ਪ੍ਰਧਾਨ ਮੰਤਰੀ ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ ਦੇ ਅਵਸਰ ‘ਤੇ 29 ਅਕਤੂਬਰ ਨੂੰ ਹੈਲਥ ਸੈਕਟਰ ਨਾਲ ਸਬੰਧਿਤ 12,850 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਪ੍ਰੋਜੈਕਟ ਲਾਂਚ ਕਰਨਗੇ, ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ
October 28th, 12:47 pm
ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ (Dhanvantari Jayanti and 9th Ayurveda Day) ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 29 ਅਕਤੂਬਰ ਨੂੰ ਦੁਪਹਿਰ ਲਗਭਗ 12:30 ਵਜੇ ਅਖਿਲ ਭਾਰਤੀ ਆਯੁਰਵੇਦ ਸੰਸਥਾਨ(ਆਲ ਇੰਡੀਆ ਇੰਸਟੀਟਿਊਟ ਆਵ੍ ਆਯੁਰਵੇਦ) (ਏਆਈਆਈਏ-AIIA), ਨਵੀਂ ਦਿੱਲੀ ਵਿੱਚ ਲਗਭਗ 12,850 ਕਰੋੜ ਰੁਪਏ ਦੀ ਲਾਗਤ ਵਾਲੇ ਹੈਲਥ ਸੈਕਟਰ ਨਾਲ ਸਬੰਧਿਤ ਵਿਭਿੰਨ ਪ੍ਰੋਜੈਕਟ ਲਾਂਚ ਕਰਨਗੇ, ਉਦਘਾਟਨ ਕਰਨਗੇ ਅਤੇ ਨੀਂਹ ਪੱਧਰ ਰੱਖਣਗੇ।ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ (RJ Sankara Eye Hospital) ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 20th, 02:21 pm
ਸ਼੍ਰੀ ਕਾਂਚੀ ਕਾਮਕੋਟਿ ਪੀਠਮ ਦੇ ਸ਼ੰਕਰਾਚਾਰੀਆ ਜੀ, ਪੂਜਯ ਜਗਤਗੁਰੂ ਸ਼੍ਰੀ ਸ਼ੰਕਰ ਵਿਜਯੇਂਦਰ ਸਰਸਵਤੀ ਜੀ, ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਉਪ-ਮੁੱਖ ਮੰਤਰੀ ਬ੍ਰਜੇਸ਼ ਪਾਠਕ ਜੀ, ਸ਼ੰਕਰਾ ਆਈ ਫਾਊਂਡੇਸ਼ਨ ਦੇ ਆਰਵੀ ਰਮਣੀ ਜੀ, ਡਾਕਟਰ ਐੱਸ ਵੀ ਬਾਲਾਸੁਬ੍ਰਮਣੀਅਮ ਜੀ, ਸ਼੍ਰੀ ਮੁਰਲੀ ਕ੍ਰਿਸ਼ਨਮੂਰਤੀ ਜੀ, ਰੇਖਾ ਝੁਨਝੁਨਵਾਲਾ ਜੀ, ਸੰਸਥਾ ਨਾਲ ਜੁੜੇ ਹੋਰ ਸਾਰੇ ਮੈਂਬਰਗਣ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ ਦਾ ਉਦਘਾਟਨ ਕੀਤਾ
October 20th, 02:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ ਦਾ ਉਦਘਾਟਨ ਕੀਤਾ। ਇਹ ਹਸਪਤਾਲ ਵਿਭਿੰਨ ਨੇਤਰ ਰੋਗਾਂ ਲਈ ਵਿਆਪਕ ਸਲਾਹ ਅਤੇ ਇਲਾਜ ਪ੍ਰਦਾਨ ਕਰਦਾ ਹੈ। ਸ਼੍ਰੀ ਮੋਦੀ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਭੀ ਅਵਲੋਕਨ ਕੀਤਾ।ਗ਼ਰੀਬ ਦੇ ਪੁੱਤਰ ਦੀ ਅਗਵਾਈ ਵਾਲੀ ਇਸ ਸਰਕਾਰ ਨੇ ਗ਼ਰੀਬਾਂ ਦੀ ਭਲਾਈ ਨੂੰ ਸਭ ਤੋਂ ਵੱਧ ਪ੍ਰਾਥਮਿਕਤਾ ਦਿੱਤੀ ਹੈ: ਕਲਿਆਣ ਵਿੱਚ ਪ੍ਰਧਾਨ ਮੰਤਰੀ ਮੋਦੀ
May 15th, 04:45 pm
ਪ੍ਰਧਾਨ ਮੰਤਰੀ ਮੋਦੀ ਨੇ ਮਹਾਰਾਸ਼ਟਰ ਦੇ ਕਲਿਆਣ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ, ਮੈਂ ਮਾਣ ਨਾਲ ਕਹਿ ਸਕਦਾ ਹਾਂ ਕਿ ਅੱਜ ਦੇ ਰਾਜਨੀਤਕ ਮਾਹੌਲ ਵਿੱਚ ਦੇਸ਼ ਦੀ ਭਲਾਈ ਅਤੇ ਗ਼ਰੀਬਾਂ ਦੀ ਭਲਾਈ ਮੁੱਖ ਕੇਂਦਰ ਬਣ ਗਈ ਹੈ। ਵਿਰੋਧੀ ਗਠਬੰਧਨ ਦੀ ਆਲੋਚਨਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਐੱਨਡੀਏ ਦੀ ਅਗਵਾਈ ਵਾਲੀ ਸਰਕਾਰ ਵਿੱਚ ਆਤੰਕਵਾਦੀ ਯਾਕੂਬ ਮੇਮਨ ਦੀ ਕਬਰ ਨੂੰ ਸਜਾਇਆ ਜਾਂਦਾ ਹੈ ਅਤੇ ਰਾਮ ਮੰਦਿਰ ਦੇ ਨਿਰਮਾਣ ਦਾ ਸੱਦਾ ਠੁਕਰਾ ਦਿੱਤਾ ਜਾਂਦਾ ਹੈ।ਅਸੀਂ ਕਦੇ ਵੀ ਧਰਮ ਦੇ ਅਧਾਰ 'ਤੇ ਵਿਤਕਰਾ ਨਹੀਂ ਕੀਤਾ; ਸਾਡੀਆਂ ਯੋਜਨਾਵਾਂ ਦਾ ਸਾਰਿਆਂ ਨੂੰ ਫਾਇਦਾ ਨੂੰ ਹੁੰਦਾ ਹੈ: ਡਿੰਡੋਰੀ ਵਿੱਚ ਪ੍ਰਧਾਨ ਮੰਤਰੀ ਮੋਦੀ
May 15th, 03:45 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਡਿੰਡੋਰੀ ਵਿੱਚ ਇੱਕ ਵੱਡੇ ਪੱਧਰ ਦੇ ਸਮਾਗਮ ਵਿੱਚ ਸ਼ਿਰਕਤ ਕੀਤੀ, ਜਿੱਥੇ ਉਨ੍ਹਾਂ ਨੇ ਕਿਸਾਨਾਂ ਨੂੰ ਰਾਜ ਵਿੱਚ ਤੇਜ਼ੀ ਨਾਲ ਡਿਵੈਲਪਮੈਂਟ ਅਤੇ ਗ੍ਰੋਥ ਦਾ ਭਰੋਸਾ ਦਿੱਤਾ। ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਦੇ ਲਈ ਆਪਣੇ ਵਿਜ਼ਨ 'ਤੇ ਚਰਚਾ ਕੀਤੀ।ਪ੍ਰਧਾਨ ਮੰਤਰੀ ਮੋਦੀ ਨੇ ਮਹਾਰਾਸ਼ਟਰ ਦੇ ਡਿੰਡੋਰੀ ਅਤੇ ਕਲਿਆਣ ਵਿੱਚ ਵਿਸ਼ਾਲ ਰੈਲੀਆਂ ਵਿੱਚ ਪ੍ਰੇਰਣਾਦਾਇਕ ਭਾਸ਼ਣ ਦਿੱਤੇ
May 15th, 03:30 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਡਿੰਡੋਰੀ ਅਤੇ ਕਲਿਆਣ ਵਿੱਚ ਵੱਡੇ ਪੱਧਰ 'ਤੇ ਸਮਾਗਮਾਂ ਵਿੱਚ ਸ਼ਿਰਕਤ ਕੀਤੀ, ਜਿੱਥੇ ਉਨ੍ਹਾਂ ਨੇ ਕਿਸਾਨਾਂ ਨੂੰ ਰਾਜ ਵਿੱਚ ਤੇਜ਼ੀ ਨਾਲ ਡਿਵੈਲਪਮੈਂਟ ਅਤੇ ਗ੍ਰੋਥ ਦਾ ਭਰੋਸਾ ਦਿੱਤਾ। ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਦੇ ਲਈ ਆਪਣੇ ਵਿਜ਼ਨ 'ਤੇ ਚਰਚਾ ਕੀਤੀ। ਉਨ੍ਹਾਂ ਨੇ ਕਿਹਾ, ਅਸੀਂ ਇਸ ਗੱਲ 'ਤੇ ਲਗਾਤਾਰ ਕੰਮ ਕੀਤਾ ਹੈ ਕਿ ਸਰਕਾਰ ਬਣਨ ਤੋਂ ਬਾਅਦ ਪਹਿਲੇ 100 ਦਿਨਾਂ ਵਿੱਚ ਕਿਹੜੇ ਕੰਮ ਕੀਤੇ ਜਾਣ ਦੀ ਜ਼ਰੂਰਤ ਹੈ ਅਤੇ ਕਿਹੜੇ ਫ਼ੈਸਲੇ ਲੈਣ ਦੀ ਜ਼ਰੂਰਤ ਹੈ।After many decades the country has seen a stable and strong government of BJP: PM Modi in Bastar
April 08th, 01:31 pm
In his ongoing election campaigning spree, PM Modi today addressed a public meeting in Bastar, Chhattisgarh. Kickstarting his poll campaign in the state ahead of Lok Sabha election, the PM stated, “Today, I am here not only to give an account of my 10 years of work but also to express my gratitude to all of you. You have not only formed a BJP government here but also strengthened the foundation of a ’Viksit Bharat’. You have placed your trust in Modi's guarantee. Today, the entire country is saying with that same confidence – ‘Phir Ek Baar, Modi Sarkar’!”PM Modi campaigns in Chhattisgarh’s Bastar
April 08th, 01:30 pm
In his ongoing election campaigning spree, PM Modi today addressed a public meeting in Bastar, Chhattisgarh. Kickstarting his poll campaign in the state ahead of Lok Sabha election, the PM stated, “Today, I am here not only to give an account of my 10 years of work but also to express my gratitude to all of you. You have not only formed a BJP government here but also strengthened the foundation of a ’Viksit Bharat’. You have placed your trust in Modi's guarantee. Today, the entire country is saying with that same confidence – ‘Phir Ek Baar, Modi Sarkar’!”ਗੁਜਰਾਤ ਦੇ ਅਹਿਮਦਾਬਾਦ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ /ਉਦਘਾਟਨ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 10:00 am
ਗੁਜਰਾਤ ਦੇ ਗਵਰਨਰ ਅਚਾਰੀਆ ਸ਼੍ਰੀ ਦੇਵਵ੍ਰਤ ਜੀ, ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ ਜੀ, ਕੈਬਨਿਟ ਵਿੱਚ ਮੇਰੇ ਸਾਥੀ ਰੇਲ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਜੀ, ਸੰਸਦ ਵਿੱਚ ਮੇਰੇ ਸਹਿਯੋਗੀ ਅਤੇ ਗੁਜਰਾਤ ਪ੍ਰਦੇਸ਼ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ਼੍ਰੀਮਾਨ ਸੀ ਆਰ ਪਾਟਿਲ, ਅਤੇ ਦੇਸ਼ ਦੇ ਕੋਣੇ-ਕੋਣੇ ਤੋਂ ਜੁੜੇ ਸਾਰੇ ਗਵਰਨਰ ਸ਼੍ਰੀ, ਆਦਰਯੋਗ ਮੁੱਖ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਮੰਤਰੀਗਣ ਅਤੇ ਮੈਂ ਸਕ੍ਰੀਨ ‘ਤੇ ਦੇਖ ਰਿਹਾ ਹਾਂ ਮੇਰੇ ਸਾਹਮਣੇ 700 ਤੋਂ ਜ਼ਿਆਦਾ ਸਥਾਨ ‘ਤੇ ਉੱਥੋਂ ਦੇ ਸਾਂਸਦ ਦੀ ਅਗਵਾਈ ਵਿੱਚ, ਉੱਥੋਂ ਦੇ ਮੰਤਰੀ ਦੀ ਅਗਵਾਈ ਵਿੱਚ ਲੱਖਾਂ ਲੋਕ ਅੱਜ ਇਸ ਕਾਰਜਕ੍ਰਮ ਵਿੱਚ ਜੁੜੇ ਹਨ। ਸ਼ਾਇਦ ਰੇਲਵੇ ਦੇ ਇਤਿਹਾਸ ਵਿੱਚ ਇੱਕ ਸਾਥ (ਇਕੱਠਿਆਂ) ਹਿੰਦੁਸਤਾਨ ਦੇ ਹਰ ਕੋਣੇ ਵਿੱਚ ਇਤਨਾ ਬੜਾ ਕਾਰਜਕ੍ਰਮ ਕਦੇ ਨਹੀਂ ਹੋਇਆ ਹੋਵੇਗਾ। 100 ਸਾਲ ਵਿੱਚ ਪਹਿਲੀ ਵਾਰ ਹੋਇਆ ਇਹ ਕਾਰਜਕ੍ਰਮ ਹੋਵੇਗਾ। ਮੈਂ ਰੇਲਵੇ ਨੂੰ ਭੀ ਇਸ ਭਵਯ (ਸ਼ਾਨਦਾਰ) ਆਯੋਜਨ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਅਹਿਮਦਾਬਾਦ ਵਿੱਚ 1,06,000 ਕਰੋੜ ਰੁਪਏ ਤੋਂ ਅਧਿਕ ਦੇ ਬਹੁਪੱਖੀ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
March 12th, 09:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ ਡੈਡੀਕੇਟਿਡ ਫ੍ਰੇਟ ਕੌਰੀਡੋਰ ਦੇ ਅਪ੍ਰੇਸ਼ਨ ਕੰਟਰੋਲ ਸੈਂਟਰ ਵਿਖੇ 1,06,000 ਕਰੋੜ ਰੁਪਏ ਤੋਂ ਅਧਿਕ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਰੇਲਵੇ ਇਨਫ੍ਰਾਸਟ੍ਰਕਚਰ, ਕਨੈਕਟੀਵਿਟੀ ਅਤੇ ਪੈਟਰੋਕੈਮੀਕਲਸ ਸਮੇਤ ਕਈ ਖੇਤਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਨੇ 10 ਨਵੀਆਂ ਵੰਦੇ ਭਾਰਤ ਟ੍ਰੇਨਾਂ ਨੂੰ ਭੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਈਟੀ ਨਾਓ ਗਲੋਬਲ ਬਿਜ਼ਨਸ ਸਮਿਟ 2024 ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 09th, 08:30 pm
ਗਯਾਨਾ ਦੇ ਪੀਐੱਮ ਸ਼੍ਰੀਮਾਨ ਮਾਰਕ ਫਿਲਿਪਸ ਜੀ, ਸ਼੍ਰੀ ਵਿਨੀਤ ਜੈਨ ਜੀ, ਇੰਡਸਟ੍ਰੀ ਦੇ ਲੀਡਰਸ, CEOs, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਈਟੀ ਨਾਓ ਗਲੋਬਲ ਬਿਜ਼ਨਸ ਸਮਿਟ 2024 (ET Now Global Business Summit 2024) ਨੂੰ ਸੰਬੋਧਨ ਕੀਤਾ
February 09th, 08:12 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਹੋਟਲ ਤਾਜ ਪੈਲੇਸ ਵਿੱਚ ਈਟੀ ਨਾਓ ਗਲੋਬਲ ਬਿਜ਼ਨਸ ਸਮਿਟ 2024 (ET Now Global Business Summit 2024) ਨੂੰ ਸੰਬੋਧਨ ਕੀਤਾ।ਪ੍ਰਧਾਨ ਮੰਤਰੀ ਨੇ ਜੰਮੂ ਦੇ ਸੀਮਾਵਰਤੀ ਖੇਤਰ ਦੀ ਸਰਪੰਚ ਦੇ ਸਮਰਪਣ-ਭਾਵ ਦੀ ਪ੍ਰਸ਼ੰਸਾ ਕੀਤੀ
November 30th, 01:25 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat SankalpYatra) ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ‘ਪ੍ਰਧਾਨ ਮੰਤਰੀ ਮਹਿਲਾ ਵਿਕਾਸ ਡ੍ਰੋਨ ਕੇਂਦਰ’(Pradhan MantriMahila Kisan Drone Kendra) ਭੀ ਲਾਂਚ ਕੀਤਾ। ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ ਨੇ ਏਮਸ, ਦੇਵਘਰ ਵਿੱਚ ਇਤਿਹਾਸਿਕ 10,000ਵੇਂ ਜਨ ਔਸ਼ਧੀ ਕੇਂਦਰ(Jan Aushadhi Kendra) ਦਾ ਲੋਕਅਰਪਣ ਕੀਤਾ। ਇਸ ਦੇ ਇਲਾਵਾ, ਸ਼੍ਰੀ ਮੋਦੀ ਨੇ ਦੇਸ਼ ਵਿੱਚ ਜਨ ਔਸ਼ਧੀ ਕੇਂਦਰਾਂ (Jan Aushadhi Kendras) ਦੀ ਸੰਖਿਆ 10 ਹਜ਼ਾਰ ਤੋਂ ਵਧਾ ਕੇ 25 ਹਜ਼ਾਰ ਕਰਨ ਦਾ ਪ੍ਰੋਗਰਾਮ ਭੀ ਲਾਂਚ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਰ੍ਹੇ ਦੀ ਸ਼ੁਰੂਆਤ ਵਿੱਚ ਆਪਣੇ ਸੁਤੰਤਰਤਾ ਦਿਵਸ ਭਾਸ਼ਣ ਦੇ ਦੌਰਾਨ ਮਹਿਲਾ ਸੈਲਫ ਹੈਲਪ ਗਰੁੱਪਾਂ (women SHGs) ਨੂੰ ਡ੍ਰੋਨ ਪ੍ਰਦਾਨ ਕਰਨ ਅਤੇ ਜਨ ਔਸ਼ਧੀ ਕੇਂਦਰਾਂ (Jan Aushadhi Kendras) ਦੀ ਸੰਖਿਆ 10 ਹਜ਼ਾਰ ਤੋਂ ਵਧਾ ਕੇ 25 ਹਜ਼ਾਰ ਕਰਨ ਦਾ ਐਲਾਨ ਕੀਤਾ ਸੀ। ਇਹ ਪ੍ਰੋਗਰਾਮ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦਾ ਪ੍ਰਤੀਕ ਹੈ।PM Modi campaigns in Madhya Pradesh’s Betul, Shajapur and Jhabua
November 14th, 11:30 am
Amidst the ongoing election campaigning in Madhya Pradesh, Prime Minister Modi’s rally spree continued as he addressed multiple public meetings in Betul, Shajapur and Jhabua today. PM Modi said, “In the past few days, I have traveled to every corner of the state. The affection and trust towards the BJP are unprecedented. Your enthusiasm and this spirit have decided in Madhya Pradesh – ‘Phir Ek Baar, Bhajpa Sarkar’. The people of Madhya Pradesh will come out of their homes on 17th November to create history.”Congress Party only believes in Nepotism, Political Favoritism,.Family Rule: PM Modi in Madhya Pradesh
November 05th, 12:00 pm
Ahead of the Assembly Election in the state of Madhya Pradesh, PM Modi addressed a public rally in Seoni, Madhya Pradesh. PM Modi said, “BJP Government in MP symbolizes continuity in good governance & development”.PM Modi addresses a public rally in Seoni & Khandwa, Madhya Pradesh
November 05th, 11:12 am
Ahead of the Assembly Election in the state of Madhya Pradesh, PM Modi addressed two public meetings in Seoni and Khandwa. PM Modi said, “BJP Government in MP symbolizes continuity in good governance & development”.ਪ੍ਰਧਾਨ ਮੰਤਰੀ ਨੇ ਸੁਤੰਤਰਤਾ ਦਿਵਸ ਦੇ ਆਪਣੇ ਭਾਸ਼ਣ ਵਿੱਚ ਕੀਤੇ ਗਏ ਐਲਾਨਾਂ ‘ਤੇ ਅਧਾਰਿਤ ਵਿਭਿੰਨ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ
October 10th, 07:50 pm
ਪ੍ਰਧਾਨ ਮੰਤਰੀ ਨੇ ਦੋ ਕਰੋੜ ਲਖਪਤੀ ਦੀਦੀਆਂ (2 crore Lakhpati didis) ਬਣਾਉਣ ਯਾਨੀ ਸਵੈ ਸਹਾਇਤਾ ਸਮੂਹਾਂ (ਐੱਸਐੱਚਜੀ) ਜਾਂ ਆਂਗਣਵਾੜੀਆਂ ਨਾਲ ਜੁੜੀਆਂ ਦੋ ਕਰੋੜ ਮਹਿਲਾਵਾਂ ਨੂੰ ਲਖਪਤੀ ਬਣਾਉਣ ਦੀ ਗੱਲ ਕਹੀ ਸੀ। ਉਨ੍ਹਾਂ ਨੇ ਇਸ ਲਕਸ਼ ਨੂੰ ਹਾਸਲ ਕਰਨ ਲਈ ਯੋਜਨਾਬੱਧ ਕੀਤੇ ਗਏ ਵਿਭਿੰਨ ਆਜੀਵਿਕਾ ਸਬੰਧੀ ਉਪਾਵਾਂ ਦਾ ਜਾਇਜ਼ਾ ਲਿਆ।ਪ੍ਰਧਾਨ ਮੰਤਰੀ ਨੇ ਬੰਗਲੁਰੂ ਸਾਊਥ ਵਿੱਚ 100ਵੇਂ ਜਨ ਔਸ਼ਧੀ ਕੇਂਦਰ, ਨਮੋ ਫ੍ਰੀ ਡਾਇਲਿਸਿਸ ਸੈਂਟਰ ਅਤੇ ਚਾਰ ਮੋਬਾਈਲ ਹੈਲਥ ਕਲੀਨਿਕਸ ਦੇ ਲਾਂਚ ਦੀ ਸਰਾਹਨਾ ਕੀਤੀ
March 08th, 08:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੰਗਲੁਰੂ ਸਾਊਥ ਵਿੱਚ 100ਵੇਂ ਜਨ ਔਸ਼ਧੀ ਕੇਂਦਰ, ਨਮੋ ਫ੍ਰੀ ਡਾਇਲਿਸਿਸ ਸੈਂਟਰ ਅਤੇ ਮੋਬਾਈਲ ਹੈਲਥ ਕਲੀਨਿਕਸ ਦੇ ਲਾਂਚ ਦੀ ਸਰਾਹਨਾ ਕੀਤੀ ਹੈ।ਗੁਜਰਾਤ ਦੇ ਮੋਢੇਰਾ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਅਤੇ ਸਮਰਪਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 09th, 04:47 pm
ਅੱਜ ਮੋਢੇਰਾ ਦੇ ਲਈ, ਮੇਹਸਾਣਾ ਦੇ ਲਈ ਅਤੇ ਪੂਰੇ ਨੌਰਥ ਗੁਜਰਾਤ ਦੇ ਲਈ ਵਿਕਾਸ ਦੀ ਨਵੀਂ ਊਰਜਾ ਦਾ ਸੰਚਾਰ ਹੋਇਆ ਹੈ। ਬਿਜਲੀ-ਪਾਣੀ ਤੋਂ ਲੈ ਕੇ ਰੋਡ-ਰੇਲ ਤੱਕ, ਡੇਅਰੀ ਤੋਂ ਲੈ ਕੇ ਕੌਸ਼ਲ ਵਿਕਾਸ ਅਤੇ ਸਿਹਤ ਨਾਲ ਜੁੜੇ ਅਨੇਕ ਪ੍ਰੋਜੈਕਟਸ ਦਾ ਅੱਜ ਲੋਕਅਰਪਣ ਅਤੇ ਨੀਂਹ ਪੱਥਰ ਰੱਖਿਆ ਗਿਆ ਹੈ। ਹਜ਼ਾਰਾਂ ਕਰੋੜ ਰੁਪਏ ਤੋਂ ਅਧਿਕ ਦੇ ਇਹ ਪ੍ਰੋਜੈਕਟਸ, ਰੋਜ਼ਗਾਰ ਦੇ ਨਵੇਂ ਅਵਸਰ ਪੈਦਾ ਕਰਨਗੇ, ਕਿਸਾਨਾਂ ਅਤੇ ਪਸ਼ੂਪਾਲਕਾਂ ਦੀ ਆਮਦਨ ਵਧਾਉਣ ਵਿੱਚ ਮਦਦ ਕਰਨਗੇ ਅਤੇ ਇਸ ਪੂਰੇ ਖੇਤਰ ਵਿੱਚ ਹੈਰੀਟੇਜ ਟੂਰਿਜ਼ਮ ਨਾਲ ਜੁੜੀਆਂ ਸੁਵਿਧਾਵਾਂ ਨੂੰ ਵੀ ਵਿਸਤਾਰ ਦੇਣਗੇ। ਆਪ ਸਭ ਨੂੰ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਦੇ ਲਈ ਬਹੁਤ-ਬਹੁਤ ਵਧਾਈ। ਇਹ ਮੇਹਸਾਣਾ ਵਾਲਿਆਂ ਨੇ ਰਾਮ-ਰਾਮ।PM lays foundation stone and dedicates to the nation various projects worth over Rs 3900 crore in Modhera, Mehsana, Gujarat
October 09th, 04:46 pm
PM Modi laid the foundation stone and dedicated various projects worth over Rs 3900 crore to the nation in Modhera. The Prime Minister said earlier Modhera was known for Surya Mandir but now Surya Mandir has inspired Saur Gram and that has made a place on the environment and energy map of the world.