ਸਸ਼ਕਤ ਨਾਰੀ-ਵਿਕਸਿਤ ਭਾਰਤ (Sashakt Nari-Viksit Bharat) ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 11th, 10:30 am
ਅੱਜ ਦਾ ਇਹ ਕਾਰਜਕ੍ਰਮ ਮਹਿਲਾ ਸਸ਼ਕਤੀਕਰਣ ਦੇ ਲਿਹਾਜ਼ ਨਾਲ ਬਹੁਤ ਇਤਿਹਾਸਿਕ ਹੈ। ਅੱਜ ਮੈਨੂੰ ਨਮੋ ਡ੍ਰੋਨ ਦੀਦੀ ਅਭਿਯਾਨ ਦੇ ਤਹਿਤ, 1000 ਆਧੁਨਿਕ ਡ੍ਰੋਨ, ਮਹਿਲਾਵਾਂ ਦੇ ਸਵੈ ਸਹਾਇਤਾ ਸਮੂਹਾਂ ਨੂੰ ਸੌਂਪਣ ਦਾ ਅਵਸਰ ਮਿਲਿਆ ਹੈ। ਦੇਸ਼ ਵਿੱਚ ਜੋ 1 ਕਰੋੜ ਤੋਂ ਜ਼ਿਆਦਾ ਭੈਣਾਂ, ਪਿਛਲੇ ਦਿਨੀਂ ਅਲੱਗ-ਅਲੱਗ ਯੋਜਨਾਵਾਂ ਅਤੇ ਲੱਖਾਂ ਪ੍ਰਯਾਸਾਂ ਦੇ ਕਾਰਨ, 1 ਕਰੋੜ ਭੈਣਾਂ ਲਖਪਤੀ ਦੀਦੀ ਬਣ ਚੁੱਕੀਆਂ ਹਨ। ਇਹ ਅੰਕੜਾ ਛੋਟਾ ਨਹੀਂ ਹੈ। ਅਤੇ ਹੁਣੇ ਜਦੋਂ ਮੈਂ ਬਾਤ ਕਰ ਰਿਹਾ ਸਾਂ ਤਾਂ ਉਹ ਕਿਸ਼ੋਰੀ ਭੈਣ ਮੈਨੂੰ ਕਹਿ ਰਹੀ ਸੀ, ਉਹ ਤਾਂ ਹਰ ਮਹੀਨੇ 60-70 ਹਜ਼ਾਰ, 80 ਹਜ਼ਾਰ ਤੱਕ ਪਹੁੰਚ ਜਾਂਦੀ ਹੈ, ਬੋਲੇ ਕਮਾਉਣ ਵਿੱਚ।ਹੁਣ ਦੇਸ਼ ਦੇ ਨੌਜਵਾਨਾਂ ਨੂੰ ਭੀ ਪ੍ਰੇਰਣਾ ਦੇ ਸਕਦੇ ਹਾਂ, ਪਿੰਡ ਵਿੱਚ ਇੱਕ ਭੈਣ ਆਪਣੇ ਕਾਰੋਬਾਰ ਨਾਲ ਹਰ ਮਹੀਨੇ 60 ਹਜ਼ਾਰ, 70 ਹਜ਼ਾਰ ਰੁਪਏ ਕਮਾਉਂਦੀ ਹੈ। ਉਨ੍ਹਾਂ ਦਾ ਆਤਮਵਿਸ਼ਵਾਸ ਦੇਖੋ, ਹਾਂ ਕਿਸ਼ੋਰੀ ਉੱਥੇ ਬੈਠੀ ਹੈ, ਹੱਥ ਉੱਪਰ ਕਰ ਰਹੀ ਹੈ। ਅਤੇ ਜਦੋਂ ਮੈਂ ਇਹ ਸੁਣਦਾ ਹਾਂ, ਦੇਖਦਾ ਹਾਂ ਤਾਂ ਮੇਰਾ ਵਿਸ਼ਵਾਸ ਬਹੁਤ ਵਧ ਜਾਂਦਾ ਹੈ। ਤੁਹਾਨੂੰ ਅਸਚਰਜ ਹੋਵੇਗਾ ਕਦੇ-ਕਦੇ ਤੁਹਾਡੇ ਜਿਹੇ ਲੋਕਾਂ ਤੋਂ ਛੋਟੀਆਂ-ਮੋਟੀਆਂ ਬਾਤਾਂ ਸੁਣਨ ਨੂੰ ਮਿਲਦੀਆਂ ਹਨ ਨਾ, ਤਾਂ ਮੈਨੂੰ ਵਿਸ਼ਵਾਸ ਵਧ ਜਾਂਦਾ...ਹਾਂ ਯਾਰ ਅਸੀਂ ਸਹੀ ਦਿਸ਼ਾ ਵਿੱਚ ਹਾਂ, ਦੇਸ਼ ਦਾ ਜ਼ਰੂਰ ਕੁਝ ਭਲਾ ਹੋਵੇਗਾ। ਕਿਉਂਕਿ ਅਸੀਂ ਯੋਜਨਾ ਤਾਂ ਬਣਾਈਏ, ਲੇਕਿਨ ਇਸ ਯੋਜਨਾ ਨੂੰ ਪਕੜ ਕੇ ਤੁਸੀਂ ਜੋ ਲਗ ਜਾਂਦੇ ਹੋ ਨਾ...ਅਤੇ ਤੁਸੀਂ ਪਰਿਣਾਮ ਦਿਖਾਉਂਦੇ ਹੋ। ਅਤੇ ਉਸ ਪਰਿਣਾਮ ਦੇ ਕਾਰਨ ਸਰਕਾਰੀ ਬਾਬੂਆਂ ਨੂੰ ਭੀ ਲਗਦਾ ਹੈ...ਹਾਂ ਯਾਰ ਕੁਝ ਅੱਛਾ ਹੋ ਰਿਹਾ ਹੈ, ਤਾਂ ਕੰਮ ਤੇਜ਼ੀ ਨਾਲ ਵਧਦਾ ਹੈ। ਅਤੇ ਇਸੇ ਕਾਰਨ ਜਦੋਂ ਮੈਂ ਫ਼ੈਸਲਾ ਲਿਆ ਕਿ ਮੈਨੂੰ ਹੁਣ 3 ਕਰੋੜ ਲਖਪਤੀ ਦੀਦੀ ਦੇ ਅੰਕੜਿਆਂ ਨੂੰ ਪਾਰ ਕਰਨਾ ਹੈ। ਅਤੇ ਇਸ ਹੀ ਉਦੇਸ਼ ਨਾਲ ਅੱਜ 10 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਭੀ, ਇਨ੍ਹਾਂ ਦੀਦੀਆਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਗਈ ਹੈ। ਅਤੇ ਮੈਂ ਆਪ ਸਭ ਭੈਣਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਸਸ਼ਕਤ ਨਾਰੀ-ਵਿਕਸਿਤ ਭਾਰਤ (Sashakt Nari - Viksit Bharat) ਪ੍ਰੋਗਰਾਮ ਵਿੱਚ ਹਿੱਸਾ ਲਿਆ
March 11th, 10:10 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਸ਼ਕਤ ਨਾਰੀ-ਵਿਕਸਿਤ ਭਾਰਤ ਪ੍ਰੋਗਰਾਮ (Sashakt Nari - Viksit Bharat programme) ਵਿੱਚ ਹਿੱਸਾ ਲਿਆ ਅਤੇ ਇੰਡੀਅਨ ਐਗਰੀਕਲਚਰਲ ਰਿਸਰਚ ਇੰਸਟੀਟਿਊਟ, ਪੂਸਾ, ਨਵੀਂ ਦਿੱਲੀ ਵਿਖੇ ਨਮੋ ਡ੍ਰੋਨ ਦੀਦੀਆਂ (Namo Drone Didis) ਦੇ ਕ੍ਰਿਸ਼ੀ ਡ੍ਰੋਨ ਪ੍ਰਦਰਸ਼ਨ ਦੇ ਸਾਖੀ ਭੀ ਬਣੇ। ਦੇਸ਼ ਭਰ ਵਿੱਚ 10 ਅਲੱਗ-ਅਲੱਗ ਸਥਾਨਾਂ ਤੋਂ ਨਮੋ ਡ੍ਰੋਨ ਦੀਦੀਆਂ (Namo Drone Didis) ਨੇ ਭੀ ਇੱਕ ਸਾਥ (ਇਕੱਠਿਆਂ) ਡ੍ਰੋਨ ਪ੍ਰਦਰਸ਼ਨ ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਇਸ ਪ੍ਰੋਗਰਾਮ ਦੇ ਦੌਰਾਨ 1,000 ਨਮੋ ਡ੍ਰੋਨ ਦੀਦੀਆਂ ਨੂੰ ਡ੍ਰੋਨ ਭੀ ਸੌਂਪੇ। ਪ੍ਰਧਾਨ ਮੰਤਰੀ ਨੇ ਹਰੇਕ ਜ਼ਿਲ੍ਹੇ ਵਿੱਚ ਸਥਾਪਿਤ ਬੈਂਕ ਲਿੰਕੇਜ ਕੈਂਪਸ (Bank Linkage Camps) ਦੇ ਜ਼ਰੀਏ ਰਿਆਇਤੀ ਵਿਆਜ ਦਰ ‘ਤੇ ਸਵੈ ਸਹਾਇਤਾ ਸਮੂਹਾਂ (SHGs) ਨੂੰ ਲਗਭਗ 8,000 ਕਰੋੜ ਰੁਪਏ ਦੇ ਬੈਂਕ ਰਿਣ ਭੀ ਵੰਡੇ। ਪ੍ਰਧਾਨ ਮੰਤਰੀ ਨੇ ਸਵੈ ਸਹਾਇਤਾ ਸਮੂਹਾਂ (SHGs) ਨੂੰ ਲਗਭਗ 2000 ਕਰੋੜ ਰੁਪਏ ਦਾ ਪੂੰਜੀ ਸਹਾਇਤਾ ਫੰਡ (Capitalization Support Fund) ਭੀ ਵੰਡਿਆ। ਪ੍ਰਧਾਨ ਮੰਤਰੀ ਨੇ ਲਾਭਾਰਥੀਆਂ ਨਾਲ ਬਾਤਚੀਤ ਭੀ ਕੀਤੀ।ਰਾਜਸਥਾਨ ਦੇ ਨਾਥਦਵਾਰਾ ਵਿੱਚ ਕਈ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਲੋਕ ਅਰਪਣ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 10th, 12:01 pm
ਰਾਜਸਥਾਨ ਦੇ ਗਵਰਨਰ ਸ਼੍ਰੀ ਕਲਰਾਜ ਮਿਸ਼ਰਾ ਜੀ, ਮੁੱਖ ਮੰਤਰੀ ਮੇਰੇ ਮਿੱਤਰ ਸ਼੍ਰੀਮਾਨ ਅਸ਼ੋਕ ਗਹਿਲੋਤ ਜੀ, ਵਿਧਾਨ ਸਭਾ ਦੇ ਸਪੀਕਰ ਸ਼੍ਰੀਮਾਨ ਸੀ ਪੀ ਜੋਸ਼ੀ ਜੀ, ਰਾਜ ਸਰਕਾਰ ਦੇ ਮੰਤਰੀ ਸ਼੍ਰੀ ਭਜਨ ਲਾਲ ਜਾਟਵ ਜੀ, ਸੰਸਦ ਵਿੱਚ ਮੇਰੇ ਸਾਥੀ ਅਤੇ ਰਾਜਸਥਾਨ ਭਾਜਪਾ ਦੇ ਪ੍ਰਧਾਨ ਸ਼੍ਰੀ ਚੰਦ੍ਰ ਪ੍ਰਕਾਸ਼ ਜੋਸ਼ੀ ਜੀ, ਸੰਸਦ ਵਿੱਚ ਸਾਰੇ ਸਾਥੀ ਭੈਣ ਦੀਯਾਕੁਮਾਰੀ ਜੀ, ਸੰਸਦ ਦੇ ਮੇਰੇ ਸਾਥੀ ਸ਼੍ਰੀਮਾਨ ਕਨਕਮਲ ਕਟਾਰਾ ਜੀ, ਸਾਂਸਦ ਸ਼੍ਰੀ ਅਰਜੁਨਲਾਲ ਮੀਨਾ ਜੀ, ਪ੍ਰੋਗਰਾਮ ਵਿੱਚ ਮੌਜੂਦ ਹੋਰ ਸਾਰੇ ਮਹਾਨੁਭਾਵ ਅਤੇ ਰਾਜਸਥਾਨ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਨਾਥਦਵਾਰਾ ਵਿੱਚ 5500 ਕਰੋੜ ਤੋਂ ਅਧਿਕ ਦੇ ਇਨਫ੍ਰਾਸਟ੍ਰਕਚਰ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
May 10th, 12:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਨਾਥਦਵਾਰਾ ਵਿੱਚ 5500 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਵਿਕਾਸ ਪ੍ਰੋਜੈਕਟ ਖੇਤਰ ਵਿੱਚ ਇਨਫ੍ਰਾਸਟ੍ਰਕਚਰ ਅਤੇ ਕਨੈਕਟੀਵਿਟੀ ਨੂੰ ਮਜ਼ਬੂਤ ਕਰਨ ‘ਤੇ ਧਿਆਨ ਕੇਂਦ੍ਰਿਤ ਕਰਦੇ ਹਨ। ਰੇਲਵੇ ਅਤੇ ਸੜਕ ਪ੍ਰੋਜੈਕਟ ਮਾਲ ਅਤੇ ਸੇਵਾਵਾਂ ਦੀ ਆਵਾਜਾਈ ਦੀ ਸੁਵਿਧਾ ਪ੍ਰਦਾਨ ਕਰਨਗੇ, ਜਿਨ੍ਹਾਂ ਨਾਲ ਵਪਾਰ ਅਤੇ ਵਣਜ ਨੂੰ ਹੁਲਾਰਾ ਮਿਲੇਗਾ ਤੇ ਖੇਤਰ ਦੇ ਲੋਕਾਂ ਦੀ ਸਮਾਜਿਕ-ਆਰਥਿਕ ਸਥਿਤੀ ਵਿੱਚ ਸੁਧਾਰ ਹੋਵੇਗਾ।ਜਨਜਾਤੀਯ ਗੌਰਵ ਦਿਵਸ ‘ਤੇ ਪ੍ਰਧਾਨ ਮੰਤਰੀ ਦੇ ਸੰਦੇਸ਼ ਦਾ ਮੂਲ-ਪਾਠ
November 15th, 10:06 am
ਭਗਵਾਨ ਬਿਰਸਾ ਮੁੰਡਾ ਕੇਵਲ ਸਾਡੀ ਰਾਜਨੀਤਿਕ ਆਜ਼ਾਦੀ ਦੇ ਮਹਾਨਾਯਕ ਨਹੀਂ ਸਨ। ਉਹ ਸਾਡੀ ਅਧਿਆਤਮਿਕ, ਸੱਭਿਆਚਾਰਕ ਊਰਜਾ ਦੇ ਸੰਵਾਹਕ ਵੀ ਸਨ। ਅੱਜ ਆਜ਼ਾਦੀ ਦੇ ‘ਪੰਚ ਪ੍ਰਾਣਾਂ’ ਦੀ ਊਰਜਾ ਦੇ ਨਾਲ ਦੇਸ਼ ਭਗਵਾਨ ਬਿਰਸਾ ਮੁੰਡਾ ਸਮੇਤ ਕਰੋੜਾਂ ਜਨਜਾਤੀਯ ਵੀਰਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ। ਜਨਜਾਤੀਯ ਗੌਰਵ ਦਿਵਸ ਦੇ ਜ਼ਰੀਏ ਦੇਸ਼ ਦੀ ਜਨਜਾਤੀਯ ਵਿਰਾਸਤ ‘ਤੇ ਗਰਵ (ਮਾਣ), ਅਤੇ ਆਦਿਵਾਸੀ ਸਮਾਜ ਦੇ ਵਿਕਾਸ ਦਾ ਸੰਕਲਪ ਇਸੇ ਊਰਜਾ ਦਾ ਹਿੱਸਾ ਹੈ।“ਜਨਜਾਤੀਯ ਗੌਰਵ ਦਿਵਸ ਦੇ ਮਾਧਿਅਮ ਨਾਲ ਦੇਸ਼ ਦੀ ਆਦਿਵਾਸੀ ਵਿਰਾਸਤ ‘ਤੇ ਮਾਣ ਵਿਅਕਤ ਕਰਨਾ ਅਤੇ ਆਦਿਵਾਸੀ ਸਮੁਦਾਏ ਦੇ ਵਿਕਾਸ ਦੇ ਲਈ ਸੰਕਲਪ ‘ਪੰਚ ਪ੍ਰਾਣ’ ਦੀ ਊਰਜਾ ਦਾ ਹਿੱਸਾ ਹੈ”
November 15th, 10:02 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਭਗਵਾਨ ਬਿਰਸਾ ਮੁੰਡਾ ਅਤੇ ਕਰੋੜਾਂ ਜਨਜਾਤੀਯ ਵੀਰਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਲਈ ਰਾਸ਼ਟਰ ‘ਪੰਚ ਪ੍ਰਾਣ’ ਦੀ ਊਰਜਾ ਦੇ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ “ਜਨਜਾਤੀਯ ਗੌਰਵ ਦਿਵਸ ਦੇ ਮਾਧਿਅਮ ਨਾਲ ਦੇਸ਼ ਦੀ ਆਦਿਵਾਸੀ ਵਿਰਾਸਤ ‘ਤੇ ਮਾਣ ਵਿਅਕਤ ਕਰਨਾ ਅਤੇ ਆਦਿਵਾਸੀ ਸਮੁਦਾਏ ਦੇ ਵਿਕਾਸ ਦਾ ਸੰਕਲਪ ਇਸੇ ਊਰਜਾ ਦਾ ਹਿੱਸਾ ਹੈ।” ਪ੍ਰਧਾਨ ਮੰਤਰੀ ਨੇ ਅੱਜ ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਇੱਕ ਵੀਡੀਓ ਸੰਦੇਸ਼ ਦੇ ਮਾਧਿਅਮ ਨਾਲ ਰਾਸ਼ਟਰ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਮਹਾਰਾਸ਼ਟਰ ਰੋਜ਼ਗਾਰ ਮੇਲੇ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
November 03rd, 11:37 am
ਦੇਸ਼ ਦੇ ਯੁਵਾਵਾਂ (ਨੌਜਵਾਨਾਂ) ਨੂੰ ਸਰਕਾਰੀ ਵਿਭਾਗਾਂ ਵਿੱਚ ਸਮੂਹਿਕ ਤੌਰ ‘ਤੇ ਨਿਯੁਕਤੀ ਪੱਤਰ ਦੇਣ ਦੇ ਅਭਿਯਾਨ ਵਿੱਚ ਅੱਜ ਮਹਾਰਾਸ਼ਟਰ ਦਾ ਨਾਮ ਵੀ ਜੁੜ ਰਿਹਾ ਹੈ। ਧਨਤੇਰਸ ਦੇ ਦਿਨ ਕੇਂਦਰ ਸਰਕਾਰ ਨੇ 10 ਲੱਖ ਨੌਕਰੀਆਂ ਦੇਣ ਦੇ ਅਭਿਯਾਨ ਦੀ ਸ਼ੁਰੂਆਤ ਕੀਤੀ ਸੀ। ਤਦੇ ਮੈਂ ਕਿਹਾ ਸੀ ਕਿ ਆਉਣ ਵਾਲੇ ਦਿਨਾਂ ਵਿੱਚ ਵਿਭਿੰਨ ਰਾਜ ਸਰਕਾਰਾਂ ਵੀ ਇਸੇ ਤਰ੍ਹਾਂ ਦੇ ਰੋਜ਼ਗਾਰ ਮੇਲੇ ਕਰਿਆ ਕਰਨਗੀਆਂ। ਇਸੇ ਲੜੀ ਵਿੱਚ ਅੱਜ ਮਹਾਰਾਸ਼ਟਰ ਵਿੱਚ ਸੈਂਕੜੋਂ ਯੁਵਾਵਾਂ (ਨੌਜਵਾਨਾਂ) ਨੂੰ ਇਕੱਠੇ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਅੱਜ ਜਿਨ੍ਹਾਂ ਯੁਵਕ-ਯੁਵਤੀਆਂ ਨੂੰ ਨਿਯੁਕਤੀ ਪੱਤਰ ਮਿਲ ਰਿਹਾ ਹੈ, ਮੈਂ ਉਨ੍ਹਾਂ ਨੂੰ ਹਾਰਦਿਕ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
November 03rd, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਜ਼ਰੀਏ ਮਹਾਰਾਸ਼ਟਰ ਸਰਕਾਰ ਦੇ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਧਨਤੇਰਸ 'ਤੇ ਕੇਂਦਰ ਸਰਕਾਰ ਦੇ ਰੋਜ਼ਗਾਰ ਮੇਲੇ ਦੀ ਧਾਰਨਾ 'ਤੇ ਇਸ ਦੀ ਸ਼ੁਰੂਆਤ ਕੀਤੀ। ਇਹ ਕੇਂਦਰ ਸਰਕਾਰ ਦੇ ਪੱਧਰ 'ਤੇ 10 ਲੱਖ ਨੌਕਰੀਆਂ ਦੇਣ ਦੀ ਮੁਹਿੰਮ ਦੀ ਸ਼ੁਰੂਆਤ ਸੀ। ਉਦੋਂ ਤੋਂ ਪ੍ਰਧਾਨ ਮੰਤਰੀ ਨੇ ਗੁਜਰਾਤ ਅਤੇ ਜੰਮੂ-ਕਸ਼ਮੀਰ ਸਰਕਾਰਾਂ ਦੇ ਰੋਜ਼ਗਾਰ ਮੇਲਿਆਂ ਨੂੰ ਸੰਬੋਧਨ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ, “ਇੰਨੇ ਘੱਟ ਸਮੇਂ ਵਿੱਚ ਰੋਜ਼ਗਾਰ ਮੇਲੇ ਦੇ ਆਯੋਜਨ ਤੋਂ ਇਹ ਸਪੱਸ਼ਟ ਹੈ ਕਿ ਮਹਾਰਾਸ਼ਟਰ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਦ੍ਰਿੜ੍ਹ ਸੰਕਲਪ ਨਾਲ ਅੱਗੇ ਵਧ ਰਹੀ ਹੈ। ਮੈਨੂੰ ਇਸ ਗੱਲ ਦੀ ਵੀ ਖੁਸ਼ੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਮਹਾਰਾਸ਼ਟਰ ਵਿੱਚ ਅਜਿਹੇ ਹੋਰ ਰੋਜ਼ਗਾਰ ਮੇਲਿਆਂ ਦਾ ਵਿਸਤਾਰ ਕੀਤਾ ਜਾਵੇਗਾ।” ਮਹਾਰਾਸ਼ਟਰ ਦੇ ਗ੍ਰਹਿ ਵਿਭਾਗ ਅਤੇ ਰਾਜ ਦੇ ਗ੍ਰਾਮੀਣ ਵਿਕਾਸ ਵਿਭਾਗ ਵਿੱਚ ਹਜ਼ਾਰਾਂ ਨਿਯੁਕਤੀਆਂ ਹੋਣਗੀਆਂ।ਗੁਜਰਾਤ ਦੇ ਗਾਂਧੀਨਗਰ ਵਿੱਚ ਡਿਜੀਟਲ ਇੰਡੀਆ ਵੀਕ 2022 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 04th, 10:57 pm
ਨਮਸਤੇ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ ਜੀ, ਕੇਂਦਰੀ ਮੰਤਰੀ ਪਰਿਸ਼ਦ ਦੇ ਮੇਰੇ ਸਹਿਯੋਗੀ ਸ਼੍ਰੀ ਅਸ਼ਵਿਨੀ ਵੈਸ਼ਣਵ ਜੀ, ਸ਼੍ਰੀ ਰਾਜੀਵ ਚੰਦਰਸ਼ੇਖਰ ਜੀ, ਅਲੱਗ-ਅਲੱਗ ਰਾਜਾਂ ਤੋਂ ਜੁੜੇ ਸਾਰੇ ਪ੍ਰਤੀਨਿਧੀ , ਡਿਜੀਟਲ ਇੰਡੀਆ ਦੇ ਸਾਰੇ ਲਾਭਾਰਥੀ, ਸਟਾਰਟ ਅੱਪਸ ਅਤੇ ਇੰਡਸਟ੍ਰੀ ਤੋਂ ਜੁੜੇ ਸਾਰੇ ਸਾਥੀ, ਐਕਸਪਰਟਸ, ਅਕਦਮੀਸ਼ੀਅਨਸ (ਸਿੱਖਿਆ ਸ਼ਾਸਤਰੀ), researchers, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਗਾਂਧੀਨਗਰ ਵਿੱਚ ਡਿਜੀਟਲ ਇੰਡੀਆ ਵੀਕ 2022 ਦਾ ਉਦਘਾਟਨ ਕੀਤਾ
July 04th, 04:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਾਂਧੀਨਗਰ ਵਿੱਚ ਡਿਜੀਟਲ ਇੰਡੀਆ ਵੀਕ 2022 ਦਾ ਉਦਘਾਟਨ ਕੀਤਾ, ਜਿਸ ਦਾ ਥੀਮ ‘ਕੈਟਾਲਾਈਜ਼ਿੰਗ ਨਿਊ ਇੰਡੀਆਜ਼ ਟੈਕੇਡ’ ਹੈ। ਪ੍ਰੋਗਰਾਮ ਦੌਰਾਨ, ਉਨ੍ਹਾਂ ਟੈਕਨੋਲੋਜੀ ਦੀ ਪਹੁੰਚਯੋਗਤਾ ਨੂੰ ਵਧਾਉਣ, ਜੀਵਨ ਦੀ ਸੌਖ ਨੂੰ ਯਕੀਨੀ ਬਣਾਉਣ ਅਤੇ ਸਟਾਰਟਅੱਪਸ ਨੂੰ ਹੁਲਾਰਾ ਦੇਣ ਲਈ ਸੇਵਾ ਪ੍ਰਦਾਨ ਕਰਨ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਕਈ ਡਿਜੀਟਲ ਪਹਿਲਾਂ ਵੀ ਸ਼ੁਰੂ ਕੀਤੀਆਂ। ਉਨ੍ਹਾਂ ਚਿੱਪਸ ਟੂ ਸਟਾਰਟਅੱਪ (ਸੀ2ਐੱਸ) ਪ੍ਰੋਗਰਾਮ ਤਹਿਤ 30 ਸੰਸਥਾਵਾਂ ਦੇ ਪਹਿਲੇ ਸਮੂਹ ਦਾ ਵੀ ਐਲਾਨ ਕੀਤਾ। ਇਸ ਮੌਕੇ 'ਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰਭਾਈ ਪਟੇਲ, ਕੇਂਦਰੀ ਮੰਤਰੀ, ਕੇਂਦਰੀ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਣਵ ਅਤੇ ਸ਼੍ਰੀ ਰਾਜੀਵ ਚੰਦਰਸ਼ੇਖਰ, ਰਾਜ ਮੰਤਰੀ, ਲੋਕ ਪ੍ਰਤੀਨਿਧ, ਸਟਾਰਟਅੱਪ ਅਤੇ ਸੈਕਟਰ ਦੇ ਹੋਰ ਸਬੰਧਤੀ ਵਿਅਕਤੀ ਮੌਜੂਦ ਸਨ।PM’s speech at 'Aatmanirbhar Narishakti se Samvad' programme
August 12th, 12:32 pm
Prime Minister Shri Narendra Modi participated in ‘Atmanirbhar Narishakti se Samvad’ and interacted with women Self Help Group (SHG) members/community resource persons promoted under the Deendayal Antyodaya Yojana-National Rural Livelihoods Mission (DAY-NRLM) today via video conferencing. During the event, a compendium of success stories of women SHG members from all across the country, along with a handbook on universalization of farm livelihoods was released by the Prime Minister.PM interacts with women Self Help Groups in ‘Atmanirbhar Narishakti se Samvad’
August 12th, 12:30 pm
Prime Minister Shri Narendra Modi participated in ‘Atmanirbhar Narishakti se Samvad’ and interacted with women Self Help Group (SHG) members/community resource persons promoted under the Deendayal Antyodaya Yojana-National Rural Livelihoods Mission (DAY-NRLM) today via video conferencing. During the event, a compendium of success stories of women SHG members from all across the country, along with a handbook on universalization of farm livelihoods was released by the Prime Minister.Beware of Congress-AIUDF 'Mahajoth' as it's 'Mahajhoot': PM Modi in Assam
March 24th, 03:04 pm
PM Modi today addressed public meetings in Bihpuria and Sipajhar in Assam ahead of assembly elections. Addressing a mega election rally in Bihpuria, PM Modi raised the issue of illegal immigrants and blamed the previous Congress for the influx. He said, “The incumbent BJP government has tackled the issue of illegal immigrants. The Satras and Namghars of Assam which were captured by illegal immigrants during Congress rule are now free from encroachments.”PM Modi campaigns in Assam’s Bihpuria and Sipajhar
March 24th, 03:00 pm
PM Modi today addressed public meetings in Bihpuria and Sipajhar in Assam ahead of assembly elections. Addressing a mega election rally in Bihpuria, PM Modi raised the issue of illegal immigrants and blamed the previous Congress for the influx. He said, “The incumbent BJP government has tackled the issue of illegal immigrants. The Satras and Namghars of Assam which were captured by illegal immigrants during Congress rule are now free from encroachments.”Sant Kabir represents the essence of India's soul: PM Modi in Maghar
June 28th, 12:35 pm
The Prime Minister, Shri Narendra Modi, visited Maghar in SantKabir Nagar district of Uttar Pradesh today. He offered floral tributes at SantKabir Samadhi, on the occasion of the 500th death anniversary of the great saint and poet, Kabir. He also offered Chadar at SantKabirMazaar. He visited the SantKabir Cave, and unveiled a plaque to mark the laying of Foundation Stone of SantKabir Academy, which will highlight the great saint’s teachings and thought.PM pays homage to the great saint and poet, Kabir, at Sant Kabir Nagar
June 28th, 12:35 pm
The Prime Minister, Shri Narendra Modi, visited Maghar in Sant Kabir Nagar district of Uttar Pradesh today. He offered floral tributes at Sant Kabir Samadhi, on the occasion of the 500th death anniversary of the great saint and poet, Kabir. He also offered Chadar at Sant Kabir Mazaar. He visited the Sant Kabir Cave, and unveiled a plaque to mark the laying of Foundation Stone of Sant Kabir Academy, which will highlight the great saint’s teachings and thought.The movement towards more digital payments is linked to eliminating middlemen: PM Modi
June 15th, 10:56 am
Interacting with the befuddled of various Digital India efforts, PM Modi remarked that the motive of the initiative was to further the reach of technology, especially in rural areas.PM Modi interacts with beneficiaries of various Digital India efforts
June 15th, 10:56 am
Interacting with the befuddled of various Digital India efforts, PM Modi remarked that the motive of the initiative was to further the reach of technology, especially in rural areas.Congress government in Puducherry has done injustice with people by not focusing on development: PM Modi
February 25th, 02:56 pm
Addressing a public meeting at Puducherry, PM Modi lashed out at the Congress party and said, Our first Prime Minister was there for nearly 17 years, third Prime Minister for about 14 years and his son also became the Prime Minister for five years. The same family also ran the government for a long time with remote control. If the sum total is calculated, then this family has been ruling this country for almost 48 years!PM Modi addresses public meeting at Puducherry
February 25th, 02:53 pm
Addressing a public meeting at Puducherry, PM Modi lashed out at the Congress party and said, Our first Prime Minister was there for nearly 17 years, third Prime Minister for about 14 years and his son also became the Prime Minister for five years. The same family also ran the government for a long time with remote control. If the sum total is calculated, then this family has been ruling this country for almost 48 years!