ਕੈਬਨਿਟ ਨੇ ਅਟਲ ਇਨੋਵੇਸ਼ਨ ਮਿਸ਼ਨ ਦੀ ਮਿਆਦ ਵਿੱਚ ਵਾਧਾ ਕਰਨ ਨੂੰ ਪ੍ਰਵਾਨਗੀ ਦਿੱਤੀ

April 08th, 09:16 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਅਟਲ ਇਨੋਵੇਸ਼ਨ ਮਿਸ਼ਨ (ਏਆਈਐੱਮ) ਨੂੰ ਮਾਰਚ 2023 ਤੱਕ ਜਾਰੀ ਰੱਖਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਏਆਈਐੱਮ ਦੇਸ਼ ਵਿੱਚ ਇੱਕ ਇਨੋਵੇਸ਼ਨ ਕਲਚਰ ਅਤੇ ਉੱਦਮੀ ਈਕੋਸਿਸਟਮ ਬਣਾਉਣ ਦੇ ਆਪਣੇ ਲਕਸ਼ 'ਤੇ ਕੰਮ ਕਰੇਗਾ। ਇਹ ਕੰਮ ਏਆਈਐੱਮ ਦੁਆਰਾ ਆਪਣੇ ਵਿਭਿੰਨ ਪ੍ਰੋਗਰਾਮਾਂ ਜ਼ਰੀਏ ਕੀਤਾ ਜਾਵੇਗਾ।

ਪ੍ਰਧਾਨ ਮੰਤਰੀ ਨੇ ਵੈਂਚਰ ਕੈਪੀਟਲ ਅਤੇ ਪ੍ਰਾਈਵੇਟ ਇਕੁਇਟੀ ਫੰਡਸ ਦੇ ਨੁਮਾਇੰਦਿਆਂ ਨਾਲ ਗੋਲਮੇਜ਼ ਵਾਰਤਾ ਦੀ ਮੇਜ਼ਬਾਨੀ ਕੀਤੀ

December 17th, 08:31 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਕਲਿਆਣ ਮਾਰਗ ‘ਤੇ ਵੈਂਚਰ ਕੈਪੀਟਲ ਅਤੇ ਪ੍ਰਾਈਵੇਟ ਇਕੁਇਟੀ ਫੰਡਸ ਦੇ ਨੁਮਾਇੰਦਿਆਂ ਨਾਲ ਇੱਕ ਗੋਲਮੇਜ਼ ਵਾਰਤਾ ਦੀ ਮੇਜ਼ਬਾਨੀ ਕੀਤੀ।