ਪ੍ਰਧਾਨ ਮੰਤਰੀ 30 ਨਵੰਬਰ ਤੋਂ 1 ਦਸੰਬਰ ਤੱਕ ਭੁਬਨੇਸ਼ਵਰ ਵਿੱਚ ਪੁਲਿਸ ਦੇ ਡਾਇਰੈਕਟਰ ਜਨਰਲਾਂ /ਇੰਸਪੈਕਟਰ ਜਨਰਲਾਂ ਦੀ ਆਲ ਇੰਡੀਆ ਕਾਨਫਰੰਸ ਵਿੱਚ ਹਿੱਸਾ ਲੈਣਗੇ
November 29th, 09:54 am
29 ਨਵੰਬਰ ਤੋਂ 1 ਦਸੰਬਰ, 2024 ਤੱਕ ਆਯੋਜਿਤ ਹੋਣ ਵਾਲੇ ਤਿੰਨ ਦਿਨੀਂ ਕਾਨਫਰੰਸ ਵਿੱਚ ਰਾਸ਼ਟਰੀ ਸੁਰੱਖਿਆ ਦੇ ਮਹੱਤਵਪੂਰਨ ਘਟਕਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਜਿਸ ਵਿੱਚ ਆਤੰਕਵਾਦ ਵਿਰੋਧੀ, ਖੱਬੇ ਪੱਖੀ ਅਤਿਵਾਦ, ਤਟਵਰਤੀ ਸੁਰੱਖਿਆ, ਨਵੇਂ ਅਪਰਾਧਿਕ ਕਾਨੂੰਨ, ਨਾਰਕੌਟਿਕਸ (Counter Terrorism, Left Wing Extremism, Coastal Security, New Criminal Laws, Narcotics) ਆਦਿ ਸ਼ਾਮਲ ਹਨ। ਕਾਨਫਰੰਸ ਦੇ ਦੌਰਾਨ ਵਿਸ਼ਿਸ਼ਟ ਸੇਵਾ ਦੇ ਲਈ ਰਾਸ਼ਟਰਪਤੀ ਦਾ ਪੁਲਿਸ ਮੈਡਲ ਭੀ ਪ੍ਰਦਾਨ ਕੀਤਾ ਜਾਵੇਗਾ।Maharashtra has witnessed the triumph of development, good governance, and genuine social justice: PM Modi
November 23rd, 10:58 pm
Prime Minister Narendra Modi addressed BJP workers at the party headquarters following the BJP-Mahayuti alliance's resounding electoral triumph in Maharashtra. He hailed the victory as a decisive endorsement of good governance, social justice, and development, expressing heartfelt gratitude to the people of Maharashtra for trusting BJP's leadership for the third consecutive time.PM Modi addresses passionate BJP Karyakartas at the Party Headquarters
November 23rd, 06:30 pm
Prime Minister Narendra Modi addressed BJP workers at the party headquarters following the BJP-Mahayuti alliance's resounding electoral triumph in Maharashtra. He hailed the victory as a decisive endorsement of good governance, social justice, and development, expressing heartfelt gratitude to the people of Maharashtra for trusting BJP's leadership for the third consecutive time.The unity of OBCs, SCs and STs is troubling Congress, and therefore they want the communities to fight each other: PM Modi in Pune
November 12th, 01:20 pm
In his final Pune rally, PM Modi said, Empowering Pune requires investment, infrastructure, and industry, and we’ve focused on all three. Over the last decade, foreign investment has hit record highs, and Maharashtra has topped India’s list of preferred destinations in the past two and a half years. Pune and nearby areas are gaining a major share of this investment.PM Modi addresses public meetings in Chimur, Solapur & Pune in Maharashtra
November 12th, 01:00 pm
Campaigning in Maharashtra has gained momentum, with PM Modi addressing multiple public meetings in Chimur, Solapur & Pune. Congratulating Maharashtra BJP on releasing an excellent Sankalp Patra, PM Modi said, “This manifesto includes a series of commitments for the welfare of our sisters, for farmers, for the youth, and for the development of Maharashtra. This Sankalp Patra will serve as a guarantee for Maharashtra's development over the next 5 years.ਪ੍ਰਧਾਨ ਮੰਤਰੀ 5 ਅਕਤੂਬਰ ਨੂੰ ਮਹਾਰਾਸ਼ਟਰ ਦਾ ਦੌਰਾ ਕਰਨਗੇ
October 04th, 05:39 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 5 ਅਕਤੂਬਰ ਨੂੰ ਮਹਾਰਾਸ਼ਟਰ ਦੇ ਦੌਰੇ ‘ਤੇ ਜਾਣਗੇ। ਉਹ ਵਾਸ਼ਿਮ ਜਾਣਗੇ ਅਤੇ ਦੁਪਹਿਰ ਕਰੀਬ 11.15 ਵਜੇ ਪੋਹਰਾਦੇਵੀ ਸਥਿਤ ਜਗਦੰਬਾ ਮਾਤਾ ਮੰਦਿਰ ਵਿੱਚ ਦਰਸ਼ਨ ਕਰਨਗੇ। ਉਹ ਵਾਸ਼ਿਮ ਵਿੱਚ ਸੰਤ ਸੇਵਾਲਾਲ ਮਹਾਰਾਜ ਅਤੇ ਸੰਤ ਰਾਮਰਾਓ ਮਹਾਰਾਜ ਦੀ ਸਮਾਧੀ ‘ਤੇ ਸ਼ਰਧਾਂਜਲੀ ਵੀ ਅਰਪਿਤ ਕਰਨਗੇ। ਇਸ ਤੋਂ ਬਾਅਦ, ਕਰੀਬ 11.30 ਵਜੇ ਪ੍ਰਧਾਨ ਮੰਤਰੀ ਬੰਜਾਰਾ ਵਿਰਾਸਤ ਮਿਊਜ਼ੀਅਮ (ਸੰਗ੍ਰਹਾਲਯ) ਦਾ ਉਦਘਾਟਨ ਕਰਨਗੇ, ਜਿਸ ਵਿੱਚ ਬੰਜਾਰਾ ਭਾਈਚਾਰੇ ਦੀ ਸਮ੍ਰਿੱਧ ਵਿਰਾਸਤ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ। ਦੁਪਹਿਰ ਕਰੀਬ 12 ਵਜੇ ਉਹ ਖੇਤੀਬਾੜੀ ਅਤੇ ਪਸ਼ੂਪਾਲਨ ਖੇਤਰ ਨਾਲ ਜੁੜੀਆਂ ਕਰੀਬ 23,300 ਕਰੋੜ ਰੁਪਏ ਦੀਆਂ ਕੀਤੀਆਂ ਗਈਆਂ ਪਹਿਲਕਦਮੀਆਂ ਲਾਂਚ ਕਰਨਗੇ। ਸ਼ਾਮ ਕਰੀਬ 4 ਵਜੇ ਪ੍ਰਧਾਨ ਮੰਤਰੀ ਠਾਣੇ ਵਿੱਚ 32,800 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਸ ਤੋਂ ਬਾਅਦ ਸ਼ਾਮ ਕਰੀਬ 6 ਵਜੇ ਬੀਕੇਸੀ ਮੈਟਰੋ ਸਟੇਸ਼ਨ ਤੋਂ ਉਹ ਬੀਕੇਸੀ ਤੋਂ ਮੁੰਬਈ ਦੇ ਆਰੇ ਜੇਵੀਐੱਲਆਰ ਤੱਕ ਚੱਲਣ ਵਾਲੀ ਮੈਟਰੋ ਟ੍ਰੇਨ ਨੂੰ ਹਰੀ ਝੰਡੀ ਦਿਖਾਉਣਗੇ। ਉਹ ਬੀਕੇਸੀ ਅਤੇ ਸਾਂਤਾਕਰੂਜ਼ ਸਟੇਸ਼ਨਾਂ ਦੇ ਦਰਮਿਆਨ ਮੈਟਰੋ ਵਿੱਚ ਸਫਰ ਵੀ ਕਰਨਗੇ।ਮਹਾਰਾਸ਼ਟਰ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਉਦਘਾਟਨ, ਸਮਰਪਣ ਅਤੇ ਨੀਂਹ ਪੱਥਰ ਰੱਖਣ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 29th, 12:45 pm
ਮਹਾਰਾਸ਼ਟਰ ਦੇ ਗਵਰਨਰ ਸੀ.ਪੀ. ਰਾਧਾਕ੍ਰਿਸ਼ਣਨ ਜੀ, ਮਹਾਰਾਸ਼ਟਰ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਉਪ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਜੀ, ਅਜੀਤ ਪਵਾਰ ਜੀ, ਪੁਣੇ ਦੇ ਸਾਂਸਦ ਅਤੇ ਮੰਤਰੀ ਪਰਿਸ਼ਦ ਦੇ ਮੇਰੇ ਯੁਵਾ ਸਾਥੀ ਭਾਈ ਮੁਰਲੀਧਰ, ਕੇਂਦਰ ਦੇ ਹੋਰ ਮੰਤਰੀ ਜੋ ਵੀਡੀਓ ਕਾਨਫਰੰਸ ਨਾਲ ਜੁੜੇ ਹੋਏ ਹਨ, ਮਹਾਰਾਸ਼ਟਰ ਦੇ ਸਾਰੇ ਸੀਨੀਅਰ ਮੰਤਰੀਗਣ ਵੀ ਮੇਰੇ ਸਾਹਮਣੇ ਮੈਨੂੰ ਦਿਖਾਈ ਦੇ ਰਹੇ ਹਨ, ਸਾਂਸਦਗਣ, ਵਿਧਾਇਕਗਣ, ਅਤੇ ਇਸ ਪ੍ਰੋਗਰਾਮ ਨਾਲ ਜੁੜੇ ਸਾਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮਹਾਰਾਸ਼ਟਰ ਵਿੱਚ 11,200 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
September 29th, 12:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮਹਾਰਾਸ਼ਟਰ ਵਿੱਚ 11,200 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ।Cabinet approves Pune Metro Phase-1 project extension towards south from Swargate to Katraj spanning 5.46 km
August 16th, 09:35 pm
Pune Metro Phase-1 Project Extension: The Cabinet, chaired by PM Modi, has given the green light for the extension of Pune Metro's Phase-1 from Swargate to Katraj. This extension spans 5.46 km and will further improve the metro connectivity in Pune, easing the commute for residents in the southern part of the city.Cabinet approves 8 National High-Speed Road Corridor Projects at a total capital cost of Rs. 50,655 crore
August 02nd, 08:42 pm
The Cabinet Committee on Economic Affairs chaired by the Prime Minister Shri Narendra Modi has approved the development of 8 important National High Speed Corridor projects with a Length of 936 km at a cost of Rs. 50,655 crore across the country. Implementation of these 8 projects will generate an estimated 4.42 crore mandays of direct and indirect employment.ਪ੍ਰਧਾਨ ਮੰਤਰੀ ਨੇ ਲੋਕਮਾਨਯ ਤਿਲਕ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ
July 23rd, 09:57 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਮਾਨਯ ਤਿਲਕ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਸ਼੍ਰੀ ਮੋਦੀ ਨੇ ਪਿਛਲੇ ਸਾਲ ਪੁਣੇ (Pune) ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਦਿੱਤਾ ਆਪਣਾ ਭਾਸ਼ਣ ਭੀ ਸਾਂਝਾ ਕੀਤਾ, ਜਿੱਥੇ ਉਨ੍ਹਾਂ ਨੂੰ ਲੋਕਮਾਨਯ ਤਿਲਕ ਰਾਸ਼ਟਰੀ ਪੁਰਸਕਾਰ (Lokmanya Tilak National Award) ਪ੍ਰਾਪਤ ਕਰਨ ਦਾ ਸਨਮਾਨ ਪ੍ਰਾਪਤ ਹੋਇਆ ਸੀ।ਮੁੰਬਈ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 13th, 06:00 pm
ਮਹਾਰਾਸ਼ਟਰ ਦੇ ਗਵਰਨਰ ਸ਼੍ਰੀ ਰਮੇਸ਼ ਬੈਸ ਜੀ, ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਪੀਯੂਸ਼ ਗੋਇਲ ਜੀ, ਰਾਮਦਾਸ ਅਠਾਵਲੇ ਜੀ, ਉਪ ਮੁੱਖ ਮੰਤਰੀ ਸ਼੍ਰੀ ਦੇਵੇਂਦ੍ਰ ਫਡਨਵੀਸ ਜੀ, ਅਜਿਤ ਦਾਦਾ ਪਵਾਰ ਜੀ, ਰਾਜ ਸਰਕਾਰ ਦੇ ਮੰਤਰੀ ਮੰਗਲ ਪ੍ਰਭਾਤ ਜੀ, ਦੀਪਕ ਕੇਸਰਕਰ ਜੀ, ਹੋਰ ਸਾਰੇ ਮਹਾਨੁਭਾਵ ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਮੁੰਬਈ ਵਿੱਚ 29,400 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
July 13th, 05:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿੱਚ ਸੜਕ, ਰੇਲਵੇ ਅਤੇ ਬੰਦਰਗਾਹ ਖੇਤਰ ਨਾਲ ਜੁੜੇ 29,400 ਕਰੋੜ ਰੁਪਏ ਤੋਂ ਵੱਧ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ।The BJP-NDA government is working to take Maharashtra to new heights of development: PM Modi in Pune
April 29th, 02:32 pm
PM Modi, during his third public address in Pune, Maharashtra, unveiled a comprehensive vision for the development of the region, highlighting the achievements of the BJP-NDA government and contrasting it with the model of the Congress and its allies.Today our security forces have made-in-India weapons: PM Modi in Satara
April 29th, 02:30 pm
Prime Minister Narendra Modi today addressed vibrant public meeting in Maharashtra’s Satara. Speaking to a large audience, PM Modi said, “In this election, you will choose the guarantee of development for the next 5 years. On the other hand, there are those who plunged the country into the abyss of corruption, terrorism, and misrule before 2014. Despite their tainted history, the Congress is once again dreaming of seizing power in the country.”PM Modi's electrifying campaign trails reach Maharashtra's Solapur, Satara and Pune
April 29th, 02:05 pm
Prime Minister Narendra Modi today addressed vibrant public meetings in Maharashtra’s Solapur, Satara and Pune. Speaking to a large audience, PM Modi said, “In this election, you will choose the guarantee of development for the next 5 years. On the other hand, there are those who plunged the country into the abyss of corruption, terrorism, and misrule before 2014. Despite their tainted history, the Congress is once again dreaming of seizing power in the country.”Viksit Bharat Ambassador Conclave in Pune: Moving forward with the mantra of 'Viksit Bharat, Viksit Maharashtra'
March 10th, 08:13 pm
On March 9th, 2024, Pune hosted a gathering of distinguished inpiduals at the prestigious Bhandarkar Oriental Research Institute for the Viksit Bharat Ambassador Viksit Pune Conclave. The event witnessed a remarkable turnout of over 1,000 attendees, including students, leading professionals, and prominent figures from Pune's business landscape.ਪ੍ਰਧਾਨ ਮੰਤਰੀ ਨੇ 14 ਦਸੰਬਰ 2023 ਨੂੰ ਐੱਸਪੀ ਕਾਲਜ, ਪੁਣੇ ਵਿੱਚ ਸਭ ਤੋਂ ਬੜੀ ਰੀਡਿੰਗ ਐਕਟੀਵਿਟੀ (ਪੜ੍ਹਨ ਦੀ ਗਤੀਵਿਧੀ) ਨੂੰ ਗਿਨੀਜ਼ ਵਰਲਡ ਰਿਕਾਰਡ ਵਿੱਚ ਸ਼ਾਮਲ ਕਰਨ ਦੀ ਸ਼ਲਾਘਾ ਕੀਤੀ
December 14th, 04:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 14 ਦਸੰਬਰ 2023 ਨੂੰ ਐੱਸਪੀ ਕਾਲਜ, ਪੁਣੇ ਵਿੱਚ ਸਭ ਤੋਂ ਬੜੀ ਰੀਡਿੰਗ ਐਕਟੀਵਿਟੀ (ਪੜ੍ਹਨ ਦੀ ਗਤੀਵਿਧੀ) ਨੂੰ ਗਿਨੀਜ਼ ਵਰਲਡ ਰਿਕਾਰਡ ਵਿੱਚ ਸ਼ਾਮਲ ਕਰਨ ਦੀ ਸ਼ਲਾਘਾ ਕੀਤੀ ਹੈ, ਜਿੱਥੇ 3066 ਮਾਪਿਆਂ ਨੇ ਆਪਣੇ ਬੱਚਿਆਂ ਨੂੰ ਕਹਾਣੀ ਸੁਣਾਉਣ ਦੇ ਜ਼ਰੀਏ ਸਮਾਜ ਵਿੱਚ ਪੜ੍ਹਨ ਦੀ ਸੰਸਕ੍ਰਿਤੀ ਨੂੰ ਹੁਲਾਰਾ ਦਿੱਤਾ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਪੁਣੇ ਵਿੱਚ ਦਗੜੂਸ਼ੇਠ ਮੰਦਿਰ ਵਿੱਚ ਦਰਸ਼ਨ ਅਤੇ ਪੂਜਾ-ਅਰਚਨਾ ਕੀਤੀ
August 01st, 03:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਪੁਣੇ ਵਿੱਚ ਦਗੜੂਸ਼ੇਠ ਮੰਦਿਰ ਵਿੱਚ ਦਰਸ਼ਨ ਅਤੇ ਪੂਜਾ-ਅਰਚਨਾ ਕੀਤੀ।ਮਹਾਰਾਸ਼ਟਰ ਦੇ ਪੁਣੇ ਵਿੱਚ ਕਈ ਪ੍ਰੋਜੈਕਟਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 01st, 02:00 pm
ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀਮਾਨ ਰਮੇਸ਼ ਬੈਸ ਜੀ, ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਗਣ, ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫਡਣਵੀਸ ਜੀ, ਅਜੀਤ ਪਵਾਰ ਜੀ, ਭਾਈ ਦਿਲੀਪ ਜੀ ਹੋਰ ਮੰਤਰੀ ਗਣ, ਸਾਂਸਦ ਅਤੇ ਵਿਧਾਇਕਗਣ, ਭਾਈਓ ਅਤੇ ਭੈਣੋ।