ਪ੍ਰਧਾਨ ਮੰਤਰੀ ਨੇ ਫਰਾਂਸ ਦੇ ਮਾਯੋਤ ਵਿੱਚ ਚੱਕਰਵਾਤ ਚਿਡੋ ਨਾਲ ਹੋਈ ਤਬਾਹੀ ‘ਤੇ ਗਹਿਰਾ ਦੁਖ ਜਤਾਇਆ
December 17th, 05:19 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਰਾਂਸ ਦੇ ਮਾਯੋਤ ਵਿੱਚ ਚੱਕਰਵਾਤ ਚਿਡੋ ਨਾਲ ਹੋਈ ਤਬਾਹੀ ‘ਤੇ ਦੁਖ ਜਤਾਉਂਦੇ ਹੋਏ ਕਿਹਾ ਕਿ ਭਾਰਤ ਫਰਾਂਸ ਦੇ ਨਾਲ ਇਕਜੁੱਟਤਾ ਨਾਲ ਖੜ੍ਹਾ ਹੈ ਅਤੇ ਹਰ ਸੰਭਵ ਸਹਾਇਤਾ ਦੇਣ ਦੇ ਲਈ ਤਿਆਰ ਹੈ। ਸ਼੍ਰੀ ਮੋਦੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਦੀ ਅਗਵਾਈ ਵਿੱਚ ਫਰਾਂਸ ਦ੍ਰਿੜ੍ਹਤਾ ਅਤੇ ਦ੍ਰਿੜ੍ਹ ਸੰਕਲਪ ਦੇ ਨਾਲ ਇਸ ਤਰਾਸਦੀ ਨੂੰ ਸਰ ਕਰ ਲਵੇਗਾ।ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਦੀ ਸਰਜਰੀ ਦੇ ਬਾਅਦ ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦੀ ਸਵਸਥ ਹੋਣ ਦੀ ਕਾਮਨਾ ਕੀਤੀ
December 12th, 09:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਦਾ ਸਿਲਵਾ (Lula da Silva) ਦੀ ਸਰਜਰੀ ਦੇ ਬਾਅਦ ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦੀ ਸਵਸਥ ਹੋਣ ਦੀ ਕਾਮਨਾ ਕੀਤੀ।ਪ੍ਰਧਾਨ ਮੰਤਰੀ ਨੇ ਸੰਵਿਧਾਨ ਸਦਨ ਵਿੱਚ ਸੰਵਿਧਾਨ ਦਿਵਸ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲਿਆ
November 26th, 02:46 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਵਿਧਾਨ ਸਦਨ ਵਿੱਚ ਸੰਵਿਧਾਨ ਦਿਵਸ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਰਾਸ਼ਟਰਪਤੀ ਦੇ ਅਭਿਭਾਸ਼ਣ ਦੀ ਸ਼ਲਾਘਾ ਕਰਦੇ ਹੋਏ ਇਸ ਨੂੰ ਗਿਆਨਵਰਧਕ ਦੱਸਿਆ।ਪ੍ਰਧਾਨ ਮੰਤਰੀ ਨੇ ਏਕ ਪੇੜ ਮਾਂ ਕੇ ਨਾਮ ਪਹਿਲ (Ek Ped Maa ki Naam initiative) ਵਿੱਚ ਸਹਿਯੋਗ ਦੇਣ ਦੇ ਲਈ ਗੁਆਨਾ ਦੇ ਰਾਸ਼ਟਰਪਤੀ ਦਾ ਧੰਨਵਾਦ ਕੀਤਾ
November 25th, 10:39 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਕ ਪੇੜ ਮਾਂ ਕੇ ਨਾਮ ਪਹਿਲ (Ek Ped Maa ki Naam initiative) ਵਿੱਚ ਸਹਿਯੋਗ ਦੇਣ ਦੇ ਲਈ ਗੁਆਨਾ ਦੇ ਰਾਸ਼ਟਪਤੀ, ਡਾ. ਇਰਫਾਨ ਅਲੀ ਦਾ ਅੱਜ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਮਨ ਕੀ ਬਾਤ ਦੀ ਕੱਲ੍ਹ ਦੀ ਕੜੀ ਵਿੱਚ ਗੁਆਨਾ ਵਿੱਚ ਭਾਰਤੀ ਸਮੁਦਾਇ ਦੇ ਪ੍ਰਤੀ ਆਪਣੀ ਸ਼ਲਾਘਾ ਦੁਹਰਾਈ।“ਸਮਾਜਿਕ ਸਮਾਵੇਸ਼ ਅਤੇ ਭੁੱਖ ਅਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ” ਵਿਸ਼ੇ ‘ਤੇ ਜੀ20 ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ
November 18th, 08:00 pm
ਸਭ ਤੋਂ ਪਹਿਲੇ, ਮੈਂ ਜੀ20 ਸਮਿਟ (G20 summit) ਦੇ ਸ਼ਾਨਦਾਰ ਆਯੋਜਨ ਅਤੇ ਜੀ20 ਦੀ ਸਫ਼ਲ ਪ੍ਰਧਾਨਗੀ (successful G20 Presidency) ਦੇ ਲਈ ਰਾਸ਼ਟਰਪਤੀ ਲੂਲਾ ਨੂੰ ਵਧਾਈਆਂ ਦੇਣਾ ਚਾਹੁੰਦਾ ਹਾਂ।ਪ੍ਰਧਾਨ ਮੰਤਰੀ ਨੇ ‘ਸਮਾਜਿਕ ਸਮਾਵੇਸ਼ ਅਤੇ ਭੁੱਖ ਅਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ’ ਵਿਸ਼ੇ ‘ਤੇ ਜੀ 20 ਸੈਸ਼ਨ ਨੂੰ ਸੰਬੋਧਨ ਕੀਤਾ
November 18th, 07:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਸਮਾਜਿਕ ਸਮਾਵੇਸ਼ ਅਤੇ ਭੁੱਖ ਅਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ’ ਵਿਸ਼ੇ ‘ਤੇ ਜੀ 20 ਸਮਿਟ(G 20 Summit) ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਅਤੇ ਉਨ੍ਹਾਂ ਦੀ ਸ਼ਾਨਦਾਰ ਪ੍ਰਾਹੁਣਚਾਰੀ ਦੇ ਲਈ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੁਇਸ ਇਨਾਸਿਓ ਲੂਲਾ ਦਾ ਸਿਲਵਾ (President of Brazil, H.E Mr. Luis Inacio Lula Da Silva) ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਟਿਕਾਊ ਵਿਕਾਸ ਲਕਸ਼ਾਂ ‘ਤੇ ਕੇਂਦ੍ਰਿਤ ਬ੍ਰਾਜ਼ੀਲ ਦੇ ਜੀ 20 ਏਜੰਡਾ (Brazilian G20 agenda) ਦੀ ਸ਼ਲਾਘਾ ਕੀਤੀ ਅਤੇ ਉਲੇਖ ਕੀਤਾ ਕਿ ਇਸ ਦ੍ਰਿਸ਼ਟੀਕੋਣ ਨੇ ਗਲੋਬਲ ਸਾਊਥ (Global South) ਦੇ ਦੇਸ਼ਾਂ ਦੀਆਂ ਚਿੰਤਾਵਾਂ ਨੂੰ ਰੇਖਾਂਕਿਤ ਕੀਤਾ ਹੈ ਅਤੇ ਨਵੀਂ ਦਿੱਲੀ ਜੀ 20 ਸਮਿਟ ਦੇ ਜਨ-ਕੇਂਦ੍ਰਿਤ ਨਿਰਣਿਆਂ ਨੂੰ ਅੱਗੇ ਵਧਾਇਆ ਹੈ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਭਾਰਤ ਦੀ ਜੀ-20 ਪ੍ਰਧਾਨਗੀ (Indian G20 presidency) ਦਾ “ਇੱਕ ਪ੍ਰਿਥਵੀ,ਇੱਕ ਪਰਿਵਾਰ, ਇੱਕ ਭਵਿੱਖ” (One Earth, One Family, One Future”) ਦਾ ਸੱਦਾ (call) ਰੀਓ ਵਿੱਚ ਹੋਣ ਵਾਲੀ ਵਾਰਤਾਲਾਪ (Rio conversations) ਵਿੱਚ ਭੀ ਗੂੰਜਦਾ ਰਿਹਾ ਹੈ।ਜਨਜਾਤੀਯ ਗੌਰਵ ਦਿਵਸ ਮਾਤ੍ਰ ਭੂਮੀ ਦੇ ਸਨਮਾਨ ਅਤੇ ਸਵੈ-ਮਾਣ ਦੀ ਰੱਖਿਆ ਲਈ ਸਾਡੇ ਕਬਾਇਲੀ ਭਾਈਚਾਰਿਆਂ ਦੇ ਬੇਮਿਸਾਲ ਸ਼ੌਰਯ ਅਤੇ ਬਲੀਦਾਨ ਦਾ ਪ੍ਰਤੀਕ ਹੈ: ਪ੍ਰਧਾਨ ਮੰਤਰੀ
November 15th, 01:50 pm
ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਨਾਗਰਿਕਾਂ ਨੂੰ ਰਾਸ਼ਟਰ ਦੇ ਨਾਮ ਮਾਣਯੋਗ ਰਾਸ਼ਟਰਪਤੀ ਦੇ ਸੰਬੋਧਨ ਨੂੰ ਸੁਣਨ ਦੀ ਤਾਕੀਦ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਜਨਜਾਤੀਯ ਗੌਰਵ ਦਿਵਸ ਮਾਤ੍ਰ ਭੂਮੀ ਦੇ ਸਨਮਾਨ ਅਤੇ ਸਵੈ-ਮਾਣ ਦੀ ਰੱਖਿਆ ਲਈ ਸਾਡੇ ਕਬਾਇਲੀ ਭਾਈਚਾਰਿਆਂ ਦੇ ਬੇਮਿਸਾਲ ਸ਼ੌਰਯ ਅਤੇ ਬਲੀਦਾਨ ਦਾ ਪ੍ਰਤੀਕ ਹੈ।ਜਮੁਈ, ਬਿਹਾਰ ਵਿੱਚ ਜਨਜਾਤੀ ਗੌਰਵ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 15th, 11:20 am
ਬਿਹਾਰ ਦੇ ਰਾਜਪਾਲ ਸ਼੍ਰੀਮਾਨ ਰਾਜੇਂਦਰ ਅਰਲੇਕਰ ਜੀ, ਬਿਹਾਰ ਦੇ ਲੋਕਪ੍ਰਿਅ ਮੁੱਖ ਮੰਤਰੀ ਸ਼੍ਰੀਮਾਨ ਨਿਤਿਸ਼ ਕੁਮਾਰ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਆਲ ਓਰਾਉਂ ਜੀ, ਜੀਤਨ ਰਾਮ ਮਾਂਝੀ ਜੀ, ਗਿਰੀਰਾਜ ਸਿੰਘ ਜੀ, ਚਿਰਾਗ ਪਾਸਵਾਨ ਜੀ, ਦੁਰਗਾਦਾਸ ਉਈਕੇ ਜੀ ਅਤੇ ਸਾਡਾ ਸੁਭਾਗਯ ਹੈ ਕਿ ਅੱਜ ਸਾਡੇ ਦਰਮਿਆਨ ਬਿਰਸਾ ਮੁੰਡਾ ਜੀ ਦੇ ਪਰਿਵਾਰ ਦੇ ਵੰਸ਼ਜ, ਵੈਸੇ ਅੱਜ ਉਨ੍ਹਾਂ ਦੇ ਇੱਥੇ ਬਹੁਤ ਵੱਡੀ ਪੂਜਾ ਹੁੰਦੀ ਹੈ, ਪਰਿਵਾਰ ਦੇ ਹੋਰ ਮੈਂਬਰ ਸਭ ਪੂਜਾ ਵਿੱਚ ਬਿਜ਼ੀ ਹਨ, ਉਸ ਦੇ ਬਾਵਜੂਦ ਵੀ ਬੁੱਧਰਾਮ ਮੁੰਡਾ ਜੀ ਸਾਡੇ ਵਿੱਚ ਆਏ, ਇਤਨਾ ਹੀ ਸਾਡਾ ਸੁਭਾਗ ਹੈ ਕਿ ਸਿੱਧੂ ਕਾਨਹੂ ਜੀ ਦੇ ਵੰਸ਼ਜ ਮੰਡਲ ਮੁਰਮੂ ਜੀ ਵੀ ਸਾਡੇ ਨਾਲ ਹਨ। ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਅੱਜ ਅਗਰ ਮੈਂ ਕਹਾਂ ਕਿ ਸਾਡਾ ਜੋ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਹੈ, ਉਸ ਵਿੱਚ ਅੱਜ ਅਗਰ ਕੋਈ ਸਭ ਤੋਂ ਸੀਨੀਅਰ ਨੇਤਾ ਹੈ ਤਾਂ ਸਾਡੇ ਕਰਿਆ ਮੁੰਡਾ ਜੀ ਹਨ। ਕਦੇ ਲੋਕ ਸਭਾ ਦੇ Deputy Speaker ਰਹੇ। ਪਦਮ ਵਿਭੂਸ਼ਣ ਨਾਲ ਸਨਮਾਨਿਤ ਹਨ ਅਤੇ ਅੱਜ ਵੀ ਅਸੀਂ ਲੋਕਾਂ ਦਾ ਮਾਰਗਦਰਸ਼ਨ ਕਰਦੇ ਹਾਂ। ਅਤੇ ਜਿਵੇਂ ਸਾਡੇ ਜੁਆਲ ਓਰਾਉਂ ਜੀ ਨੇ ਕਿਹਾ ਕਿ ਉਹ ਮੇਰੇ ਲਈ ਪਿਤਾ ਸਮਾਨ ਹਨ। ਅਜਿਹੇ ਸੀਨੀਅਰ ਕਰਿਆ ਮੁੰਡਾ ਜੀ ਅੱਜ ਵਿਸ਼ੇਸ਼ ਤੌਰ ‘ਤੇ ਝਾਰਖੰਡ ਤੋਂ ਇੱਥੇ ਆਏ ਹਨ। ਬਿਹਾਰ ਦੇ ਉਪ ਮੁਖ ਮੰਤਰੀ ਮੇਰੇ ਮਿੱਤਰ ਭਾਈ ਵਿਜੈ ਕੁਮਾਰ ਸਿਨਹਾ ਜੀ, ਭਾਈ ਸਮਰਾਟ ਚੌਧਰੀ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕ ਗਣ, ਹੋਰ ਜਨਪ੍ਰਤੀਨਿਧੀ, ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਸਾਰੇ ਮਹਾਨੁਭਾਵ ਅਤੇ ਜਮੁਈ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ
November 15th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਜਮੁਈ ਵਿੱਚ ਜਾਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ ਅਤੇ ਲਗਭਗ 6,640 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ।The BJP-NDA government will fight the mafia-driven corruption in recruitment: PM Modi in Godda, Jharkhand
November 13th, 01:47 pm
Attending and addressing rally in Godda, Jharkhand, PM Modi expressed gratitude to the women of the state for their support. He criticized the local government for hijacking benefits meant for women, like housing and water supply. PM Modi assured that under the BJP-NDA government, every family in Jharkhand will get permanent homes, water, gas connections, and free electricity. He also promised solar panels for households, ensuring free power and compensation for any surplus electricity generated.We ensured that government benefits directly reach beneficiaries without intermediaries: PM Modi in Sarath, Jharkhand
November 13th, 01:46 pm
PM Modi addressed a large gathering in Jharkhand's Sarath. He said, Today, the first phase of voting is happening in Jharkhand. The resolve to protect livelihood, daughters, and land is visible at every booth. There is strong support for the guarantees that the BJP has given for the future of women and youth. It is certain that the JMM-Congress will be wiped out in the Santhali region this time.PM Modi engages lively audiences in Jharkhand’s Sarath & Godda
November 13th, 01:45 pm
PM Modi addressed a large gathering in Jharkhand's Sarath. He said, Today, the first phase of voting is happening in Jharkhand. The resolve to protect livelihood, daughters, and land is visible at every booth. There is strong support for the guarantees that the BJP has given for the future of women and youth. It is certain that the JMM-Congress will be wiped out in the Santhali region this time.ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮਹਾਮਹਿਮ ਡੋਨਾਲਡ ਟ੍ਰੰਪ ਨੂੰ ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ ਹਾਸਲ ਕਰਨ ’ਤੇ ਵਧਾਈ ਦਿੱਤੀ
November 06th, 11:30 pm
ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦੀ ਸ਼ਾਨਦਾਰ ਅਤੇ ਜ਼ਬਰਦਸਤ ਜਿੱਤ ਉਨ੍ਹਾਂ ਪ੍ਰਤੀ ਅਮਰੀਕੀ ਜਨਤਾ ਦੇ ਗਹਿਰੇ ਵਿਸ਼ਵਾਸ ਨੂੰ ਦਰਸਾਉਂਦੀ ਹੈਮੇਰੇ ਦੋਸਤ, ਰਾਸ਼ਟਰਪਤੀ ਡੋਨਾਲਡ ਟ੍ਰੰਪ ਦੇ ਨਾਲ ਬਹੁਤ ਚੰਗੀ ਗੱਲਬਾਤ ਹੋਈ: ਪ੍ਰਧਾਨ ਮੰਤਰੀ ਨਰੇਂਦਰ ਮੋਦੀ
November 06th, 10:50 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੇਂ ਚੁਣੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਜਿੱਤ ‘ਤੇ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਵਿਭਿੰਨ ਖੇਤਰਾਂ ਵਿੱਚ ਭਾਰਤ-ਅਮਰੀਕਾ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਇੱਕ ਵਾਰ ਫਿਰ ਮਿਲ ਕੇ ਕੰਮ ਕਰਨ ਦੇ ਲਈ ਤਤਪਰ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੋਤਸਵਾਨਾ ਦੇ ਰਾਸ਼ਟਰਪਤੀ ਦੇ ਰੂਪ ਵਿੱਚ ਚੁਣੇ ਜਾਣ ‘ਤੇ ਸ਼੍ਰੀ ਡਯੂਮਾ ਬੋਕੋ (Mr. Duma Boko) ਨੂੰ ਵਧਾਈਆਂ ਦਿੱਤੀਆਂ
November 03rd, 12:59 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੋਤਸਵਾਨਾ ਦੇ ਰਾਸ਼ਟਰਪਤੀ ਦੇ ਰੂਪ ਵਿੱਚ ਚੁਣੇ ਜਾਣ ‘ਤੇ ਸ਼੍ਰੀ ਡਯੂਮਾ ਬੋਕੋ (Mr. Duma Boko) ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਐਕਸ ‘ਤੇ ਇੱਕ ਸੰਦੇਸ਼ ਵਿੱਚ, ਪ੍ਰਧਾਨ ਮੰਤਰੀ ਨੇ ਨਵੇਂ ਚੁਣੇ ਗਏ ਰਾਸ਼ਟਰਪਤੀ ਦੇ ਸਫ਼ਲ ਕਾਰਜਕਾਲ ਦੀ ਆਸ਼ਾ ਵਿਅਕਤ ਕੀਤੀ ਅਤੇ ਬੋਤਸਵਾਨਾ ਦੇ ਨਾਲ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ‘ਤੇ ਜ਼ੋਰ ਦਿੱਤਾ।ਪ੍ਰਧਾਨ ਮੰਤਰੀ ਨੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦੇਣ ਦੇ ਲਈ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
October 31st, 10:46 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।ਸਪੇਨ ਦੇ ਰਾਸ਼ਟਰਪਤੀ ਦੀ ਭਾਰਤ ਯਾਤਰਾ ਦੌਰਾਨ ਭਾਰਤ-ਸਪੇਨ ਦੇ ਦਰਮਿਆਨ ਸੰਯੁਕਤ ਬਿਆਨ (28-29 ਅਕਤੂਬਰ, 2024)
October 28th, 06:32 pm
ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ, ਸਪੇਨ ਦੇ ਰਾਸ਼ਟਰਪਤੀ, ਸ਼੍ਰੀ ਪੈਡਰੋ ਸਾਂਚੇਜ਼ 28 -29 ਅਕਤੂਬਰ, 2024 ਨੂੰ ਭਾਰਤ ਦੀ ਸਰਕਾਰੀ ਯਾਤਰਾ ‘ਤੇ ਆਏ।ਪਰਿਣਾਮਾਂ ਦੀ ਸੂਚੀ: ਸਪੇਨ ਸਰਕਾਰ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪੈਡਰੋ ਸਾਂਚੇਜ਼ ਦੀ ਭਾਰਤ ਯਾਤਰਾ (28-29 ਅਕਤੂਬਰ, 2024)
October 28th, 06:30 pm
ਵਡੋਦਰਾ ਵਿੱਚ ਸੀ295 ਏਅਰਕ੍ਰਾਫਟ ਦੇ ਫਾਈਨਲ ਅਸੈਂਬਲੀ ਲਾਇਨ ਪਲਾਂਟ ਦਾ ਸੰਯੁਕਤ ਉਦਘਾਟਨ, ਜੋ ਕਿ ਏਅਰਬੱਸ ਸਪੇਨ ਦੇ ਸਹਿਯੋਗ ਨਾਲ ਟਾਟਾ ਐਡਵਾਂਸਡ ਸਿਸਟਮ ਦੁਆਰਾ ਬਣਾਇਆ ਗਿਆ ਹੈPM Modi arrives in Kazan, Russia
October 22nd, 01:00 pm
PM Modi arrived in Kazan, Russia. During the visit, the PM will participate in the BRICS Summit. He will also be meeting several world leaders during the visit.ਬ੍ਰਿਕਸ ਸਮਿਟ ਦੇ ਲਈ ਪ੍ਰਧਾਨ ਮੰਤਰੀ ਦੀ ਰੂਸ ਦੀ ਯਾਤਰਾ ਹਿਤ ਰਵਾਨਗੀ ਬਿਆਨ
October 22nd, 07:36 am
ਮੈਂ 16ਵੇਂ ਬ੍ਰਿਕਸ ਸਮਿਟ (16th BRICS Summit) ਵਿੱਚ ਹਿੱਸਾ ਲੈਣ ਦੇ ਲਈ ਰੂਸੀ ਸੰਘ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ ਦੇ ਸੱਦੇ ‘ਤੇ ਅੱਜ ਕਜ਼ਾਨ ਦੀ ਦੋ ਦਿਨਾਂ ਦੀ ਯਾਤਰਾ ‘ਤੇ ਰਵਾਨਾ ਹੋ ਰਿਹਾ ਹਾਂ।