ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਦੁਆਰਾ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਦੇ ਜਵਾਬ ਦਾ ਮੂਲ-ਪਾਠ

February 09th, 02:15 pm

ਰਾਸ਼ਟਰਪਤੀ ਜੀ ਦੇ ਅਭਿਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਜੋ ਚਰਚਾ ਚਲ ਰਹੀ ਹੈ। ਉਸ ਚਰਚਾ ਵਿੱਚ ਸ਼ਰੀਕ ਹੋਕੇ ਮੈਂ ਆਦਰਯੋਗ ਰਾਸ਼ਟਰਪਤੀ ਜੀ ਦਾ ਆਦਰਪੂਰਵਕ ਧੰਨਵਾਦ ਕਰਦਾ ਹਾਂ। ਆਦਰਯੋਗ ਰਾਸ਼ਟਰਪਤੀ ਜੀ ਦਾ ਅਭਿਨੰਦਨ ਕਰਦਾ ਹਾਂ। ਆਦਰਯੋਗ ਸਭਾਪਤੀ ਜੀ, ਦੋਨਾਂ ਸਦਨਾਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਨੇ ਵਿਕਸਿਤ ਭਾਰਤ ਦਾ ਇੱਕ ਖਾਕਾ ਅਤੇ ਵਿਕਸਿਤ ਭਾਰਤ ਦੇ ਸੰਕਲਪ ਦੇ ਲਈ ਇੱਕ ਰੋਡ ਮੈਪ ਨੂੰ ਪ੍ਰਸਤੁਤ ਕੀਤਾ ਹੈ।

ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਅਭਿਭਾਸ਼ਣ 'ਤੇ ਧੰਨਵਾਦ ਦੇ ਪ੍ਰਸਤਾਵ 'ਤੇ ਪ੍ਰਧਾਨ ਮੰਤਰੀ ਦਾ ਜਵਾਬ

February 09th, 02:00 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਸੰਸਦ ਨੂੰ ਰਾਸ਼ਟਰਪਤੀ ਦੇ ਅਭਿਭਾਸ਼ਣ ਉੱਤੇ ਧੰਨਵਾਦ ਦੇ ਪ੍ਰਸਤਾਵ ਦਾ ਜਵਾਬ ਦਿੱਤਾ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ‘ਵਿਕਸਿਤ ਭਾਰਤ’ ਦਾ ਵਿਜ਼ਨ ਪੇਸ਼ ਕਰਕੇ ਦੋਵਾਂ ਸਦਨਾਂ ਦਾ ਪਥਪ੍ਰਦਰਸ਼ਨ ਕਰਨ ਲਈ ਰਾਸ਼ਟਰਪਤੀ ਜੀ ਦਾ ਧੰਨਵਾਦ ਕਰਦਿਆਂ ਆਪਣਾ ਜਵਾਬ ਸ਼ੁਰੂ ਕੀਤਾ।

ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੁਆਰਾ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ਦੇ ਜਵਾਬ ਦਾ ਮੂਲ-ਪਾਠ

February 08th, 04:00 pm

ਸਭ ਤੋਂ ਪਹਿਲਾਂ ਮੈਂ ਰਾਸ਼ਟਰਪਤੀ ਜੀ ਦੇ ਅਭਿਭਾਸ਼ਣ (ਸੰਬੋਧਨ) ’ਤੇ ਧੰਨਵਾਦ ਕਰਦਾ ਹਾਂ ਅਤੇ ਇਹ ਮੇਰਾ ਸੁਭਾਗ ਰਿਹਾ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਰਾਸ਼ਟਰਪਤੀ ਜੀ ਦੇ ਅਭਿਭਾਸ਼ਣ (ਸੰਬੋਧਨ) ’ਤੇ ਧੰਨਵਾਦ ਕਰਨ ਦਾ ਅਵਸਰ ਮਿਲਿਆ ਹੈ। ਲੇਕਿਨ ਇਸ ਵਾਰ ਮੈਂ ਧੰਨਵਾਦ ਦੇ ਨਾਲ-ਨਾਲ ਰਾਸ਼ਟਰਪਤੀ ਮਹੋਦਯਾ (ਸਾਹਿਬ) ਜੀ ਦਾ ਅਭਿਨੰਦਨ ਵੀ ਕਰਨਾ ਚਾਹੁੰਦਾ ਹਾਂ। ਆਪਣੇ ਵਿਜ਼ਨਰੀ ਭਾਸ਼ਣ ਵਿੱਚ ਰਾਸ਼ਟਰਪਤੀ ਜੀ ਨੇ ਸਾਡਾ ਸਭ ਦਾ ਅਤੇ ਕਰੋੜਾਂ ਦੇਸ਼ਵਾਸੀਆਂ ਦਾ ਮਾਰਗਦਰਸ਼ਨ ਕੀਤਾ ਹੈ। ਗਣਤੰਤਰ ਦੇ ਮੁਖੀਆ ਦੇ ਰੂਪ ਵਿੱਚ ਉਨ੍ਹਾਂ ਦੀ ਉਪਸਥਿਤੀ ਇਹਿਤਾਸਿਕ ਵੀ ਹੈ ਅਤੇ ਦੇਸ਼ ਦੀਆਂ ਕੋਟਿ-ਕੋਟਿ ਭੈਣਾਂ-ਬੇਟੀਆਂ ਦੇ ਲਈ ਬਹੁਤ ਬੜਾ ਪ੍ਰੇਰਣਾ ਦਾ ਅਵਸਰ ਵੀ ਹੈ।

ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਪ੍ਰਸਤਾਵ 'ਤੇ ਪ੍ਰਧਾਨ ਮੰਤਰੀ ਦਾ ਜਵਾਬ

February 08th, 03:50 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਸੰਸਦ ਨੂੰ ਰਾਸ਼ਟਰਪਤੀ ਦੇ ਭਾਸ਼ਣ ਉੱਤੇ ਧੰਨਵਾਦ ਦੇ ਪ੍ਰਸਤਾਵ ਦਾ ਜਵਾਬ ਦਿੱਤਾ।

President’s address to the nation on the eve of India’s 69th Independence Day

August 14th, 07:53 pm