
Our government places utmost importance on 'Samman' and 'Suvidha' for women: PM Modi in Navsari, Gujarat
March 08th, 11:50 am
PM Modi launched various developmental works in Navsari, Gujarat and addressed the gathering on the occasion of International Women's Day. PM extended his best wishes to all the women of the country and remarked that women are excelling in every sector. He highlighted the launch of two schemes, G-SAFAL and G-MAITRI in Gujarat. Shri Modi acknowledged Navsari district as one of the leading districts in Gujarat for rainwater harvesting and water conservation. He spoke about Namo Drone Didi campaign that is revolutionizing agriculture and the rural economy.
PM Modi launches development works in Navsari, Gujarat
March 08th, 11:45 am
PM Modi launched various developmental works in Navsari, Gujarat and addressed the gathering on the occasion of International Women's Day. PM extended his best wishes to all the women of the country and remarked that women are excelling in every sector. He highlighted the launch of two schemes, G-SAFAL and G-MAITRI in Gujarat. Shri Modi acknowledged Navsari district as one of the leading districts in Gujarat for rainwater harvesting and water conservation. He spoke about Namo Drone Didi campaign that is revolutionizing agriculture and the rural economy.
Dadra and Nagar Haveli, Daman and Diu are our pride, our heritage: PM Modi
March 07th, 03:00 pm
PM Modi launched various development works worth over ₹2580 crore in Silvassa. He also inaugurated the Namo Hospital in Silvassa earlier to the event. PM highlighted the significance of healthcare projects launched in Silvassa on Jan Aushadhi Diwas. He remarked that developments like the Ram Setu, Namo Path, Tent City in Daman, and the popular Night Market are enhancing the region's appeal.PM Modi inaugurates and launches various development works worth over ₹2580 crore in Silvassa
March 07th, 02:45 pm
PM Modi launched various development works worth over ₹2580 crore in Silvassa. He also inaugurated the Namo Hospital in Silvassa earlier to the event. PM highlighted the significance of healthcare projects launched in Silvassa on Jan Aushadhi Diwas. He remarked that developments like the Ram Setu, Namo Path, Tent City in Daman, and the popular Night Market are enhancing the region's appeal.ET Now ਗਲੋਬਲ ਬਿਜ਼ਨਿਸ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 15th, 08:30 pm
Last time ਜਦੋਂ ਮੈਂ ET Now ਸਮਿਟ ਵਿੱਚ ਆਇਆ ਸੀ ਤਾਂ ਚੋਣਾਂ ਹੋਣ ਹੀ ਵਾਲੀਆਂ ਸਨ। ਅਤੇ ਉਸ ਸਮੇਂ ਮੈਂ ਤੁਹਾਡੇ ਦਰਮਿਆਨ ਪੂਰੀ ਨਿਮਰਤਾ ਨਾਲ ਕਿਹਾ ਸੀ ਕਿ ਸਾਡੀ ਤੀਸਰੀ ਟਰਮ ਵਿੱਚ ਭਾਰਤ ਇੱਕ ਨਵੀਂ ਸਪੀਡ ਨਾਲ ਕੰਮ ਕਰੇਗਾ। ਮੈਨੂੰ ਸੰਤੋਸ਼ ਹੈ ਕਿ ਇਹ ਸਪੀਡ ਅੱਜ ਦਿਖ ਵੀ ਰਹੀ ਹੈ ਅਤੇ ਦੇਸ਼ ਇਸ ਨੂੰ ਸਮਰਥਨ ਵੀ ਦੇ ਰਿਹਾ ਹੈ। ਨਵੀਂ ਸਰਕਾਰ ਬਣਨ ਦੇ ਬਾਅਦ, ਦੇਸ਼ ਦੇ ਅਨੇਕ ਰਾਜਾਂ ਵਿਚ ਬੀਜੇਪੀ- NDA ਨੂੰ ਜਨਤਾ ਦਾ ਅਸ਼ੀਰਵਾਦ ਲਗਾਤਾਰ ਮਿਲ ਰਿਹਾ ਹੈ! ਜੂਨ ਵਿੱਚ ਓਡੀਸ਼ਾ ਦੇ ਲੋਕਾਂ ਨੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਗਤੀ ਦਿੱਤੀ, ਫਿਰ ਹਰਿਆਣਾ ਦੇ ਲੋਕਾਂ ਨੇ ਸਮਰਥਨ ਕੀਤਾ ਅਤੇ ਹੁਣ ਦਿੱਲੀ ਦੇ ਲੋਕਾਂ ਨੇ ਸਾਨੂੰ ਭਰਪੂਰ ਸਮਰਥਨ ਦਿੱਤਾ ਹੈ। ਇਹ ਇੱਕ ਐਕਨੌਲੇਜਮੈਂਟ ਹੈ ਕਿ ਦੇਸ਼ ਦੀ ਜਨਤਾ ਅੱਜ ਕਿਸ ਤਰ੍ਹਾਂ ਵਿਕਸਿਤ ਭਾਰਤ ਦੇ ਟੀਚੇ ਲਈ ਮੋਢੇ ਨਾਲ ਮੋਢਾ ਮਿਲਾ ਕੇ ਚਲ ਰਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਈਟੀ ਨਾਓ ਗਲੋਬਲ ਬਿਜ਼ਨਸ ਸਮਿਟ 2025 ਨੂੰ ਸੰਬੋਧਨ ਕੀਤਾ
February 15th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਈਟੀ ਨਾਓ ਗਲੋਬਲ ਬਿਜ਼ਨਸ ਸਮਿਟ 2025 ਨੂੰ ਸੰਬੋਧਨ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨੇ ਕਿਹਾ ਕਿ ਈਟੀ ਨਾਓ ਸਮਿਟ ਦੇ ਪਿਛਲੇ ਐਡੀਸ਼ਨ ਵਿੱਚ ਉਨ੍ਹਾਂ ਨੇ ਬਹੁਤ ਨਿਮਰਤਾ ਨਾਲ ਕਿਹਾ ਸੀ ਕਿ ਭਾਰਤ ਆਪਣੇ ਤੀਸਰੇ ਕਾਰਜਕਾਲ ਵਿੱਚ ਨਵੀਂ ਗਤੀ ਨਾਲ ਕੰਮ ਕਰੇਗਾ। ਉਨ੍ਹਾਂ ਨੇ ਇਸ ਗੱਲ ‘ਤੇ ਸੰਤੋਸ਼ ਵਿਅਕਤ ਕੀਤਾ ਕਿ ਇਹ ਗਤੀ ਹੁਣ ਸਪਸ਼ਟ ਹੈ ਅਤੇ ਇਸ ਨੂੰ ਦੇਸ਼ ਤੋਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਨੇ ਓਡੀਸ਼ਾ, ਮਹਾਰਾਸ਼ਟਰ, ਹਰਿਆਣਾ ਅਤੇ ਨਵੀਂ ਦਿੱਲੀ ਦੇ ਲੋਕਾਂ ਨੂੰ ਵਿਕਸਿਤ ਭਾਰਤ ਦੇ ਪ੍ਰਤੀ ਪ੍ਰਤੀਬੱਧਤਾ ਦੇ ਲਈ ਅਪਾਰ ਸਮਰਥਨ ਦਿਖਾਉਣ ਦੇ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਨੂੰ ਇਸ ਗੱਲ ਦੀ ਮਾਨਤਾ ਦੇ ਰੂਪ ਵਿੱਚ ਸਵੀਕਾਰ ਕੀਤਾ ਕਿ ਕਿਵੇਂ ਦੇਸ਼ ਦੇ ਨਾਗਰਿਕ ਵਿਕਸਿਤ ਭਾਰਤ ਦੇ ਟੀਚੇ ਦੀ ਪ੍ਰਾਪਤੀ ਵਿੱਚ ਮੋਢੇ ਨਾਲ ਮੋਢਾ ਮਿਲਾ ਕੇ ਚਲ ਰਹੇ ਹਨ।For 10 years, AAP-da leaders sought votes on the same false promises. But now, Delhi will no longer tolerate these lies: PM
February 02nd, 01:10 pm
Prime Minister Modi addressed a massive and spirited rally in Delhi’s RK Puram, energizing the crowd with his vision for a Viksit Delhi and exposing the failures of the AAP-da government. He reaffirmed his commitment to fulfilling every promise and ensuring the city’s holistic development.PM Modi Addresses Enthusiastic Crowd in Delhi’s RK Puram, Calls for Historic BJP Mandate
February 02nd, 01:05 pm
Prime Minister Modi addressed a massive and spirited rally in Delhi’s RK Puram, energizing the crowd with his vision for a Viksit Delhi and exposing the failures of the AAP-da government. He reaffirmed his commitment to fulfilling every promise and ensuring the city’s holistic development.Every citizen of Delhi is saying – AAP-da Nahin Sahenge…Badal Ke Rahenge: PM Modi
January 05th, 01:15 pm
Prime Minister Narendra Modi addressed a massive and enthusiastic rally in Rohini, Delhi today, laying out a compelling vision for the city’s future under BJP’s governance. With resounding cheers from the crowd, the Prime Minister called upon the people of Delhi to usher in an era of good governance by ending a decade of administrative failures and empowering a “double-engine government” to transform the capital into a global model of urban development.PM Modi Calls for Transforming Delhi into a World-Class City, Highlights BJP’s Vision for Good Governance
January 05th, 01:00 pm
Prime Minister Narendra Modi addressed a massive and enthusiastic rally in Rohini, Delhi today, laying out a compelling vision for the city’s future under BJP’s governance. With resounding cheers from the crowd, the Prime Minister called upon the people of Delhi to usher in an era of good governance by ending a decade of administrative failures and empowering a “double-engine government” to transform the capital into a global model of urban development.ਪ੍ਰਧਾਨ ਮੰਤਰੀ ਨੇ ਪਰਿਵਰਤਨਕਾਰੀ ਦਹਾਕੇ ਅਤੇ ਲੋਕਾਂ ਦੇ ਜੀਵਨ ‘ਤੇ ਇਸ ਦੇ ਪ੍ਰਭਾਵ ਨੂੰ ਦਿਖਾਇਆ
December 31st, 04:12 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਅੰਤਰਦ੍ਰਿਸ਼ਟੀਪੂਰਨ ਥ੍ਰੈੱਡ ਨੂੰ ਸਾਂਝਾ ਕੀਤਾ, ਜਿਸ ਵਿੱਚ ਪਿਛਲੇ ਦਹਾਕੇ ਦੇ ਦੌਰਾਨ ਲੋਕਾਂ ਦੇ ਜੀਵਨ ‘ਤੇ ਪੈਣ ਵਾਲੇ ਵਿਆਪਕ ਪ੍ਰਭਾਵ ਨੂੰ ਦਰਸਾਇਆ ਗਿਆ ਹੈ। ਇਸ ਨਾਲ ਰਾਸ਼ਟਰ ਅਤੇ ਉਸ ਦੇ ਨਾਗਰਿਕਾਂ ਦੀ ਪੂਰਵ-ਪ੍ਰਭਾਵੀ ਪਰਿਵਰਤਨਕਾਰੀ ਯਾਤਰਾ ਪ੍ਰਦਰਸ਼ਿਤ ਹੁੰਦੀ ਹੈ।ਖਜੁਰਾਹੋ, ਮੱਧ ਪ੍ਰਦੇਸ਼ ਵਿੱਚ ਕੇਨ-ਬੇਤਵਾ ਨਦੀ ਜੋੜੋ ਰਾਸ਼ਟਰੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਦੇ ਅਵਸਰ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 25th, 01:00 pm
I extend warm greetings to all the people of Bundelkhand, the land of heroes.) ਮੱਧ ਪ੍ਰਦੇਸ਼ ਦੇ ਗਵਰਨਰ ਸ਼੍ਰੀਮਾਨ ਮੰਗੂ ਭਾਈ ਪਟੇਲ, ਇੱਥੋਂ ਦੇ ਕਰਮਠ ਭਾਈ ਮੋਹਨ ਯਾਦਵ ਜੀ, ਕੇਂਦਰੀ ਮੰਤਰੀ ਭਾਈ ਸ਼ਿਵਰਾਜ ਸਿੰਘ ਜੀ, ਵੀਰੇਂਦਰ ਕੁਮਾਰ ਜੀ, ਸੀਆਰ ਪਾਟਿਲ ਜੀ, ਡਿਪਟੀ ਸੀਐੱਮ ਜਗਦੀਸ਼ ਦੇਵੜਾ ਜੀ, ਰਾਜੇਂਦਰ ਸ਼ੁਕਲਾ ਜੀ, ਹੋਰ ਮੰਤਰੀਗਣ, ਸਾਂਸਦਗਣ, ਵਿਧਾਇੱਕਗਣ, ਹੋਰ ਸਾਰੇ ਮਹਾਨੁਭਾਵ, ਪੂਜਯ ਸੰਤ ਗਣ ਅਤੇ ਮੱਧ ਪ੍ਰਦੇਸ਼ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਖਜੁਰਾਹੋ ਵਿੱਚ ਕੇਨ-ਬੇਤਵਾ ਨਦੀ ਜੋੜੋ ਨੈਸ਼ਨਲ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
December 25th, 12:30 pm
ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ 100ਵੀਂ ਜਯੰਤੀ (ਜਨਮ ਵਰ੍ਹੇਗੰਢ) ਦੇ ਮੌਕੇ ’ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਖਜੁਰਾਹੋ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਸ ਅਵਸਰ ’ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਭਾਰਤ ਅਤੇ ਵਿਸ਼ਵ ਦੇ ਇਸਾਈ ਸਮੁਦਾਇ ਦੇ ਲੋਕਾਂ ਨੂੰ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਹ ਯਾਦ ਕਰਦੇ ਹੋਏ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਦੀ ਅਗਵਾਈ ਵਿੱਚ ਸਰਕਾਰ ਨੇ ਆਪਣੇ ਗਠਨ ਦਾ ਇੱਕ ਵਰ੍ਹਾ ਪੂਰਾ ਕਰ ਲਿਆ ਹੈ, ਸ਼੍ਰੀ ਮੋਦੀ ਨੇ ਇਸ ਦੇ ਲਈ ਪ੍ਰਦੇਸ਼ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਅੱਗੇ ਕਿਹਾ ਕਿ ਪਿਛਲੇ ਇੱਕ ਵਰ੍ਹੇ ਵਿੱਚ ਹਜ਼ਾਰਾਂ ਕਰੋੜ ਰੁਪਏ ਤੋਂ ਅਧਿਕ ਦੇ ਨਵੇਂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਲਾਗੂਕਰਨ ਦੇ ਨਾਲ-ਨਾਲ ਵਿਕਾਸ ਕਾਰਜਾਂ ਨੇ ਤੇਜ਼ੀ ਪਕੜੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਇਤਿਹਾਸਿਕ ਕੇਨ-ਬੇਤਵਾ ਰਿਵਰ ਲਿੰਕਿੰਗ ਪ੍ਰੋਜੈਕਟ, ਦੌਧਨ ਡੈਮ ਅਤੇ ਓਅੰਕਾਰੇਸ਼ਵਰ ਫਲੋਟਿੰਗ ਸੋਲਰ ਪ੍ਰੋਜੈਕਟ (ਮੱਧ ਪ੍ਰਦੇਸ਼ ਦੇ ਪਹਿਲੇ ਸੋਲਰ ਪਾਵਰ ਪਲਾਂਟ) ਦਾ ਨੀਂਹ ਪੱਥਰ ਰੱਖਿਆ ਗਿਆ ਹੈ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ (Rozgar Mela) ਦੇ ਤਹਿਤ 71,000+ ਨਿਯੁਕਤੀ ਪੱਤਰਾਂ ਦੀ ਵੰਡ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 23rd, 11:00 am
ਮੈਂ ਕੱਲ੍ਹ ਦੇਰ ਰਾਤ ਹੀ ਕੁਵੈਤ ਤੋਂ ਪਰਤਿਆ ਹਾਂ....ਉੱਥੇ ਮੇਰੀ ਭਾਰਤ ਦੇ ਨੌਜਵਾਨਾਂ ਨਾਲ, ਪ੍ਰੋਫੈਸ਼ਨਲਸ ਨਾਲ ਲੰਬੀ ਮੁਲਾਕਾਤ ਹੋਈ, ਕਾਫ਼ੀ ਬਾਤਾਂ ਹੋਈਆਂ। ਹੁਣ ਇੱਥੇ ਆਉਣ ਦੇ ਬਾਅਦ ਮੇਰਾ ਪਹਿਲਾ ਪ੍ਰੋਗਰਾਮ (ਕਾਰਜਕ੍ਰਮ) ਦੇਸ਼ ਦੇ ਨੌਜਵਾਨਾਂ (youth of our nation) ਦੇ ਨਾਲ ਹੋ ਰਿਹਾ ਹੈ। ਇਹ ਇੱਕ ਬਹੁਤ ਹੀ ਸੁਖਦ ਸੰਯੋਗ ਹੈ। ਅੱਜ ਦੇਸ਼ ਦੇ ਹਜ਼ਾਰਾਂ ਨੌਜਵਾਨਾਂ ਦੇ ਲਈ, ਆਪ ਸਭ ਦੇ ਲਈ ਜੀਵਨ ਦੀ ਇੱਕ ਨਵੀਂ ਸ਼ੁਰੂਆਤ ਹੋ ਰਹੀ ਹੈ। ਤੁਹਾਡਾ ਵਰ੍ਹਿਆਂ ਦਾ ਸੁਪਨਾ ਪੂਰਾ ਹੋਇਆ ਹੈ, ਵਰ੍ਹਿਆਂ ਦੀ ਮਿਹਨਤ ਸਫ਼ਲ ਹੋਈ ਹੈ। 2024 ਦਾ ਇਹ ਜਾਂਦਾ ਹੋਇਆ ਸਾਲ ਤੁਹਾਨੂੰ, ਤੁਹਾਡੇ ਪਰਿਵਾਰਜਨਾਂ ਨੂੰ ਨਵੀਆਂ ਖੁਸ਼ੀਆਂ ਦੇ ਕੇ ਜਾ ਰਿਹਾ ਹੈ। ਮੈਂ ਆਪ ਸਭ ਨੌਜਵਾਨਾਂ ਨੂੰ ਅਤੇ ਆਪ ਦੇ ਪਰਿਵਾਰਾਂ ਨੂੰ ਅਨੇਕ-ਅਨੇਕ ਵਧਾਈਆਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ (Rozgar Mela) ਦੇ ਤਹਿਤ ਕੇਂਦਰ ਸਰਕਾਰ ਦੇ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ ਰਿਕਰੂਟਾਂ ਨੂੰ 71,000 ਤੋਂ ਅਧਿਕ ਨਿਯੁਕਤੀ ਪੱਤਰ ਵੰਡੇ
December 23rd, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੁਆਰਾ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕਰਦੇ ਹੋਏ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ 71,000 ਤੋਂ ਅਧਿਕ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਰੋਜ਼ਗਾਰ ਮੇਲਾ (Rozgar Mela), ਰੋਜ਼ਗਾਰ ਸਿਰਜਣਾ ਨੂੰ ਪ੍ਰਾਥਮਿਕਤਾ ਦੇਣ ਦੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ। ਇਹ ਨੌਜਵਾਨਾਂ ਨੂੰ ਰਾਸ਼ਟਰ-ਨਿਰਮਾਣ ਅਤੇ ਆਤਮ-ਸਸ਼ਕਤੀਕਰਣ ਵਿੱਚ ਯੋਗਦਾਨ ਕਰਨ ਦੇ ਲਈ ਸਾਰਥਕ ਅਵਸਰ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾਵੇਗਾ।ਹਰਿਆਣਾ ਦੇ ਪਾਨੀਪਤ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 05:54 pm
ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਜੀ, ਇੱਥੇ ਦੇ ਲੋਕਪ੍ਰਿਯ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀਮਾਨ ਨਾਇਬ ਸਿੰਘ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਨਿਰਮਲਾ ਸੀਤਾਰਮਣ ਜੀ, ਅਤੇ ਇੱਥੇ ਦੀ ਸੰਤਾਨ ਅਤੇ ਇੱਥੇ ਦੇ ਸਾਂਸਦ ਸਾਬਕਾ ਮੁੱਖ ਮੰਤਰੀ ਅਤੇ ਸਰਕਾਰ ਵਿੱਚ ਮੇਰੇ ਸਾਥੀ ਸ਼੍ਰੀ ਮਨੋਹਰ ਲਾਲ ਜੀ, ਸ਼੍ਰੀ ਕ੍ਰਿਸ਼ਣ ਪਾਲ ਜੀ, ਹਰਿਆਣਾ ਸਰਕਾਰ ਵਿੱਚ ਮੰਤਰੀ ਸ਼ਰੁਤੀ ਜੀ, ਆਰਤੀ ਜੀ, ਸਾਂਸਦਗਣ, ਵਿਧਾਇਕਗਣ...ਦੇਸ਼ ਦੇ ਅਨੇਕਾਂ LIC ਕੇਂਦਰਾਂ ਨਾਲ ਜੁੜੇ ਹੋਏ ਸਾਰੇ ਸਾਥੀ, ਅਤੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਲਆਈਸੀ ਦੀ 'ਬੀਮਾ ਸਖੀ ਯੋਜਨਾ' ਦੀ ਸ਼ੁਰੂਆਤ ਕੀਤੀ
December 09th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਪਾਨੀਪਤ ਵਿੱਚ ਮਹਿਲਾ ਸਸ਼ਕਤੀਕਰਣ ਅਤੇ ਵਿੱਤੀ ਸਮਾਵੇਸ਼ ਲਈ ਆਪਣੀ ਵਚਨਬੱਧਤਾ ਦੇ ਤਹਿਤ ਜੀਵਨ ਬੀਮਾ ਨਿਗਮ ਦੀ ‘ਬੀਮਾ ਸਖੀ ਯੋਜਨਾ’ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮਹਾਰਾਣਾ ਪ੍ਰਤਾਪ ਬਾਗਬਾਨੀ ਯੂਨੀਵਰਸਿਟੀ, ਕਰਨਾਲ ਦੇ ਮੇਨ ਕੈਂਪਸ ਦਾ ਨੀਂਹ ਪੱਥਰ ਵੀ ਰੱਖਿਆ। ਸਭਾ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਭਾਰਤ ਮਹਿਲਾ ਸਸ਼ਕਤੀਕਰਣ ਵੱਲ ਇੱਕ ਹੋਰ ਮਜ਼ਬੂਤ ਕਦਮ ਚੁੱਕ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਮਹੀਨੇ ਦਾ 9ਵਾਂ ਦਿਨ ਵਿਸ਼ੇਸ਼ ਹੈ ਕਿਉਂਕਿ ਸਾਡੇ ਧਰਮ ਗ੍ਰੰਥਾਂ ਵਿੱਚ 9 ਨੰਬਰ ਨੂੰ ਸ਼ੁਭ ਮੰਨਿਆ ਗਿਆ ਹੈ ਅਤੇ ਨਵ ਦੁਰਗਾ ਦੇ ਨੌਂ ਰੂਪਾਂ ਨਾਲ ਜੁੜਿਆ ਹੋਇਆ ਹੈ, ਜਿਸ ਦੀ ਨਵਰਾਤਰੀ ਦੌਰਾਨ ਪੂਜਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਨਾਰੀ ਸ਼ਕਤੀ ਦੀ ਪੂਜਾ ਦਾ ਦਿਨ ਹੈ।The BJP-NDA government will fight the mafia-driven corruption in recruitment: PM Modi in Godda, Jharkhand
November 13th, 01:47 pm
Attending and addressing rally in Godda, Jharkhand, PM Modi expressed gratitude to the women of the state for their support. He criticized the local government for hijacking benefits meant for women, like housing and water supply. PM Modi assured that under the BJP-NDA government, every family in Jharkhand will get permanent homes, water, gas connections, and free electricity. He also promised solar panels for households, ensuring free power and compensation for any surplus electricity generated.We ensured that government benefits directly reach beneficiaries without intermediaries: PM Modi in Sarath, Jharkhand
November 13th, 01:46 pm
PM Modi addressed a large gathering in Jharkhand's Sarath. He said, Today, the first phase of voting is happening in Jharkhand. The resolve to protect livelihood, daughters, and land is visible at every booth. There is strong support for the guarantees that the BJP has given for the future of women and youth. It is certain that the JMM-Congress will be wiped out in the Santhali region this time.PM Modi engages lively audiences in Jharkhand’s Sarath & Godda
November 13th, 01:45 pm
PM Modi addressed a large gathering in Jharkhand's Sarath. He said, Today, the first phase of voting is happening in Jharkhand. The resolve to protect livelihood, daughters, and land is visible at every booth. There is strong support for the guarantees that the BJP has given for the future of women and youth. It is certain that the JMM-Congress will be wiped out in the Santhali region this time.