ਸੰਵਿਧਾਨ ਅਪਨਾਉਣ ਦੀ 75ਵੀਂ ਵਰ੍ਹੇਗੰਢ ’ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 14th, 05:50 pm
ਸਾਡੇ ਸਾਰਿਆਂ ਦੇ ਲਈ ਅਤੇ ਸਾਰੇ ਦੇਸ਼ਵਾਸੀਆਂ ਦੇ ਲਈ ਹੀ ਨਹੀਂ ਸਗੋਂ ਵਿਸ਼ਵ ਦੇ ਲੋਕਤੰਤਰ ਪ੍ਰੇਮੀ ਨਾਗਰਿਕਾਂ ਦੇ ਲਈ ਵੀ ਇਹ ਬਹੁਤ ਹੀ ਮਾਣ ਵਾਲਾ ਪਲ ਹੈ। ਬੜੇ ਮਾਣ ਦੇ ਨਾਲ਼ ਲੋਕਤੰਤਰ ਦੇ ਉਤਸਵ ਨੂੰ ਮਨਾਉਣ ਦਾ ਇਹ ਅਵਸਰ ਹੈ। ਸੰਵਿਧਾਨ ਦੇ 75 ਸਾਲਾਂ ਦੀ ਇਹ ਯਾਤਰਾ ਇੱਕ ਯਾਦਗਾਰੀ ਯਾਤਰਾ ਅਤੇ ਵਿਸ਼ਵ ਦੇ ਸਭ ਤੋਂ ਮਹਾਨ ਅਤੇ ਵਿਸ਼ਾਲ ਲੋਕਤੰਤਰ ਦੀ ਯਾਤਰਾ ਹੈ, ਇਸਦੇ ਮੂਲ ਵਿੱਚ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਦੈਵੀ ਦ੍ਰਿਸ਼ਟੀ, ਸਾਡੇ ਸੰਵਿਧਾਨ ਨਿਰਮਾਤਾਵਾਂ ਦਾ ਯੋਗਦਾਨ ਅਤੇ ਜਿਸ ਨੂੰ ਲੈ ਕੇ ਅਸੀਂ ਅੱਜ ਅੱਗੇ ਵਧ ਰਹੇ ਹਾਂ, ਇਹ 75 ਸਾਲ ਪੂਰੇ ਹੋਣ ’ਤੇ ਇੱਕ ਉਤਸਵ ਮਨਾਉਣ ਦਾ ਪਲ ਹੈ। ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਸੰਸਦ ਵੀ ਇਸ ਉਤਸਵ ਵਿੱਚ ਸ਼ਾਮਲ ਹੋ ਕੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰੇਗੀ। ਮੈਂ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਧੰਨਵਾਦ ਵਿਅਕਤ ਕਰਦਾ ਹਾਂ। ਜਿਨ੍ਹਾਂ ਨੇ ਇਸ ਉਤਸਵ ਦੇ ਅੰਦਰ ਹਿੱਸਾ ਲਿਆ, ਮੈਂ ਉਨ੍ਹਾਂ ਸਾਰਿਆਂ ਨੂੰ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਵਿਸ਼ੇਸ਼ ਚਰਚਾ ਦੇ ਦੌਰਾਨ ਲੋਕ ਸਭਾ ਨੂੰ ਸੰਬੋਧਨ ਕੀਤਾ
December 14th, 05:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਲੋਕ ਸਭਾ ਵਿੱਚ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ। ਸਦਨ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਇਹ ਭਾਰਤ ਦੇ ਸਾਰੇ ਨਾਗਰਿਕਾਂ ਅਤੇ ਦੁਨੀਆ ਭਰ ਦੇ ਸਾਰੇ ਲੋਕਤੰਤਰ ਪ੍ਰੇਮੀ ਲੋਕਾਂ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ ਕਿ ਅਸੀਂ ਲੋਕਤੰਤਰ ਦੇ ਇਸ ਉਤਸਵ ਨੂੰ ਮਨਾ ਰਹੇ ਹਾਂ।ਹਰਿਆਣਾ ਦੇ ਪਾਨੀਪਤ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 05:54 pm
ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਜੀ, ਇੱਥੇ ਦੇ ਲੋਕਪ੍ਰਿਯ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀਮਾਨ ਨਾਇਬ ਸਿੰਘ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਨਿਰਮਲਾ ਸੀਤਾਰਮਣ ਜੀ, ਅਤੇ ਇੱਥੇ ਦੀ ਸੰਤਾਨ ਅਤੇ ਇੱਥੇ ਦੇ ਸਾਂਸਦ ਸਾਬਕਾ ਮੁੱਖ ਮੰਤਰੀ ਅਤੇ ਸਰਕਾਰ ਵਿੱਚ ਮੇਰੇ ਸਾਥੀ ਸ਼੍ਰੀ ਮਨੋਹਰ ਲਾਲ ਜੀ, ਸ਼੍ਰੀ ਕ੍ਰਿਸ਼ਣ ਪਾਲ ਜੀ, ਹਰਿਆਣਾ ਸਰਕਾਰ ਵਿੱਚ ਮੰਤਰੀ ਸ਼ਰੁਤੀ ਜੀ, ਆਰਤੀ ਜੀ, ਸਾਂਸਦਗਣ, ਵਿਧਾਇਕਗਣ...ਦੇਸ਼ ਦੇ ਅਨੇਕਾਂ LIC ਕੇਂਦਰਾਂ ਨਾਲ ਜੁੜੇ ਹੋਏ ਸਾਰੇ ਸਾਥੀ, ਅਤੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਲਆਈਸੀ ਦੀ 'ਬੀਮਾ ਸਖੀ ਯੋਜਨਾ' ਦੀ ਸ਼ੁਰੂਆਤ ਕੀਤੀ
December 09th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਪਾਨੀਪਤ ਵਿੱਚ ਮਹਿਲਾ ਸਸ਼ਕਤੀਕਰਣ ਅਤੇ ਵਿੱਤੀ ਸਮਾਵੇਸ਼ ਲਈ ਆਪਣੀ ਵਚਨਬੱਧਤਾ ਦੇ ਤਹਿਤ ਜੀਵਨ ਬੀਮਾ ਨਿਗਮ ਦੀ ‘ਬੀਮਾ ਸਖੀ ਯੋਜਨਾ’ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮਹਾਰਾਣਾ ਪ੍ਰਤਾਪ ਬਾਗਬਾਨੀ ਯੂਨੀਵਰਸਿਟੀ, ਕਰਨਾਲ ਦੇ ਮੇਨ ਕੈਂਪਸ ਦਾ ਨੀਂਹ ਪੱਥਰ ਵੀ ਰੱਖਿਆ। ਸਭਾ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਭਾਰਤ ਮਹਿਲਾ ਸਸ਼ਕਤੀਕਰਣ ਵੱਲ ਇੱਕ ਹੋਰ ਮਜ਼ਬੂਤ ਕਦਮ ਚੁੱਕ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਮਹੀਨੇ ਦਾ 9ਵਾਂ ਦਿਨ ਵਿਸ਼ੇਸ਼ ਹੈ ਕਿਉਂਕਿ ਸਾਡੇ ਧਰਮ ਗ੍ਰੰਥਾਂ ਵਿੱਚ 9 ਨੰਬਰ ਨੂੰ ਸ਼ੁਭ ਮੰਨਿਆ ਗਿਆ ਹੈ ਅਤੇ ਨਵ ਦੁਰਗਾ ਦੇ ਨੌਂ ਰੂਪਾਂ ਨਾਲ ਜੁੜਿਆ ਹੋਇਆ ਹੈ, ਜਿਸ ਦੀ ਨਵਰਾਤਰੀ ਦੌਰਾਨ ਪੂਜਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਨਾਰੀ ਸ਼ਕਤੀ ਦੀ ਪੂਜਾ ਦਾ ਦਿਨ ਹੈ।ਟਿਕਾਊ ਵਿਕਾਸ ਅਤੇ ਐਨਰਜੀ ਟ੍ਰਾਂਜ਼ਿਸ਼ਨ ‘ਤੇ ਜੀ-20 ਸੈਸ਼ਨ ਵਿਖੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
November 20th, 01:40 am
ਅੱਜ ਦੇ session ਦਾ ਥੀਮ ਬਹੁਤ ਪ੍ਰਾਸਂਗਿਕ ਹੈ, ਸਾਡੀ ਭਾਵੀ ਪੀੜ੍ਹੀ ਦੇ ਭਵਿੱਖ ਨਾਲ ਜੁੜਿਆ ਹੈ। ਨਵੀਂ ਦਿੱਲੀ G-20 ਸਮਿਟ ਦੇ ਦੌਰਾਨ, ਅਸੀਂ SDGs ਨੂੰ ਗਤੀ ਦੇਣ ਦੇ ਲਈ ਵਾਰਾਣਸੀ Action ਪਲਾਨ ਅਪਣਾਇਆ ਸੀ। 2030 ਤੱਕ Renewable ਐਨਰਜੀ ਨੂੰ ਤਿੰਨ ਗੁਣਾ ਅਤੇ energy efficiency rate ਨੂੰ ਦੋ ਗੁਣਾ ਕਰਨ ਦਾ ਸੰਕਲਪ ਲਿਆ ਸੀ। ਬ੍ਰਾਜ਼ੀਲ ਦੀ ਪ੍ਰਧਾਨਗੀ ਵਿੱਚ ਇਨ੍ਹਾਂ ਨੂੰ ਲਾਗੂ ਕਰਨ ਨੂੰ ਪ੍ਰਾਥਮਿਕਤਾ ਦਿੱਤੀ ਗਈ ਹੈ। ਅਸੀਂ ਇਸ ਦਾ ਸੁਆਗਤ ਕਰਦੇ ਹਾਂ। ਇਸ ਸਬੰਧ ਵਿੱਚ, Sustainable Development Agenda ਦੇ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ਅਤੇ ਪ੍ਰਯਾਸਾਂ ਨੂੰ ਤੁਹਾਡੇ ਸਾਹਮਣੇ ਰੱਖਣਾ ਚਾਹੁੰਦਾ ਹਾਂ।ਪ੍ਰਧਾਨ ਮੰਤਰੀ ਨੇ ਟਿਕਾਊ ਵਿਕਾਸ ਅਤੇ ਐਨਰਜੀ ਟ੍ਰਾਂਜ਼ਿਸ਼ਨ ‘ਤੇ ਜੀ-20 ਸੈਸ਼ਨ ਨੂੰ ਸੰਬੋਧਨ ਕੀਤਾ
November 20th, 01:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟਿਕਾਊ ਵਿਕਾਸ ਅਤੇ ਐਨਰਜੀ ਟ੍ਰਾਂਜ਼ਿਸ਼ਨ ‘ਤੇ ਜੀ-20 ਸਮਿਟ ਦੇ ਸੈਸ਼ਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਨਵੀਂ ਦਿੱਲੀ ਜੀ-20 ਸਮਿਟ ਦੇ ਦੌਰਾਨ ਸਮੂਹ ਨੇ 2030 ਤੱਕ ਅਖੁੱਟ ਊਰਜਾ ਸਮਰੱਥਾ ਨੂੰ ਤਿੰਨ ਗੁਣਾ ਅਤੇ ਊਰਜਾ ਦਕਸ਼ਤਾ ਦਰ ਨੂੰ ਦੁੱਗਣਾ ਕਰਨ ਦਾ ਸੰਕਲਪ ਲਿਆ ਸੀ। ਉਨ੍ਹਾਂ ਨੇ ਟਿਕਾਊ ਵਿਕਾਸ ਪ੍ਰਾਥਮਿਕਤਾਵਾਂ ਨੂੰ ਅੱਗੇ ਵਧਾਉਣ ਦੇ ਲਈ ਬ੍ਰਾਜ਼ੀਲ ਦੇ ਫ਼ੈਸਲੇ ਦਾ ਸੁਆਗਤ ਕੀਤਾ।The Mahayuti government is striving for the empowerment of every section of the society: PM to BJP Karyakartas, Maharashtra
November 16th, 11:48 am
As part of the ‘Mera Booth Sabse Mazboot’ program, Prime Minister Narendra Modi has directly interacted with BJP karyakartas in Maharashtra via the NaMo App. He said, “The people of Maharashtra are highly impressed with the two-and-a-half years of the Mahayuti government's tenure. Everywhere I have been, I have witnessed this affection. The people of Maharashtra want this government to continue for the next five years.”PM Modi interacts with BJP Karyakartas from Maharashtra via NaMo App
November 16th, 11:30 am
As part of the ‘Mera Booth Sabse Mazboot’ program, Prime Minister Narendra Modi has directly interacted with BJP karyakartas in Maharashtra via the NaMo App. He said, “The people of Maharashtra are highly impressed with the two-and-a-half years of the Mahayuti government's tenure. Everywhere I have been, I have witnessed this affection. The people of Maharashtra want this government to continue for the next five years.”ਹਿੰਦੁਸਤਾਨ ਟਾਇਮਸ ਲੀਡਰਸ਼ਿਪ ਸਮਿਟ 2024 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 16th, 10:15 am
100 ਸਾਲ ਪਹਿਲੇ ਹਿੰਦੁਸਤਾਨ ਟਾਇਮਸ ਦਾ ਉਦਘਾਟਨ ਪੂਜਯ ਬਾਪੂ ਨੇ ਕੀਤਾ ਸੀ…ਉਹ ਗੁਜਰਾਤੀ ਭਾਸ਼ੀ ਸਨ ਅਤੇ 100 ਸਾਲ ਦੇ ਬਾਅਦ ਇੱਕ ਦੂਸਰੇ ਗੁਜਰਾਤੀ ਨੂੰ ਤੁਸੀਂ ਬੁਲਾ (ਸੱਦ) ਲਿਆ। ਇਸ ਇਤਿਹਾਸਿਕ ਯਾਤਰਾ ਲਈ ਮੈਂ ਹਿੰਦੁਸਤਾਨ ਟਾਇਮਸ ਨੂੰ ਅਤੇ 100 ਸਾਲ ਦੀ ਯਾਤਰਾ ਵਿੱਚ ਜੋ-ਜੋ ਲੋਕ ਇਸ ਦੇ ਨਾਲ ਜੁੜੇ ਹਨ ਜਿਨ੍ਹਾਂ-ਜਿਨ੍ਹਾਂ ਲੋਕਾਂ ਨੇ ਖਾਦ-ਪਾਣੀ ਦਾ ਕੰਮ ਕੀਤਾ ਹੈ, ਸੰਘਰਸ਼ ਕੀਤਾ ਹੈ, ਸੰਕਟ ਝੱਲੇ ਹਨ, ਲੇਕਿਨ ਟਿਕੇ ਰਹੇ ਹਨ... ਉਹ ਸਭ ਅੱਜ ਵਧਾਈ ਦੇ ਪਾਤਰ ਹਨ, ਅਭਿਨੰਦਨ ਦੇ ਅਧਿਕਾਰੀ ਹਨ। ਮੈਂ ਆਪ ਸਭ ਨੂੰ 100 ਸਾਲ ਦੀ ਯਾਤਰਾ ਬਹੁਤ ਬੜੀ ਹੁੰਦੀ ਹੈ ਜੀ। ਆਪ (ਤੁਸੀਂ ) ਸਭ ਇਸ ਅਭਿਨੰਦਨ ਦੇ ਹੱਕਦਾਰ ਹੋ, ਅਤੇ ਮੇਰੇ ਤਰਫ਼ੋਂ ਭਵਿੱਖ ਦੇ ਲਈ ਭੀ ਤੁਹਾਨੂੰ ਅਨੇਕ-ਅਨੇਕ ਸ਼ੁਭਕਾਮਨਾਵਾਂ ਹਨ। ਹੁਣੇ ਜਦੋਂ ਮੈਂ ਆਇਆ ਤਾਂ ਫੈਮਿਲੀ ਦੇ ਲੋਕਾਂ ਨਾਲ ਮਿਲਣਾ ਤਾਂ ਹੋਇਆ ਹੀ ਹੋਇਆ, ਲੇਕਿਨ ਮੈਨੂੰ 100 ਸਾਲ ਦੀ ਯਾਤਰਾ ਇੱਕ ਸ਼ਾਨਦਾਰ ਐਗਜ਼ੀਬਿਸ਼ਨ ਦੇਖਣ ਦਾ ਅਵਸਰ ਮਿਲਿਆ। ਮੈਂ ਭੀ ਆਪ ਸਭ ਨੂੰ ਕਹਾਂਗਾ ਕਿ ਅਗਰ ਸਮਾਂ ਹੈ ਤਾਂ ਕੁਝ ਸਮਾਂ ਉੱਥੇ ਬਿਤਾ ਕੇ ਹੀ ਜਾਣਾ। ਇਹ ਸਿਰਫ਼ ਇੱਕ ਐਗਜ਼ੀਬਿਸ਼ਨ ਨਹੀਂ ਹੈ ਮੈਂ ਕਹਿੰਦਾ ਹਾਂ ਇਹ ਇੱਕ ਐਕਸਪੀਰਿਐਂਸ ਹੈ। ਐਸਾ ਲਗਿਆ ਜਿਵੇਂ 100 ਸਾਲ ਦਾ ਇਤਹਾਸ ਅੱਖਾਂ ਦੇ ਸਾਹਮਣੇ ਤੋਂ ਗੁਜਰ ਗਿਆ। ਮੈਂ ਉਸ ਦਿਨ ਦੇ ਅਖ਼ਬਾਰ ਦੇਖੋ ਜੋ ਦੇਸ਼ ਦੀ ਸੁਤੰਤਰਤਾ ਅਤੇ ਸੰਵਿਧਾਨ ਲਾਗੂ ਹੋਣ ਦੇ ਦਿਨ ਛਪੇ ਸਨ। ਇੱਕ ਤੋਂ ਵਧਕੇ ਇੱਕ ਦਿੱਗਜ, ਮਹਾਨੁਭਾਵ ਹਿੰਦੁਸਤਾਨ ਟਾਇਮਸ ਲਈ ਲਿਖਿਆ ਕਰਦੇ ਸਨ। ਮਾਰਟਿਨ ਲੂਥਰ ਕਿੰਗ, ਨੇਤਾਜੀ ਸੁਭਾਸ਼ ਬਾਬੂ, ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ, ਅਟਲ ਬਿਹਾਰੀ ਵਾਜਪੇਈ, ਡਾਕਟਰ ਐੱਮ.ਐੱਸ. ਸਵਾਮੀਨਾਥਨ (Martin Luther King, Netaji Subhas Chandra Bose, Dr. Syama Prasad Mookerjee, Atal Bihari Vajpayee, and Dr. M. S. Swaminathan)। ਇਨ੍ਹਾਂ ਦੇ ਲੇਖਾਂ ਨੇ ਤੁਹਾਡੇ ਅਖ਼ਬਾਰ ਨੂੰ ਚਾਰ ਚੰਦ ਲਗਾ ਦਿੱਤੇ। ਅਸਲ ਵਿੱਚ ਅਸੀਂ ਬਹੁਤ ਲੰਬੀ ਯਾਤਰਾ ਕਰਕੇ ਇੱਥੇ ਤੱਕ ਪੁੱਜੇ ਹਨ। ਸੁਤੰਤਰਤਾ ਦੀ ਲੜਾਈ ਲੜਨ ਤੋਂ ਲੈ ਕੇ ਆਜ਼ਾਦੀ ਦੇ ਬਾਅਦ ਆਸਾਂ ਦੇ ਅਥਾਹ ਸਮੁੰਦਰ ਦੀਆਂ ਲਹਿਰਾਂ ‘ਤੇ ਸਵਾਰ ਹੋ ਕੇ ਅਸੀਂ ਅੱਗੇ ਵਧੇ ਹਾਂ। ਇਹ ਯਾਤਰਾ ਆਪਣੇ ਆਪ ਵਿੱਚ ਅਭੂਤਪੂਰਵ ਹੈ, ਅਦਭੁਤ ਹੈ। ਮੈਂ ਤੁਹਾਡੇ ਅਖ਼ਬਾਰ ਦੀ ਖ਼ਬਰ ਵਿੱਚ ਉਸ ਉਤਸ਼ਾਹ ਨੂੰ ਮਹਿਸੂਸ ਕੀਤਾ ਜੋ ਅਕਤੂਬਰ 1947 ਵਿੱਚ ਕਸ਼ਮੀਰ ਦੇ ਰਲੇਵੇਂ ਦੇ ਬਾਅਦ ਹਰ ਦੇਸ਼ਵਾਸੀ ਵਿੱਚ ਸੀ। ਹਾਲਾਂਕਿ ਉਸ ਪਲ ਮੈਨੂੰ ਇਸ ਦਾ ਭੀ ਅਹਿਸਾਸ ਹੋਇਆ ਕਿ ਕਿਵੇਂ ਅਨਿਸ਼ਚਿਤਤਾ ਦੀਆਂ ਸਥਿਤੀਆਂ ਨੇ 7 ਦਹਾਕਿਆਂ ਤੱਕ ਕਸ਼ਮੀਰ ਨੂੰ ਹਿੰਸਾ ਵਿੱਚ ਘੇਰ ਕੇ ਰੱਖਿਆ। ਅੱਜ ਤੁਹਾਡੇ ਅਖ਼ਬਾਰ ਵਿੱਚ ਜੰਮੂ-ਕਸ਼ਮੀਰ ਵਿੱਚ ਹੋਈ ਰਿਕਾਰਡ ਵੋਟਿੰਗ ਜਿਹੀਆਂ ਖ਼ਬਰਾਂ ਛਪਦੀਆਂ ਹਨ ਇਹ ਕੰਟ੍ਰਾਸਟ ਹੈ। ਇੱਕ ਹੋਰ ਨਿਊਜ਼ ਪੇਪਰ ਪ੍ਰਿੰਟ ਇੱਕ ਪ੍ਰਕਾਰ ਨਾਲ ਨਜ਼ਰ ਹਰ ਇੱਕ ਦੀ ਜਾਵੇਗੀ ਉੱਥੇ, ਤੁਹਾਡੀ ਨਜ਼ਰ ਟਿਕੇਗੀ। ਉਸ ਵਿੱਚ ਇੱਕ ਤਰਫ਼ ਅਸਾਮ ਨੂੰ ਅਸ਼ਾਂਤ ਖੇਤਰ ਐਲਾਨਣ ਦੀ ਖ਼ਬਰ ਸੀ, ਤਾਂ ਦੂਸਰੀ ਤਰਫ਼ ਅਟਲ ਜੀ ਦੁਆਰਾ ਬੀਜੇਪੀ ਦੀ ਨੀਂਹ ਰੱਖੇ ਜਾਣ ਦਾ ਸਮਾਚਾਰ ਸੀ। ਅਤੇ ਇਹ ਕਿਤਨਾ ਸੁਖਦ ਸੰਜੋਗ ਹੈ ਕਿ ਬੀਜੇਪੀ ਅੱਜ ਅਸਾਮ ਵਿੱਚ ਸਥਾਈ ਸ਼ਾਂਤੀ ਲਿਆਉਣ ਵਿੱਚ ਬੜੀ ਭੂਮਿਕਾ ਨਿਭਾ ਰਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਇਮਸ ਲੀਡਰਸ਼ਿਪ ਸਮਿਟ 2024 ਨੂੰ ਸੰਬੋਧਨ ਕੀਤਾ
November 16th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਇਮਸ ਲੀਡਰਸ਼ਿਪ ਸਮਿਟ 2024 ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਹਿੰਦੁਸਤਾਨ ਟਾਇਮਸ ਦਾ ਉਦਘਾਟਨ 100 ਸਾਲ ਪਹਿਲੇ ਮਹਾਤਮਾ ਗਾਂਧੀ ਨੇ ਕੀਤਾ ਸੀ ਅਤੇ ਉਨ੍ਹਾਂ ਨੇ ਹਿੰਦੁਸਤਾਨ ਟਾਇਮਸ ਨੂੰ 100 ਸਾਲ ਦੀ ਇਤਿਹਾਸਿਕ ਯਾਤਰਾ ਦੇ ਲਈ ਵਧਾਈਆਂ ਦਿੱਤੀਆਂ ਅਤੇ ਇਸ ਦੇ ਉਦਘਾਟਨ ਦੇ ਬਾਅਦ ਤੋਂ ਇਸ ਨਾਲ ਜੁੜੇ ਸਾਰੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਦੇ ਭਾਵੀ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਵਾਲੀ ਥਾਂ ‘ਤੇ ਹਿੰਦੁਸਤਾਨ ਟਾਇਮਸ ਦੀ ਪ੍ਰਦਰਸ਼ਨੀ ਦੇਖਣ ਦੇ ਬਾਅਦ ਸ਼੍ਰੀ ਮੋਦੀ ਨੇ ਕਿਹਾ ਕਿ ਇਹ ਇੱਕ ਅਨੁਭਵ ਤੋਂ ਵਧਕੇ ਸੀ ਅਤੇ ਉਨ੍ਹਾਂ ਨੇ ਸਾਰੇ ਪ੍ਰਤੀਨਿਧੀਆਂ ਨੂੰ ਇਸ ਪ੍ਰਦਰਸ਼ਨੀ ਨੂੰ ਦੇਖਣ ਦੀ ਤਾਕੀਦ ਕੀਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਉਸ ਸਮੇਂ ਦੇ ਪੁਰਾਣੇ ਸਮਾਚਾਰ ਪੱਤਰਾਂ ਨੂੰ ਦੇਖਿਆ ਜਦੋਂ ਭਾਰਤ ਨੂੰ ਸੁਤੰਤਰਤਾ ਮਿਲੀ ਸੀ ਅਤੇ ਸੰਵਿਧਾਨ ਲਾਗੂ ਹੋਇਆ ਸੀ। ਸ਼੍ਰੀ ਮੋਦੀ ਨੇ ਸਵੀਕਾਰ ਕੀਤਾ ਕਿ ਮਾਰਟਿਨ ਲੂਥਰ ਕਿੰਗ,ਨੇਤਾਜੀ ਸੁਭਾਸ਼ ਚੰਦਰ ਬੋਸ, ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ, ਅਟਲ ਬਿਹਾਰੀ ਵਾਜਪੇਈ , ਡਾਕਟਰ ਐੱਮ.ਐੱਸ. ਸਵਾਮੀਨਾਥਨ (Martin Luther King, Netaji Subhas Chandra Bose, Dr. Syama Prasad Mookerjee, Atal Bihari Vajpayee, and Dr. M. S. Swaminathan) ਜਿਹੇ ਕਈ ਦਿੱਗਜਾਂ ਨੇ ਹਿੰਦੁਸਤਾਨ ਟਾਇਮਸ ਦੇ ਲਈ ਲੇਖ ਲਿਖੇ ਸਨ। ਉਨ੍ਹਾਂ ਨੇ ਕਿਹਾ ਕਿ ਸੁਤੰਤਰਤਾ ਸੰਗ੍ਰਾਮ ਦੇ ਨਾਲ-ਨਾਲ ਸੁਤੰਤਰਤਾ ਦੇ ਬਾਅਦ ਦੀ ਅਵਧੀ ਵਿੱਚ ਉਮੀਦਾਂ ਦੇ ਨਾਲ ਅੱਗੇ ਵਧਣ ਦੀ ਇਹ ਲੰਬੀ ਯਾਤਰਾ ਅਭੂਤਪੂਰਵ ਅਤੇ ਅਦਭੁਤ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਕਤੂਬਰ 1947 ਵਿੱਚ ਕਸ਼ਮੀਰ ਦੇ ਭਾਰਤ ਵਿੱਚ ਰਲੇਵੇਂ ਦੀ ਖ਼ਬਰ ਪੜ੍ਹਕੇ ਉਨ੍ਹਾਂ ਨੂੰ ਭੀ ਉਹੋ ਜਿਹਾ ਹੀ ਉਤਸ਼ਾਹ ਮਹਿਸੂਸ ਹੋਇਆ ਜਿਹੋ ਜਿਹਾ ਹਰੇਕ ਨਾਗਰਿਕ ਨੂੰ ਹੁੰਦਾ ਹੈ। ਲੇਕਿਨ ਉਨ੍ਹਾਂ ਨੇ ਕਿਹਾ ਕਿ ਉਸ ਸਮੇਂ ਉਨ੍ਹਾਂ ਨੂੰ ਇਹ ਭੀ ਅਹਿਸਾਸ ਹੋਇਆ ਕਿ ਕਿਵੇਂ ਅਨਿਸ਼ਚਿਤਤਾ ਨੇ ਕਸ਼ਮੀਰ ਨੂੰ ਸੱਤ ਦਹਾਕਿਆਂ ਤੱਕ ਹਿੰਸਾ ਵਿੱਚ ਜਕੜੀ ਰੱਖਿਆ । ਸ਼੍ਰੀ ਮੋਦੀ ਨੇ ਕਿਹਾ ਕਿ ਲੇਕਿਨ ਇਹ ਖੁਸ਼ੀ ਦੀ ਬਾਤ ਹੈ ਕਿ ਇਨ੍ਹੀਂ ਦਿਨੀਂ ਜੰਮੂ-ਕਸ਼ਮੀਰ (J&K) ਵਿੱਚ ਚੋਣਾਂ ਵਿੱਚ ਰਿਕਾਰਡ ਵੋਟਿੰਗ ਦੀਆਂ ਖ਼ਬਰਾਂ ਸਮਾਚਾਰ ਪੱਤਰਾਂ ਵਿੱਚ ਛਪ ਰਹੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਹੋਰ ਅਖ਼ਬਾਰ ਬਹੁਤ ਵਿਸ਼ੇਸ਼ ਲਗਿਆ ਜਿਸ ਵਿੱਚ ਇੱਕ ਤਰਫ਼ ਅਸਾਮ ਨੂੰ ਅਸ਼ਾਂਤ ਖੇਤਰ ਐਲਾਨਣ ਦਾ ਸਮਾਚਾਰ ਸੀ ਤਾਂ ਦੂਸਰੀ ਤਰਫ਼ ਅਟਲ ਜੀ (Atal Ji) ਦੁਆਰਾ ਭਾਰਤੀਯ ਜਨਤਾ ਪਾਰਟੀ (Bhartiya Janata Party) ਦੀ ਨੀਂਹ ਰੱਖਣ ਦਾ ਸਮਾਚਾਰ ਸੀ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਸੁਖਦ ਸੰਜੋਗ ਹੈ ਕਿ ਅੱਜ ਭਾਜਪਾ (BJP) ਅਸਾਮ ਵਿੱਚ ਸਥਾਈ ਸ਼ਾਂਤੀ ਲਿਆਉਣ ਵਿੱਚ ਬੜੀ ਭੂਮਿਕਾ ਨਿਭਾ ਰਹੀ ਹੈ।The BJP-NDA government will fight the mafia-driven corruption in recruitment: PM Modi in Godda, Jharkhand
November 13th, 01:47 pm
Attending and addressing rally in Godda, Jharkhand, PM Modi expressed gratitude to the women of the state for their support. He criticized the local government for hijacking benefits meant for women, like housing and water supply. PM Modi assured that under the BJP-NDA government, every family in Jharkhand will get permanent homes, water, gas connections, and free electricity. He also promised solar panels for households, ensuring free power and compensation for any surplus electricity generated.We ensured that government benefits directly reach beneficiaries without intermediaries: PM Modi in Sarath, Jharkhand
November 13th, 01:46 pm
PM Modi addressed a large gathering in Jharkhand's Sarath. He said, Today, the first phase of voting is happening in Jharkhand. The resolve to protect livelihood, daughters, and land is visible at every booth. There is strong support for the guarantees that the BJP has given for the future of women and youth. It is certain that the JMM-Congress will be wiped out in the Santhali region this time.PM Modi engages lively audiences in Jharkhand’s Sarath & Godda
November 13th, 01:45 pm
PM Modi addressed a large gathering in Jharkhand's Sarath. He said, Today, the first phase of voting is happening in Jharkhand. The resolve to protect livelihood, daughters, and land is visible at every booth. There is strong support for the guarantees that the BJP has given for the future of women and youth. It is certain that the JMM-Congress will be wiped out in the Santhali region this time.The unity of OBCs, SCs and STs is troubling Congress, and therefore they want the communities to fight each other: PM Modi in Pune
November 12th, 01:20 pm
In his final Pune rally, PM Modi said, Empowering Pune requires investment, infrastructure, and industry, and we’ve focused on all three. Over the last decade, foreign investment has hit record highs, and Maharashtra has topped India’s list of preferred destinations in the past two and a half years. Pune and nearby areas are gaining a major share of this investment.Mahayuti in Maharashtra, BJP-NDA in the Centre, this means double-engine government in Maharashtra: PM Modi in Chimur
November 12th, 01:01 pm
Campaigning in Maharashtra has gained momentum, with PM Modi addressing a public meeting in Chimur. Congratulating Maharashtra BJP on releasing an excellent Sankalp Patra, PM Modi said, “This manifesto includes a series of commitments for the welfare of our sisters, for farmers, for the youth, and for the development of Maharashtra. This Sankalp Patra will serve as a guarantee for Maharashtra's development over the next 5 years.PM Modi addresses public meetings in Chimur, Solapur & Pune in Maharashtra
November 12th, 01:00 pm
Campaigning in Maharashtra has gained momentum, with PM Modi addressing multiple public meetings in Chimur, Solapur & Pune. Congratulating Maharashtra BJP on releasing an excellent Sankalp Patra, PM Modi said, “This manifesto includes a series of commitments for the welfare of our sisters, for farmers, for the youth, and for the development of Maharashtra. This Sankalp Patra will serve as a guarantee for Maharashtra's development over the next 5 years.With the support BJP is receiving at booth level, the defeat of the corrupt JMM government is inevitable: PM Modi
November 11th, 01:00 pm
PM Modi interacted with BJP karyakartas from Jharkhand through the NaMo App, delivering an energizing call to action ahead of the upcoming state elections. Addressing a variety of key issues, PM Modi expressed his support for the grassroots workers while underscoring the BJP’s commitment to progress, inclusivity, and integrity.PM Modi Connects with BJP Karyakartas in Jharkhand via NaMo App
November 11th, 12:30 pm
PM Modi interacted with BJP karyakartas from Jharkhand through the NaMo App, delivering an energizing call to action ahead of the upcoming state elections. Addressing a variety of key issues, PM Modi expressed his support for the grassroots workers while underscoring the BJP’s commitment to progress, inclusivity, and integrity.Ensuring a better life for Jharkhand’s sisters and daughters is my foremost priority: PM Modi in Bokaro
November 10th, 01:18 pm
Jharkhand’s campaign heats up as PM Modi’s back-to-back rallies boost enthusiasm across the state. Ahead of the first phase of Jharkhand’s assembly elections, PM Modi today addressed a mega rally in Bokaro. He said that there is only one echo among the people of the state that: ‘Roti, Beti, Maati ki pukar, Jharkhand mein BJP-NDA Sarkar,’ and people want BJP-led NDA to come to power in the assembly polls.”PM Modi captivates crowds with impactful speeches in Jharkhand’s Bokaro & Gumla
November 10th, 01:00 pm
Jharkhand’s campaign heats up as PM Modi’s back-to-back rallies boost enthusiasm across the state. Ahead of the first phase of Jharkhand’s assembly elections, PM Modi today addressed two mega rallies in Bokaro and Gumla. He said that there is only one echo among the people of the state that: ‘Roti, Beti, Maati ki pukar, Jharkhand mein BJP-NDA Sarkar,’ and people want BJP-led NDA to come to power in the assembly polls.”