ਪ੍ਰਧਾਨ ਮੰਤਰੀ ਨੇ ਗੰਧਡਾ ਗੁੜੀ (Gandhada Gudi) ਦਾ ਟ੍ਰੇਲਰ ਜਾਰੀ ਹੋਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

ਪ੍ਰਧਾਨ ਮੰਤਰੀ ਨੇ ਗੰਧਡਾ ਗੁੜੀ (Gandhada Gudi) ਦਾ ਟ੍ਰੇਲਰ ਜਾਰੀ ਹੋਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

October 09th, 12:44 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਰਹੂਮ ਕੰਨੜ ਅਭਿਨੇਤਾ ਪੁਨੀਤ ਰਾਜਕੁਮਾਰ ਦੇ ਮਨਪਸੰਦ ਪ੍ਰੋਜੈਕਟ, ਗੰਧਡਾ ਗੁੜੀ (Gandhada Gudi) ਦਾ ਟ੍ਰੇਲਰ ਰਿਲੀਜ਼ ਹੋਣ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਹ ਫਿਲਮ ਕਰਨਾਟਕ ਦੀ ਪ੍ਰਾਕ੍ਰਿਤਿਕ ਸੁੰਦਰਤਾ ਅਤੇ ਵਾਤਾਵਰਣ ਸੰਭਾਲ਼ ਨੂੰ ਇੱਕ ਸ਼ਰਧਾਂਜਲੀ ਹੈ। ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਮਰਹੂਮ ਪੁਨੀਤ ਰਾਜਕੁਮਾਰ ਦੁਨੀਆ ਭਰ ਦੇ ਕਰੋੜਾਂ ਲੋਕਾਂ ਦੇ ਦਿਲਾਂ ਵਿੱਚ ਮੌਜੂਦ ਹਨ।

ਪ੍ਰਧਾਨ ਮੰਤਰੀ ਨੇ ਅਭਿਨੇਤਾ ਪੁਨੀਤ ਰਾਜਕੁਮਾਰ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ

ਪ੍ਰਧਾਨ ਮੰਤਰੀ ਨੇ ਅਭਿਨੇਤਾ ਪੁਨੀਤ ਰਾਜਕੁਮਾਰ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ

October 29th, 06:48 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਭਿਨੇਤਾ ਪੁਨੀਤ ਰਾਜਕੁਮਾਰ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।