ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੁਰਸ਼ਾਂ ਦੇ ਕਲੱਬ ਥ੍ਰੋਅ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਪ੍ਰਣਵ ਸੂਰਮਾ ਨੂੰ ਵਧਾਈਆਂ ਦਿੱਤੀਆਂ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੁਰਸ਼ਾਂ ਦੇ ਕਲੱਬ ਥ੍ਰੋਅ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਪ੍ਰਣਵ ਸੂਰਮਾ ਨੂੰ ਵਧਾਈਆਂ ਦਿੱਤੀਆਂ

September 05th, 08:05 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਕਲੱਬ ਥ੍ਰੋਅ ਐੱਫ51 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਐਥਲੀਟ ਪ੍ਰਣਵ ਸੂਰਮਾ ਨੂੰ ਵਧਾਈਆਂ ਦਿੱਤੀਆਂ ਅਤੇ ਉਸ ਦੀ ਮਿਹਨਤ ਅਤੇ ਦ੍ਰਿੜ੍ਹਤਾ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਪ੍ਰਣਵ ਸੂਰਮਾ ਦੁਆਰਾ ਕਲੱਬ ਥ੍ਰੋਅ - ਐੱਫ51 ਏਸ਼ੀਅਨ ਪੈਰਾ ਗੇਮਸ ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ਦਾ ਜਸ਼ਨ ਮਨਾਇਆ

ਪ੍ਰਧਾਨ ਮੰਤਰੀ ਨੇ ਪ੍ਰਣਵ ਸੂਰਮਾ ਦੁਆਰਾ ਕਲੱਬ ਥ੍ਰੋਅ - ਐੱਫ51 ਏਸ਼ੀਅਨ ਪੈਰਾ ਗੇਮਸ ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ਦਾ ਜਸ਼ਨ ਮਨਾਇਆ

October 23rd, 06:16 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਏਸ਼ੀਅਨ ਪੈਰਾ ਗੇਮਸ 2022 ਵਿੱਚ ਕਲੱਬ ਥ੍ਰੋਅ - ਐੱਫ51 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ 'ਤੇ ਪ੍ਰਣਵ ਸੂਰਮਾ ਨੂੰ ਵਧਾਈਆਂ ਦਿੱਤੀਆਂ ਹਨ।