ਪ੍ਰਧਾਨ ਮੰਤਰੀ ਨੇ ਪ੍ਰਵਾਸੀ ਭਾਰਤੀਯ ਦਿਵਸ ਦੇ ਅਵਸਰ ‘ਤੇ ਵਧਾਈਆਂ ਦਿੱਤੀਆਂ
January 09th, 09:15 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਵਾਸੀ ਭਾਰਤੀਯ ਦਿਵਸ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਦੁਨੀਆ ਭਰ ਵਿੱਚ ਰਹਿ ਰਹੇ ਭਾਰਤੀ ਪ੍ਰਵਾਸੀਆਂ ਦੇ ਯੋਗਦਾਨ ਅਤੇ ਉਪਲਬਧੀਆਂ ਦੀ ਸ਼ਲਾਘਾ ਵੀ ਕੀਤੀ ਹੈ।ਪ੍ਰਧਾਨ ਮੰਤਰੀ ਦੀ 17ਵੇਂ ਪ੍ਰਵਾਸੀ ਭਾਰਤੀਯ ਦਿਵਸ ਦੇ ਅਵਸਰ ’ਤੇ ਸੂਰੀਨਾਮ ਦੇ ਰਾਸ਼ਟਰਪਤੀ ਨਾਲ ਬੈਠਕ
January 09th, 05:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੰਦੌਰ ਵਿੱਚ 17ਵੇਂ ਪ੍ਰਵਾਸੀ ਭਾਰਤੀਯ ਦਿਵਸ (ਪੀਬੀਡੀ) ਦੇ ਅਵਸਰ ’ਤੇ ਸੂਰੀਨਾਮ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਚੰਦ੍ਰਿਕਾਪ੍ਰਸਾਦ ਸੰਤੋਖੀ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਸੰਤੋਖੀ 7-14 ਜਨਵਰੀ 2023 ਦੌਰਾਨ ਭਾਰਤ ਦੇ ਸਰਕਾਰੀ ਦੌਰੇ ’ਤ ਹਨ ਅਤੇ 17ਵੇਂ ਪ੍ਰਵਾਸੀ ਭਾਰਤੀਯ ਦਿਵਸ ਵਿੱਚ ਵਿਸ਼ੇਸ਼ ਮਹਿਮਾਨ ਹਨ।ਪ੍ਰਧਾਨ ਮੰਤਰੀ ਦੀ 17ਵੇਂ ਪ੍ਰਵਾਸੀ ਭਾਰਤੀਯ ਦਿਵਸ ਦੇ ਅਵਸਰ ’ਤੇ ਗੁਆਨਾ ਦੇ ਰਾਸ਼ਟਰਪਤੀ ਨਾਲ ਬੈਠਕ
January 09th, 05:31 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੰਦੌਰ ਵਿੱਚ 17ਵੇਂ ਪ੍ਰਵਾਸੀ ਭਾਰਤੀਯ ਦਿਵਸ (ਪੀਬੀਡੀ) ਦੇ ਅਵਸਰ ’ਤੇ ਕੋਆਪਰੇਟਿਵ ਰਿਪਬਲਿਕ ਆਵ੍ ਗੁਆਨਾ ਦੇ ਰਾਸ਼ਟਰਪਤੀ ਮਹਾਮਹਿਮ ਡਾ. ਮੁਹੰਮਦ ਇਰਫਾਨ ਅਲੀ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਇਰਫਾਨ ਅਲੀ 8-14 ਜਨਵਰੀ 2023 ਦੇ ਦੌਰਾਨ ਭਾਰਤ ਦੇ ਸਰਕਾਰੀ ਦੌਰੇ ’ਤੇ ਹਨ ਅਤੇ 17ਵੇਂ ਪ੍ਰਵਾਸੀ ਭਾਰਤੀਯ ਦਿਵਸ ਵਿੱਚ ਮੁੱਖ ਮਹਿਮਾਨ ਹਨ।ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ 17ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 09th, 12:00 pm
ਗੁਯਾਨਾ ਦੇ ਰਾਸ਼ਟਰਪਤੀ ਡਾਕਟਰ ਮੋਹੰਮਦ ਇਰਫ਼ਾਨ ਅਲੀ ਜੀ, ਸੂਰੀਨਾਮ ਦੇ ਰਾਸ਼ਟਰਪਤੀ ਸ਼੍ਰੀ ਚੰਦ੍ਰਿਕਾ ਪ੍ਰਸਾਦ ਸੰਤੋਖੀ ਜੀ, ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਮੰਗੁਭਾਈ ਪਟੇਲ, ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਜੀ, ਮੰਤਰੀ ਮੰਡਲ ਦੇ ਹੋਰ ਸਹਿਯੋਗੀਗਣ, ਅਤੇ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਵਿੱਚ ਵਿਸ਼ਵ ਭਰ ਤੋਂ ਪਧਾਰੇ (ਪਹੁੰਚੇ) ਮੇਰੇ ਪ੍ਰਿਯ (ਪਿਆਰੇ) ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ 17ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ
January 09th, 11:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ 17ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਇੱਕ ਯਾਦਗਾਰੀ ਡਾਕ ਟਿਕਟ 'ਸੁਰਕਸ਼ਿਤ ਜਾਏਂ, ਪ੍ਰਸ਼ਿਕਸ਼ਿਤ ਜਾਏਂ' ਰਿਲੀਜ਼ ਕੀਤੀ ਅਤੇ 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵ - ਭਾਰਤੀ ਸੁਤੰਤਰਤਾ ਸੰਗ੍ਰਾਮ ਵਿੱਚ ਪ੍ਰਵਾਸੀ ਭਾਰਤੀਆਂ ਦਾ ਯੋਗਦਾਨ' ਥੀਮ 'ਤੇ ਪਹਿਲੀ ਡਿਜੀਟਲ ਪ੍ਰਵਾਸੀ ਭਾਰਤੀਯ ਦਿਵਸ (ਪੀਬੀਡੀ) ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ।ਪ੍ਰਧਾਨ ਮੰਤਰੀ ਕੱਲ੍ਹ ਇੰਦੌਰ ਵਿੱਚ ਪ੍ਰਵਾਸੀ ਭਾਰਤੀਯ ਦਿਵਸ ਵਿੱਚ ਸ਼ਾਮਲ ਹੋਣਗੇ
January 08th, 05:54 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਪ੍ਰਵਾਸੀ ਭਾਰਤੀਯ ਦਿਵਸ ਦੇ ਅਵਸਰ ’ਤੇ ਕੱਲ੍ਹ ਇੰਦੌਰ ਜਾਣਗੇ।India is ready to protect humanity with not one but two 'Made in India' coronavirus vaccines: PM Modi
January 09th, 10:31 am
PM Narendra Modi inaugurated the 16th edition of the Pravasi Bharatiya Divas Convention. He said that India is ready to protect humanity with not one but two 'Made in India' coronavirus vaccines. The Prime Minister added that the past year has been a year of great challenges for everyone but in the midst of these challenges, the way Indian-origin colleagues across the world have worked, have done their duty, it is a matter of pride for all.PM Inaugurates Pravasi Bharatiya Divas Convention
January 09th, 10:30 am
PM Narendra Modi inaugurated the 16th edition of the Pravasi Bharatiya Divas Convention. He said that India is ready to protect humanity with not one but two 'Made in India' coronavirus vaccines. The Prime Minister added that the past year has been a year of great challenges for everyone but in the midst of these challenges, the way Indian-origin colleagues across the world have worked, have done their duty, it is a matter of pride for all.PM to Inaugurate Pravasi Bharatiya Divas Convention 2021 on 9th January
January 07th, 07:29 pm
Pravasi Bharatiya Divas (PBD) Convention is the flagship event of the Ministry of External Affairs and provides an important platform to engage and connect with the overseas Indians. In view of the sentiments of our vibrant diaspora community, the 16th Pravasi Bharatiya Divas Convention, is being organized on 9th January 2021, despite the ongoing Covid pandemic.Address of the Prime Minister during the Joint Video Inauguration of Metro Express and ENT Hospital in Mauritius
October 03rd, 04:00 pm
PM Narendra Modi and PM Pravind Jugnauth jointly inaugurated phase-1 of Metro Express and new ENT Hospital in Mauritius. In his remarks, PM Modi said, India and Mauritius are perse and vibrant democracies, committed to working for the prosperity of our people, as well as for peace in our region and the world.PM Modi and PM Jugnauth jointly inaugurate phase-1 of Metro Express & new ENT Hospital in Mauritius
October 03rd, 03:50 pm
PM Narendra Modi and PM Pravind Jugnauth jointly inaugurated phase-1 of Metro Express and new ENT Hospital in Mauritius. In his remarks, PM Modi said, India and Mauritius are perse and vibrant democracies, committed to working for the prosperity of our people, as well as for peace in our region and the world.We will break the backbone of terrorism in Jammu and Kashmir and fight it with all our might: PM Modi
February 03rd, 03:57 pm
PM Modi today launched multiple development projects in Srinagar. Speaking to a gathering, PM Modi highlighted how in the last five years India has become a startup and innovation hub. He also spoke about the Centre's focus on healthcare and highlighted how the Ayushman Bharat Yojana is benefiting lakhs of people across the nation.PM Modi launches multiple development projects in Srinagar
February 03rd, 03:57 pm
PM Modi today launched multiple development projects in Srinagar. Speaking to a gathering, PM Modi highlighted how in the last five years India has become a startup and innovation hub. He also spoke about the Centre's focus on healthcare and highlighted how the Ayushman Bharat Yojana is benefiting lakhs of people across the nation.PM inaugurates Centers of Excellence at Deen Dayal Hastkala Sankul in Varanasi
January 22nd, 05:13 pm
The Prime Minister, Shri Narendra Modi, today inaugurated Centers of Excellence at Deen Dayal Hastkala Sankul in Varanasi.PM Modi inaugurates Pravasi Bharatiya Divas in Varanasi
January 22nd, 11:02 am
PM Narendra Modi today inaugurated the Pravasi Bharatiya Divas celebrations in Varanasi. Addressing the gathering of overseas Indians, PM Modi appreciated their role and termed them to be true ambassadors of India. The PM also spoke about the wide-range of transformations that took place in the last four and half years under the NDA Government.NRIs are the brand ambassadors of India: PM Modi at Pravasi Bharatiya Divas
January 22nd, 11:02 am
PM Narendra Modi today inaugurated the Pravasi Bharatiya Divas celebrations in Varanasi. Addressing the gathering of overseas Indians, PM Modi appreciated their role and termed them to be true ambassadors of India. The PM also spoke about the wide-range of transformations that took place in the last four and half years under the NDA Government.Prime Minister to inaugurate 15th Pravasi Bharatiya Diwas Convention in Varanasi on 22 January, 2019
January 21st, 02:07 pm
The Prime Minister, Shri Narendra Modi will inaugurate the 15th Pravasi Bharatiya Diwas Convention at Varanasi, Uttar Pradesh tomorrow on 22 January, 2019.PM Modi interacts with BJP Karyakartas in Varanasi through NaMo App
August 29th, 09:16 am
Prime Minister Shri Narendra Modi today interacted with BJP karyakartas and volunteers of Varanasi through Narendra Modi App.As a citizen of India, we have the right and duty to ensure that our name is on the voters' list: PM Modi
August 29th, 09:16 am
Prime Minister Shri Narendra Modi today interacted with BJP karyakartas and volunteers of Varanasi through Narendra Modi App.New Banaras - a blend of spirituality and modernity - is being developed, for a New India: PM Modi
July 14th, 06:28 pm
Speaking at the inauguration and foundation stone laying ceremony of various development works in Varanasi, PM Modi stated that work was in full swing to transform Varanasi into a Smart City. He said that along with the work on an Integrated Command and Control Centre, ten other projects were being carried out rapidly, which not only would transform lives of people in the region but create employment opportunities for youth as well.