ਵੀਡੀਓ ਕਾਨਫਰੰਸ ਦੇ ਜ਼ਰੀਏ ਨਿਊਜ਼9 ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ- ਪਾਠ
November 22nd, 10:50 pm
ਮਨਿਸਟਰ ਵਿਨਫ਼੍ਰੀਡ, ਕੈਬਨਿਟ ਵਿੱਚ ਮੇਰੇ ਸਹਿਯੋਗੀ ਯਜੋਤਰਾ ਦਿੱਤਿਆ ਸਿੰਧੀਆ (Jyotiraditya Scindia) ਅਤੇ ਇਸ ਸਮਿਟ ਵਿੱਚ ਸ਼ਾਮਲ ਹੋ ਰਹੇ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਨਿਊਜ਼9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ
November 22nd, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਜ਼ਰੀਏ ਜਰਮਨੀ ਦੇ ਸਟੱਟਗਾਰਟ ਵਿੱਚ ਆਯੋਜਿਤ ਨਿਊਜ਼ 9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਸਮਿਟ ਭਾਰਤ-ਜਰਮਨੀ ਸਾਂਝੇਦਾਰੀ ਵਿੱਚ ਇੱਕ ਨਵੇਂ ਅਧਿਆਇ ਜੋੜੇਗਾ। ਪ੍ਰਧਾਨ ਮੰਤਰੀ ਨੇ ਕਿਹਾ, “ਮੈਨੂੰ ਖੁਸ਼ੀ ਹੈ ਕਿ ਭਾਰਤ ਦਾ ਇੱਕ ਮੀਡੀਆ ਸਮੂਹ ਅੱਜ ਦੇ ਸੂਚਨਾ ਯੁੱਗ ਵਿੱਚ ਜਰਮਨੀ ਅਤੇ ਜਰਮਨੀ ਲੋਕਾਂ ਨਾਲ ਜੁੜਨ ਦਾ ਪ੍ਰਯਾਸ ਕਰ ਰਿਹਾ ਹੈ। ਇਸ ਨਾਲ ਭਾਰਤ ਦੇ ਲੋਕਾਂ ਨੂੰ ਜਰਮਨੀ ਅਤੇ ਜਰਮਨੀ ਦੇ ਲੋਕਾਂ ਨੂੰ ਸਮਝਣ ਦਾ ਇੱਕ ਪਲੈਟਫਾਰਮ ਭੀ ਮਿਲੇਗਾ।”ਇੰਡਸਟਰੀ ਲੀਡਰਸ ਨੇ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ 2024 ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸਰਾਹਨਾ ਕੀਤੀ
October 15th, 02:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ (ਆਈਟੀਯੂ-ਡਬਲਿਊਟੀਐੱਸਏ) 2024 ਦੇ ਦੌਰਾਨ ਇੰਡੀਆ ਮੋਬਾਈਲ ਕਾਂਗਰਸ ਦੇ 8ਵੇਂ ਸੰਸਕਰਣ ਦਾ ਉਦਘਾਟਨ ਕੀਤਾ। ਡਬਲਿਊਟੀਐੱਸਏ, ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ ਅਤੇ ਡਿਜੀਟਲ ਟੈਕਨੋਲੋਜੀਆਂ ਦੇ ਲਈ ਸੰਯੁਕਤ ਰਾਸ਼ਟਰ ਏਜੰਸੀ ਦੇ ਮਾਨਕੀਕਰਣ ਕੰਮ ਦੇ ਲਈ ਸ਼ਾਸੀ ਸੰਮੇਲਨ ਹੈ, ਜਿਸ ਦਾ ਆਯੋਜਨ ਹਰ ਸਾਲ ਸਾਲ ਵਿੱਚ ਕੀਤਾ ਜਾਂਦਾ ਹੈ। ਆਈਟੀਯੂ-ਡਬਲਿਊਟੀਐੱਸਏ ਦਾ ਆਯੋਜਨ ਇਸ ਸਾਲ ਪਹਿਲੀ ਵਾਰ ਭਾਰਤ ਅਤੇ ਏਸ਼ੀਆ-ਪ੍ਰਸ਼ਾਂਤ ਵਿੱਚ ਕੀਤਾ ਜਾ ਰਿਹਾ ਹੈ। ਇਸ ਅਹਿਮ ਆਲਮੀ ਆਯੋਜਨ ਵਿੱਚ ਟੈਲੀਕਮਿਊਨੀਕੇਸ਼ਨ, ਡਿਜੀਟਲ ਅਤੇ ਸੂਚਨਾ ਅਤੇ ਸੰਚਾਰ ਟੈਕਨੋਲੋਜੀ (ਆਈਸੀਟੀ) ਨਾਲ ਜੁੜੇ ਖੇਤਰਾਂ ਦੀ ਪ੍ਰਤੀਨਿਧਤਾ ਕਰਨ ਵਾਲੇ 190 ਤੋਂ ਵੱਧ ਦੇਸ਼ਾਂ ਦੇ 3,000 ਤੋਂ ਵੱਧ ਇੰਡਸਟਰੀ ਲੀਡਰਸ, ਪੌਲਿਸੀ –ਮੇਕਰਸ ਅਤੇ ਤਕਨੀਕੀ ਮਾਹਿਰ ਇਕੱਠੇ ਹਿੱਸਾ ਲੈ ਰਹੇ ਹਨ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਇੰਡੀਆਜ਼ ਟੈੱਕੇਡ: ਚਿਪਸ ਫੌਰ ਵਿਕਸਿਤ ਭਾਰਤ’ (India’s Techade: Chips for Viksit Bharat) ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 13th, 11:30 am
ਅੱਜ ਦਾ ਇਹ ਦਿਨ ਇਤਿਹਾਸਿਕ ਹੈ। ਅੱਜ ਅਸੀਂ ਇਤਿਹਾਸ ਭੀ ਰਚ ਰਹੇ ਹਾਂ ਅਤੇ ਉੱਜਵਲ ਭਵਿੱਖ ਦੀ ਤਰਫ਼ ਇੱਕ ਬਹੁਤ ਬੜਾ ਮਜ਼ਬੂਤ ਕਦਮ ਭੀ ਉਠਾ ਰਹੇ ਹਾਂ। ਅੱਜ Semi-conductor manufacturing ਨਾਲ ਜੁੜੇ ਕਰੀਬ ਸਵਾ ਲੱਖ ਕਰੋੜ ਰੁਪਏ ਦੇ ਤਿੰਨ ਬੜੇ ਪ੍ਰੋਜੈਕਟਸ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਗੁਜਰਾਤ ਦੇ ਧੋਲੇਰਾ ਅਤੇ ਸਾਣੰਦ ਵਿੱਚ Semi-conductor Facility ਹੋਵੇ, ਅਸਾਮ ਦੇ ਮੋਰੀਗਾਓਂ ਵਿੱਚ Semi-conductor Facility ਹੋਵੇ, ਇਹ ਭਾਰਤ ਨੂੰ Semi-conductor manufacturing ਦਾ ਇੱਕ ਬੜਾ ਗਲੋਬਲ ਹੱਬ ਬਣਾਉਣ ਵਿੱਚ ਮਦਦ ਕਰਨਗੇ। ਮੈਂ ਸਾਰੇ ਦੇਸ਼ਵਾਸੀਆਂ ਨੂੰ ਇਸ ਮਹੱਤਵਪੂਰਨ ਪਹਿਲ ਦੇ ਲਈ, ਇੱਕ ਮਹੱਤਵਪੂਰਨ ਸ਼ੁਰੂਆਤ ਦੇ ਲਈ, ਇੱਕ ਮਜ਼ਬੂਤ ਕਦਮ ਦੇ ਲਈ, ਇਸ ਆਯੋਜਨ ਨੂੰ ਲੈ ਕੇ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਅੱਜ ਇਸ ਕਾਰਜਕ੍ਰਮ ਵਿੱਚ Taiwan ਦੇ ਸਾਡੇ ਸਾਥੀ ਭੀ ਵਰਚੁਅਲ ਰੂਪ ਨਾਲ ਸ਼ਾਮਲ ਹੋਏ ਹਨ। ਮੈਂ ਭੀ ਭਾਰਤ ਦੇ ਇਨ੍ਹਾਂ ਪ੍ਰਯਾਸਾਂ ਤੋਂ ਕਾਫੀ ਉਤਸ਼ਾਹਿਤ ਹਾਂ।ਪ੍ਰਧਾਨ ਮੰਤਰੀ ‘ਇੰਡੀਆਜ਼ ਟੈੱਕੇਡ: ਚਿਪਸ ਫੌਰ ਵਿਕਸਿਤ ਭਾਰਤ’ (‘India’s Techade: Chips for Viksit Bharat’) ਪ੍ਰੋਗਰਾਮ ਵਿੱਚ ਸ਼ਾਮਲ ਹੋਏ
March 13th, 11:12 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਇੰਡੀਆਜ਼ ਟੈੱਕੇਡ: ਚਿਪਸ ਫੌਰ ਵਿਕਸਿਤ ਭਾਰਤ’ (‘India’s Techade: Chips for Viksit Bharat’) ਪ੍ਰੋਗਰਾਮ ਨੂੰ ਸੰਬੋਧਨ ਕੀਤਾ ਅਤੇ ਲਗਭਗ 1.25 ਲੱਖ ਕਰੋੜ ਰੁਪਏ ਦੇ ਤਿੰਨ ਸੈਮੀਕੰਡਕਟਰ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਅੱਜ ਜਿਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ, ਉਨ੍ਹਾਂ ਵਿੱਚ ਗੁਜਰਾਤ ਦੇ ਧੋਲੇਰਾ ਵਿੱਚ ਵਿਸ਼ੇਸ਼ ਨਿਵੇਸ਼ ਖੇਤਰ (ਡੀਐੱਸਆਈਆਰ- DSIR) ਵਿੱਚ ਸੈਮੀਕੰਡਕਟਰ ਨਿਰਮਾਣ ਸੁਵਿਧਾ (Semiconductor fabrication facility), ਅਸਾਮ ਦੇ ਮੋਰੀਗਾਓਂ(Morigaon) ਵਿੱਚ ਆਊਟਸੋਰਸਡ ਸੈਮੀਕੰਡਕਟਰ ਅਸੈਂਬਲੀ ਅਤੇ ਟੈਸਟ (ਓਐੱਸਏਟੀ- OSAT) ਸੁਵਿਧਾ ਅਤੇ ਗੁਜਰਾਤ ਦੇ ਸਾਣੰਦ(Sanand) ਵਿੱਚ ਆਊਟਸੋਰਸਡ ਸੈਮੀਕੰਡਕਟਰ ਅਸੈਂਬਲੀ ਅਤੇ ਟੈਸਟ (ਓਐੱਸਏਟੀ- OSAT) ਸੁਵਿਧਾ ਸ਼ਾਮਲ ਹਨ।The egoistic Congress-led Alliance intends to destroy the composite culture of Santana Dharma in both Rajasthan & India: PM Modi
September 25th, 04:03 pm
PM Modi addressed the Parivartan Sankalp Mahasabha in Jaipur, Rajasthan. While addressing the event PM Modi recalled Pt. Deendayal Upadhyaya on his birth anniversary. He said, “It is his thoughts and principles that have served as an inspiration to put an end to the Congress-led misrule in Rajasthan.PM Modi addresses the Parivartan Sankalp Mahasabha in Jaipur, Rajasthan
September 25th, 04:02 pm
PM Modi addressed the Parivartan Sankalp Mahasabha in Jaipur, Rajasthan. While addressing the event PM Modi recalled Pt. Deendayal Upadhyaya on his birth anniversary. He said, “It is his thoughts and principles that have served as an inspiration to put an end to the Congress-led misrule in Rajasthan.ਬ੍ਰਿਕਸ ਬਿਜ਼ਨਸ ਫੋਰਮ ਲੀਡਰਸ ਡਾਇਲੌਗ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
August 22nd, 10:42 pm
ਮੈਨੂੰ ਖੁਸ਼ੀ ਹੈ ਕਿ ਦੱਖਣ ਅਫਰੀਕਾ ਦੀ ਭੂਮੀ ‘ਤੇ ਪੈਰ ਰੱਖਦੇ ਹੀ ਸਾਡੇ ਕਾਰਜਕ੍ਰਮ ਦੀ ਸ਼ੁਰੂਆਤ ਬ੍ਰਿਕਸ ਬਿਜ਼ਨਸ ਫੋਰਮ ਨਾਲ ਹੋ ਰਹੀ ਹੈ।ਪ੍ਰਧਾਨ ਮੰਤਰੀ ਨੇ ਬ੍ਰਿਕਸ ਬਿਜ਼ਨਸ ਫੋਰਮ ਲੀਡਰਸ ਡਾਇਲੌਗ ਵਿੱਚ ਹਿੱਸਾ ਲਿਆ
August 22nd, 07:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 22 ਅਗਸਤ, 2023 ਨੂੰ ਜੋਹਾਨਸਬਰਗ ਵਿੱਚ ਬ੍ਰਿਕਸ ਬਿਜ਼ਨਸ ਫੋਰਮ ਲੀਡਰਸ ਡਾਇਲੌਗ (BRICS Business Forum Leaders’ Dialogue) ਵਿੱਚ ਹਿੱਸਾ ਲਿਆ।ਨਵੀਂ ਦਿੱਲੀ ਵਿੱਚ ਗਲੋਬਲ ਮਿਲਟਸ ਕਾਨਫਰੰਸ (ਸ਼੍ਰੀ ਅੰਨ) ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 18th, 02:43 pm
ਅੱਜ ਦੀ ਇਸ ਕਾਨਫਰੰਸ ਵਿੱਚ ਉਪਸਥਿਤ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਸ਼੍ਰੀ ਨਰੇਂਦਰ ਤੋਮਰ ਜੀ, ਮਨਸੁਖ ਮਾਂਡਵੀਯਾ ਜੀ, ਪੀਯੂਸ਼ ਗੋਇਲ ਜੀ, ਸ਼੍ਰੀ ਕੈਲਾਸ਼ ਚੌਧਰੀ ਜੀ! ਵਿਦੇਸ਼ਾਂ ਤੋਂ ਆਏ ਹੋਏ ਕੁਝ ਮੰਤਰੀਗਣ ਗੁਯਾਨਾ, ਮਾਲਦੀਵਸ, ਮਾਰੀਸ਼ਸ, ਸ੍ਰੀਲੰਕਾ, ਸੁਡਾਨ, ਸੁਰੀਨਾਮ ਅਤੇ ਗਾਂਬੀਆਂ ਦੇ ਸਾਰੇ ਮਾਣਯੋਗ ਮੰਤਰੀਗਣ, ਦੁਨੀਆ ਦੇ ਵਿਭਿੰਨ ਹਿੱਸਿਆਂ ਤੋਂ ਖੇਤੀਬਾੜੀ, ਪੋਸ਼ਣ ਅਤੇ ਸਿਹਤ ਦੇ ਖੇਤਰ ਵਿੱਚ ਕੰਮ ਕਰਨ ਵਾਲੇ ਵਿਗਿਆਨ ਅਤੇ ਐਕਸਪਰਟਸ, ਵਿਭਿੰਨ FPO’s ਅਤੇ Starts-Ups ਦੇ ਯੁਵਾ, ਸਾਥੀ, ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਲੱਖਾਂ ਕਿਸਾਨ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋ।ਪ੍ਰਧਾਨ ਮੰਤਰੀ ਨੇ ਗਲੋਬਲ ਮਿਲਟਸ (ਸ਼੍ਰੀ ਅੰਨ) ਕਾਨਫਰੰਸ ਦਾ ਉਦਘਾਟਨ ਕੀਤਾ
March 18th, 11:15 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਪੂਸਾ ਸਥਿਤ ਭਾਰਤੀ ਖੇਤੀਬਾੜੀ ਰਿਸਰਚ ਇੰਸਟੀਟਿਊਟ (ਆਈਆਈਆਰਆਈ) ਪਰਿਸਰ ਦੇ ਰਾਸ਼ਟਰੀ ਖੇਤੀਬਾੜੀ ਵਿਗਿਆਨ ਪਰਿਸਰ (ਐੱਨਏਐੱਸਸੀ) ਦੇ ਸੁਬ੍ਰਮਣਿਅਮ ਹਾਲ ਵਿੱਚ ਗਲੋਬਲ ਮਿਲਟਸ (ਸ਼੍ਰੀ ਅੰਨ) ਸੰਮੇਲਨ ਦਾ ਉਦਘਾਟਨ ਕੀਤਾ। ਦੋ ਦਿਨਾਂ ਗਲੋਬਲ ਕਾਨਫਰੰਸ ਵਿੱਚ ਉਤਪਾਦਕਾਂ, ਉਪਭੋਗਤਾਵਾਂ ਅਤੇ ਹੋਰ ਹਿਤਧਾਰਕਾਂ ਦੇ ਵਿੱਚ ਮੋਟੇ ਅਨਾਜ ਦੇ ਪ੍ਰਚਾਰ ਅਤੇ ਜਾਗਰੂਕਤਾ, ਮੋਟੇ ਅਨਾਜ ਦੀ ਵੈਲਿਊ ਚੇਨ ਦਾ ਵਿਕਾਸ, ਬਾਜਰਾ ਦੇ ਸਿਹਤ ਅਤੇ ਪੋਸ਼ਣ ਸਬੰਧੀ ਪਹਿਲੂ, ਬਜ਼ਾਰ ਸੰਪਰਕ, ਰਿਸਰਚ ਅਤੇ ਵਿਕਾਸ ਆਦਿ ਜਿਹੇ ਸ਼੍ਰੀ ਅੰਨ ਨਾਲ ਸਬੰਧਿਤ ਸਾਰੇ ਮਹੱਤਵਪੂਰਨ ਮੁੱਦਿਆਂ ‘ਤੇ ਸੈਸ਼ਨ ਆਯੋਜਿਤ ਕੀਤੇ ਜਾ ਰਹੇ ਹਨ।ਪੀਐੱਲਆਈ ਸਕੀਮ ਨੇ ਸਪਸ਼ਟ ਰੂਪ ਨਾਲ ਇਸਪਾਤ ਖੇਤਰ ਨੂੰ ਊਰਜਾ ਪ੍ਰਦਾਨ ਕੀਤੀ ਹੈ ਅਤੇ ਇਹ ਸਾਡੇ ਨੌਜਵਾਨਾਂ ਅਤੇ ਉੱਦਮੀਆਂ ਲਈ ਅਵਸਰਾਂ ਦਾ ਸਿਰਜਣ ਕਰੇਗੀ: ਪ੍ਰਧਾਨ ਮੰਤਰੀ
March 17th, 09:41 pm
ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਆਤਮਨਿਰਭਰਤਾ ਹਾਸਲ ਕਰਨ ਦੇ ਲਈ ਇਸਪਾਤ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਕਿਹਾ ਕਿ ਪੀਐੱਲਆਈ ਸਕੀਮ ਨੇ ਸਪਸ਼ਟ ਰੂਪ ਨਾਲ ਇਸ ਖੇਤਰ ਨੂੰ ਊਰਜਾ ਪ੍ਰਦਾਨ ਕੀਤੀ ਹੈ ਅਤੇ ਇਹ ਸਾਡੇ ਨੌਜਵਾਨਾਂ ਅਤੇ ਉੱਦਮੀਆਂ ਦੇ ਲਈ ਅਵਸਰਾਂ ਦੀ ਸਿਰਜਣਾ ਕਰੇਗੀ ।ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਮੱਧ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
January 11th, 05:00 pm
ਮੱਧ ਪ੍ਰਦੇਸ਼ ਇਨਵੈਸਟਰਸ ਸਮਿਟ ਦੇ ਲਈ ਆਪ ਸਭ ਇਨਵੈਸਟਰਸ ਦਾ, ਉੱਦਮੀਆਂ ਦਾ ਬਹੁਤ-ਬਹੁਤ ਸੁਆਗਤ ਹੈ! ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਮੱਧ ਪ੍ਰਦੇਸ਼ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਆਸਥਾ, ਅਧਿਆਤਮ ਤੋਂ ਲੈ ਕੇ ਟੂਰਿਜ਼ਮ ਤੱਕ, ਐਗਰੀਕਲਚਰ ਤੋਂ ਲੈ ਕੇ ਐਜੁਕੇਸ਼ਨ ਅਤੇ ਸਕਿੱਲ ਡਿਵੈਲਪਮੈਂਟ ਤੱਕ, MP (ਮੱਧ ਪ੍ਰਦੇਸ਼) ਅਜਬ ਵੀ ਹੈ, ਗਜਬ ਵੀ ਹੈ ਅਤੇ ਸਜਗ ਵੀ ਹੈ।ਪ੍ਰਧਾਨ ਮੰਤਰੀ ਨੇ ਵੀਡੀਓ ਸੰਦੇਸ਼ ਦੇ ਜ਼ਰੀਏ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਮੱਧ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਨੂੰ ਸੰਬੋਧਨ ਕੀਤਾ
January 11th, 11:10 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਰਾਹੀਂ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਗਲੋਬਲ ਇਨਵੈਸਟਰਸ ਸਮਿਟ ਨੂੰ ਸੰਬੋਧਨ ਕੀਤਾ। ਇਹ ਸਿਖਰ ਸੰਮੇਲਨ ਮੱਧ ਪ੍ਰਦੇਸ਼ ਵਿੱਚ ਨਿਵੇਸ਼ ਦੇ ਵਿਵਿਧ ਅਵਸਰਾਂ ਨੂੰ ਪ੍ਰਦਰਸ਼ਿਤ ਕਰੇਗਾ।ਰੋਜ਼ਗਾਰ ਮੇਲੇ ਦੇ ਤਹਿਤ ਲਗਭਗ 71,000 ਨਵਨਿਯੁਕਤ ਵਿਅਕਤੀਆਂ ਨੂੰ ਨਿਯੁਕਤੀ ਪੱਤਰ ਦੀ ਵੰਡ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 22nd, 10:31 am
ਆਪ ਸਭ ਨੂੰ ਬਹੁਤ-ਬਹੁਤ ਵਧਾਈ। ਅੱਜ ਦੇਸ਼ ਦੇ 45 ਸ਼ਹਿਰਾਂ ਵਿੱਚ 71 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਯਾਨੀ, ਅੱਜ ਇੱਕ ਸਾਥ (ਇਕੱਠਿਆਂ) ਹਜ਼ਾਰਾਂ ਘਰਾਂ ਵਿੱਚ ਖੁਸ਼ਹਾਲੀ ਦੇ ਨਵੇਂ ਦੌਰ ਦੀ ਸ਼ੁਰੂਆਤ ਹੋਈ ਹੈ। ਪਿਛਲੇ ਮਹੀਨੇ ਅੱਜ ਦੇ ਹੀ ਦਿਨ ਧਨਤੇਰਸ ’ਤੇ ਕੇਂਦਰ ਸਰਕਾਰ ਦੀ ਤਰਫ਼ ਤੋਂ 75 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਸਨ। ਹੁਣ ਅੱਜ ਦਾ ਇਹ ਵਿਸ਼ਾਲ ਰੋਜ਼ਗਾਰ ਮੇਲਾ ਦਿਖਾਉਂਦਾ ਹੈ ਕਿ ਸਰਕਾਰ ਕਿਸ ਤਰ੍ਹਾਂ government job ਦੇਣ ਦੇ ਲਈ ਮਿਸ਼ਨ ਮੋਡ ਵਿੱਚ ਕੰਮ ਕਰ ਰਹੀ ਹੈ।ਪ੍ਰਧਾਨ ਮੰਤਰੀ ਨੇ ਰੋਜ਼ਗਾਰ ਮੇਲੇ ਦੇ ਤਹਿਤ ਨਵੇਂ ਭਰਤੀ ਕੀਤੇ ਗਏ ਉਮੀਦਵਾਰਾਂ ਨੂੰ ਲਗਭਗ 71,000 ਨਿਯੁਕਤੀ ਪੱਤਰ ਪ੍ਰਦਾਨ ਕੀਤੇ
November 22nd, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ ਦੇ ਤਹਿਤ ਨਵੇਂ ਭਰਤੀ ਕੀਤੇ ਗਏ ਉਮੀਦਵਾਰਾਂ ਨੂੰ ਲਗਭਗ 71,000 ਨਿਯੁਕਤੀ ਪੱਤਰ ਪ੍ਰਦਾਨ ਕੀਤੇ। ਰੋਜ਼ਗਾਰ ਮੇਲੇ ਦੇ ਰੋਜ਼ਗਾਰ ਸਿਰਜਣਾ ਨੂੰ ਅੱਗੇ ਵਧਾਉਣ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਸਸ਼ਕਤੀਕਰਣ ਦੇ ਨਾਲ-ਨਾਲ ਪ੍ਰਤੱਖ ਰੂਪ ਨਾਲ ਰਾਸ਼ਟਰੀ ਵਿਕਾਸ ਵਿੱਚ ਭਾਗੀਦਾਰੀ ਕਰਨ ਦੇ ਲਈ ਸਾਰਥਕ ਅਵਸਰ ਪ੍ਰਦਾਨ ਕਰਨ ਵਿੱਚ ਇੱਕ ਉਤਪ੍ਰੇਰਕ ਦੇ ਰੂਪ ਵਿੱਚ ਕੰਮ ਕਰਨ ਦੀ ਉਮੀਦ ਹੈ। ਇਸ ਤੋਂ ਪਹਿਲਾਂ ਰੋਜ਼ਗਾਰ ਮੇਲੇ ਦੇ ਤਹਿਤ ਅਕਤੂਬਰ ਵਿੱਚ 75,000 ਤੋਂ ਅਧਿਕ ਨਵੇਂ ਭਰਤੀ ਕੀਤੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ।ਕੈਬਨਿਟ ਨੇ ਉੱਚ ਦਕਸ਼ਤਾ ਵਾਲੇ ਸੋਲਰ ਪੀਵੀ ਮੌਡਿਊਲਸ ਵਿੱਚ ਗੀਗਾ ਵਾਟ (ਜੀਡਬਲਿਊ) ਸਕੇਲ ਦੀ ਨਿਰਮਾਣ ਸਮਰੱਥਾ ਨੂੰ ਹਾਸਲ ਕਰਨ ਲਈ ‘ਉੱਚ ਦਕਸ਼ਤਾ ਵਾਲੇ ਸੋਲਰ ਪੀਵੀ ਮੌਡਿਊਲਸ ’ਤੇ ਰਾਸ਼ਟਰੀ ਪ੍ਰੋਗਰਾਮ’ ਲਈ ਪ੍ਰੋਡਕਸ਼ਨ ਲਿੰਕਡ ਇੰਸੈਂਟਿਵ ਸਕੀਮ ਨੂੰ ਪ੍ਰਵਾਨਗੀ ਦਿੱਤੀ
September 21st, 03:45 pm
ਉੱਚ ਦਕਸ਼ਤਾ ਵਾਲੇ ਸੋਲਰ ਪੀਵੀ ਮੌਡਿਊਲਸ ’ਤੇ ਰਾਸ਼ਟਰੀ ਪ੍ਰੋਗਰਾਮ ਦਾ ਉਦੇਸ਼ ਭਾਰਤ ਵਿੱਚ ਉੱਚ ਦਕਸ਼ਤਾ ਵਾਲੇ ਸੋਲਰ ਪੀਵੀ ਮੌਡਿਊਲਸ ਦੇ ਨਿਰਮਾਣ ਲਈ ਇੱਕ ਈਕੋਸਿਸਟਮ ਬਣਾਉਣਾ ਹੈ, ਅਤੇ ਇਸ ਤਰ੍ਹਾਂ ਅਖੁੱਟ ਊਰਜਾ ਦੇ ਖੇਤਰ ਵਿੱਚ ਆਯਾਤ ਨਿਰਭਰਤਾ ਨੂੰ ਘਟਾਉਣਾ ਹੈ। ਇਹ ਆਤਮਨਿਰਭਰ ਭਾਰਤ ਪਹਿਲ ਨੂੰ ਮਜ਼ਬੂਤ ਕਰੇਗਾ ਅਤੇ ਰੋਜ਼ਗਾਰ ਪੈਦਾ ਕਰੇਗਾ।ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਨੈਸ਼ਨਲ ਲੌਜਿਸਟਿਕਸ ਪਾਲਿਸੀ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 17th, 05:38 pm
ਆਜ਼ਾਦੀ ਕੇ ਅੰਮ੍ਰਿਤਕਾਲ ਵਿੱਚ ਅੱਜ ਦੇਸ਼ ਨੇ ਵਿਕਸਿਤ ਭਾਰਤ ਦੇ ਨਿਰਮਾਣ ਦੀ ਤਰਫ਼ ਇੱਕ ਮਹੱਤਵਪੂਰਨ ਕਦਮ ਉਠਾਇਆ ਹੈ। ਭਾਰਤ ਵਿੱਚ Last Mile Delivery ਤੇਜ਼ੀ ਨਾਲ ਹੋਵੇ, ਟ੍ਰਾਂਸਪੋਰਟ ਨਾਲ ਜੁੜੀਆਂ ਚੁਣੌਤੀਆਂ ਸਮਾਪਤ ਹੋਣ, ਸਾਡੇ ਮੈਨੂਫੈਕਚਰਰਸ ਦਾ, ਸਾਡੇ ਉਦਯੋਗਾਂ ਦਾ ਸਮਾਂ ਅਤੇ ਪੈਸਾ ਦੋਨੋਂ ਬਚਣ, ਉਸੇ ਪ੍ਰਕਾਰ ਨਾਲ ਸਾਡਾ ਜੋ ਐਗਰੋ ਪ੍ਰੋਡਕਟ ਹੈ। ਵਿਲੰਭ ਦੇ ਕਾਰਨ ਉਸ ਦੀ ਜੋ ਬਰਬਾਦੀ ਹੁੰਦੀ ਹੈ। ਉਸ ਤੋਂ ਅਸੀਂ ਕਿਵੇਂ ਮੁਕਤੀ ਪ੍ਰਾਪਤ ਕਰੀਏ?PM launches National Logistics Policy
September 17th, 05:37 pm
PM Modi launched the National Logistics Policy. He pointed out that the PM Gatishakti National Master Plan will be supporting the National Logistics Policy in all earnest. The PM also expressed happiness while mentioning the support that states and union territories have provided and that almost all the departments have started working together.ਮੰਗਲੁਰੂ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 02nd, 05:11 pm
ਅੱਜ ਭਾਰਤ ਦੀ ਸਮੁੰਦਰੀ ਤਾਕਤ ਦੇ ਲਈ ਬਹੁਤ ਬੜਾ ਦਿਨ ਹੈ। ਰਾਸ਼ਟਰ ਦੀ ਮਿਲਿਟਰੀ ਸੁਰੱਖਿਆ ਹੋਵੇ ਜਾਂ ਫਿਰ ਰਾਸ਼ਟਰ ਦੀ ਆਰਥਿਕ ਸੁਰੱਖਿਆ, ਭਾਰਤ ਅੱਜ ਬੜੇ ਅਵਸਰਾਂ ਦਾ ਸਾਖੀ ਬਣ ਰਿਹਾ ਹੈ। ਹੁਣ ਤੋਂ ਕੁਝ ਸਮਾਂ ਪਹਿਲਾਂ, ਕੋਚੀ ਵਿੱਚ ਭਾਰਤ ਦੇ ਪਹਿਲੇ ਸਵਦੇਸ਼ੀ ਏਅਰਕ੍ਰਾਫਟ ਕੈਰੀਅਰ ਦੇ ਲੋਕਅਰਪਣ ਨੇ ਹਰ ਭਾਰਤੀ ਨੂੰ ਮਾਣ ਨਾਲ ਭਰ ਦਿੱਤਾ ਹੈ।