ਪ੍ਰਧਾਨ ਮੰਤਰੀ ਨੇ ਸ਼੍ਰੀ ਭਜਨ ਲਾਲ ਸ਼ਰਮਾ ਨੂੰ ਰਾਜਸਥਾਨ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ 'ਤੇ ਵਧਾਈਆਂ ਦਿੱਤੀਆਂ
December 15th, 04:27 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਭਜਨ ਲਾਲ ਸ਼ਰਮਾ ਨੂੰ ਰਾਜਸਥਾਨ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਸ਼੍ਰੀਮਤੀ ਦੀਯਾ ਕੁਮਾਰੀ ਅਤੇ ਸ਼੍ਰੀ ਪ੍ਰੇਮਚੰਦ ਬੈਰਵਾ ਨੂੰ ਭੀ ਰਾਜ ਦੇ ਉਪ ਮੁੱਖ ਮੰਤਰੀਆਂ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ।