The BJP has entered the electoral field in Jharkhand with the promise of Suvidha, Suraksha, Sthirta, Samriddhi: PM Modi in Garhwa
November 04th, 12:21 pm
Prime Minister Narendra Modi today addressed a massive election rally in Garhwa, Jharkhand. Addressing the gathering, the PM said, This election in Jharkhand is taking place at a time when the entire country is moving forward with a resolution to become developed by 2047. The coming 25 years are very important for both the nation and Jharkhand. Today, there is a resounding call across Jharkhand... ‘Roti, Beti, Maati Ki Pukar, Jharkhand Mein…Bhajpa, NDA Sarkar’.”PM Modi campaigns in Jharkhand’s Garhwa and Chaibasa
November 04th, 11:30 am
Prime Minister Narendra Modi today addressed massive election rallies in Garhwa and Chaibasa, Jharkhand. Addressing the gathering, the PM said, This election in Jharkhand is taking place at a time when the entire country is moving forward with a resolution to become developed by 2047. The coming 25 years are very important for both the nation and Jharkhand. Today, there is a resounding call across Jharkhand... ‘Roti, Beti, Maati Ki Pukar, Jharkhand Mein…Bhajpa, NDA Sarkar’.”ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 20th, 04:54 pm
ਮੰਚ ‘ਤੇ ਬਿਰਾਜਮਾਨ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਇਸ ਕਾਰਜਕ੍ਰਮ ਵਿੱਚ ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਹੋਰ ਰਾਜਾਂ ਦੇ ਸਨਮਾਨਿਤ ਗਵਰਨਰ, ਮੁੱਖ ਮੰਤਰੀ ਗਣ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ, ਸ਼੍ਰੀ ਨਾਇਡੂ ਜੀ, ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਕੇਂਦਰ ਵਿੱਚ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਅਤੇ ਬ੍ਰਜੇਸ਼ ਪਾਠਕ ਜੀ, ਯੂਪੀ ਸਰਕਾਰ ਦੇ ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਅਤੇ ਬਨਾਰਸ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
October 20th, 04:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੀ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਪ੍ਰੋਜੈਕਟਾਂ ਵਿੱਚ 6,100 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਏਅਰਪੋਰਟ ਪ੍ਰੋਜੈਕਟਸ ਅਤੇ ਵਾਰਾਣਸੀ ਵਿੱਚ ਕਈ ਵਿਕਾਸ ਪਹਿਲਾਂ ਸ਼ਾਮਲ ਹਨ।ਮਹਾਰਾਸ਼ਟਰ ਦੇ ਵਰਧਾ ਵਿੱਚ ਰਾਸ਼ਟਰੀ ‘ਪੀਐੱਮ ਵਿਸ਼ਵਕਰਮਾ’ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 20th, 11:45 am
ਦੋ ਦਿਨ ਪਹਿਲਾਂ ਹੀ ਅਸੀਂ ਸਾਰਿਆਂ ਨੇ ਵਿਸ਼ਵਕਰਮਾ ਪੂਜਾ ਦਾ ਉਤਸਵ ਮਨਾਇਆ ਹੈ। ਅਤੇ ਅੱਜ, ਵਰਧਾ ਦੀ ਪਵਿੱਤਰ ਧਰਤੀ ‘ਤੇ ਅਸੀਂ ਪੀਐੱਮ ਵਿਸ਼ਵਕਰਮਾ ਯੋਜਨਾ ਦੀ ਸਫਲਤਾ ਦਾ ਉਤਸਵ ਮਨਾ ਰਹੇ ਹਾਂ। ਅੱਜ ਇਹ ਦਿਨ ਇਸ ਲਈ ਵੀ ਖਾਸ ਹੈ, ਕਿਉਂਕਿ 1932 ਵਿੱਚ ਅੱਜ ਦੇ ਦਿਨ ਮਹਾਤਮਾ ਗਾਂਧੀ ਜੀ ਨੇ ਅਛੂਤਤਾ ਦੇ ਖਿਲਾਫ ਅਭਿਯਾਨ ਸ਼ੁਰੂ ਕੀਤਾ ਸੀ। ਅਜਿਹੇ ਵਿੱਚ ਵਿਸ਼ਵਕਰਮਾ ਯੋਜਨਾ ਦੇ ਇੱਕ ਸਾਲ ਪੂਰੇ ਹੋਣ ਦਾ ਇਹ ਉਤਸਵ, ਬਿਨੋਬਾ ਭਾਵੇ ਜੀ ਦੀ ਇਹ ਸਾਧਨਾ ਸਥਲੀ, ਮਹਾਤਮਾ ਗਾਂਧੀ ਜੀ ਦੀ ਕਰਮਭੂਮੀ, ਵਰਧਾ ਦੀ ਇਹ ਧਰਤੀ, ਇਹ ਉਪਲਬਧੀ ਅਤੇ ਪ੍ਰੇਰਣਾ ਦਾ ਅਜਿਹਾ ਸੰਗਮ ਹੈ, ਜੋ ਵਿਕਸਿਤ ਭਾਰਤ ਦੇ ਸਾਡੇ ਸੰਕਲਪਾਂ ਨੂੰ ਨਵੀਂ ਊਰਜਾ ਦੇਵੇਗਾ। ਵਿਸ਼ਵਕਰਮਾ ਯੋਜਨਾ ਦੇ ਜ਼ਰੀਏ ਅਸੀਂ ਸ਼੍ਰਮ ਤੋਂ ਸਮ੍ਰਿੱਧੀ, ਇਸ ਦਾ ਕੌਸ਼ਲ ਨਾਲ ਬਿਹਤਰ ਕੱਲ੍ਹ ਦਾ ਜੋ ਸੰਕਲਪ ਲਿਆ ਹੈ, ਵਰਧਾ ਵਿੱਚ ਬਾਪੂ ਦੀਆਂ ਪ੍ਰੇਰਣਾਵਾਂ ਸਾਡੇ ਉਨ੍ਹਾਂ ਸੰਕਲਪਾਂ ਨੂੰ ਸਿੱਧੀ ਤੱਕ ਲੈ ਜਾਣ ਦਾ ਮਾਧਿਅਮ ਬਣਨਗੀਆਂ। ਮੈਂ ਇਸ ਯੋਜਨਾ ਨਾਲ ਜੁੜੇ ਸਾਰੇ ਲੋਕਾਂ, ਦੇਸ਼ ਭਰ ਦੇ ਸਾਰੇ ਲਾਭਾਰਥੀਆਂ ਨੂੰ ਇਸ ਅਵਸਰ ‘ਤੇ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਵਰਧਾ, ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ
September 20th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਵਰਧਾ ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ‘ਆਚਾਰਿਆ ਚਾਣਕਯ ਕੌਸ਼ਲਯ ਵਿਕਾਸ ਯੋਜਨਾ’ ਅਤੇ ‘ਪੁਣਯਸ਼ਲੋਕ ਅਹਿਲਯਾਬਾਈ ਹੋਲਕਰ ਮਹਿਲਾ ਸਟਾਰਟਅੱਪ ਸਕੀਮ’ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪੀਐੱਮ ਵਿਸ਼ਵਕਰਮਾ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟਸ ਅਤੇ ਲੋਨ ਜਾਰੀ ਕੀਤੇ ਅਤੇ ਪੀਐੱਮ ਵਿਸ਼ਵਕਰਮਾ ਦੇ ਤਹਿਤ ਪ੍ਰੋਗਰੈੱਸ ਦਾ ਇੱਕ ਵਰ੍ਹਾ ਪੂਰਾ ਹੋਣ ਨੂੰ ਯਾਦਗਾਰ ਬਣਾਉਣ ਦੇ ਲਈ ਸਮਰਪਿਤ ਇੱਕ ਸਮਾਰਕ ਡਾਕ ਟਿਕਟ ਵੀ ਜਾਰੀ ਕੀਤੀ। ਸ਼੍ਰੀ ਮੋਦੀ ਨੇ ਮਹਾਰਾਸ਼ਟਰ ਦੇ ਅਮਰਾਵਤੀ ਵਿੱਚ “ਪੀਐੱਮ ਮੈਗਾ ਇੰਟੇਗ੍ਰੇਟਿਡ ਟੈਕਸਟਾਈਲ ਰੀਜ਼ਨ ਐਂਡ ਅਪੈਰਲ (ਪੀਐੱਮ ਮਿਤ੍ਰ) ਪਾਰਕ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਇਸ ਮੌਕੇ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਦੌਰਾ ਕੀਤਾ।ਮੁੰਬਈ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 13th, 06:00 pm
ਮਹਾਰਾਸ਼ਟਰ ਦੇ ਗਵਰਨਰ ਸ਼੍ਰੀ ਰਮੇਸ਼ ਬੈਸ ਜੀ, ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਪੀਯੂਸ਼ ਗੋਇਲ ਜੀ, ਰਾਮਦਾਸ ਅਠਾਵਲੇ ਜੀ, ਉਪ ਮੁੱਖ ਮੰਤਰੀ ਸ਼੍ਰੀ ਦੇਵੇਂਦ੍ਰ ਫਡਨਵੀਸ ਜੀ, ਅਜਿਤ ਦਾਦਾ ਪਵਾਰ ਜੀ, ਰਾਜ ਸਰਕਾਰ ਦੇ ਮੰਤਰੀ ਮੰਗਲ ਪ੍ਰਭਾਤ ਜੀ, ਦੀਪਕ ਕੇਸਰਕਰ ਜੀ, ਹੋਰ ਸਾਰੇ ਮਹਾਨੁਭਾਵ ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਮੁੰਬਈ ਵਿੱਚ 29,400 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
July 13th, 05:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿੱਚ ਸੜਕ, ਰੇਲਵੇ ਅਤੇ ਬੰਦਰਗਾਹ ਖੇਤਰ ਨਾਲ ਜੁੜੇ 29,400 ਕਰੋੜ ਰੁਪਏ ਤੋਂ ਵੱਧ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ।While pursuing its appeasement politics, BRS even proposed a Muslim IT Park: PM Modi in Warangal
May 08th, 10:20 am
Addressing the second rally of the day, the PM said, “Warangal holds a special place in my heart and in the BJP's journey. 40 years ago, when the BJP had only 2 MPs, one of them was from Hanamkonda. We can never forget your blessings and affection. Whenever we faced difficulties, the people of Warangal have always supported us.”The BJP has always prioritized Nation First above all else: PM Modi in Karimnagar
May 08th, 10:00 am
Prime Minister Narendra Modi addressed a massive rally in Karimnagar, Telangana, amidst grandeur. He spoke about the bright future of Telangana and exposed the Opposition's nefarious intentions of piding the nation.PM Modi addresses massive crowds in Karimnagar & Warangal, Telangana, capturing audience's interest
May 08th, 09:09 am
PM Modi addressed two public meetings in Karimnagar & Warangal, Telangana, amidst grandeur. He spoke about the bright future of Telangana and exposed the Opposition's nefarious intentions of piding the nation.Bengal's enthusiasm for democracy is commendable: PM in Malda Uttar
April 26th, 11:15 am
Prime Minister Narendra Modi addressed a huge public gathering in Malda Uttar, West Bengal. He urged people to participate in the ongoing elections. PM Modi emphasized the importance of every vote in strengthening democracy and upholding the Constitution.PM Modi addresses a public meeting in Malda Uttar, West Bengal
April 26th, 10:46 am
Prime Minister Narendra Modi addressed a huge public gathering in Malda Uttar, West Bengal. He urged people to participate in the ongoing elections. PM Modi emphasized the importance of every vote in strengthening democracy and upholding the Constitution.Our government is dedicated to tribal welfare in Chhattisgarh: PM Modi in Surguja
April 24th, 10:47 pm
Ahead of the impending Lok Sabha elections, Prime Minister Narendra Modi was accorded a splendid welcome by the people of Surguja as he addressed a public rally in Chhattisgarh. He thanked Ambikapur for showering blessings on him, with voices reiterating, 'Fir ek Baar Modi Sarkar.'Surguja's splendid welcome for PM Modi as he addresses a rally in Chhattisgarh
April 24th, 10:49 am
Ahead of the impending Lok Sabha elections, Prime Minister Narendra Modi was accorded a splendid welcome by the people of Surguja as he addressed a public rally in Chhattisgarh. He thanked Ambikapur for showering blessings on him, with voices reiterating, 'Fir ek Baar Modi Sarkar.'I guarantee that in next few years, we will make India third largest economy in the world: PM Modi
March 05th, 12:00 pm
Addressing a massive crowd in Telangana’s Sangareddy, Prime Minister Narendra Modi said, “I had told you that together we will take India to new heights worldwide. Today, you can see how India is touching new heights, becoming a ray of hope globally. I had told you that India will write a new chapter in economic development. This promise has also been fulfilled - this is Modi Ki Guarantee.”PM Modi addresses a public meeting in Sangareddy, Telangana
March 05th, 11:45 am
Addressing a massive crowd in Telangana’s Sangareddy, Prime Minister Narendra Modi said, “I had told you that together we will take India to new heights worldwide. Today, you can see how India is touching new heights, becoming a ray of hope globally. I had told you that India will write a new chapter in economic development. This promise has also been fulfilled - this is Modi Ki Guarantee.”ਸੰਬਲਪੁਰ, ਓਡੀਸ਼ਾ ਵਿੱਚ ਵਿਭਿੰਨ ਪਰਿਯੋਜਨਾਵਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
February 03rd, 02:10 pm
ਓਡੀਸ਼ਾ ਦੇ ਰਾਜਪਾਲ ਰਘੁਵਰ ਦਾਸ ਜੀ, ਮੁੱਖ ਮੰਤਰੀ, ਮੇਰੇ ਮਿੱਤਰ ਸ਼੍ਰੀਮਾਨ ਨਵੀਨ ਪਟਨਾਇਕ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਧਰਮੇਂਦਰ ਪ੍ਰਧਾਨ, ਅਸ਼ਵਿਨੀ ਵੈਸ਼ਣਵ, ਬਿਸ਼ਵੇਸ਼ਵਰ ਤੁਡੁ, ਸੰਸਦ ਦੇ ਮੇਰੇ ਸਾਥੀ ਨਿਤੇਸ਼ ਗੰਗਾ ਦੇਬ ਜੀ, IIM ਸੰਬਲਪੁਰ ਦੇ ਨਿਦੇਸ਼ਕ ਪ੍ਰੋਫੈਸਰ ਮਹਾਦੇਵ ਜਾਯਸਵਾਲ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਓਡੀਸ਼ਾ ਦੇ ਸੰਬਲਪੁਰ ਵਿੱਚ 68,000 ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
February 03rd, 02:07 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਸੰਬਲਪੁਰ ਵਿੱਚ 68,000 ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ ਜਿਨ੍ਹਾਂ ਦਾ ਉਦੇਸ਼ ਸੜਕ, ਰੇਲਵੇ ਅਤੇ ਉਚੇਰੀ ਸਿੱਖਿਆ ਖੇਤਰ ਤੋਂ ਇਲਾਵਾ ਕੁਦਰਤੀ ਗੈਸ, ਕੋਲਾ ਅਤੇ ਬਿਜਲੀ ਉਤਪਾਦਨ ਨੂੰ ਸ਼ਾਮਲ ਕਰਨ ਵਾਲੇ ਊਰਜਾ ਸੈਕਟਰ ਨੂੰ ਹੁਲਾਰਾ ਦੇਣਾ ਹੈ। ਇਸ ਮੌਕੇ ਸ਼੍ਰੀ ਮੋਦੀ ਨੇ ਆਈਆਈਐੱਮ ਸੰਬਲਪੁਰ ਦੇ ਮਾਡਲ ਅਤੇ ਲਗਾਈ ਗਈ ਫੋਟੋ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ।ਮਹਾਰਾਸ਼ਟਰ ਵਿੱਚ 511 ਪ੍ਰਮੋਦ ਮਹਾਜਨ ਗ੍ਰਾਮੀਣ ਕੌਸ਼ਲਯ ਵਿਕਾਸ ਕੇਂਦਰਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 19th, 05:00 pm
ਨਵਰਾਤ੍ਰੀ ਦਾ ਪਾਵਨ ਪਰਵ ਚਲ ਰਿਹਾ ਹੈ। ਅੱਜ ਮਾਂ ਦੇ ਪੰਜਵੇਂ ਸਰੂਪ, ਸਕੰਦਮਾਤਾ ਦੀ ਅਰਾਧਨਾ (ਪੂਜਾ) ਦਾ ਦਿਨ ਹੈ। ਹਰ ਮਾਂ ਦੀ ਇਹ ਕਾਮਨਾ ਹੁੰਦੀ ਹੈ ਕਿ ਉਸ ਦੀ ਸੰਤਾਨ ਨੂੰ ਸੁਖ ਮਿਲੇ, ਯਸ਼ ਮਿਲੇ। ਸੁਖ ਅਤੇ ਯਸ਼ ਦੀ ਇਹ ਪ੍ਰਾਪਤੀ ਸਿੱਖਿਆ ਅਤੇ ਕੌਸ਼ਲ ਨਾਲ ਹੀ ਸੰਭਵ ਹੈ। ਅਜਿਹੇ ਪਾਵਨ ਸਮੇਂ ਵਿੱਚ ਮਹਾਰਾਸ਼ਟਰ ਦੇ ਸਾਡੇ ਬੇਟੇ-ਬੇਟੀਆਂ ਦੇ ਕੌਸ਼ਲ ਵਿਕਾਸ ਦੇ ਲਈ ਇੰਨੇ ਵੱਡੇ ਪ੍ਰੋਗਰਾਮ ਦੀ ਸ਼ੁਰੂਆਤ ਹੋ ਰਹੀ ਹੈ। ਅਤੇ ਜੋ ਲੱਖਾਂ ਨੌਜਵਾਨ ਮੇਰੇ ਸਾਹਮਣੇ ਬੈਠੇ ਹਨ ਅਤੇ ਜੋ ਇਸ ਕੌਸ਼ਲ ਵਿਕਾਸ ਦੇ ਰਸਤੇ ‘ਤੇ ਅੱਗੇ ਵਧਣ ਦਾ ਸੰਕਲਪ ਲੈ ਰਹੇ ਹਨ, ਮੈਂ ਜ਼ਰੂਰ ਕਹਿੰਦਾ ਹਾਂ ਕਿ ਉਨ੍ਹਾਂ ਦੇ ਜੀਵਨ ਵਿੱਚ ਅੱਜ ਦੀ ਇਹ ਪ੍ਰਭਾਤ ਮੰਗਲ ਪ੍ਰਭਾਤ ਬਣ ਗਈ ਹੈ। ਮਹਾਰਾਸ਼ਟਰ ਵਿੱਚ 511 ਗ੍ਰਾਮੀਣ ਕੌਸ਼ਲਯ ਵਿਕਾਸ ਕੇਂਦਰਾਂ ਦੀ ਸਥਾਪਨਾ ਹੋਣ ਜਾ ਰਹੀ ਹੈ।