ਪੁਡੁਚੇਰੀ ਦੇ ਉਪ-ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
August 19th, 05:51 pm
ਪੁਡੁਚੇਰੀ ਦੇ ਉਪ-ਰਾਜਪਾਲ ਸ਼੍ਰੀ ਕੇ. ਕੈਲਾਸ਼ਨਾਥਨ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਚੱਕ੍ਰਵਾਤ ਮਿਚੌਂਗ ਦੇ ਕਾਰਨ ਵਿਸ਼ੇਸ਼ ਕਰਕੇ ਤਮਿਲ ਨਾਡੂ, ਆਂਧਰ ਪ੍ਰਦੇਸ਼ ਅਤੇ ਪੁਡੂਚੇਰੀ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
December 06th, 12:37 pm
ਸ਼੍ਰੀ ਮੋਦੀ ਨੇ ਇਸ ਚੱਕ੍ਰਵਾਤ ਵਿੱਚ ਜ਼ਖ਼ਮੀ ਜਾਂ ਇਸ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੇ ਲਈ ਭੀ ਪ੍ਰਾਰਥਨਾ ਕੀਤੀ ਅਤੇ ਅਧਿਕਾਰੀ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਦੇ ਲਈ ਜ਼ਮੀਨੀ ਪੱਧਰ ‘ਤੇ ਅਣਥੱਕ ਪ੍ਰਯਾਸ ਕਰ ਰਹੇ ਹਨ ਅਤੇ ਸਥਿਤੀ ਪੂਰੀ ਤਰ੍ਹਾਂ ਨਾਲ ਨਾਰਮਲ ਹੋਣ ਤੱਕ ਉਹ ਆਪਣਾ ਕੰਮ ਜਾਰੀ ਰੱਖਣਗੇ।ਮੀਰਾਬਾਈ ਸਾਡੇ ਦੇਸ਼ ਦੀਆਂ ਮਹਿਲਾਵਾਂ ਦੇ ਲਈ ਪ੍ਰੇਰਣਾ ਹਨ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
October 29th, 11:00 am
ਮੇਰੇ ਪਿਆਰੇ ਪਰਿਵਾਰਜਨੋਂ, ਨਮਸਕਾਰ! ‘ਮਨ ਕੀ ਬਾਤ’ ਵਿੱਚ ਤੁਹਾਡਾ ਇੱਕ ਵਾਰ ਫਿਰ ਸਵਾਗਤ ਹੈ। ਇਹ ਐਪੀਸੋਡ ਅਜਿਹੇ ਸਮੇਂ ਵਿੱਚ ਹੋ ਰਿਹਾ ਹੈ, ਜਦੋਂ ਪੂਰੇ ਦੇਸ਼ ਵਿੱਚ ਤਿਓਹਾਰਾਂ ਦੀ ਉਮੰਗ ਹੈ। ਤੁਹਾਨੂੰ ਸਾਰਿਆਂ ਨੂੰ ਆਉਣ ਵਾਲੇ ਸਾਰੇ ਤਿਓਹਾਰਾਂ ਦੀਆਂ ਬਹੁਤ-ਬਹੁਤ ਵਧਾਈਆਂ।ਸਾਡੇ ਯੁਵਾ ਹਰ ਖੇਤਰ ਵਿੱਚ ਦੇਸ਼ ਦਾ ਮਾਣ ਵਧਾ ਰਹੇ ਹਨ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
July 31st, 11:30 am
ਸਾਥੀਓ, 31 ਜੁਲਾਈ ਯਾਨੀ ਅੱਜ ਹੀ ਦੇ ਦਿਨ ਅਸੀਂ ਸਾਰੇ ਦੇਸ਼ਵਾਸੀ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਨਮਨ ਕਰਦੇ ਹਾਂ। ਮੈਂ ਅਜਿਹੇ ਹੋਰ ਸਾਰੇ ਮਹਾਨ ਕ੍ਰਾਂਤੀਕਾਰੀਆਂ ਨੂੰ ਆਪਣੀ ਨਿਮਰ ਸ਼ਰਧਾਂਜਲੀ ਅਰਪਿਤ ਕਰਦਾ ਹਾਂ, ਜਿਨ੍ਹਾਂ ਨੇ ਦੇਸ਼ ਦੇ ਲਈ ਆਪਣਾ ਸਭ ਕੁਝ ਨਿਛਾਵਰ ਕਰ ਦਿੱਤਾ।‘ਮਨ ਕੀ ਬਾਤ’ ਦੀ 90ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (26.06.2022)
June 26th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਹਮੇਸ਼ਾ ਦੇ ਵਾਂਗ ਇਸ ਵਾਰ ਵੀ ‘ਮਨ ਕੀ ਬਾਤ’ ਦੇ ਜ਼ਰੀਏ ਤੁਹਾਡੇ ਸਾਰਿਆਂ ਨਾਲ ਜੁੜਨ ਦਾ ਇਹ ਅਨੁਭਵ ਬਹੁਤ ਸੁਖਦ ਰਿਹਾ। ਅਸੀਂ ਦੇਸਵਾਸੀਆਂ ਦੀਆਂ ਸਫ਼ਲਤਾਵਾਂ ਅਤੇ ਪ੍ਰਾਪਤੀਆਂ ਦੀ ਚਰਚਾ ਕੀਤੀ। ਇਸ ਸਾਰੇ ਵਿਚਕਾਰ ਅਸੀਂ ਕੋਰੋਨਾ ਦੇ ਖ਼ਿਲਾਫ਼ ਸਾਵਧਾਨੀ ਨੂੰ ਵੀ ਧਿਆਨ ਵਿੱਚ ਰੱਖਣਾ ਹੈ। ਹਾਲਾਂਕਿ ਸੰਤੋਸ਼ ਦੀ ਗੱਲ ਹੈ ਕਿ ਅੱਜ ਦੇਸ਼ ਦੇ ਕੋਲ ਵੈਕਸੀਨ ਦਾ ਵਿਆਪਕ ਸੁਰੱਖਿਆ ਕਵਚ ਮੌਜੂਦ ਹੈ। ਅਸੀਂ 200 ਕਰੋੜ ਵੈਕਸੀਨ ਡੋਜ਼ ਦੇ ਨਜ਼ਦੀਕ ਪਹੁੰਚ ਗਏ ਹਾਂ। ਦੇਸ਼ ਵਿੱਚ ਤੇਜ਼ੀ ਨਾਲ ਪ੍ਰੀਕੌਸ਼ਨ ਡੋਜ਼ ਵੀ ਲਗਾਈ ਜਾ ਰਹੀ ਹੈ। ਜੇਕਰ ਤੁਹਾਡੀ ਸੈਕਿੰਡ ਡੋਜ਼ ਤੋਂ ਬਾਅਦ ਪ੍ਰੀਕੌਸ਼ਨ ਡੋਜ਼ ਦਾ ਸਮਾਂ ਹੋ ਗਿਆ ਹੈ ਤਾਂ ਤੁਸੀਂ ਇਹ ਤੀਸਰੀ ਡੋਜ਼ ਜ਼ਰੂਰ ਲਓ। ਆਪਣੇ ਪਰਿਵਾਰ ਦੇ ਲੋਕਾਂ ਨੂੰ, ਖਾਸ ਕਰਕੇ ਬਜ਼ੁਰਗਾਂ ਨੂੰ ਵੀ ਪ੍ਰੀਕੌਸ਼ਨ ਡੋਜ਼ ਲਗਵਾਓ। ਅਸੀਂ ਹੱਥਾਂ ਦੀ ਸਫਾਈ ਅਤੇ ਮਾਸਕ ਵਰਗੀਆਂ ਜ਼ਰੂਰੀ ਸਾਵਧਾਨੀਆਂ ਵੀ ਵਰਤਣੀਆਂ ਹੀ ਹਨ। ਅਸੀਂ ਬਾਰਿਸ਼ ਦੇ ਦੌਰਾਨ ਆਸ-ਪਾਸ ਗੰਦਗੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਵੀ ਸੁਚੇਤ ਰਹਿਣਾ ਹੈ। ਤੁਸੀਂ ਸਾਰੇ ਸੁਚੇਤ ਰਹੋ, ਸਵਸਥ ਰਹੋ ਅਤੇ ਅਜਿਹੀ ਹੀ ਊਰਜਾ ਨਾਲ ਅੱਗੇ ਵਧਦੇ ਰਹੋ। ਅਗਲੇ ਮਹੀਨੇ ਅਸੀਂ ਇੱਕ ਵਾਰੀ ਫਿਰ ਮਿਲਾਂਗੇ। ਉਦੋਂ ਤੱਕ ਦੇ ਲਈ ਬਹੁਤ-ਬਹੁਤ ਧੰਨਵਾਦ, ਨਮਸਕਾਰ।ਪੁਦੂਚੇਰੀ ਵਿੱਚ 25ਵੇਂ ਨੈਸ਼ਨਲ ਯੂਥ ਫੈਸਟੀਵਲ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 12th, 03:02 pm
ਪੁਦੂਚੇਰੀ ਦੇ ਲੈਫਟੀਨੈਂਟ ਗਵਰਨਰ ਤਮਿਲ-ਸਾਈ ਜੀ, ਮੁੱਖ ਮੰਤਰੀ ਐੱਨ ਰੰਗਾਸਾਮੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਨਾਰਾਇਣ ਰਾਣੇ ਜੀ, ਸ਼੍ਰੀ ਅਨੁਰਾਗ ਠਾਕੁਰ ਜੀ, ਸ਼੍ਰੀ ਨਿਸ਼ੀਤ ਪ੍ਰਮਾਣਿਕ ਜੀ, ਸ਼੍ਰੀ ਭਾਨੂ ਪ੍ਰਤਾਪ ਸਿੰਘ ਵਰਮਾ ਜੀ, ਪੁਦੂਚੇਰੀ ਸਰਕਾਰ ਦੇ ਸੀਨੀਅਰ ਮੰਤਰੀਗਣ, ਸਾਂਸਦ ਗਣ, ਵਿਧਾਇਕ ਗਣ, ਦੇਸ਼ ਦੇ ਹੋਰ ਰਾਜਾਂ ਦੇ ਮੰਤਰੀਗਣ, ਅਤੇ ਮੇਰੇ ਯੁਵਾ ਸਾਥੀਓ! ਵਣੱਕਮ! ਆਪ ਸਭ ਨੂੰ ਰਾਸ਼ਟਰੀ ਯੁਵਾ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ!ਪ੍ਰਧਾਨ ਮੰਤਰੀ ਨੇ ਪੁਦੂਚੇਰੀ ’ਚ 25ਵੇਂ ਨੈਸ਼ਨਲ ਯੂਥ ਫੈਸਟੀਵਲ ਦਾ ਉਦਘਾਟਨ ਕੀਤਾ
January 12th, 11:01 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੁਦੂਚੇਰੀ ’ਚ 25ਵੇਂ ‘ਨੈਸ਼ਨਲ ਯੂਥ ਫੈਸਟੀਵਲ’ (ਰਾਸ਼ਟਰੀ ਯੁਵਾ ਉਤਸਵ) ਦਾ ਉਦਘਾਟਨ ਕੀਤਾ। ਅੱਜ ਸਵਾਮੀ ਵਿਵੇਕਾਨੰਦ ਦੀ ਜਯੰਤੀ ‘ਰਾਸ਼ਟਰੀ ਯੁਵਾ ਦਿਵਸ’ ਵਜੋਂ ਮਨਾਈ ਜਾ ਰਹੀ ਹੈ। ਇਸ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਨੇ ‘ਮੇਰੇ ਸਪਨੋਂ ਕਾ ਭਾਰਤ’ ਅਤੇ ‘ਭਾਰਤ ਦੇ ਆਜ਼ਾਦੀ ਸੰਘਰਸ਼ ਦੇ ਅਣਗੌਲ਼ੇ ਨਾਇਕ’ ਵਿਸ਼ਿਆਂ ਬਾਰੇ ਚੋਣਵੇਂ ਲੇਖ ਜਾਰੀ ਕੀਤੇ। ਇਹ ਲੇਖ ਦੋ ਵਿਸ਼ਿਆਂ ’ਤੇ ਇੱਕ ਲੱਖ ਨੌਜਵਾਨਾਂ ਵੱਲੋਂ ਭੇਜੇ ਲੇਖਾਂ ’ਚੋਂ ਚੁਣੇ ਗਏ ਹਨ। ਪ੍ਰਧਾਨ ਮੰਤਰੀ ਨੇ ਪੁਦੂਚੇਰੀ ਵਿੱਚ ਐੱਮਐੱਸਐੱਮਈ (MSME) ਮੰਤਰਾਲੇ ਦੇ ਇੱਕ ਟੈਕਨੋਲੋਜੀ ਕੇਂਦਰ ਦਾ ਵੀ ਉਦਘਾਟਨ ਕੀਤਾ, ਜਿਸ ਨੂੰ ਲਗਭਗ 122 ਕਰੋੜ ਰੁਪਏ ਦੇ ਨਿਵੇਸ਼ ਨਾਲ ਬਣਾਇਆ ਗਿਆ ਹੈ। ਪ੍ਰਧਾਨ ਮੰਤਰੀ ਨੇ ਪੁਦੂਚੇਰੀ ਸਰਕਾਰ ਦੁਆਰਾ ਲਗਭਗ 23 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਓਪਨ-ਏਅਰ ਥੀਏਟਰ ਆਡੀਟੋਰੀਅਮ, ਪੇਰੁਨਥਲਾਈਵਰ ਕਾਮਰਾਜਰ ਮਨੀਮੰਡਪਮ ਦਾ ਵੀ ਉਦਘਾਟਨ ਕੀਤਾ। ਇਸ ਮੌਕੇ 'ਤੇ ਕੇਂਦਰੀ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ, ਸ਼੍ਰੀ ਨਾਰਾਇਣ ਰਾਣੇ, ਸ਼੍ਰੀ ਭਾਨੂ ਪ੍ਰਤਾਪ ਸਿੰਘ ਵਰਮਾ ਅਤੇ ਸ਼੍ਰੀ ਨਿਸਿਥ ਪ੍ਰਮਾਣਿਕ, ਡਾ. ਤਮਿਲਿਸਾਈ ਸੁੰਦਰਰਾਜਨ, ਪੁਦੂਚੇਰੀ ਦੇ ਮੁੱਖ ਮੰਤਰੀ ਸ਼੍ਰੀ ਐੱਨ. ਰੰਗਾਸਵਾਮੀ, ਰਾਜ ਮੰਤਰੀ ਅਤੇ ਸੰਸਦ ਮੈਂਬਰ ਮੌਜੂਦ ਸਨ।PM expresses happiness over Shri S. Selvaganabathy for being elected to Rajya Sabha
September 28th, 11:40 am
The Prime Minister, Shri Narendra Modi has expressed happiness over Shri S. Selvaganabathy for being elected to the Rajya Sabha from Puducherry.PM wishes newly sworn in Ministers in Puducherry
June 27th, 06:48 pm
The Prime Minister, Shri Narendra Modi has extended his Best wishes to all those who took oath as Ministers in Puducherry today.PM congratulates Shri N.Rangasamy Ji on taking oath as Puducherry CM
May 07th, 03:17 pm
The Prime Minister, Shri Narendra Modi has congratulated Shri N.Rangasamy Ji on taking oath as Puducherry CM.PM Modi addresses public meeting at Puducherry
March 30th, 04:31 pm
Addressing a public meeting in Puducherry today, Prime Minister Narendra Modi said, “There is something special about Puducherry that keeps bringing me back here again and again.” He accused Congress government for its negligence and said, “In the long list of non-performing Congress governments over the years, the previous Puducherry Government has a special place. The ‘High Command’ Government of Puducherry failed on all fronts.”PM Modi addresses public meeting in Puducherry
February 25th, 12:31 pm
Addressing a huge gathering in Puducherry today, Prime Minister Narendra Modi said, “Moments ago, a large number of development works were inaugurated. These development works cover roads, healthcare, education, culture, sport and marine economy. The impact of these works is going to be huge.”India needs world class infrastructure to cater to our development needs: PM Modi in Puducherry
February 25th, 10:28 am
Prime Minister Shri Narendra Modi laid the foundation stone for 4 laning of NH45-A covering Karaikal District and Medical College Building at Karaikal New Campus- Phase I, Karaikal District (JIPMER). He also laid the foundation stone for development of Minor Port at Puducherry under Sagarmala Scheme and Synthetic Athletic Track, Indira Gandhi Sports Complex, Puducherry.PM inaugurates and lays foundation stone of various development projects in Puducherry
February 25th, 10:27 am
Prime Minister Shri Narendra Modi laid the foundation stone for 4 laning of NH45-A covering Karaikal District and Medical College Building at Karaikal New Campus- Phase I, Karaikal District (JIPMER). He also laid the foundation stone for development of Minor Port at Puducherry under Sagarmala Scheme and Synthetic Athletic Track, Indira Gandhi Sports Complex, Puducherry.PM to visit Tamil Nadu and Puducherry on 25th February
February 23rd, 07:40 pm
Prime Minister Shri Narendra Modi will visit Tamil Nadu and Puducherry on 25th February 2021. At around 11:30 AM, Prime Minister will inaugurate and lay the foundation stone of various development initiatives in Puducherry. At around 4 PM, Prime Minister will dedicate to the nation and lay the foundation stone of multiple infrastructure projects worth over Rs 12400 crores in Coimbatore.PM to dedicate to the nation and lay foundation stone of key projects of oil & gas sector in Tamil Nadu on 17th February
February 15th, 08:42 pm
Prime Minister Shri Narendra Modi will dedicate to the nation and lay the foundation of key projects of the oil & gas sector in Tamil Nadu on 17th February 2021 at 4:30 PM via video conferencing.PM speaks to TN CM and Puducherry CM regarding the situation in the wake of Cyclone Nivar
November 24th, 11:32 am
The Prime Minister Shri Narendra Modi has spoken to Tamil Nadu Chief Minister Shri Edappadi K. Palaniswami and Puducherry Chief Minister Shri V Narayanasami regarding the situation in the wake of Cyclone Nivar.Social Media Corner 25 February 2018
February 25th, 07:27 pm
Your daily dose of governance updates from Social Media. Your tweets on governance get featured here daily. Keep reading and sharing!Congress government in Puducherry has done injustice with people by not focusing on development: PM Modi
February 25th, 02:56 pm
Addressing a public meeting at Puducherry, PM Modi lashed out at the Congress party and said, Our first Prime Minister was there for nearly 17 years, third Prime Minister for about 14 years and his son also became the Prime Minister for five years. The same family also ran the government for a long time with remote control. If the sum total is calculated, then this family has been ruling this country for almost 48 years!PM Modi addresses public meeting at Puducherry
February 25th, 02:53 pm
Addressing a public meeting at Puducherry, PM Modi lashed out at the Congress party and said, Our first Prime Minister was there for nearly 17 years, third Prime Minister for about 14 years and his son also became the Prime Minister for five years. The same family also ran the government for a long time with remote control. If the sum total is calculated, then this family has been ruling this country for almost 48 years!