Congress' priority to fill its coffers through corruption: PM Modi in Chhattisgarh
November 04th, 01:40 pm
Ahead of Chhattisgarh assembly elections, Prime Minister Narendra Modi today congratulated the people of state for the newly unveiled BJP manifesto, which promises to transform their aspirations into reality. Addressing a public meeting in Chhattisgarh’s Durg, PM Modi said, “Within this manifesto, priority has been given to the women, youth, and farmers of Chhattisgarh. The BJP has a consistent track record of delivering on its promises.”PM Modi campaigns in Chhattisgarh’s Durg
November 04th, 01:05 pm
Ahead of Chhattisgarh assembly elections, Prime Minister Narendra Modi today congratulated the people of state for the newly unveiled BJP manifesto, which promises to transform their aspirations into reality. Addressing a public meeting in Chhattisgarh’s Durg, PM Modi said, “Within this manifesto, priority has been given to the women, youth, and farmers of Chhattisgarh. The BJP has a consistent track record of delivering on its promises.”ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੁਆਰਾ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ਦੇ ਜਵਾਬ ਦਾ ਮੂਲ-ਪਾਠ
February 08th, 04:00 pm
ਸਭ ਤੋਂ ਪਹਿਲਾਂ ਮੈਂ ਰਾਸ਼ਟਰਪਤੀ ਜੀ ਦੇ ਅਭਿਭਾਸ਼ਣ (ਸੰਬੋਧਨ) ’ਤੇ ਧੰਨਵਾਦ ਕਰਦਾ ਹਾਂ ਅਤੇ ਇਹ ਮੇਰਾ ਸੁਭਾਗ ਰਿਹਾ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਰਾਸ਼ਟਰਪਤੀ ਜੀ ਦੇ ਅਭਿਭਾਸ਼ਣ (ਸੰਬੋਧਨ) ’ਤੇ ਧੰਨਵਾਦ ਕਰਨ ਦਾ ਅਵਸਰ ਮਿਲਿਆ ਹੈ। ਲੇਕਿਨ ਇਸ ਵਾਰ ਮੈਂ ਧੰਨਵਾਦ ਦੇ ਨਾਲ-ਨਾਲ ਰਾਸ਼ਟਰਪਤੀ ਮਹੋਦਯਾ (ਸਾਹਿਬ) ਜੀ ਦਾ ਅਭਿਨੰਦਨ ਵੀ ਕਰਨਾ ਚਾਹੁੰਦਾ ਹਾਂ। ਆਪਣੇ ਵਿਜ਼ਨਰੀ ਭਾਸ਼ਣ ਵਿੱਚ ਰਾਸ਼ਟਰਪਤੀ ਜੀ ਨੇ ਸਾਡਾ ਸਭ ਦਾ ਅਤੇ ਕਰੋੜਾਂ ਦੇਸ਼ਵਾਸੀਆਂ ਦਾ ਮਾਰਗਦਰਸ਼ਨ ਕੀਤਾ ਹੈ। ਗਣਤੰਤਰ ਦੇ ਮੁਖੀਆ ਦੇ ਰੂਪ ਵਿੱਚ ਉਨ੍ਹਾਂ ਦੀ ਉਪਸਥਿਤੀ ਇਹਿਤਾਸਿਕ ਵੀ ਹੈ ਅਤੇ ਦੇਸ਼ ਦੀਆਂ ਕੋਟਿ-ਕੋਟਿ ਭੈਣਾਂ-ਬੇਟੀਆਂ ਦੇ ਲਈ ਬਹੁਤ ਬੜਾ ਪ੍ਰੇਰਣਾ ਦਾ ਅਵਸਰ ਵੀ ਹੈ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਪ੍ਰਸਤਾਵ 'ਤੇ ਪ੍ਰਧਾਨ ਮੰਤਰੀ ਦਾ ਜਵਾਬ
February 08th, 03:50 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਸੰਸਦ ਨੂੰ ਰਾਸ਼ਟਰਪਤੀ ਦੇ ਭਾਸ਼ਣ ਉੱਤੇ ਧੰਨਵਾਦ ਦੇ ਪ੍ਰਸਤਾਵ ਦਾ ਜਵਾਬ ਦਿੱਤਾ।Our policy-making is based on the pulse of the people: PM Modi
July 08th, 06:31 pm
PM Modi addressed the first ‘Arun Jaitley Memorial Lecture’ in New Delhi. In his remarks, PM Modi said, We adopted the way of growth through inclusivity and tried for everyone’s inclusion. The PM listed measures like providing gas connections to more than 9 crore women, more than 10 crore toilets for the poor, more than 45 crore Jan Dhan accounts, 3 crore pucca houses to the poor.PM Modi addresses the first "Arun Jaitley Memorial Lecture" in New Delhi
July 08th, 06:30 pm
PM Modi addressed the first ‘Arun Jaitley Memorial Lecture’ in New Delhi. In his remarks, PM Modi said, We adopted the way of growth through inclusivity and tried for everyone’s inclusion. The PM listed measures like providing gas connections to more than 9 crore women, more than 10 crore toilets for the poor, more than 45 crore Jan Dhan accounts, 3 crore pucca houses to the poor.ਪੰਚਾਇਤੀ ਰਾਜ ਦਿਵਸ 'ਤੇ ਗ੍ਰਾਮ ਸਭਾਵਾਂ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 24th, 11:31 am
ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਸ਼੍ਰੀ ਮਨੋਜ ਸਿਨਹਾ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਗਿਰੀਰਾਜ ਸਿੰਘ ਜੀ, ਇਸ ਧਰਤੀ ਦੀ ਸੰਤਾਨ ਮੇਰੇ ਸਾਥੀ ਡਾਕਟਰ ਜਿਤੇਂਦਰ ਸਿੰਘ ਜੀ, ਸ਼੍ਰੀ ਕਪਿਲ ਮੋਰੇਸ਼ਵਰ ਪਾਟਿਲ ਜੀ, ਸੰਸਦ ਵਿੱਚ ਮੇਰੇ ਸਾਥੀ ਸ਼੍ਰੀ ਜੁਗਲ ਕਿਸ਼ੋਰ ਜੀ, ਜੰਮੂ-ਕਸ਼ਮੀਰ ਸਹਿਤ ਪੂਰੇ ਦੇਸ਼ ਨਾਲ ਜੁੜੇ ਪੰਚਾਇਤੀ ਰਾਜ ਦੇ ਸਾਰੇ ਜਨਪ੍ਰਤੀਨਿਧੀਗਣ, ਭਾਈਓ ਅਤੇ ਭੈਣੋਂ !ਪ੍ਰਧਾਨ ਮੰਤਰੀ ਨੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਲਈ ਜੰਮੂ ਤੇ ਕਸ਼ਮੀਰ ਦਾ ਦੌਰਾ ਕੀਤਾ
April 24th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਜਸ਼ਨ ਵਿੱਚ ਹਿੱਸਾ ਲੈਣ ਲਈ ਜੰਮੂ ਤੇ ਕਸ਼ਮੀਰ ਦਾ ਦੌਰਾ ਕੀਤਾ ਅਤੇ ਦੇਸ਼ ਭਰ ਦੀਆਂ ਸਾਰੀਆਂ ਗ੍ਰਾਮ ਸਭਾਵਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਸਾਂਬਾ ਜ਼ਿਲ੍ਹੇ ਦੀ ਪੱਲੀ ਪੰਚਾਇਤ ਦਾ ਦੌਰਾ ਕੀਤਾ। ਪ੍ਰਧਾਨ ਮੰਤਰੀ ਨੇ ਲਗਭਗ 20,000 ਕਰੋੜ ਰੁਪਏ ਦੀਆਂ ਕਈ ਵਿਕਾਸ ਪਹਿਲਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਅੰਮ੍ਰਿਤ ਸਰੋਵਰ ਦੀ ਪਹਿਲ ਦੀ ਸ਼ੁਰੂਆਤ ਵੀ ਕੀਤੀ। ਇਸ ਮੌਕੇ ’ਤੇ ਜੰਮੂ ਤੇ ਕਸ਼ਮੀਰ ਦੇ ਉਪ ਰਾਜਪਾਲ ਸ਼੍ਰੀ ਮਨੋਜ ਸਿਨਹਾ, ਕੇਂਦਰੀ ਮੰਤਰੀ ਸ਼੍ਰੀ ਗਿਰੀਰਾਜ ਸਿੰਘ, ਡਾ: ਜਿਤੇਂਦਰ ਸਿੰਘ ਅਤੇ ਸ਼੍ਰੀ ਕਪਿਲ ਮੋਰੇਸ਼ਵਰ ਪਾਟਿਲ ਮੌਜੂਦ ਸਨ।ਪ੍ਰਧਾਨ ਮੰਤਰੀ 24 ਅਪ੍ਰੈਲ ਨੂੰ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਦੇ ਲਈ ਜੰਮੂ ਅਤੇ ਕਸ਼ਮੀਰ ਜਾਣਗੇ
April 23rd, 11:23 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਅਪ੍ਰੈਲ, 2022 ਨੂੰ ਸਵੇਰੇ ਲਗਭਗ 11:30 ਵਜੇ ਪੰਚਾਇਤੀ ਰਾਜ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਦੇ ਲਈ ਜੰਮੂ ਤੇ ਕਸ਼ਮੀਰ ਦਾ ਦੌਰਾ ਕਰਨਗੇ ਅਤੇ ਦੇਸ਼ ਭਰ ਦੀਆਂ ਸਾਰੀਆਂ ਗ੍ਰਾਮ ਸਭਾਵਾਂ ਨੂੰ ਸੰਬੋਧਨ ਕਰਨਗੇ। ਉਹ ਸਾਂਬਾ ਜ਼ਿਲ੍ਹੇ ਦੀ ਪੱਲੀ ਪੰਚਾਇਤ ਦਾ ਦੌਰਾ ਕਰਨਗੇ। ਇਸ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ ਲਗਭਗ 20,000 ਕਰੋੜ ਰੁਪਏ ਦੀ ਲਾਗਤ ਵਾਲੀਆਂ ਵਿਕਾਸ ਦੀਆਂ ਵਿਭਿੰਨ ਪਹਿਲਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਅੰਮ੍ਰਿਤ ਸਰੋਵਰ ਪਹਿਲ ਦੀ ਵੀ ਸ਼ੁਰੂਆਤ ਕਰਨਗੇ। ਇਸ ਦੇ ਬਾਅਦ, ਲਗਭਗ ਸ਼ਾਮ 5 ਵਜੇ, ਪ੍ਰਧਾਨ ਮੰਤਰੀ ਮੁੰਬਈ ਵਿੱਚ ਮਾਸਟਰ ਦੀਨਾਨਾਥ ਮੰਗੇਸ਼ਕਰ ਪੁਰਸਕਾਰ ਸਮਾਰੋਹ ਵਿੱਚ ਹਿੱਸਾ ਲੈਣਗੇ, ਜਿੱਥੇ ਉਨ੍ਹਾਂ ਨੂੰ ਪਹਿਲੇ ਲਤਾ ਦੀਨਾਨਾਥ ਮੰਗੇਸ਼ਕਰ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ।ਪ੍ਰਧਾਨ ਮੰਤਰੀ ਨੇ ਵਿਸ਼ਵ ਸਿਹਤ ਦਿਵਸ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਭ ਦੀ ਚੰਗੀ ਸਿਹਤ ਤੇ ਤੰਦਰੁਸਤੀ ਦੀ ਕਾਮਨਾ ਕੀਤੀ
April 07th, 09:18 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਸਿਹਤ ਦਿਵਸ ’ਤੇ ਵਧਾਈਆਂ ਦਿੱਤੀਆਂ ਹਨ ਅਤੇ ਸਭ ਦੀ ਚੰਗੀ ਸਿਹਤ ਤੇ ਤੰਦਰੁਸਤੀ ਦੇ ਲਈ ਪ੍ਰਾਰਥਨਾ ਕੀਤੀ ਹੈ। ਉਨ੍ਹਾਂ ਨੇ ਸਿਹਤ ਖੇਤਰ ਨਾਲ ਜੁੜੇ ਸਭ ਲੋਕਾਂ ਦਾ ਆਭਾਰ ਵਿਅਕਤ ਕੀਤਾ। ਉਨ੍ਹਾਂ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਅਤੇ ਪੀਐੱਮ ਜਨ ਔਸ਼ਮੀ ਯੋਜਨਾਵਾਂ ਸਾਡੇ ਨਾਗਰਿਕਾਂ ਨੂੰ ਚੰਗੀ ਗੁਣਵੱਤਾ ਅਤੇ ਸਸਤੀ ਸਿਹਤ ਸੇਵਾ ਸੁਨਿਸ਼ਚਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪਿਛਲੇ 8 ਵਰ੍ਹਿਆਂ ਵਿੱਚ, ਮੈਡੀਕਲ ਐਜੂਕੇਸ਼ਨ ਖੇਤਰ ਵਿੱਚ ਤੇਜ਼ੀ ਨਾਲ ਪਰਿਵਰਤਨ ਹੋਏ ਹਨ। ਬਹੁਤ ਸਾਰੇ ਨਵੇਂ ਮੈਡੀਕਲ ਕਾਲਜ ਖੁੱਲ੍ਹ ਗਏ ਹਨ। ਉਨ੍ਹਾਂ ਨੇ ਕਿਹਾ ਭਾਰਤ ਸਰਕਾਰ ਸਥਾਨਕ ਭਾਸ਼ਾਵਾਂ ਵਿੱਚ ਮੈਡੀਸਿਨ ਦੇ ਅਧਿਐਨ ਨੂੰ ਸਮਰੱਥ ਬਣਾਉਣ ਦੇ ਪ੍ਰਯਤਨ ਕਰ ਰਹੀ ਹੈ ਜਿਸ ਨਾਲ ਅਣਗਿਣਤ ਨੌਜਵਾਨਾਂ ਦੀਆਂ ਆਕਾਂਖਿਆਵਾਂ ਨੂੰ ਪੂਰਾ ਕਰਨ ਦੇ ਮਾਰਗ ਖੁੱਲ੍ਹਣਗੇ।ਜਨ ਔਸ਼ਧੀ ਯੋਜਨਾ ਦੇ ਲਾਭਾਰਥੀਆਂ ਦੇ ਨਾਲ ਬਾਤਚੀਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 07th, 03:24 pm
ਮੈਨੂੰ ਅੱਜ ਦੇਸ਼ ਦੇ ਅਲੱਗ-ਅਲੱਗ ਕੋਨਿਆਂ ਵਿੱਚ ਕਈ ਲੋਕਾਂ ਨਾਲ ਬਾਤ ਕਰਨ ਦਾ ਮੌਕਾ ਮਿਲਿਆ, ਬਹੁਤ ਸੰਤੋਸ਼ ਹੋਇਆ। ਸਰਕਾਰ ਦੇ ਪ੍ਰਯਾਸਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਦੇ ਲਈ ਜੋ ਲੋਕ ਇਸ ਅਭਿਯਾਨ ਵਿੱਚ ਜੁਟੇ ਹਨ, ਮੈਂ ਉਨ੍ਹਾਂ ਸਭ ਦਾ ਆਭਾਰ ਵਿਅਕਤ ਕਰਦਾ ਹਾਂ। ਤੁਹਾਡੇ ਵਿੱਚੋਂ ਕੁਝ ਸਾਥੀਆਂ ਨੂੰ ਅੱਜ ਸਨਮਾਨਿਤ ਕਰਨ ਦਾ ਸੁਭਾਗ ਸਰਕਾਰ ਨੂੰ ਮਿਲਿਆ ਹੈ। ਆਪ ਸਭ ਨੂੰ ਜਨ-ਔਸ਼ਧੀ ਦਿਵਸ ਦੀਆਂ ਵੀ ਮੈਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਜਨ ਔਸ਼ਧੀ ਯੋਜਨਾ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ
March 07th, 02:07 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਦੇ ਜ਼ਰੀਏ ਜਨ ਔਸ਼ਧੀ ਕੇਂਦਰ ਦੇ ਮਾਲਕਾਂ ਅਤੇ ਸਕੀਮ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਜੈਨਰਿਕ ਦਵਾਈਆਂ ਦੀ ਵਰਤੋਂ ਅਤੇ ਜਨ ਔਸ਼ਧੀ ਪਰਿਯੋਜਨਾ ਦੇ ਫਾਇਦਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ 1 ਮਾਰਚ ਤੋਂ ਦੇਸ਼ ਭਰ ਵਿੱਚ ਜਨ ਔਸ਼ਧੀ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਈਵੈਂਟ ਦਾ ਵਿਸ਼ਾ “ਜਨ ਔਸ਼ਧੀ-ਜਨ ਉਪਯੋਗੀ” ਹੈ। ਇਸ ਮੌਕੇ ਹੋਰਨਾ ਤੋਂ ਇਲਾਵਾ ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵੀਆ ਵੀ ਹਾਜ਼ਰ ਸਨ।ਪ੍ਰਧਾਨ ਮੰਤਰੀ 7 ਮਾਰਚ ਨੂੰ ਜਨ ਔਸ਼ਧੀ ਯੋਜਨਾ ਦੇ ਲਾਭਾਰਥੀਆਂ ਨਾਲ ਗੱਲਬਾਤ ਕਰਨਗੇ
March 06th, 07:37 pm
ਜਨ ਔਸ਼ਧੀ ਦਿਵਸ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 7 ਮਾਰਚ ਨੂੰ ਦੁਪਹਿਰ 12:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਜਨ ਔਸ਼ਧੀ ਕੇਂਦਰ ਦੇ ਮਾਲਕਾਂ ਅਤੇ ਯੋਜਨਾ ਦੇ ਲਾਭਾਰਥੀਆਂ ਨਾਲ ਗੱਲਬਾਤ ਕਰਨਗੇ। ਇਸ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਤੋਂ ਬਾਅਦ ਗੱਲਬਾਤ ਹੋਵੇਗੀ। ਇਸ ਸਮਾਗਮ ਦਾ ਵਿਸ਼ਾ “ਜਨ ਔਸ਼ਧੀ-ਜਨ ਉਪਯੋਗੀ” ਹੈ।ਤਮਿਲ ਨਾਡੂ ਵਿੱਚ 11 ਨਵੇਂ ਮੈਡੀਕਲ ਕਾਲਜਾਂ ਅਤੇ ‘ਸੈਂਟਰਲ ਇੰਸਟੀਟਿਊਟ ਆਵ੍ ਕਲਾਸੀਕਲ ਤਮਿਲ’ ਦੇ ਨਵੇਂ ਕੈਂਪਸ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ–ਪਾਠ
January 12th, 03:37 pm
ਤਮਿਲ ਨਾਡੂ ਦੇ ਰਾਜਪਾਲ ਸ਼੍ਰੀ ਆਰ.ਐੱਨ. ਰਵੀ, ਤਮਿਲ ਨਾਡੂ ਦੇ ਮੁੱਖ ਮੰਤਰੀ ਸ਼੍ਰੀ ਐੱਮ.ਕੇ. ਸਟਾਲਿਨ, ਕੈਬਨਿਟ ਮੰਤਰੀ ਸ਼੍ਰੀ ਮਨਸੁਖ ਮਾਂਡਵੀਯਾ, ਮੰਤਰੀ–ਮੰਡਲ ’ਚ ਮੇਰੇ ਸਹਿਯੋਗੀ ਸ਼੍ਰੀ ਐੱਲ. ਮੁਰੂਗਨ, ਭਾਰਤੀ ਪਵਾਰ ਜੀ, ਤਮਿਲ ਨਾਡੂ ਸਰਕਾਰ ਦੇ ਮੰਤਰੀ, ਸੰਸਦ ਮੈਂਬਰ, ਤਮਿਲ ਨਾਡੂ ਵਿਧਾਨ ਸਭਾ ਦੇ ਮੈਂਬਰ ਸਾਹਿਬਾਨ, ਤਮਿਲ ਨਾਡੂ ਦੀਆਂ ਭੈਣਾਂ ਤੇ ਭਰਾਓ, ਵਣੱਕਮ! ਮੈਂ ਤੁਹਾਨੂੰ ਸਭ ਨੂੰ ਪੋਂਗਲ ਤੇ ਮਕਰ ਸੰਕ੍ਰਾਂਤੀ ਦੀ ਸ਼ੁਭਕਾਮਨਾਵਾਂ ਨਾਲ ਸ਼ੁਰੂਆਤ ਕਰਦਾ ਹਾਂ। ਜਿਵੇਂ ਕਿ ਪ੍ਰਸਿੱਧ ਗੀਤ ਹੈ–ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਵਿੱਚ 11 ਨਵੇਂ ਮੈਡੀਕਲ ਕਾਲਜਾਂ ਅਤੇ ਸੈਂਟਰਲ ਇੰਸਟੀਟਿਊਟ ਆਵ੍ ਕਲਾਸੀਕਲ ਤਮਿਲ (ਸੀਆਈਸੀਟੀ) ਦੇ ਇੱਕ ਨਵੇਂ ਕੈਂਪਸ ਦਾ ਉਦਘਾਟਨ ਕੀਤਾ
January 12th, 03:34 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਤਮਿਲ ਨਾਡੂ ਵਿੱਚ 11 ਨਵੇਂ ਮੈਡੀਕਲ ਕਾਲਜਾਂ ਤੇ ‘ਸੈਂਟਰਲ ਇੰਸਟੀਟਿਊਟ ਆਵ੍ ਕਲਾਸੀਕਲ ਤਮਿਲ’ (ਸੀਆਈਸੀਟੀ) ਦੇ ਨਵੇਂ ਕੈਂਪਸ ਦਾ ਉਦਘਾਟਨ ਕੀਤਾ। ਇਸ ਮੌਕੇ ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵੀਯਾ, ਡਾ. ਐੱਲ. ਮੁਰੂਗਨ ਅਤੇ ਡਾ. ਭਾਰਤੀ ਪਵਾਰ, ਤਮਿਲ ਨਾਡੂ ਦੇ ਮੁੱਖ ਮੰਤਰੀ ਸ਼੍ਰੀ ਐੱਮ. ਕੇ. ਸਟਾਲਿਨ ਮੌਜੂਦ ਸਨ।To counter the largest pandemic in 100 years, India now has a strong protective shield of 100 crore vaccine doses: PM
October 21st, 10:31 am
PM Modi inaugurated the Infosys Foundation Vishram Sadan at the Jhajjar campus of AIIMS New Delhi. Addressing the event, the PM remarked, Today is a historic day as India has crossed the 100 crore vaccine dose mark. The PM expressed his gratitude to all the vaccine manufacturing companies of the country, workers engaged in vaccine transportation, health sector professionals engaged in vaccine development.PM inaugurates the Infosys Foundation Vishram Sadan at National Cancer Institute in Jhajjar campus of AIIMS New Delhi
October 21st, 10:30 am
PM Modi inaugurated the Infosys Foundation Vishram Sadan at the Jhajjar campus of AIIMS New Delhi. Addressing the event, the PM remarked, Today is a historic day as India has crossed the 100 crore vaccine dose mark. The PM expressed his gratitude to all the vaccine manufacturing companies of the country, workers engaged in vaccine transportation, health sector professionals engaged in vaccine development.Today, government's schemes are being implemented at a rapid pace: PM Modi
August 07th, 10:55 am
PM Narendra Modi interacted with the beneficiaries of Pradhan Mantri Garib Kalyan Anna Yojana in Madhya Pradesh. Talking about the rapid delivery in government schemes under the present regime, the Prime Minister pointed out the aberration in the earlier government systems.PM Interacts with the beneficiaries of Pradhan Mantri Garib Kalyan Anna Yojana (PMGKAY) in Madhya Pradesh
August 07th, 10:54 am
The Prime Minister, Shri Narendra Modi interacted with the beneficiaries of Pradhan Mantri Garib Kalyan Anna Yojana (PMGKAY) in Madhya Pradesh today via video conferencing.An intensive campaign to create more awareness about the scheme is being conducted by the state government so that no eligible person is left out. The state is celebrating 7th August, 2021 as Pradhan Mantri Garib Kalyan Anna Yojana Day.PM CARES For Children- Support measures launched for COVID-19 affected children
May 29th, 06:03 pm
Prime Minister Modi chaired an important meeting to discuss and deliberate on steps which can be taken to support children who have lost their parents due to COVID-19. All children who have lost both parents or surviving parent or legal guardian/adoptive parents due to COVID-19 will be supported under ‘PM-CARES for Children’ scheme.