ਜੁਆਇੰਟ ਫੈਕਟ ਸ਼ੀਟ – ਸੰਯੁਕਤ ਰਾਜ ਅਮਰੀਕਾ ਅਤੇ ਭਾਰਤ ਵਿਆਪਕ ਅਤੇ ਆਲਮੀ ਰਣਨੀਤਕ ਸਾਂਝੇਦਾਰੀ ਦਾ ਵਿਸਤਾਰ ਜਾਰੀ ਰੱਖਣਗੇ
September 22nd, 12:00 pm
ਅੱਜ, ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਜੋਸੇਫ ਆਰ. ਬਾਇਡਨ ਅਤੇ ਭਾਰਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੁਸਟੀ ਕੀਤੀ ਕਿ 21ਵੀਂ ਸਦੀ ਦੀ ਨਿਰਣਾਇਕ ਸਾਂਝੇਦਾਰੀ, ਯੂ.ਐੱਸ. ਭਾਰਤ ਵਿਆਪਕ ਆਲਮੀ ਅਤੇ ਰਣਨੀਤਕ ਸਾਂਝੇਦਾਰੀ, ਨਿਰਣਾਇਕ ਤੌਰ ‘ਤੇ ਇੱਕ ਮਹੱਤਵਅਕਾਂਖੀ ਏਜੰਡਾ ਪੂਰਾ ਕਰ ਰਹੀ ਹੈ ਜੋ ਆਲਮੀ ਹਿਤ ਦੇ ਲਈ ਹੈ। ਦੋਵੇਂ ਨੇਤਾਵਾਂ ਨੇ ਉਸ ਇਤਿਹਾਸਿਕ ਸਮੇਂ ‘ਤੇ ਵਿਚਾਰ ਕੀਤਾ ਜਦੋਂ ਸੰਯੁਕਤ ਰਾਜ ਅਮਰੀਕਾ ਅਤੇ ਭਾਰਤ ਦੇ ਮੱਧ ਵਿਸ਼ਵਾਸ ਅਤੇ ਸਹਿਯੋਗ ਦੇ ਬੇਮਿਸਾਲ ਪੱਧਰ ‘ਤੇ ਸੀ। ਦੋਵੇਂ ਨੇਤਾਵਾਂ ਨੇ ਪੁਸ਼ਟੀ ਕੀਤੀ ਕਿ ਯੂ.ਐੱਸ-ਭਾਰਤ ਸਾਂਝੇਦਾਰੀ ਨੂੰ ਲੋਕਤੰਤਰ, ਸੁਤੰਤਰਤਾ, ਕਾਨੂੰਨ ਦੇ ਸ਼ਾਸਨ, ਮਾਨਵਅਧਿਕਾਰਾਂ, ਬਹੁਲਵਾਦ ਅਤੇ ਸਾਰਿਆਂ ਲਈ ਬਰਾਬਰ ਅਵਸਰਾਂ ਨੂੰ ਕਾਇਮ ਰੱਖਣ ਵਿੱਚ ਪ੍ਰਯਾਸ ਕਰਨਾ ਚਾਹੀਦਾ ਹੈ ਕਿਉਂਕਿ ਦੇਸ਼ ਵੱਧ ਸੰਪੂਰਨ ਸੰਘ ਬਣਨ ਅਤੇ ਸਮਾਨ ਟੀਚਿਆਂ ਨੂੰ ਪੂਰਾ ਕਰਨ ਦਾ ਪ੍ਰਯਾਸ ਕਰਦੇ ਹਨ।ਫਸਟ ਇੰਟਰਨੈਸ਼ਨਲ ਸੋਲਰ ਫੈਸਟੀਵਲ ਦੇ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸੰਦੇਸ਼ ਦਾ ਮੂਲ-ਪਾਠ
September 05th, 11:00 am
ਸਨਮਾਨਿਤ (ਸਤਿਕਾਰਯੋਗ) ਪਤਵੰਤੇ ਸੱਜਣੋ (Respected dignitaries), ਵਿਸ਼ਿਸ਼ਟ ਮਹਿਮਾਨੋ ਅਤੇ ਮੇਰੇ ਪਿਆਰੇ ਮਿੱਤਰੋ, ਆਪ ਸਭ ਨੂੰ ਮੇਰਾ ਹਾਰਦਿਕ ਅਭਿਵਾਦਨ। ਮੈਨੂੰ ਇਸ ਫਸਟ ਇੰਟਰਨੈਸ਼ਨਲ ਸੋਲਰ ਫੈਸਟੀਵਲ ਵਿੱਚ ਆਪ ਸਭ ਦਾ ਸੁਆਗਤ ਕਰਦੇ ਹੋਏ ਅਤਿਅੰਤ ਪ੍ਰਸੰਨਤਾ ਹੋ ਰਹੀ ਹੈ। ਮੈਂ ਇਸ ਅਨੂਠੀ ਪਹਿਲ ਦੇ ਲਈ ਅੰਤਰਰਾਸ਼ਟਰੀ ਸੌਰ ਗਠਬੰਧਨ (International Solar Alliance) ਨੂੰ ਵਧਾਈ ਦਿੰਦਾ ਹਾਂ।ਭਾਰਤ ਅਤੇ ਸਾਊਦੀ ਅਰਬ ਦੁਆਰਾ ਨਿਵੇਸ਼ ‘ਤੇ ਉੱਚ-ਪੱਧਰੀ ਟਾਸਕ ਫੋਰਸ ਦੀ ਪਹਿਲੀ ਮੀਟਿੰਗ ਦਾ ਆਯੋਜਨ
July 28th, 11:37 pm
ਨਿਵੇਸ਼ ਬਾਰੇ ਭਾਰਤ ਅਤੇ ਸਾਊਦੀ ਅਰਬ ਉੱਚ-ਪੱਧਰੀ ਟਾਸਕ ਫੋਰਸ (India-Saudi Arabia High Level Task Force on Investments) ਦੀ ਪਹਿਲੀ ਮੀਟਿੰਗ ਅੱਜ ਵਰਚੁਅਲੀ ਆਯੋਜਿਤ ਕੀਤੀ ਗਈ। ਇਸ ਦੀ ਸਹਿ-ਪ੍ਰਧਾਨਗੀ ਪ੍ਰਧਾਨ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਡਾ. ਪੀ. ਕੇ. ਮਿਸ਼ਰਾ ਅਤੇ ਸਾਊਦੀ ਊਰਜਾ ਮੰਤਰੀ ਪ੍ਰਿੰਸ ਅਬਦੁਲ ਅਜ਼ੀਜ਼ ਬਿਨ ਸਲਮਾਨ ਅਬਦੁਲ ਅਜ਼ੀਜ਼ ਅਲ ਸਾਊਦ (Saudi Energy Minister His Royal Highness Prince Abdulaziz bin Salman bin Abdulaziz Al Saud) ਨੇ ਵਰਚੁਅਲ ਮੋਡ ਵਿੱਚ ਕੀਤੀ।ਰਾਜਸਥਾਨ ਦੇ ਪੋਖਰਣ ਵਿੱਚ ‘ਐਕਸਰਸਾਈਜ਼ ਭਾਰਤ ਸ਼ਕਤੀ’ (Exercise Bharat Shakti) ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 02:15 pm
ਅੱਜ ਇੱਥੇ ਅਸੀਂ ਜੋ ਦ੍ਰਿਸ਼ ਦੇਖਿਆ, ਆਪਣੀਆਂ ਤਿੰਨੋਂ ਸੈਨਾਵਾਂ ਦਾ ਜੋ ਪਰਾਕ੍ਰਮ ਦੇਖਿਆ, ਉਹ ਅਦਭੁਤ ਹੈ। ਅਸਮਾਨ ਵਿੱਚ ਇਹ ਗਰਜਨਾ...ਜ਼ਮੀਨ ‘ਤੇ ਇਹ ਜਾਂਬਾਜ਼ੀ... ਚਾਰੋਂ ਦਿਸ਼ਾਵਾਂ ਵਿੱਚ ਗੂੰਜਦਾ ਇਹ ਵਿਜਯਘੋਸ਼...ਇਹ ਨਵੇਂ ਭਾਰਤ ਦਾ ਸੱਦਾ (ਆਹਵਾਨ) ਹੈ। ਅੱਜ ਸਾਡਾ ਪੋਖਰਣ, ਇੱਕ ਵਾਰ ਫਿਰ ਭਾਰਤ ਦੀ ਆਤਮਨਿਰਭਰਤਾ, ਭਾਰਤ ਦਾ ਆਤਮਵਿਸ਼ਵਾਸ ਅਤੇ ਭਾਰਤ ਦਾ ਆਤਮਗੌਰਵ ਇਸ ਤ੍ਰਿਵੇਣੀ ਦਾ ਗਵਾਹ ਬਣਿਆ ਹੈ। ਇਹੀ ਪੋਖਰਣ ਹੈ, ਜੋ ਭਾਰਤ ਦੀ ਪਰਮਾਣੂ ਸ਼ਕਤੀ ਦਾ ਗਵਾਹ ਰਿਹਾ ਹੈ, ਅਤੇ ਇੱਥੇ ਹੀ ਅਸੀਂ ਅੱਜ ਸਵਦੇਸ਼ੀਕਰਣ ਤੋਂ ਸਸ਼ਕਤੀਕਰਣ ਉਸ ਦਾ ਦਮ ਭੀ ਦੇਖ ਰਹੇ ਹਾਂ। ਅੱਜ ਪੂਰਾ ਦੇਸ਼ ਭਾਰਤ ਸ਼ਕਤੀ ਦਾ ਇਹ ਉਤਸਵ, ਸ਼ੌਰਯ ਦੀ ਭੂਮੀ ਰਾਜਸਥਾਨ ਵਿੱਚ ਹੋ ਰਿਹਾ ਹੈ, ਲੇਕਿਨ ਇਸ ਦੀ ਗੂੰਜ ਸਿਰਫ਼ ਭਾਰਤ ਵਿੱਚ ਹੀ ਨਹੀਂ, ਪੂਰੀ ਦੁਨੀਆ ਵਿੱਚ ਸੁਣਾਈ ਦੇ ਰਹੀ ਹੈ।ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਪੋਖਰਣ ਵਿੱਚ ਤਿੰਨੋਂ ਸੈਨਾਵਾਂ ਦੇ ਫਾਇਰਿੰਗ ਅਤੇ ਤੇਜ਼ ਕਾਰਵਾਈ ਅਭਿਆਸ ‘ਭਾਰਤ ਸ਼ਕਤੀ’(‘Bharat Shakti’) ਦਾ ਅਵਲੋਕਨ ਕੀਤਾ
March 12th, 01:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਪੋਖਰਣ ਵਿੱਚ ਤਿੰਨੋਂ ਸੈਨਾਵਾਂ ਦੇ ਲਾਇਵ ਫਾਇਰ (Tri-Services Live Fire) ਅਤੇ ਤੇਜ਼ ਕਾਰਵਾਈ ਅਭਿਆਸ (Manoeuvre Exercise) ਦੇ ਰੂਪ ਵਿੱਚ ਸਵਦੇਸ਼ੀ ਰੱਖਿਆ ਸਮਰੱਥਾਵਾਂ ਦੇ ਇੱਕ ਸੰਯੋਜਿਤ ਪ੍ਰਦਰਸ਼ਨ ਦਾ ਅਵਲੋਕਨ ਕੀਤਾ। ‘ਭਾਰਤ ਸ਼ਕਤੀ’ (‘Bharat Shakti’) ਵਿੱਚ ਦੇਸ਼ ਦੀ ਸ਼ਕਤੀ ਦੇ ਪ੍ਰਦਰਸ਼ਨ ਦੇ ਰੂਪ ਵਿੱਚ ਸਵਦੇਸ਼ੀ ਹਥਿਆਰ ਪ੍ਰਣਾਲੀਆਂ ਅਤੇ ਪਲੈਟਫਾਰਮਾਂ ਦੀ ਇੱਕ ਲੜੀ ਪ੍ਰਦਰਸ਼ਿਤ ਕੀਤੀ ਜਾਵੇਗੀ, ਜੋ ਦੇਸ਼ ਦੀ ਆਤਮਨਿਰਭਰਤਾ(Aatmanirbharata) ਪਹਿਲ ‘ਤੇ ਅਧਾਰਿਤ ਹੈ।ਕੈਬਨਿਟ ਨੇ ਰਾਸ਼ਟਰੀ ਪਸ਼ੂਧਨ ਮਿਸ਼ਨ ਵਿੱਚ ਅਤਿਰਿਕਤ ਗਤੀਵਿਧੀਆਂ ਨੂੰ ਸ਼ਾਮਲ ਕਰਨ ਦੀ ਪ੍ਰਵਾਨਗੀ ਦਿੱਤੀ
February 21st, 11:29 pm
ਘੋੜੇ, ਗਧੇ, ਖੱਚਰ, ਊਠ ਲਈ ਉੱਦਮ ਸਥਾਪਿਤ ਕਰਨ ਲਈ ਵਿਅਕਤੀਆਂ, ਐੱਫਪੀਓ’ਸ, ਐੱਸਐੱਚਜੀ’ਸ, ਜੇਐੱਲਜੀ’ਸ, ਐੱਫਸੀਓ’ਸ ਅਤੇ ਸੈਕਸ਼ਨ 8 ਕੰਪਨੀਆਂ ਨੂੰ 50 ਲੱਖ ਰੁਪਏ ਤੱਕ ਦੀ 50% ਪੂੰਜੀ ਸਬਸਿਡੀ ਪ੍ਰਦਾਨ ਕੀਤੀ ਜਾਵੇਗੀ। ਨਾਲ ਹੀ ਘੋੜੇ, ਗਧੇ ਅਤੇ ਊਠ ਦੀ ਨਸਲ ਸੰਭਾਲ਼ ਲਈ ਵੀ ਸੂਬਾ ਸਰਕਾਰ ਦੀ ਮਦਦ ਕੀਤੀ ਜਾਵੇਗੀ। ਕੇਂਦਰ ਸਰਕਾਰ ਘੋੜੇ, ਗਧੇ ਅਤੇ ਊਠ ਲਈ ਸੀਮਨ ਸਟੇਸ਼ਨ ਅਤੇ ਨਿਊਕਲੀਅਸ ਬਰੀਡਿੰਗ ਫਾਰਮ ਦੀ ਸਥਾਪਨਾ ਲਈ 10 ਕਰੋੜ ਰੁਪਏ ਮੁਹੱਈਆ ਕਰਵਾਏਗੀਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ ਦੇ ਤਹਿਤ ਨਵ ਨਿਯੁਕਤ ਭਰਤੀਆਂ ਨੂੰ ਲਗਭਗ 70000 ਨਿਯੁਕਤੀ ਪੱਤਰ ਵੰਡਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
June 13th, 11:00 am
ਰਾਸ਼ਟਰੀ ਪੱਧਰ ‘ਤੇ ਹੋਣ ਵਾਲੇ ਇਹ ਰੋਜ਼ਗਾਰ ਮੇਲੇ, ਐੱਨਡੀਏ ਅਤੇ ਭਾਜਪਾ ਸਰਕਾਰ ਦੀ ਨਵੀਂ ਪਹਿਚਾਣ ਬਣ ਗਏ ਹਨ। ਅੱਜ ਇੱਕ ਵਾਰ ਫਿਰ 70 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਮਿਲੇ ਹਨ। ਮੈਨੂੰ ਖੁਸ਼ੀ ਹੈ ਕਿ ਬੀਜੇਪੀ ਦੇ ਸ਼ਾਸਨ ਵਾਲੀਆਂ ਰਾਜ ਸਰਕਾਰਾਂ ਵੀ ਸਾਰੇ ਬੀਜੇਪੀ ਦੇ ਸਟੇਟ ਵਿੱਚ ਵੀ ਲਗਾਤਾਰ ਇਸ ਤਰ੍ਹਾਂ ਦੇ ਰੋਜ਼ਗਾਰ ਮੇਲੇ ਆਯੋਜਿਤ ਕਰ ਰਹੀਆਂ ਹਨ। ਜੋ ਲੋਕ ਇਸ ਸਮੇਂ ਸਰਕਾਰੀ ਨੌਕਰੀ ਵਿੱਚ ਆ ਰਹੇ ਹਨ, ਉਨ੍ਹਾਂ ਦੇ ਲਈ ਇਹ ਬਹੁਤ ਮਹੱਤਵਪੂਰਣ ਸਮਾਂ ਹੈ।ਪ੍ਰਧਾਨ ਮੰਤਰੀ ਨੇ ਰਾਸ਼ਟਰੀ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
June 13th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰਾਸ਼ਟਰੀ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ ਅਤੇ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ ਰਿਕਰੂਟਸ ਨੂੰ ਲਗਭਗ 70,000 ਨਿਯੁਕਤੀ ਪੱਤਰ ਵੰਡੇ। ਦੇਸ਼ ਭਰ ਵਿੱਚੋਂ ਚੁਣੇ ਰਿਕਰੂਟਸ ਵਿੱਤੀ ਸੇਵਾ ਵਿਭਾਗ, ਡਾਕ ਵਿਭਾਗ, ਸਕੂਲ ਸਿੱਖਿਆ ਵਿਭਾਗ, ਉਚੇਰੀ ਸਿੱਖਿਆ ਵਿਭਾਗ, ਰੱਖਿਆ ਮੰਤਰਾਲਾ, ਮਾਲ ਵਿਭਾਗ (ਰੈਵੇਨਿਊ ਡਿਪਾਰਟਮੈਂਟ), ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਪਰਮਾਣੂ ਊਰਜਾ ਵਿਭਾਗ, ਰੇਲ ਮੰਤਰਾਲਾ, ਆਡਿਟ ਅਤੇ ਅਕਾਊਂਟਸ ਵਿਭਾਗ, ਗ੍ਰਹਿ ਮੰਤਰਾਲਾ ਆਦਿ ਵਿਭਿੰਨ ਸਰਕਾਰੀ ਵਿਭਾਗਾਂ ਵਿੱਚ ਨਿਯੁਕਤ ਹੋਣਗੇ। ਪ੍ਰਧਾਨ ਮੰਤਰੀ ਦੇ ਸੰਬੋਧਨ ਦੇ ਦੌਰਾਨ ਦੇਸ਼ ਭਰ ਦੇ 43 ਸਥਾਨਾਂ ਨੂੰ ਮੇਲੇ ਨਾਲ ਜੋੜਿਆ ਗਿਆ ਸੀ।People of Karnataka must be wary of both JD(S) and Congress. Both are corrupt and promote dynastic politics: PM in Chitradurga
May 02nd, 11:30 am
Prime Minister Narendra Modi today addressed a public meeting in Karnataka’s Chitradurga.. PM Modi congratulated the Karnataka BJP on their Sankalp Patra, stating that it outlines a roadmap for the state to become the leading state in the country with modern infrastructure. The Sankalp Patra also prioritizes the welfare of the underprivileged, including the poor, downtrodden, exploited, deprived, tribals, and backward communities.PM Modi’s high-octane speeches in Karnataka's Chitradurga, Hosapete and Sindhanur
May 02nd, 11:00 am
Prime Minister Narendra Modi today addressed public meetings in Karnataka’s Chitradurga, Hosapete and Sindhanur. PM Modi congratulated the Karnataka BJP on their Sankalp Patra, stating that it outlines a roadmap for the state to become the leading state in the country with modern infrastructure. The Sankalp Patra also prioritizes the welfare of the underprivileged, including the poor, downtrodden, exploited, deprived, tribals, and backward communities.ਪ੍ਰਧਾਨ ਮੰਤਰੀ ਵਲੋਂ ਇੱਕ ਪ੍ਰਿਥਵੀ, ਇੱਕ ਸਿਹਤ - ਐਡਵਾਂਟੇਜ ਹੈਲਥਕੇਅਰ ਇੰਡੀਆ 2023 'ਤੇ ਦੇ ਸੰਬੋਧਨ ਦਾ ਪਾਠ
April 26th, 03:40 pm
ਦੁਨੀਆ ਭਰ ਦੇ ਕਈ ਦੇਸ਼ਾਂ ਦੇ ਮਹਾਮਹਿਮ, ਸਿਹਤ ਮੰਤਰੀ, ਪੱਛਮੀ ਏਸ਼ੀਆ, ਸਾਰਕ, ਆਸੀਆਨ ਅਤੇ ਅਫਰੀਕੀ ਖੇਤਰਾਂ ਦੇ ਪ੍ਰਤੀਨਿਧੀਆਂ ਦਾ ਮੈਂ ਭਾਰਤ ਵਿੱਚ ਨਿੱਘਾ ਸੁਆਗਤ ਕਰਦਾ ਹਾਂ। ਮੇਰੇ ਮੰਤਰੀ ਮੰਡਲ ਦੇ ਸਾਥੀ ਅਤੇ ਭਾਰਤੀ ਹੈਲਥਕੇਅਰ ਉਦਯੋਗ ਦੇ ਨੁਮਾਇੰਦੇ, ਨਮਸਕਾਰ!ਪ੍ਰਧਾਨ ਮੰਤਰੀ ਨੇ 6ਵੇਂ ਵੰਨ ਅਰਥ ਵੰਨ ਹੈਲਥ – ਐਡਵਾਂਟੇਜ ਹੈਲਥਕੇਅਰ ਇੰਡੀਆ 2023 ਦਾ ਉਦਘਾਟਨ ਕੀਤਾ
April 26th, 03:39 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਮਾਧਿਅਮ ਨਾਲ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਵੰਨ ਅਰਥ ਵੰਨ ਹੈਲਥ – ਐਡਵਾਂਟੇਜ ਹੈਲਥਕੇਅਰ ਇੰਡੀਆ – 2023 ਦਾ ਉਦਘਾਟਨ ਕੀਤਾ ਅਤੇ ਇਸ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਿਤ ਵੀ ਕੀਤਾ।ਇੰਫਾਲ, ਮਣੀਪੁਰ ਵਿੱਚ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਯੁਵਾ ਮਾਮਲੇ ਅਤੇ ਖੇਡ ਮੰਤਰੀਆਂ ਦੇ ‘ਚਿੰਤਨ ਸ਼ਿਵਿਰ’ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 24th, 10:10 am
ਪ੍ਰੋਗਰਾਮ ਵਿੱਚ ਹਿੱਸਾ ਲੈ ਰਹੇ ਕੈਬਨਿਟ ਵਿੱਚ ਮੇਰੇ ਸਹਿਯੋਗੀ ਅਨੁਰਾਗ ਠਾਕੁਰ ਜੀ, ਸਾਰੇ ਰਾਜਾਂ ਦੇ ਯੂਥ ਅਫੇ ਅਰਸ਼ ਅਤੇ ਸਪੋਰਟਸ ਮਿਨਿਸਟਰਸ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਮਣੀਪੁਰ ਦੇ ਇੰਫਾਲ ਵਿੱਚ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰੀਆਂ ਦੇ ‘ਚਿੰਤਨ ਸ਼ਿਵਿਰ’ ਨੂੰ ਸੰਬੋਧਨ ਕੀਤਾ
April 24th, 10:05 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਣੀਪੁਰ ਦੇ ਇੰਫਾਲ ਵਿੱਚ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰੀਆਂ ਦੇ ‘ਚਿੰਤਨ ਸ਼ਿਵਿਰ’ ਨੂੰ ਵੀਡੀਓ ਸੰਦੇਸ਼ ਰਾਹੀਂ ਸੰਬੋਧਿਤ ਕੀਤਾ।ਚਿੱਕਾਬੱਲਾਪੁਰ ਵਿੱਚ ਸ੍ਰੀ ਮਧੁਸੂਧਨ ਸਾਈ ਇੰਸਟੀਟਿਊਟ ਆਵ੍ ਮੈਡੀਕਲ ਸਾਇੰਸਿਜ਼ ਐਂਡ ਰਿਸਰਚ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 25th, 11:40 am
ਆਪ ਸਭੀ ਇਤਨੇ ਉਮੰਗ ਅਤੇ ਉਤਸ਼ਾਹ ਦੇ ਨਾਲ ਅਨੇਕ ਸੁਪਨੇ ਲੈ ਕੇ, ਨਵੇਂ ਸੰਕਲਪ ਲੈ ਕੇ ਸੇਵਾ ਦੀ ਇਸ ਮਹਾਨ ਪ੍ਰਵਿਰਤੀ ਨਾਲ ਜੁੜੇ ਹੋ। ਤੁਹਾਡੇ ਦਰਸ਼ਨ ਕਰਨਾ ਇਹ ਵੀ ਮੇਰੇ ਲਈ ਸੁਭਾਗ ਹੈ। ਮੈਂ ਤੁਹਾਡਾ ਬਹੁਤ-ਬਹੁਤ ਆਭਾਰੀ ਹਾਂ। ਚਿੱਕਾਬੱਲਾਪੁਰਾ, ਆਧੁਨਿਕ ਭਾਰਤ ਦੇ ਆਰਕੀਟੈਕਟਸ ਵਿੱਚੋਂ ਇੱਕ, ਸਰ ਐੱਮ. ਵਿਸ਼ਵੇਸ਼ਵਰੈਯਾ ਦੀ ਜਨਮਸਥਲੀ ਹੈ। ਹੁਣੇ ਮੈਨੂੰ ਸਰ ਵਿਸ਼ਵੇਸ਼ਵਰੈਯਾ ਦੀ ਸਮਾਧੀ ‘ਤੇ ਪੁਸ਼ਪਾਂਜਲੀ ਦਾ ਅਤੇ ਉਨ੍ਹਾਂ ਦੇ ਮਿਊਜ਼ੀਅਮ ‘ਤੇ ਜਾਣ ਦਾ ਸੁਭਾਗ ਮਿਲਿਆ। ਇਸ ਪੁਣਯ (ਪਵਿੱਤਰ) ਭੂਮੀ ਨੂੰ ਮੈਂ ਸਿਰ ਝੁਕਾ ਕੇ ਨਮਨ ਕਰਦਾ ਹਾਂ। ਇਸ ਪੁਣਯ (ਪਵਿੱਤਰ) ਭੂਮੀ ਤੋਂ ਪ੍ਰੇਰਣਾ ਲੈ ਕੇ ਹੀ ਉਨ੍ਹਾਂ ਨੇ ਕਿਸਾਨਾਂ, ਸਾਧਾਰਣ ਜਨਾਂ ਦੇ ਲਈ ਨਵੇਂ ਇਨੋਵੇਸ਼ਨ ਕੀਤੇ, ਇੰਜੀਨੀਅਰਿੰਗ ਦੇ ਬਿਹਤਰੀਨ ਪ੍ਰੋਜੈਕਟਸ ਬਣਾਏ।ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਚਿੱਕਾਬੱਲਾਪੁਰ ਵਿੱਚ ਸ੍ਰੀ ਮਧੁਸੂਧਨ ਸਾਈ ਇੰਸਟੀਟਿਊਟ ਆਵ੍ ਮੈਡੀਕਲ ਸਾਇੰਸਿਜ਼ ਐਂਡ ਰਿਸਰਚ ਦਾ ਉਦਘਾਟਨ ਕੀਤਾ
March 25th, 11:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਿੱਕਾਬੱਲਾਪੁਰ ਵਿੱਚ ਸ੍ਰੀ ਮਧੁਸੂਧਨ ਸਾਈ ਇੰਸਟੀਟਿਊਟ ਆਵ੍ ਮੈਡੀਕਲ ਸਾਇੰਸਿਜ਼ ਐਂਡ ਰਿਸਰਚ ਦਾ ਉਦਘਾਟਨ ਕੀਤਾ। ਐੱਸਐੱਮਐੱਸਆਈਐੱਮਐੱਸਆਰ ਸਭ ਨੂੰ ਪੂਰੀ ਤਰ੍ਹਾਂ ਨਾਲ ਮੁਫ਼ਤ ਮੈਡੀਕਲ ਸਿੱਖਿਆ ਅਤੇ ਗੁਣਵੱਤਾਪੂਰਨ ਮੈਡੀਕਲ ਕੇਅਰ (ਦੇਖਭਾਲ਼) ਪ੍ਰਦਾਨ ਕਰੇਗਾ। ਇੰਸਟੀਟਿਊਟ ਅਕਾਦਮਿਕ ਵਰ੍ਹੇ 2023 ਵਿੱਚ ਕਾਰਜ ਕਰਨਾ ਸ਼ੁਰੂ ਕਰ ਦੇਵੇਗਾ।ਪ੍ਰਧਾਨ ਮੰਤਰੀ ਨੇ 'ਪੀਐੱਮ ਵਿਸ਼ਵਕਰਮਾ ਕੌਸ਼ਲ ਸਨਮਾਨ' 'ਤੇ ਬਜਟ ਉਪਰੰਤ ਵੈਬੀਨਾਰ ਨੂੰ ਸੰਬੋਧਨ ਕੀਤਾ
March 11th, 10:36 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਪੀਐੱਮ ਵਿਸ਼ਵਕਰਮਾ ਕੌਸ਼ਲ ਸਨਮਾਨ’ ਵਿਸ਼ੇ ‘ਤੇ ਇੱਕ ਬਜਟ ਉਪਰੰਤ ਵੈਬੀਨਾਰ ਨੂੰ ਸੰਬੋਧਨ ਕੀਤਾ। ਇਹ ਕੇਂਦਰੀ ਬਜਟ 2023 ਵਿੱਚ ਐਲਾਨੀਆਂ ਪਹਿਲਕਦਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿਚਾਰਾਂ ਅਤੇ ਸੁਝਾਵਾਂ ਦੀ ਮੰਗ ਕਰਨ ਲਈ ਸਰਕਾਰ ਵਲੋਂ ਆਯੋਜਿਤ 12 ਬਜਟ ਉਪਰੰਤ ਵੈਬੀਨਾਰਾਂ ਦੀ ਇੱਕ ਲੜੀ ਦਾ ਆਖਰੀ ਵੈਬੀਨਾਰ ਹੈ।ਪ੍ਰਧਾਨ ਮੰਤਰੀ ਨੇ 'ਪੀਐੱਮ ਵਿਸ਼ਵਕਰਮਾ ਕੌਸ਼ਲ ਸਨਮਾਨ' 'ਤੇ ਬਜਟ ਉਪਰੰਤ ਵੈਬੀਨਾਰ ਨੂੰ ਸੰਬੋਧਨ ਕੀਤਾ
March 11th, 10:12 am
ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਤਿੰਨ ਵਰ੍ਹਿਆਂ ਤੋਂ ਹਿਤਧਾਰਕਾਂ ਨਾਲ ਬਜਟ ਉਪਰੰਤ ਗੱਲਬਾਤ ਦੀ ਪਰੰਪਰਾ ਉੱਭਰ ਕੇ ਸਾਹਮਣੇ ਆਈ ਹੈ। ਉਨ੍ਹਾਂ ਨੇ ਇਸ ਗੱਲ 'ਤੇ ਖੁਸ਼ੀ ਜ਼ਾਹਰ ਕੀਤੀ ਕਿ ਸਾਰੇ ਹਿਤਧਾਰਕਾਂ ਨੇ ਇਨ੍ਹਾਂ ਵਿਚਾਰ-ਵਟਾਂਦਰਿਆਂ ਵਿੱਚ ਲਾਭਕਾਰੀ ਤੌਰ 'ਤੇ ਹਿੱਸਾ ਲਿਆ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਬਜਟ ਬਣਾਉਣ ਬਾਰੇ ਚਰਚਾ ਕਰਨ ਦੀ ਬਜਾਏ, ਹਿਤਧਾਰਕਾਂ ਨੇ ਬਜਟ ਦੀਆਂ ਵਿਵਸਥਾਵਾਂ ਨੂੰ ਲਾਗੂ ਕਰਨ ਦੇ ਵਧੀਆ ਸੰਭਵ ਤਰੀਕਿਆਂ 'ਤੇ ਚਰਚਾ ਕੀਤੀ ਹੈ। ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਬਜਟ ਉਪਰੰਤ ਵੈਬੀਨਾਰਾਂ ਦੀ ਲੜੀ ਇੱਕ ਨਵਾਂ ਅਧਿਆਏ ਹੈ, ਜਿੱਥੇ ਸੰਸਦ ਮੈਂਬਰਾਂ ਵਲੋਂ ਸੰਸਦ ਦੇ ਅੰਦਰ ਦਾ ਵਿਚਾਰ-ਵਟਾਂਦਰਾ ਸਾਰੇ ਹਿਤਧਾਰਕਾਂ ਵਲੋਂ ਕੀਤਾ ਜਾਂਦਾ ਹੈ, ਜਿੱਥੇ ਉਨ੍ਹਾਂ ਤੋਂ ਕੀਮਤੀ ਸੁਝਾਅ ਪ੍ਰਾਪਤ ਕਰਨਾ ਬਹੁਤ ਲਾਭਦਾਇਕ ਅਭਿਆਸ ਬਣਦਾ ਹੈ।ਵਿੱਤੀ ਖੇਤਰ ਬਾਰੇ ਪੋਸਟ ਬਜਟ ਵੈਬੀਨਾਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 07th, 10:14 am
Post-Budget ਵੈਬੀਨਾਰ ਦੇ ਮਾਧਿਅਮ ਨਾਲ ਸਰਕਾਰ ਬਜਟ ਨੂੰ ਲਾਗੂ ਕਰਨ ਵਿੱਚ collective ownership ਅਤੇ equal partnership ਦਾ ਇੱਕ ਮਜ਼ਬੂਤ ਰਸਤਾ ਤਿਆਰ ਕਰ ਰਹੀ ਹੈ। ਇਸ ਵੈਬੀਨਾਰ ਵਿੱਚ ਆਪ ਲੋਕਾਂ ਦੇ ਵਿਚਾਰ ਅਤੇ ਸੁਝਾਅ ਇਸ ਦਾ ਬਹੁਤ ਮਹੱਤਵ ਹੈ। ਮੈਂ ਆਪ ਸਭ ਦਾ ਇਸ ਵੈਬੀਨਾਰ ਵਿੱਚ ਬਹੁਤ-ਬਹੁਤ ਸੁਆਗਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ 'ਵਿਕਾਸ ਦੇ ਮੌਕੇ ਪੈਦਾ ਕਰਨ ਲਈ ਵਿੱਤੀ ਸੇਵਾਵਾਂ ਦੀ ਦਕਸ਼ਤਾ ਵਧਾਉਣ' ਦੇ ਵਿਸ਼ੇ 'ਤੇ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ
March 07th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਵਿਕਾਸ ਦੇ ਮੌਕੇ ਸਿਰਜਣ ਲਈ ਵਿੱਤੀ ਸੇਵਾਵਾਂ ਦੀ ਦਕਸ਼ਤਾ ਵਧਾਉਣ’ ਵਿਸ਼ੇ ‘ਤੇ ਇੱਕ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ। ਇਹ ਕੇਂਦਰੀ ਬਜਟ 2023 ਵਿੱਚ ਐਲਾਨੀਆਂ ਪਹਿਲਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਵਿਚਾਰਾਂ ਅਤੇ ਸੁਝਾਵਾਂ ਦੀ ਮੰਗ ਕਰਨ ਲਈ ਸਰਕਾਰ ਦੁਆਰਾ ਆਯੋਜਿਤ 12 ਪੋਸਟ-ਬਜਟ ਵੈਬੀਨਾਰਾਂ ਦੀ ਲੜੀ ਦਾ ਦਸਵਾਂ ਹਿੱਸਾ ਹੈ।