TMC is running a mobocracy, not a republic: PM Modi in Bolpur
May 03rd, 10:45 am
Tapping into the vivacious energy of Lok Sabha Elections, 2024, Prime Minister Narendra Modi graced public meeting in Bolpur. Addressing the crowd, he outlined his vision for a Viksit Bharat while alerting the audience to the opposition's agenda of looting and piding the nation. Promising accountability, he assured the people that those responsible for looting the nation would be held to account.My life's purpose is to fulfil your dreams. I am here to serve each and every one of you: PM Modi in Bardhaman
May 03rd, 10:40 am
Tapping into the vivacious energy of Lok Sabha Elections, 2024, Prime Minister Narendra Modi graced a public meeting in Bardhaman. The PM was showered with unmatched love and admiration. Addressing the crowd, he outlined his vision for a Viksit Bharat while alerting the audience to the opposition's agenda of looting and piding the nation.PM Modi ignites Bardhaman, Krishnanagar & Bolpur in West Bengal with electrifying public rallies
May 03rd, 10:31 am
Tapping into the vivacious energy of Lok Sabha Elections, 2024, Prime Minister Narendra Modi graced public meetings in Bardhaman, Krishnanagar & Bolpur. Addressing the crowd, he outlined his vision for a Viksit Bharat while alerting the audience to the opposition's agenda of looting and piding the nation. Promising accountability, he assured the people that those responsible for looting the nation would be held to account.ਮਹਾਰਾਸ਼ਟਰ ਦੇ ਸੋਲਾਪੁਰ ਵਿਖੇ ਵਿਭਿੰਨ ਪ੍ਰੋਜੈਕਟਾਂ ਦੀ ਸ਼ੁਰੂਆਤ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 19th, 12:00 pm
ਮਹਾਰਾਸ਼ਟਰ ਦੇ ਗਵਰਨਰ ਸ਼੍ਰੀ ਰਮੇਸ਼ ਬੈਂਸ ਜੀ, ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇਜੀ, ਉਪ-ਮੁੱਖ ਮੰਤਰੀ ਦੇਵੇਂਦਰ ਫਡਣਵੀਸ ਜੀ, ਅਜਿਤ ਦਾਦਾ ਪਵਾਰ ਜੀ, ਮਹਾਰਾਸ਼ਟਰ ਸਰਕਾਰ ਦੇ ਹੋਰ ਮੰਤਰੀਗਣ, ਜਨ-ਪ੍ਰਤੀਨਿਧੀਗਣ, ਸ਼੍ਰੀ ਨਰਸੈੱਯਾ ਅਦਾਮ ਜੀ ਅਤੇ ਸੋਲਾਪੁਰ ਦੇ ਭਾਈਓ ਅਤੇ ਭੈਣੋਂ, ਨਮਸਕਾਰ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਸੋਲਾਪੁਰ ਵਿੱਚ ਲਗਭਗ 2,000 ਕਰੋੜ ਰੁਪਏ ਲਾਗਤ ਦੇ 8 ਅਮਰੁਤ (AMRUT) ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ
January 19th, 11:20 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਸੋਲਾਪੁਰ ਵਿੱਚ ਲਗਭਗ 2000 ਕਰੋੜ ਰੁਪਏ ਲਾਗਤ ਦੀਆਂ 8 ਅਮਰੁਤ (AMRUT) (ਕਾਇਆਕਲਪ ਅਤੇ ਸ਼ਹਿਰੀ ਪਰਿਵਰਤਨ ਦੇ ਲਈ ਅਟਲ ਮਿਸ਼ਨ -Atal Mission for Rejuvenation and Urban Transformation ) ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਮਹਾਰਾਸ਼ਟਰ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ (PMAY-Urban) ਦੇ ਤਹਿਤ ਬਣਾਏ ਗਏ 90,000 ਤੋਂ ਅਧਿਕ ਆਵਾਸ ਰਾਸ਼ਟਰ ਨੂੰ ਸਮਰਪਿਤ ਕੀਤੇ। ਸੋਲਾਪੁਰ ਵਿੱਚ ਰਾਯਨਗਰ ਹਾਊਸਿੰਗ ਸੋਸਾਇਟੀ( Raynagar Housing Society)ਦੇ 15,000 ਆਵਾਸ ਸਮਰਪਿਤ ਕੀਤੇ ਗਏ, ਜਿਨ੍ਹਾਂ ਦੇ ਲਾਭਾਰਥੀਆਂ ਵਿੱਚ ਹਜ਼ਾਰਾਂ ਹੈਂਡਲੂਮ ਵਰਕਰ, ਵੈਂਡਰ, ਪਾਵਰਲੂਮ ਵਰਕਰ, ਕਚਰਾ ਚੁੱਕਣ ਵਾਲੇ, ਬੀੜੀ ਵਰਕਰ, ਡ੍ਰਾਇਵਰ ਅਤੇ ਹੋਰ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਦੇ ਦੌਰਾਨ ਮਹਾਰਾਸ਼ਟਰ ਵਿੱਚ ਪੀਐੱਮ-ਸਵਨਿਧੀ(PM-SVANIDHI) ਦੇ 10,000 ਲਾਭਾਰਥੀਆਂ ਨੂੰ ਪਹਿਲੀ ਅਤੇ ਦੂਸਰੀ ਕਿਸ਼ਤ ਦੀ ਵੰਡ ਭੀ ਸ਼ੁਰੂ ਕੀਤੀ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਦੇ ਨਾਲ ਗੱਲਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 08th, 01:00 pm
2-3 ਦਿਨ ਪਹਿਲਾਂ ਹੀ ਵਿਕਸਿਤ ਭਾਰਤ ਸੰਕਲਪ ਯਾਤਰਾ ਨੇ ਆਪਣੇ 50 ਦਿਨ ਪੂਰੇ ਕੀਤੇ ਹਨ। ਇੰਨੇ ਘੱਟ ਸਮੇਂ ਵਿੱਚ ਇਸ ਯਾਤਰਾ ਨਾਲ 11 ਕਰੋੜ ਲੋਕਾਂ ਦਾ ਜੁੜਨਾ, ਇਹ ਆਪਣੇ ਆਪ ਵਿੱਚ ਅਭੂਤਵਪੂਰਵ ਹੈ। ਸਮਾਜ ਵਿੱਚ ਅੰਤਿਮ ਪਾਯਦਾਨ ‘ਤੇ ਖੜੇ ਵਿਅਕਤੀ ਤੱਕ ਸਰਕਾਰ ਖੁਦ ਪਹੁੰਚ ਰਹੀ ਹੈ, ਉਸ ਨੂੰ ਆਪਣੀਆਂ ਯੋਜਨਾਵਾਂ ਨਾਲ ਜੋੜ ਰਹੀ ਹੈ। ਵਿਕਸਿਤ ਭਾਰਤ ਸੰਕਲਪ ਯਾਤਰਾ ਸਿਰਫ਼ ਸਰਕਾਰ ਦੀ ਨਹੀਂ, ਬਲਕਿ ਦੇਸ਼ ਦੀ ਯਾਤਰਾ ਬਣ ਚੁੱਕੀ ਹੈ, ਸੁਪਨਿਆਂ ਦੀ ਯਾਤਰਾ ਬਣ ਚੁੱਕੀ ਹੈ, ਸੰਕਲਪਾਂ ਦੀ ਯਾਤਰਾ ਬਣ ਚੁੱਕੀ ਹੈ, ਭਰੋਸੇ ਦੀ ਯਾਤਰਾ ਬਣ ਚੁੱਕੀ ਹੈ ਅਤੇ ਇਸ ਲਈ ਤਾਂ ਉਸ ਨੂੰ ਮੋਦੀ ਦੀ ਗਾਰੰਟੀ ਵਾਲੀ ਗੱਡੀ ਵੱਡੇ ਭਾਵ ਨਾਲ ਅੱਜ ਦੇਸ਼ ਦਾ ਹਰ ਖੇਤਰ, ਹਰ ਪਰਿਵਾਰ, ਆਪਣੇ ਬਿਹਤਰ ਭਵਿੱਖ ਦੀ ਉਮੀਦ ਦੇ ਰੂਪ ਵਿੱਚ ਇਹ ਗਾਰੰਟੀ ਵਾਲੀ ਗੱਡੀ ਦੇਖ ਰਿਹਾ ਹੈ। ਇਸ ਯਾਤਰਾ ਨੂੰ ਲੈ ਕੇ ਪਿੰਡ ਹੋਵੇ ਜਾਂ ਸ਼ਹਿਰ, ਹਰ ਜਗ੍ਹਾ ਉਮੰਗ ਹੈ, ਉਤਸ਼ਾਹ ਹੈ, ਵਿਸ਼ਵਾਸ ਹੈ। ਮੁੰਬਈ ਜਿਹਾ ਮਹਾਨਗਰ ਹੋਵੇ ਜਾਂ ਮਿਜ਼ੋਰਮ ਦਾ ਦੂਰ-ਸੁਦੂਰ ਦਾ ਪਿੰਡ, ਕਾਰਗਿਲ ਦੇ ਪਹਾੜ ਹੋਣ ਜਾਂ ਫਿਰ ਕੰਨਿਆਕੁਮਾਰੀ ਦਾ ਸਮੁੰਦਰੀ ਤਟ, ਦੇਸ਼ ਦੇ ਕੋਨੇ-ਕੋਨੇ ਵਿੱਚ ਮੋਦੀ ਕੀ ਗਾਰੰਟੀ ਵਾਲੀ ਗੱਡੀ ਪਹੁੰਚ ਰਹੀ ਹੈ। ਜਿਨ੍ਹਾਂ ਗ਼ਰੀਬ ਲੋਕਾਂ ਦਾ ਜੀਵਨ ਸਰਕਾਰੀ ਯੋਜਨਾਵਾਂ ਦਾ ਲਾਭ ਪਾਉਣ ਦੇ ਇੰਤਜ਼ਾਰ ਵਿੱਚ ਬੀਤ ਗਿਆ, ਉਹ ਅੱਜ ਇੱਕ ਸਾਰਥਕ ਬਦਲਾਅ ਦੇਖ ਰਹੇ ਹਨ। ਕਿਸ ਨੇ ਸੋਚਿਆ ਸੀ ਕਿ ਕਦੇ ਸਰਕਾਰੀ ਕਰਮਚਾਰੀ, ਸਰਕਾਰੀ ਅਫ਼ਸਰ, ਇਹ ਬਾਬੂ ਅਤੇ ਇਹ ਨੇਤਾ ਲੋਕ ਖ਼ੁਦ ਗ਼ਰੀਬ ਦੇ ਦਰਵਾਜ਼ੇ ‘ਤੇ ਪਹੁੰਚ ਕੇ ਪੁੱਛਣਗੇ ਕਿ ਤੁਹਾਨੂੰ ਸਰਕਾਰੀ ਯੋਜਨਾ ਦਾ ਲਾਭ ਮਿਲਿਆ ਜਾਂ ਨਹੀਂ ਮਿਲਿਆ ? ਲੇਕਿਨ ਇਹ ਹੋ ਰਿਹਾ ਹੈ ਅਤੇ ਪੂਰੀ ਇਮਾਨਦਾਰੀ ਨਾਲ ਹੋ ਰਿਹਾ ਹੈ। ਮੋਦੀ ਕੀ ਗਾਰੰਟੀ ਵਾਲੀ ਗੱਡੀ ਦੇ ਨਾਲ, ਸਰਕਾਰੀ ਦਫ਼ਤਰ, ਜਨ ਪ੍ਰਤੀਨਿਧੀ, ਦੇਸ਼ਵਾਸੀਆਂ ਦੇ ਕੋਲ, ਉਨ੍ਹਾਂ ਦੇ ਪਿੰਡ-ਮੁਹੱਲੇ ਪਹੁੰਚ ਰਹੇ ਹਨ। ਹੁਣ ਜਿਨ੍ਹਾਂ ਲੋਕਾਂ ਨਾਲ ਮੇਰੀ ਗੱਲ ਹੋਈ ਹੈ, ਉਨ੍ਹਾਂ ਦੇ ਚੇਹਰੇ ‘ਤੇ ਵੀ ਇਸ ਦਾ ਸੰਤੋਸ਼ ਦਿਖ ਰਿਹਾ ਹੈ।ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ
January 08th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਕੇਂਦਰੀ ਮੰਤਰੀਆਂ, ਸਾਂਸਦਾਂ, ਵਿਧਾਇਕਾਂ ਅਤੇ ਸਥਾਨਕ ਪੱਧਰ ਦੇ ਪ੍ਰਤੀਨਿਧੀਆਂ ਦੇ ਨਾਲ ਦੇਸ਼ ਭਰ ਤੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਹਜ਼ਾਰਾਂ ਲਾਭਾਰਥੀ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ।‘Modi Ki Guarantee’ vehicle is now reaching all parts of the country: PM Modi
December 16th, 08:08 pm
PM Modi interacted and addressed the beneficiaries of the Viksit Bharat Sankalp Yatra via video conferencing. Addressing the gathering, the Prime Minister expressed gratitude for getting the opportunity to flag off the Viksit Bharat Sankalp Yatra in the five states of Rajasthan, Madhya Pradesh, Chhattisgarh, Telangana and Mizoram, and remarked that the ‘Modi Ki Guarantee’ vehicle is now reaching all parts of the countryਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਨੂੰ ਸੰਬੋਧਨ ਕੀਤਾ
December 16th, 04:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਦੇ ਨਾਲ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਉਸ ਦੀ ਸ਼ੁਰੂਆਤ ਕੀਤੀ।BJP's resolution is to bring Chhattisgarh among top states in country and protect interests of poor, tribals and backward: PM Modi
November 02nd, 03:30 pm
Addressing the ‘Vijay Sankalp Maharally’ in Chhattisgarh’s Kanker today, Prime Minister Narendra Modi said, “BJP's resolve is to strengthen Chhattisgarh identity. BJP's resolve is to protect the interests of every poor, tribal and backward people. BJP's resolve is to bring Chhattisgarh among the top states of the country. Development cannot take place wherever there is Congress.”PM Modi addresses a public meeting in Kanker, Chhattisgarh
November 02nd, 03:00 pm
Addressing the ‘Vijay Sankalp Maharally’ in Chhattisgarh’s Kanker today, Prime Minister Narendra Modi said, “BJP's resolve is to strengthen Chhattisgarh identity. BJP's resolve is to protect the interests of every poor, tribal and backward people. BJP's resolve is to bring Chhattisgarh among the top states of the country. Development cannot take place wherever there is Congress.”ਮਨ ਕੀ ਬਾਤ ਦੀ 105ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (24.09.2023)
September 24th, 11:30 am
ਮੇਰੇ ਪਿਆਰੇ ਪਰਿਵਾਰਜਨੋ, ਨਮਸਕਾਰ! ‘ਮਨ ਕੀ ਬਾਤ’ ਦੇ ਇੱਕ ਹੋਰ ਐਪੀਸੋਡ ਵਿੱਚ, ਮੈਨੂੰ ਤੁਹਾਡੇ ਨਾਲ ਦੇਸ਼ ਦੀ ਸਫਲਤਾ, ਦੇਸ਼ ਵਾਸੀਆਂ ਦੀ ਸਫਲਤਾ, ਉਨ੍ਹਾਂ ਦੇ ਪ੍ਰੇਰਣਾਦਾਇਕ ਜੀਵਨ ਸਫ਼ਰ ਨੂੰ ਸਾਂਝਾ ਕਰਨ ਦਾ ਮੌਕਾ ਮਿਲਿਆ ਹੈ। ਅੱਜ-ਕੱਲ੍ਹ, ਮੈਨੂੰ ਜ਼ਿਆਦਾਤਰ ਚਿੱਠੀਆਂ ਅਤੇ ਸੰਦੇਸ਼ ਮਿਲੇ ਹਨ ਜੋ ਮੁੱਖ ਤੌਰ ‘ਤੇ ਦੋ ਵਿਸ਼ਿਆਂ ‘ਤੇ ਹਨ। ਪਹਿਲਾ ਵਿਸ਼ਾ ਚੰਦਰਯਾਨ-3 ਦੀ ਸਫਲ ਲੈਂਡਿੰਗ ਹੈ ਅਤੇ ਦੂਜਾ ਵਿਸ਼ਾ ਦਿੱਲੀ ਵਿੱਚ ਜੀ-20 ਦਾ ਸਫਲ ਆਯੋਜਨ ਹੈ। ਮੈਨੂੰ ਦੇਸ਼ ਦੇ ਹਰ ਹਿੱਸੇ ਤੋਂ, ਸਮਾਜ ਦੇ ਹਰ ਵਰਗ ਤੋਂ, ਹਰ ਉਮਰ ਦੇ ਲੋਕਾਂ ਤੋਂ ਅਣਗਿਣਤ ਪੱਤਰ ਮਿਲੇ ਹਨ। ਜਦੋਂ ਚੰਦਰਯਾਨ-3 ਦਾ ਲੈਂਡਰ ਚੰਦਰਮਾ ‘ਤੇ ਉਤਰਨ ਵਾਲਾ ਸੀ ਤਾਂ ਕਰੋੜਾਂ ਲੋਕ ਵੱਖ-ਵੱਖ ਮਾਧਿਅਮਾਂ ਰਾਹੀਂ ਹਰ ਪਲ ਇਸ ਘਟਨਾ ਨੂੰ ਦੇਖ ਰਹੇ ਸਨ। ਇਸਰੋ ਦੇ ਯੂਟਿਊਬ ਲਾਈਵ ਚੈਨਲ ‘ਤੇ ਇਸ ਘਟਨਾ ਨੂੰ 80 ਲੱਖ ਤੋਂ ਵੱਧ ਲੋਕਾਂ ਨੇ ਦੇਖਿਆ - ਇਹ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਇਹ ਦਰਸਾਉਂਦਾ ਹੈ ਕਿ ਕਰੋੜਾਂ ਭਾਰਤੀਆਂ ਦਾ ਚੰਦਰਯਾਨ-3 ਨਾਲ ਕਿੰਨਾ ਡੂੰਘਾ ਲਗਾਵ ਹੈ। ਚੰਦਰਯਾਨ ਦੀ ਇਸ ਸਫਲਤਾ ‘ਤੇ ਦੇਸ਼ ’ਚ ਇਨ੍ਹੀਂ ਦਿਨੀਂ ਇੱਕ ਬਹੁਤ ਹੀ ਸ਼ਾਨਦਾਰ ਕੁਇਜ਼ ਮੁਕਾਬਲਾ ਚੱਲ ਰਿਹਾ ਹੈ- ਪ੍ਰਸ਼ਨ ਮੁਕਾਬਲਾ ਅਤੇ ਇਸ ਦਾ ਨਾਂ ਰੱਖਿਆ ਗਿਆ ਹੈ- ’ਚੰਦਰਯਾਨ-3 ਮਹਾਕਵਿਜ਼’ MyGov ਪੋਰਟਲ ‘ਤੇ ਕਰਵਾਏ ਜਾ ਰਹੇ ਇਸ ਮੁਕਾਬਲੇ ’ਚ ਹੁਣ ਤੱਕ 15 ਲੱਖ ਤੋਂ ਵੱਧ ਲੋਕ ਹਿੱਸਾ ਲੈ ਚੁੱਕੇ ਹਨ। MyGov ਦੇ ਲਾਂਚ ਹੋਣ ਤੋਂ ਬਾਅਦ ਕਿਸੇ ਵੀ ਕਵਿਜ਼ ਵਿੱਚ ਇਹ ਸਭ ਤੋਂ ਵੱਡੀ ਭਾਗੀਦਾਰੀ ਹੈ। ਮੈਂ ਤੁਹਾਨੂੰ ਇਹ ਵੀ ਦੱਸਣਾ ਚਾਹਾਂਗਾ ਕਿ ਜੇਕਰ ਤੁਸੀਂ ਅਜੇ ਤੱਕ ਇਸ ਵਿੱਚ ਹਿੱਸਾ ਨਹੀਂ ਲਿਆ ਹੈ ਤਾਂ ਦੇਰ ਨਾ ਕਰੋ, ਇਸ ਵਿੱਚ ਅਜੇ ਛੇ ਦਿਨ ਬਾਕੀ ਹਨ। ਇਸ ਕਵਿਜ਼ ਵਿੱਚ ਹਿੱਸਾ ਲਓ।The biggest scam of the Congress party was that of ‘poverty eradication’ or ‘Garibi Hatao’ 50 years ago: PM Modi
May 10th, 02:23 pm
Seeking the blessings of ‘Maa Amba’, ‘Arbuda Mata’ and ‘Lord Dattatreya’ PM Modi began his address at a public meeting in Abu Road. Referring to the region of Mount Abu as the epitome of penance, PM Modi said, “Mount Abu encourages a lot of tourists to visit this place and hence this has made it a hub for tourism.”PM Modi addresses a public meeting in Abu Road, Rajasthan
May 10th, 02:21 pm
Seeking the blessings of ‘Maa Amba’, ‘Arbuda Mata’ and ‘Lord Dattatreya’ PM Modi began his address at a public meeting in Abu Road. Referring to the region of Mount Abu as the epitome of penance, PM Modi said, “Mount Abu encourages a lot of tourists to visit this place and hence this has made it a hub for tourism.”Congress Party has only indulged in appeasement politics: PM Modi in Badami
May 06th, 03:30 pm
PM Modi addressed a public rally at Badami in Bagalkot, Karnataka by greeting the residents in Kannada while also acknowledging Badami as the capital of the Chalukya Dynasty. While addressing the crowd PM Modi said, “Your persistent encouragement and support gives me the belief that the BJP will once again come to power in the upcoming elections.”PM Modi addresses public rallies at Badami and Haveri in Karnataka
May 06th, 03:08 pm
PM Modi addressed two public rallies at Badami and Haveri in Karnataka. PM Modi outlined BJP's focus on good governance and urged people to elect a stable and development oriented BJP Government in the state with a full majority.People of Karnataka must be wary of both JD(S) and Congress. Both are corrupt and promote dynastic politics: PM in Chitradurga
May 02nd, 11:30 am
Prime Minister Narendra Modi today addressed a public meeting in Karnataka’s Chitradurga.. PM Modi congratulated the Karnataka BJP on their Sankalp Patra, stating that it outlines a roadmap for the state to become the leading state in the country with modern infrastructure. The Sankalp Patra also prioritizes the welfare of the underprivileged, including the poor, downtrodden, exploited, deprived, tribals, and backward communities.PM Modi’s high-octane speeches in Karnataka's Chitradurga, Hosapete and Sindhanur
May 02nd, 11:00 am
Prime Minister Narendra Modi today addressed public meetings in Karnataka’s Chitradurga, Hosapete and Sindhanur. PM Modi congratulated the Karnataka BJP on their Sankalp Patra, stating that it outlines a roadmap for the state to become the leading state in the country with modern infrastructure. The Sankalp Patra also prioritizes the welfare of the underprivileged, including the poor, downtrodden, exploited, deprived, tribals, and backward communities.ਰਿਪਬਲਿਕ ਟੀਵੀ ਦੇ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 26th, 08:01 pm
ਅਰਣਬ ਗੋਸੁਆਮੀ ਜੀ, ਰਿਪਬਲਿਕ ਮੀਡੀਆ ਨੈੱਟਵਰਕ ਦੇ ਸਾਰੇ ਸਾਥੀ, ਦੇਸ਼-ਵਿਦੇਸ਼ ਵਿੱਚ ਨੇ ਆਤਮਹੱਤਿਆ ਦੀ, ਤਾਂ ਇੱਕ ਚਿਟ ਛੱਡ ਕੇ ਗਈ ਕਿ ਮੈਂ ਜ਼ਿੰਦਗੀ ਵਿੱਚ ਥੱਕ ਗਈ ਹਾਂ, ਮੈਂ ਜੀਣਾ ਨਹੀਂ ਚਾਹੁੰਦੀ ਹਾਂ, ਤਾਂ ਮੈਂ ਇਹ ਖਾ ਕੇ ਤਾਲਾਬ ਵਿੱਚ ਕੁੱਦ ਕੇ ਮਰ ਜਾਓਗੀ। ਹੁਣ ਸਵੇਰੇ ਦੇਖਿਆ ਬੇਟੀ ਘਰ ਵਿੱਚ ਨਹੀਂ ਹੈ। ਤਾਂ ਬਿਸਤਰ ਵਿੱਚ ਚਿੱਠੀ ਮਿਲੀ ਤਾਂ ਪਿਤਾਜੀ ਨੂੰ ਬੜਾ ਗੁੱਸਾ ਆਇਆ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਰੀਪਬਲਿਕ ਸੰਮੇਲਨ ਨੂੰ ਸੰਬੋਧਨ ਕੀਤਾ
April 26th, 08:00 pm
ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰੀਪਬਲਿਕ ਸੰਮੇਲਨ ਦਾ ਹਿੱਸਾ ਬਣਨ ਲਈ ਧੰਨਵਾਦ ਪ੍ਰਗਟਾਇਆ ਅਤੇ ਅਗਲੇ ਮਹੀਨੇ 6 ਸਾਲ ਪੂਰੇ ਹੋਣ 'ਤੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਸਾਲ 2019 ਵਿੱਚ 'ਇੰਡਿਆਜ਼ ਮੂਮੈਂਟ' ਥੀਮ ਦੇ ਨਾਲ ਰੀਪਬਲਿਕ ਸੰਮੇਲਨ ਵਿੱਚ ਆਪਣੀ ਭਾਗੀਦਾਰੀ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਵਿੱਚ ਲੋਕਾਂ ਦੇ ਫਤਵੇ ਦਾ ਪਿਛੋਕੜ ਸੀ, ਜਦੋਂ ਨਾਗਰਿਕਾਂ ਨੇ ਲਗਾਤਾਰ ਦੂਜੀ ਵਾਰ ਭਾਰੀ ਬਹੁਮਤ ਅਤੇ ਸਥਿਰਤਾ ਨਾਲ ਸਰਕਾਰ ਚੁਣੀ ਸੀ। ਪ੍ਰਧਾਨ ਮੰਤਰੀ ਨੇ ਕਿਹਾ, ''ਦੇਸ਼ ਨੇ ਮਹਿਸੂਸ ਕੀਤਾ ਕਿ ਭਾਰਤ ਦਾ ਪਲ ਹੁਣ ਆ ਗਿਆ ਹੈ। ਇਸ ਸਾਲ ਦੇ ਥੀਮ ‘ਟਾਇਮ ਆਵ੍ ਟ੍ਰਾਂਸਫਾਰਮੇਸ਼ਨ’ ‘ਤੇ ਚਾਨਣਾ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਨਾਗਰਿਕ ਹੁਣ ਜ਼ਮੀਨੀ ਪੱਧਰ ‘ਤੇ ਉਸ ਬਦਲਾਅ ਨੂੰ ਦੇਖ ਸਕਦੇ ਹਨ, ਜਿਸ ਦੀ ਕਲਪਨਾ 4 ਸਾਲ ਪਹਿਲਾਂ ਕੀਤੀ ਗਈ ਸੀ।