ਪ੍ਰਧਾਨ ਮੰਤਰੀ ਨੇ ਸ਼੍ਰੀ ਬਾਲਾਸਾਹੇਬ ਠਾਕਰੇ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
November 17th, 01:22 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਬਾਲਾਸਾਹੇਬ ਠਾਕਰੇ ਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਸ਼੍ਰੀ ਠਾਕਰੇ ਦੀ ਮਹਾਰਾਸ਼ਟਰ ਦੇ ਵਿਕਾਸ ਅਤੇ ਮਰਾਠੀ ਲੋਕਾਂ ਦੇ ਸਸ਼ਕਤੀਕਰਣ ਦਾ ਸਮਰਥਨ ਕਰਨ ਵਾਲੇ ਇੱਕ ਦੂਰਦਰਸ਼ੀ ਵਿਅਕਤੀ ਦੇ ਰੂਪ ਵਿੱਚ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਰਾਮਵਿਲਾਸ ਪਾਸਵਾਨ ਦੀ ਪੁਨਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
October 08th, 02:52 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਰਾਮਵਿਲਾਸ ਪਾਸਵਾਨ ਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਰਾਮਵਿਲਾਸ ਜੀ ਇੱਕ ਪ੍ਰਮੱਖ ਨੇਤਾ ਸਨ, ਜੋ ਗ਼ਰੀਬਾਂ ਨੂੰ ਸਸ਼ਕਤ ਬਣਾਉਣ ਦੇ ਨਾਲ ਹੀ ਇੱਕ ਮਜ਼ਬੂਤ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਲਈ ਪੂਰੀ ਤਰ੍ਹਾਂ ਸਮਰਪਿਤ ਸਨ।ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨਾਂ ਦੀ ਪੁਣਯ ਤਿਥੀ (punya tithi) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
August 16th, 10:10 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨਾਂ ਦੀ ਪੁਣਯ ਤਿਥੀ (punya tithi )‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।ਪ੍ਰਧਾਨ ਮੰਤਰੀ ਨੇ ਸਵਾਮੀ ਵਿਵੇਕਾਨੰਦ ਦੀ ਪੁਣਯ ਤਿਥੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ
July 04th, 09:44 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਵਾਮੀ ਵਿਵੇਕਾਨੰਦ ਦੀ ਪੁਣਯ ਤਿਥੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ।ਪ੍ਰਧਾਨ ਮੰਤਰੀ ਨੇ ਸ਼੍ਰੀ ਕਰਪੂਰੀ ਠਾਕੁਰ ਨੂੰ ਉਨ੍ਹਾਂ ਦੀ ਪੁਣਯ ਤਿਥੀ (Punya Tithi) ‘ਤੇ ਸ਼ਰਧਾਂਜਲੀ ਅਰਪਿਤ ਕੀਤੀ
February 17th, 07:03 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਕਰਪੂਰੀ ਠਾਕੁਰ ਨੂੰ ਉਨ੍ਹਾਂ ਦੀ ਪੁਣਯ ਤਿਥੀ (Punya Tithi) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ।ਪ੍ਰਧਾਨ ਮੰਤਰੀ ਨੇ ਪੰਡਿਤ ਦੀਨਦਿਆਲ ਉਪਾਧਿਆਇ ਨੂੰ ਉਨਾਂ ਦੀ ਪੁਣਯ ਤਿਥੀ (Punya Tithi)(ਬਰਸੀ)‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
February 11th, 11:59 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਦੀਨਦਿਆਲ ਉਪਾਧਿਆਇ ਨੂੰ ਉਨ੍ਹਾਂ ਦੀ ਪੁਣਯ ਤਿਥੀ (Punya Tithi) (ਬਰਸੀ)‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਦੀ ਪੁਣਯ ਤਿਥੀ (ਬਰਸੀ) ‘ਤੇ ਉਨ੍ਹਾਂ ਨੂੰ ਸ਼ਰਧਾ-ਸੁਮਨ ਅਰਪਿਤ ਕੀਤੇ
January 30th, 01:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਤਮਾ ਗਾਂਧੀ ਦੀ ਪੁਣਯ ਤਿਥੀ (ਬਰਸੀ) ‘ਤੇ ਰਾਜਘਾਟ ‘ਤੇ ਉਨ੍ਹਾਂ ਨੂੰ ਸ਼ਰਧ-ਸੁਮਨ ਅਰਪਿਤ ਕੀਤੇ।ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ‘ਤੇ ਸ਼ਰਧਾਂਜਲੀ ਅਰਪਿਤ ਕੀਤੀ
January 30th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ‘ਤੇ ਸ਼ਰਧਾਂਜਲੀ ਅਰਪਿਤ ਕੀਤੀ।ਪ੍ਰਧਾਨ ਮੰਤਰੀ ਨੇ ਸਰਦਾਰ ਵੱਲਭਭਾਈ ਪਟੇਲ ਦੀ ਪੁਣਯ ਤਿਥੀ (Punya Tithi) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ
December 15th, 09:54 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੀ ਪੁਣਯ ਤਿਥੀ (Punya Tithi) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਸਰਦਾਰ ਪਟੇਲ ਦੀ ਦੂਰਦਰਸ਼ੀ ਅਗਵਾਈ ਅਤੇ ਦੇਸ਼ ਦੀ ਏਕਤਾ ਦੇ ਪ੍ਰਤੀ ਅਟੁੱਟ ਪ੍ਰਤੀਬੱਧਤਾ ਨੇ ਆਧੁਨਿਕ ਭਾਰਤ ਦੀ ਨੀਂਹ ਰੱਖੀ।ਪ੍ਰਧਾਨ ਮੰਤਰੀ ਨੇ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ ਪੁਣਯ ਤਿਥੀ ’ਤੇ ‘ਸਦੈਵ ਅਟਲ’ ਜਾ ਕੇ ਪੁਸ਼ਪਾਂਜਲੀ ਅਰਪਿਤ ਕੀਤੀ
August 16th, 12:54 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ ਪੁਣਯ ਤਿਥੀ ’ਤੇ ਉਨ੍ਹਾਂ ਦੀ ਸਮਾਧੀ 'ਸਦੈਵ ਅਟਲ' ਜਾ ਕੇ ਪੁਸ਼ਪਾਂਜਲੀ ਅਰਪਿਤ ਕੀਤੀ।ਪ੍ਰਧਾਨ ਮੰਤਰੀ ਨੇ ਸੁਆਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ‘ਤੇ ਯਾਦ ਕੀਤਾ
July 04th, 07:12 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਆਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ‘ਤੇ ਯਾਦ ਕਰਦੇ ਹੋਏ ਕਿਹਾ ਹੈ ਕਿ ਸੇਵਾ, ਮਾਨਵਤਾ ਅਤੇ ਅਧਿਆਤਮਿਕ ਗਿਆਨ ਦੇ ਉਨ੍ਹਾਂ ਦੇ ਆਦਰਸ਼ ਇੱਕ ਮਜ਼ਬੂਤ ਅਤੇ ਜੀਵੰਤ ਭਾਰਤ ਦੇ ਨਿਰਮਾਣ ਦੀ ਦਿਸ਼ਾ ਵਿੱਚ ਸਾਨੂੰ ਪ੍ਰੇਰਿਤ ਅਤੇ ਗਾਈਡ ਕਰਦੇ ਰਹਿੰਦੇ ਹਨ।ਪ੍ਰਧਾਨ ਮੰਤਰੀ ਨੇ ਭਗਵਾਨ ਬਿਰਸਾ ਮੁੰਡਾ ਦੀ ਪੁਣਯ ਤਿਥੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ
June 09th, 01:05 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਗਵਾਨ ਬਿਰਸਾ ਮੁੰਡਾ ਦੀ ਪੁਣਯ ਤਿਥੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਸ਼੍ਰੀ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ’ਤੇ ਸ਼ਰਧਾਜਲੀ ਅਰਪਿਤ ਕੀਤੀ
March 30th, 09:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ’ਤੇ ਸ਼ਰਧਾਂਜਲੀ ਅਰਪਿਤ ਕੀਤੀ।ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਦੀ ਪੁਣਯ ਤਿਥੀ (ਬਰਸੀ) ’ਤੇ ਉਨ੍ਹਾਂ ਨੂੰ ਨਮਨ ਕੀਤਾ
January 30th, 10:51 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਤਮਾ ਗਾਂਧੀ ਦੀ ਪੁਣਯ ਤਿਥੀ (ਬਰਸੀ) ’ਤੇ ਉਨ੍ਹਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਉਨ੍ਹਾਂ ਦੇ ਮਹਾਨ ਵਿਚਾਰਾਂ ਨੂੰ ਯਾਦ ਕੀਤਾ। ਸ਼੍ਰੀ ਮੋਦੀ ਨੇ ਉਨ੍ਹਾਂ ਸਭ ਲੋਕਾਂ ਨੂੰ ਵੀ ਸ਼ਰਧਾਂਜਲੀ ਅਰਪਿਤ ਕੀਤੀ, ਜਿਨ੍ਹਾਂ ਨੂੰ ਰਾਸ਼ਟਰ-ਸੇਵਾ ਵਿੱਚ ਸ਼ਹੀਦ ਕੀਤਾ ਗਿਆ ਹੈ।ਪ੍ਰਧਾਨ ਮੰਤਰੀ ਨੇ ਸਰਦਾਰ ਪਟੇਲ ਨੂੰ ਉਨ੍ਹਾਂ ਦੀ ਪੁਣਯਤਿਥੀ ’ਤੇ ਸ਼ਰਧਾਂਜਲੀ ਅਰਪਿਤ ਕੀਤੀ
December 15th, 10:38 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਰਦਾਰ ਪਟੇਲ ਨੂੰ ਉਨ੍ਹਾਂ ਦੀ ਪੁਣਯਤਿਥੀ ’ਤੇ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਭਾਰਤ ਦੇ ਲਈ ਉਨ੍ਹਾਂ ਦੇ ਚਿਰਸਥਾਈ ਯੋਗਦਾਨ ਨੂੰ ਯਾਦ ਕੀਤਾ।ਪ੍ਰਧਾਨ ਮੰਤਰੀ ਨੇ ਮਹਾਪਰਿਨਿਰਵਾਣ ਦਿਵਸ ’ਤੇ ਡਾ. ਬਾਬਾਸਾਹੇਬ ਅੰਬੇਡਕਰ ਨੂੰ ਸ਼ਰਧਾਂਜਲੀ ਅਰਪਿਤ ਕੀਤੀ
December 06th, 09:44 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਪਰਿਨਿਰਵਾਣ ਦਿਵਸ ’ਤੇ ਡਾ. ਬਾਬਾਸਾਹੇਬ ਅੰਬੇਡਕਰ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ ਅਤੇ ਦੇਸ਼ ਦੇ ਲਈ ਉਨ੍ਹਾਂ ਦੀ ਮਿਸਾਲੀ ਸੇਵਾ ਨੂੰ ਯਾਦ ਕੀਤਾ ਹੈ।ਪ੍ਰਧਾਨ ਮੰਤਰੀ ਨੇ ਅਟਲ ਬਿਹਾਰੀ ਵਾਜਪੇਈ ਦੀ ਪੁਣਯ ਤਿਥੀ (ਬਰਸੀ) ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ
August 16th, 12:16 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ ਪੁਣਯ ਤਿਥੀ (ਬਰਸੀ) ’ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।ਪ੍ਰਧਾਨ ਮੰਤਰੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ’ਤੇ ਯਾਦ ਕੀਤਾ
June 23rd, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।ਪ੍ਰਧਾਨ ਮੰਤਰੀ ਨੇ ਸ਼ਯਾਮਜੀ ਕ੍ਰਿਸ਼ਣ ਵਰਮਾ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ‘ਤੇ ਯਾਦ ਕੀਤਾ
March 30th, 09:50 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼ਯਾਮਜੀ ਕ੍ਰਿਸ਼ਣ ਵਰਮਾ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।ਪ੍ਰਧਾਨ ਮੰਤਰੀ ਨੇ ਵੀਰ ਸਾਵਰਕਰ ਨੂੰ ਉਨ੍ਹਾਂ ਦੀ ਪੁਣਯ-ਤਿਥੀ (ਬਰਸੀ) 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
February 26th, 08:52 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਤੰਤਰਤਾ ਸੈਨਾਨੀ ਵੀਰ ਸਾਵਰਕਰ ਨੂੰ ਉਨ੍ਹਾਂ ਦੀ ਪੁਣਯ-ਤਿਥੀ (ਬਰਸੀ) 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।