ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ

September 17th, 10:53 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ 'ਤੇ ਵਧਾਈਆਂ ਦੇਣ ਲਈ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ

August 15th, 09:20 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ 'ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਲਈ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ।

ਪ੍ਰਧਾਨ ਮੰਤਰੀ ਅਤੇ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਰੋਹ ਵਿੱਚ ਭਾਰਤ ਦੇ ਗੁਆਂਢੀ ਦੇਸ਼ਾਂ ਅਤੇ ਹਿੰਦ ਮਹਾਸਾਗਰ ਖੇਤਰ ਦੇ ਨੇਤਾਵਾਂ ਦੀ ਸਾਂਝੇਦਾਰੀ

June 09th, 11:50 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਰੋਹ 09 ਜੂਨ, 2024 ਨੂੰ ਰਾਸ਼ਟਰਪਤੀ ਭਵਨ ਵਿੱਚ ਹੋਇਆ। ਸਮਾਰੋਹ ਵਿੱਚ ਭਾਰਤ ਦੇ ਗੁਆਂਝੀ ਦੇਸ਼ਾਂ ਅਤੇ ਹਿੰਦ ਮਹਾਸਾਗਰ ਖੇਤਰ ਦੇ ਨੇਤਾਵਾਂ ਨੇ ਸਨਮਾਨਿਤ ਮਹਿਮਾਨ ਦੇ ਰੂਪ ਵਿੱਚ ਹਿੱਸਾ ਲਿਆ।

ਪ੍ਰਧਾਨ ਮੰਤਰੀ ਅਤੇ ਮੰਤਰੀ ਮੰਡਲ ਦੇ ਸਹੁੰ ਚੁੱਕਣ ਦੇ ਸਮਾਰੋਹ ਲਈ ਲੀਡਰਸ ਦੀ ਵਿਜ਼ਿਟ

June 08th, 12:24 pm

ਆਮ ਚੋਣਾ- 2024 ਦੇ ਬਾਅਦ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮੰਤਰੀ ਮੰਡਲ ਦਾ ਸਹੁੰ ਚੁੱਕਣ ਦਾ ਸਮਾਰੋਹ 9 ਜੂਨ, 2024 ਨੂੰ ਨਿਰਧਾਰਿਤ ਹੈ। ਇਸ ਮੌਕੇ ਭਾਰਤ ਦੇ ਗੁਆਂਢੀ ਦੇਸ਼ਾਂ ਅਤੇ ਹਿੰਦ ਮਹਾਸਾਗਰ ਦੇ ਖੇਤਰ ਦੇ ਲੀਡਰਸ ਨੂੰ ਵਿਸ਼ਿਸ਼ਟ ਮਹਿਮਾਨ ਦੇ ਰੂਪ ਵਿੱਚ ਸੱਦਾ ਦਿੱਤਾ ਗਿਆ ਹੈ।

ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵਧਾਈ ਦਿੱਤੀ

June 05th, 10:08 pm

ਮਾਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਕੁਮਾਰ ਜਗਨਨਾਥ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਟੈਲੀਫੋਨ ਕਾਲ 'ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਜਗਨਨਾਥ ਨੇ ਇਤਿਹਾਸਕ ਤੌਰ 'ਤੇ ਲਗਾਤਾਰ ਤੀਜੀ ਵਾਰ ਪੀਐੱਮ ਬਣਨ 'ਤੇ ਪ੍ਰਧਾਨ ਮੰਤਰੀ ਨੂੰ ਵਧਾਈ ਦਿੱਤੀ ਅਤੇ ਰੇਖਾਂਕਿਤ ਕੀਤਾ ਕਿ ਇਹ ਜਿੱਤ ਵਿਸ਼ਵ ਦੀ ਸਭ ਤੋਂ ਵੱਡੀ ਵੋਟ ਗਿਣਤੀ ਵਲੋਂ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਤੇ ਜਤਾਏ ਗਏ ਭਰੋਸੇ ਦਾ ਪ੍ਰਮਾਣ ਹੈ। ਪ੍ਰਧਾਨ ਮੰਤਰੀ ਜਗਨਨਾਥ ਨੇ ਵੀ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰੀ ਅਭਿਆਸ ਦੇ ਸਫਲ ਅਤੇ ਪ੍ਰੇਰਨਾਦਾਇਕ ਅਮਲ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦੇ ਲਈ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ

January 26th, 10:52 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਣਤੰਤਰ ਦਿਵਸ ਦੇ ਅਵਸਰ ‘ਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਕੁਮਾਰ ਜਗਨਨਾਥ (Prime Minister of Mauritius Pravind Kumar Jugnauth) ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਪ੍ਰਧਾਨ ਮੰਤਰੀ ਨੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਹੋਰ ਵਰਲਡ ਲੀਡਰਸ ਦਾ ਆਭਾਰ ਵਿਅਕਤ ਕੀਤਾ

September 17th, 10:26 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਰਾਸ਼ਟਰਪਤੀ, ਉਪ ਰਾਸ਼ਟਰਪਤੀ, ਸਾਬਕਾ ਰਾਸ਼ਟਰਪਤੀ ਅਤੇ ਹੋਰ ਵਰਲਡ ਲੀਡਰਸ ਦਾ ਆਭਾਰ ਵਿਅਕਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਜੀ-20 ਸਮਿਟ ਵਿੱਚ ਆਉਣ ਵਾਲੇ ਲੀਡਰਾਂ ਦਾ ਸੁਆਗਤ ਕੀਤਾ

September 08th, 08:13 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 9 ਅਤੇ 10 ਸਤੰਬਰ 2023 ਨੂੰ ਨਵੀਂ ਦਿੱਲੀ ਵਿੱਚ ਹੋਣ ਵਾਲੇ ਜੀ-20 ਸਮਿਟ ਵਿੱਚ ਆਉਣ ਵਾਲੇ ਲੀਡਰਾਂ ਦਾ ਗਰਮਜ਼ੋਸੀ ਨਾਲ ਸੁਆਗਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਪ੍ਰਵਿੰਦ ਕੁਮਾਰ ਜਗਨਨਾਥ ਨਾਲ ਮੁਲਾਕਾਤ ਕੀਤੀ

September 08th, 08:01 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਜੀ20 ਸਮਿਟ ਦੇ ਅਵਸਰ ‘ਤੇ 8 ਸਤੰਬਰ 2023 ਨੂੰ ਮਾਰੀਸ਼ਸ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਪ੍ਰਵਿੰਦ ਕੁਮਾਰ ਜਗਨਨਾਥ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨਵੀਂ ਦਿੱਲੀ ਵਿੱਚ ਆਪਣੇ ਆਵਾਸ ’ਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ, ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਦੇ ਨਾਲ ਤਿੰਨ ਦੁਵੱਲੀਆਂ ਬੈਠਕਾਂ ਕਰਨਗੇ

September 08th, 01:40 pm

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੱਸਿਆ ਕਿ ਇਹ ਅੱਜ ਸ਼ਾਮ ਨਵੀਂ ਦਿੱਲੀ ਵਿੱਚ ਆਪਣੇ ਆਵਾਸ ’ਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ, ਪ੍ਰਵਿੰਦ ਕੁਮਾਰ ਜਗਨਨਾਥ, ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ, ਸ਼ੇਖ ਹਸੀਨਾ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ , ਜੋਅ ਬਾਇਡਨ ਦੇ ਨਾਲ ਤਿੰਨ ਦੁਵੱਲੀਆਂ ਬੈਠਕਾਂ ਕਰਨਗੇ।

77ਵੇਂ ਸੁਤੰਤਰਤਾ ਦਿਵਸ ’ਤੇ ਸ਼ੁਭਕਾਮਨਾਵਾਂ ਦੇ ਲਈ ਪ੍ਰਧਾਨ ਮੰਤਰੀ ਨੇ ਵਿਸ਼ਵ ਦੇ ਨੇਤਾਵਾਂ ਦਾ ਧੰਨਵਾਦ ਕੀਤਾ

August 15th, 04:21 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 77ਵੇਂ ਸੁਤੰਤਰਤਾ ਦਿਵਸ ’ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਦੇ ਲਈ ਵਿਸ਼ਵ ਦੇ ਨੇਤਾਵਾਂ ਦਾ ਧੰਨਵਾਦ ਕੀਤਾ।

ਪ੍ਰਧਾਨ ਮੰਤਰੀ ਨੇ ਮਾਰੀਸ਼ਸ ਵਿੱਚ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਪ੍ਰਤਿਮਾ ਸਥਾਪਿਤ ਕੀਤੇ ਜਾਣ ’ਤੇ ਪ੍ਰਸੰਨਤਾ ਵਿਅਕਤ ਕੀਤੀ

May 01st, 03:46 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਾਰੀਸ਼ਸ ਵਿੱਚ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਪ੍ਰਤਿਮਾ ਸਥਾਪਿਤ ਕੀਤੇ ਜਾਣ ’ਤੇ ਹਰ ਭਾਰਤੀ ਦੇ ਮਾਣ ਨੂੰ ਅਭਿਵਿਅਕਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਭਾਰਤ ਦੇ 74ਵੇਂ ਗਣਤੰਤਰ ਦਿਵਸ ’ਤੇ ਸ਼ੁਭਕਾਮਨਾਵਾਂ ਦੇ ਲਈ ਦੁਨੀਆ ਦੇ ਨੇਤਾਵਾਂ ਦਾ ਧੰਨਵਾਦ ਕੀਤਾ

January 26th, 09:43 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ 74ਵੇਂ ਗਣਤੰਤਰ ਦਿਵਸ ’ਤੇ ਸ਼ੁਭਕਾਮਨਾਵਾਂ ਦੇ ਲਈ ਦੁਨੀਆ ਦੇ ਨੇਤਾਵਾਂ ਦਾ ਧੰਨਵਾਦ ਕੀਤਾ ਹੈ।

Lifestyle of the planet, for the planet and by the planet: PM Modi at launch of Mission LiFE

October 20th, 11:01 am

At the launch of Mission LiFE in Kevadia, PM Modi said, Mission LiFE emboldens the spirit of the P3 model i.e. Pro Planet People. Mission LiFE, unites the people of the earth as pro planet people, uniting them all in their thoughts. It functions on the basic principles of Lifestyle of the planet, for the planet and by the planet.

PM launches Mission LiFE at Statue of Unity in Ekta Nagar, Kevadia, Gujarat

October 20th, 11:00 am

At the launch of Mission LiFE in Kevadia, PM Modi said, Mission LiFE emboldens the spirit of the P3 model i.e. Pro Planet People. Mission LiFE, unites the people of the earth as pro planet people, uniting them all in their thoughts. It functions on the basic principles of Lifestyle of the planet, for the planet and by the planet.

ਪ੍ਰਧਾਨ ਮੰਤਰੀ ਨੇ 76ਵੇਂ ਸੁਤੰਤਰਤਾ ਦਿਵਸ ’ਤੇ ਵਿਸ਼ਵ ਦੇ ਰਾਜਨੇਤਾਵਾਂ ਦਾ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਦੇ ਲਈ ਧੰਨਵਾਦ ਕੀਤਾ

August 15th, 10:47 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 76ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਵਿਸ਼ਵ ਦੇ ਰਾਜਨੇਤਾਵਾਂ ਦਾ ਉਨ੍ਹਾਂ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦੇ ਲਈ ਧੰਨਵਾਦ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਦੇ ਨਾਲ ਚਰਚਾ ਕੀਤੀ

April 20th, 08:43 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਕੁਮਾਰ ਜਗਨਨਾਥ ਦੇ ਨਾਲ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਦੀ ਗੁਜਰਾਤ ਯਾਤਰਾ ਦੇ ਵਿਭਿੰਨ ਸਮਾਗਮਾਂ ਦੇ ਦੌਰਾਨ ਦੋਹਾਂ ਨੇਤਾਵਾਂ ਨੇ ਸਲਾਹ-ਮਸ਼ਵਰਾ ਕੀਤਾ।

ਪ੍ਰਧਾਨ ਮੰਤਰੀ 18 ਤੋਂ 20 ਅਪ੍ਰੈਲ ਤੱਕ ਗੁਜਰਾਤ ਦਾ ਦੌਰਾ ਕਰਨਗੇ

April 16th, 02:36 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ, 18 ਤੋਂ 20 ਅਪ੍ਰੈਲ, 2022 ਤੱਕ ਗੁਜਰਾਤ ਦਾ ਦੌਰਾ ਕਰਨਗੇ। 18 ਅਪ੍ਰੈਲ ਨੂੰ ਸ਼ਾਮ ਕਰੀਬ 6 ਵਜੇ ਪ੍ਰਧਾਨ ਮੰਤਰੀ ਗਾਂਧੀਨਗਰ ਸਥਿਤ ਸਕੂਲਾਂ ਦੇ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਦੌਰਾ ਕਰਨਗੇ। 19 ਅਪ੍ਰੈਲ ਨੂੰ ਸਵੇਰੇ ਤਕਰੀਬਨ 9 ਵੱਜ ਕੇ 40 ਮਿੰਟ ‘ਤੇ, ਉਹ ਬਨਾਸਕਾਂਠਾ ਦੇ ਦਿਯੋਦਰ ਵਿੱਚ ਬਨਾਸ ਡੇਅਰੀ ਕੰਪਲੈਕਸ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਤੋਂ ਬਾਅਦ ਦੁਪਹਿਰ ਕਰੀਬ ਸਾਢੇ 3 ਵਜੇ ਉਹ ਜਾਮਨਗਰ 'ਚ ਡਬਲਿਊਐੱਚਓ ਗਲੋਬਲ ਸੈਂਟਰ ਫੌਰ ਟ੍ਰੈਡੀਸ਼ਨਲ ਮੈਡੀਸਿਨ ਦਾ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ 20 ਅਪ੍ਰੈਲ ਨੂੰ ਤਕਰੀਬਨ 10 ਵੱਜ ਕੇ 30 ਮਿੰਟ ‘ਤੇ ਗਾਂਧੀਨਗਰ ਵਿੱਚ ਗਲੋਬਲ ਆਯੂਸ਼ ਨਿਵੇਸ਼ ਅਤੇ ਇਨੋਵੇਸ਼ਨ ਸਮਿਟ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਦੁਪਹਿਰ ਕਰੀਬ ਸਾਢੇ 3 ਵਜੇ ਉਹ ਦਾਹੋਦ ਵਿੱਚ ਆਦਿਜਾਤੀ ਮਹਾਸੰਮੇਲਨ 'ਚ ਸ਼ਿਰਕਤ ਕਰਨਗੇ ਅਤੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜਗਨਨਾਥ ਨੇ ਸੰਯੁਕਤ ਤੌਰ 'ਤੇ ਮਾਰੀਸ਼ਸ ਵਿੱਚ ਸੋਸ਼ਲ ਹਾਊਸਿੰਗ ਯੂਨਿਟ ਪ੍ਰੋਜੈਕਟ ਦਾ ਉਦਘਾਟਨ ਕੀਤਾ ਅਤੇ ਮਾਰੀਸ਼ਸ ਵਿੱਚ ਸਿਵਲ ਸਰਵਿਸ ਕਾਲਜ ਤੇ 8 ਮੈਗਾਵਾਟ ਸੋਲਰ ਪੀਵੀ ਫਾਰਮ ਪ੍ਰੋਜੈਕਟ ਦਾ ਵਰਚੁਅਲੀ ਨੀਂਹ ਪੱਥਰ ਰੱਖਿਆ

January 20th, 06:43 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਕੁਮਾਰ ਜਗਨਨਾਥ ਨੇ ਅੱਜ ਸੰਯੁਕਤ ਤੌਰ ‘ਤੇ ਮਾਰੀਸ਼ਸ ਵਿੱਚ ਸੋਸ਼ਲ ਹਾਊਸਿੰਗ ਯੂਨਿਟ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ਨੂੰ ਭਾਰਤ ਅਤੇ ਮਾਰੀਸ਼ਸ ਦੇ ਦਰਮਿਆਨ ਜੀਵੰਤ ਵਿਕਾਸ ਭਾਈਵਾਲੀ ਦੇ ਹਿੱਸੇ ਵਜੋਂ ਲਾਗੂ ਕੀਤਾ ਗਿਆ ਹੈ। ਇਸ ਮੌਕੇ 'ਤੇ, ਦੋਵਾਂ ਪ੍ਰਧਾਨ ਮੰਤਰੀਆਂ ਨੇ ਦੋ ਹੋਰ ਪ੍ਰੋਜੈਕਟਾਂ - ਇੱਕ ਅਤਿ-ਆਧੁਨਿਕ ਸਿਵਲ ਸਰਵਿਸ ਕਾਲਜ ਦੀ ਉਸਾਰੀ ਅਤੇ ਇੱਕ 8 ਮੈਗਾਵਾਟ ਸੋਲਰ ਪੀਵੀ ਫਾਰਮ - ਲਈ ਵਰਚੁਅਲ ਮਾਧਿਅਮ ਨਾਲ ਨੀਂਹ ਪੱਥਰ ਸਮਾਗਮ ਵਿੱਚ ਵੀ ਹਿੱਸਾ ਲਿਆ, ਜਿਸ ਨੂੰ ਭਾਰਤ ਦੇ ਸਹਿਯੋਗ ਦੇ ਹਿੱਸੇ ਵਜੋਂ ਸ਼ੁਰੂ ਕੀਤਾ ਗਿਆ। ਇਹ ਸਮਾਗਮ ਵੀਡੀਓ ਕਾਨਫਰੰਸ ਰਾਹੀਂ ਕਰਵਾਇਆ ਗਿਆ। ਮਾਰੀਸ਼ਸ ਵਿੱਚ ਇਹ ਸਮਾਗਮ ਮਾਰੀਸ਼ਸ ਸਰਕਾਰ ਦੇ ਕੈਬਨਿਟ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਸਮੇਤ ਪਤਵੰਤਿਆਂ ਦੀ ਮੌਜੂਦਗੀ ਵਿੱਚ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਪਰਿਸਰ ਵਿੱਚ ਆਯੋਜਿਤ ਕੀਤਾ ਗਿਆ ਸੀ।

ਮਾਰੀਸ਼ਸ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਸੰਯੁਕਤ ਉਦਘਾਟਨ ਅਤੇ ਲਾਂਚ ਸਮੇਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਸੰਬੋਧਨ

January 20th, 04:49 pm

ਭਾਰਤ ਦੇ ਸਾਰੇ 130 ਕਰੋੜ ਲੋਕਾਂ ਦੁਆਰਾ, ਮਾਰੀਸ਼ਸ ਦੇ ਸਾਰੇ ਭਾਈਆਂ-ਭੈਣਾਂ ਨੂੰ ਨਮਸਕਾਰ, ਬੋਨਜੌਰ, ਅਤੇ ਥਾਈਪੂਸਮ ਕਾਵਡੀ ਦੀਆਂ ਸ਼ੁਭਕਾਮਨਾਵਾਂ