The unity of OBCs, SCs and STs is troubling Congress, and therefore they want the communities to fight each other: PM Modi in Pune
November 12th, 01:20 pm
In his final Pune rally, PM Modi said, Empowering Pune requires investment, infrastructure, and industry, and we’ve focused on all three. Over the last decade, foreign investment has hit record highs, and Maharashtra has topped India’s list of preferred destinations in the past two and a half years. Pune and nearby areas are gaining a major share of this investment.PM Modi addresses public meetings in Chimur, Solapur & Pune in Maharashtra
November 12th, 01:00 pm
Campaigning in Maharashtra has gained momentum, with PM Modi addressing multiple public meetings in Chimur, Solapur & Pune. Congratulating Maharashtra BJP on releasing an excellent Sankalp Patra, PM Modi said, “This manifesto includes a series of commitments for the welfare of our sisters, for farmers, for the youth, and for the development of Maharashtra. This Sankalp Patra will serve as a guarantee for Maharashtra's development over the next 5 years.ਪ੍ਰਧਾਨ ਮੰਤਰੀ 5 ਅਕਤੂਬਰ ਨੂੰ ਮਹਾਰਾਸ਼ਟਰ ਦਾ ਦੌਰਾ ਕਰਨਗੇ
October 04th, 05:39 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 5 ਅਕਤੂਬਰ ਨੂੰ ਮਹਾਰਾਸ਼ਟਰ ਦੇ ਦੌਰੇ ‘ਤੇ ਜਾਣਗੇ। ਉਹ ਵਾਸ਼ਿਮ ਜਾਣਗੇ ਅਤੇ ਦੁਪਹਿਰ ਕਰੀਬ 11.15 ਵਜੇ ਪੋਹਰਾਦੇਵੀ ਸਥਿਤ ਜਗਦੰਬਾ ਮਾਤਾ ਮੰਦਿਰ ਵਿੱਚ ਦਰਸ਼ਨ ਕਰਨਗੇ। ਉਹ ਵਾਸ਼ਿਮ ਵਿੱਚ ਸੰਤ ਸੇਵਾਲਾਲ ਮਹਾਰਾਜ ਅਤੇ ਸੰਤ ਰਾਮਰਾਓ ਮਹਾਰਾਜ ਦੀ ਸਮਾਧੀ ‘ਤੇ ਸ਼ਰਧਾਂਜਲੀ ਵੀ ਅਰਪਿਤ ਕਰਨਗੇ। ਇਸ ਤੋਂ ਬਾਅਦ, ਕਰੀਬ 11.30 ਵਜੇ ਪ੍ਰਧਾਨ ਮੰਤਰੀ ਬੰਜਾਰਾ ਵਿਰਾਸਤ ਮਿਊਜ਼ੀਅਮ (ਸੰਗ੍ਰਹਾਲਯ) ਦਾ ਉਦਘਾਟਨ ਕਰਨਗੇ, ਜਿਸ ਵਿੱਚ ਬੰਜਾਰਾ ਭਾਈਚਾਰੇ ਦੀ ਸਮ੍ਰਿੱਧ ਵਿਰਾਸਤ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ। ਦੁਪਹਿਰ ਕਰੀਬ 12 ਵਜੇ ਉਹ ਖੇਤੀਬਾੜੀ ਅਤੇ ਪਸ਼ੂਪਾਲਨ ਖੇਤਰ ਨਾਲ ਜੁੜੀਆਂ ਕਰੀਬ 23,300 ਕਰੋੜ ਰੁਪਏ ਦੀਆਂ ਕੀਤੀਆਂ ਗਈਆਂ ਪਹਿਲਕਦਮੀਆਂ ਲਾਂਚ ਕਰਨਗੇ। ਸ਼ਾਮ ਕਰੀਬ 4 ਵਜੇ ਪ੍ਰਧਾਨ ਮੰਤਰੀ ਠਾਣੇ ਵਿੱਚ 32,800 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਸ ਤੋਂ ਬਾਅਦ ਸ਼ਾਮ ਕਰੀਬ 6 ਵਜੇ ਬੀਕੇਸੀ ਮੈਟਰੋ ਸਟੇਸ਼ਨ ਤੋਂ ਉਹ ਬੀਕੇਸੀ ਤੋਂ ਮੁੰਬਈ ਦੇ ਆਰੇ ਜੇਵੀਐੱਲਆਰ ਤੱਕ ਚੱਲਣ ਵਾਲੀ ਮੈਟਰੋ ਟ੍ਰੇਨ ਨੂੰ ਹਰੀ ਝੰਡੀ ਦਿਖਾਉਣਗੇ। ਉਹ ਬੀਕੇਸੀ ਅਤੇ ਸਾਂਤਾਕਰੂਜ਼ ਸਟੇਸ਼ਨਾਂ ਦੇ ਦਰਮਿਆਨ ਮੈਟਰੋ ਵਿੱਚ ਸਫਰ ਵੀ ਕਰਨਗੇ।ਪ੍ਰਧਾਨ ਮੰਤਰੀ 29 ਸਤੰਬਰ ਨੂੰ ਮਹਾਰਾਸ਼ਟਰ ਵਿੱਚ 11,200 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਉਦਘਾਟਨ ਕਰਨਗੇ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ
September 28th, 07:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 29 ਸਤੰਬਰ ਨੂੰ ਦੁਪਹਿਰ ਕਰੀਬ 12:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਮਹਾਰਾਸ਼ਟਰ ਵਿੱਚ 11,200 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ।Cabinet approves Pune Metro Phase-1 project extension towards south from Swargate to Katraj spanning 5.46 km
August 16th, 09:35 pm
Pune Metro Phase-1 Project Extension: The Cabinet, chaired by PM Modi, has given the green light for the extension of Pune Metro's Phase-1 from Swargate to Katraj. This extension spans 5.46 km and will further improve the metro connectivity in Pune, easing the commute for residents in the southern part of the city.ਮਹਾਰਾਸ਼ਟਰ ਦੇ ਪੁਣੇ ਵਿੱਚ ਕਈ ਪ੍ਰੋਜੈਕਟਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 01st, 02:00 pm
ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀਮਾਨ ਰਮੇਸ਼ ਬੈਸ ਜੀ, ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਗਣ, ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫਡਣਵੀਸ ਜੀ, ਅਜੀਤ ਪਵਾਰ ਜੀ, ਭਾਈ ਦਿਲੀਪ ਜੀ ਹੋਰ ਮੰਤਰੀ ਗਣ, ਸਾਂਸਦ ਅਤੇ ਵਿਧਾਇਕਗਣ, ਭਾਈਓ ਅਤੇ ਭੈਣੋ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਪੁਣੇ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
August 01st, 01:41 pm
ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਗਸਤ ਜਸ਼ਨਾਂ ਅਤੇ ਕ੍ਰਾਂਤੀ ਦਾ ਮਹੀਨਾ ਹੈ। ਸੁਤੰਤਰਤਾ ਸੰਗਰਾਮ ਵਿੱਚ ਪੁਣੇ ਸ਼ਹਿਰ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸ਼ਹਿਰ ਨੇ ਬਾਲ ਗੰਗਾਧਰ ਤਿਲਕ ਸਮੇਤ ਦੇਸ਼ ਨੂੰ ਬਹੁਤ ਸਾਰੇ ਸੁਤੰਤਰਤਾ ਸੈਨਾਨੀ ਦਿੱਤੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਅੰਨਾ ਭਾਉ ਸਾਠੇ ਦਾ ਜਨਮ ਦਿਨ ਹੈ ਜੋ ਮਹਾਨ ਸਮਾਜ ਸੁਧਾਰਕ ਸਨ ਅਤੇ ਡਾ: ਬਾਬਾ ਸਾਹੇਬ ਅੰਬੇਡਕਰ ਦੇ ਆਦਰਸ਼ਾਂ ਤੋਂ ਪ੍ਰੇਰਿਤ ਸਨ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਅੱਜ ਵੀ ਬਹੁਤ ਸਾਰੇ ਵਿਦਿਆਰਥੀ ਅਤੇ ਸਿੱਖਿਆ ਸ਼ਾਸਤਰੀ ਉਨ੍ਹਾਂ ਦੀਆਂ ਸਾਹਿਤਕ ਰਚਨਾਵਾਂ 'ਤੇ ਖੋਜ ਕਰਦੇ ਹਨ, ਅਤੇ ਉਨ੍ਹਾਂ ਦਾ ਕੰਮ ਅਤੇ ਆਦਰਸ਼ ਹਰੇਕ ਲਈ ਪ੍ਰੇਰਨਾ ਸਰੋਤ ਹਨ।ਮਹਾਰਾਸ਼ਟਰ ਦੇ ਪੁਣੇ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 06th, 12:01 pm
ਛਤਰਪਤੀ ਸ਼ਿਵਾਜੀ ਮਹਾਰਾਜ, ਮਹਾਤਮਾ ਜਯੋਤੀਬਾ ਫੁਲੇ, ਸਾਵਿਤ੍ਰੀਬਾਈ ਫੁਲੇ, ਮਹਾਰਿਸ਼ੀ ਕਰਵੇ ਯੰਚਾਸਹ ਅਸ਼ਾ ਅਨੇਕ ਪ੍ਰਤਿਭਾਸ਼ਾਲੀ ਸਾਹਿਤਕ ਕਲਾਕਾਰ, ਸਮਾਜ ਸੇਵਕ ਯਾਂਚਯਾ ਵਾਸਤਵਯਾਨੇ ਪਾਵਨ ਝਾਲੇਲਯਾ ਪੁਣਯਨਗਰੀਤੀਲ ਮਾਝਾ ਬੰਧੂ-ਭਗਿਨੀਂਨਾ ਨਮਸਕਾਰ!ਪ੍ਰਧਾਨ ਮੰਤਰੀ ਨੇ ਪੁਣੇ ਦਾ ਦੌਰਾ ਕੀਤਾ ਅਤੇ ਪੁਣੇ ਮੈਟਰੋ ਰੇਲ ਪ੍ਰੋਜੈਕਟ ਦਾ ਉਦਘਾਟਨ ਕੀਤਾ
March 06th, 12:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੁਣੇ ਵਿੱਚ ਪੁਣੇ ਮੈਟਰੋ ਰੇਲ ਪ੍ਰੋਜੈਕਟ ਦਾ ਉਦਘਾਟਨ ਕੀਤਾ ਅਤੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀ ਭਗਤ ਸਿੰਘ ਕੋਸ਼ਿਆਰੀ, ਉਪ ਮੁੱਖ ਮੰਤਰੀ ਸ਼੍ਰੀ ਅਜੀਤ ਪਵਾਰ, ਕੇਂਦਰੀ ਮੰਤਰੀ ਸ਼੍ਰੀ ਰਾਮਦਾਸ ਅਠਾਵਲੇ, ਸੰਸਦ ਮੈਂਬਰ ਸ਼੍ਰੀ ਪ੍ਰਕਾਸ਼ ਜਾਵਡੇਕਰ ਵੀ ਮੌਜੂਦ ਸਨ।ਪ੍ਰਧਾਨ ਮੰਤਰੀ 6 ਮਾਰਚ ਨੂੰ ਪੁਣੇ ਦਾ ਦੌਰਾ ਕਰਨਗੇ ਅਤੇ ਪੁਣੇ ਮੈਟਰੋ ਰੇਲ ਪ੍ਰੋਜੈਕਟ ਦਾ ਉਦਘਾਟਨ ਕਰਨਗੇ
March 05th, 12:49 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਮਾਰਚ 2022 ਨੂੰ ਪੁਣੇ ਦਾ ਦੌਰਾ ਕਰਨਗੇ ਅਤੇ ਪੁਣੇ ਮੈਟਰੋ ਰੇਲ ਪ੍ਰੋਜੈਕਟ ਦਾ ਉਦਘਾਟਨ ਕਰਨਗੇ। ਉਹ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਵੀ ਰੱਖਣਗੇ।Social Media Corner - 25 December 2016
December 25th, 07:13 pm
Your daily dose of governance updates from Social Media. Your tweets on governance get featured here daily. Keep reading and sharing!India is urbanising at a very quick pace. It’s essential to improve quality of life in villages: PM
December 24th, 07:18 pm
Prime Minister Narendra Modi today laid the foundation stone of Pune metro. During his address, PM Modi said that India is urbanising at a very quick pace and it is vital to improve quality of life in villages as well as think of ways to mitigate the challenges our urban areas are facing. He added that after 8th November, the power of the 'big' people has reduced and the poor are empowered.PM Modi lays foundation stone of Pune Metro Rail
December 24th, 07:17 pm
Prime Minister Narendra Modi today laid the foundation stone of Pune metro. During his address, PM Modi said that India is urbanising at a very quick pace and it is vital to improve quality of life in villages as well as think of ways to mitigate the challenges our urban areas are facing. He added that after 8th November, the power of the 'big' people has reduced and the poor are empowered.