to effective communication of its good governance agenda across the state ahead of the upcoming Lok Sabha Elections. During the session, PM Modi participated in insightful discussions, addressing key issues, and seeking feedback on grassroots initiatives.PM Modi interacts with BJP Karyakartas from Uttar Pradesh via NaMo App
April 03rd, 01:00 pm
Prime Minister Narendra Modi engaged in an interactive session with BJP Karyakartas from Uttar Pradesh via the NaMo App, reaffirming the Party's commitment to effective communication of its good governance agenda across the state ahead of the upcoming Lok Sabha Elections. During the session, PM Modi participated in insightful discussions, addressing key issues, and seeking feedback on grassroots initiatives.ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਵਿੱਚ ਕਈ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 10th, 12:15 pm
ਅੱਜ ਆਜ਼ਮਗੜ੍ਹ ਦਾ ਸਿਤਾਰਾ ਚਮਕ ਰਿਹਾ ਹੈ। ਇੱਕ ਜ਼ਮਾਨਾ ਸੀ, ਜਦੋਂ ਦਿੱਲੀ ਤੋਂ ਕੋਈ ਕਾਰਜਕ੍ਰਮ ਹੋਵੇ ਅਤੇ ਦੇਸ਼ ਦੇ ਹੋਰ ਰਾਜ ਉਸ ਦੇ ਨਾਲ ਜੁੜਦੇ ਸਨ। ਅੱਜ ਆਜ਼ਮਗੜ੍ਹ ਵਿੱਚ ਕਾਰਜਕ੍ਰਮ ਹੋ ਰਿਹਾ ਹੈ ਅਤੇ ਦੇਸ਼ ਦੇ ਅਲੱਗ-ਅਲੱਗ ਕੋਣੇ ਤੋਂ ਹਜ਼ਾਰਾਂ ਲੋਕ ਸਾਡੇ ਨਾਲ ਜੁੜੇ ਹੋਏ ਹਨ। ਜੋ ਹਜ਼ਾਰਾਂ ਲੋਕ ਜੁੜੇ ਹਨ, ਮੈਂ ਉਨ੍ਹਾਂ ਸਭ ਦਾ ਵੀ ਸੁਆਗਤ ਕਰਦਾ ਹਾਂ, ਅਭਿੰਨਦਨ ਕਰਦਾ ਹਾਂ।