Odisha is experiencing unprecedented development: PM Modi in Bhubaneswar
November 29th, 04:31 pm
Prime Minister Narendra Modi addressed a large gathering in Bhubaneswar, Odisha, emphasizing the party's growing success in the state and reaffirming the BJP's commitment to development, public welfare, and strengthening the social fabric of the state.PM Modi's Commitment to Making Odisha a Global Hub of Growth and Opportunity
November 29th, 04:30 pm
Prime Minister Narendra Modi addressed a large gathering in Bhubaneswar, Odisha, emphasizing the party's growing success in the state and reaffirming the BJP's commitment to development, public welfare, and strengthening the social fabric of the state.ਪ੍ਰਧਾਨ ਮੰਤਰੀ ਦਾ ਗੁਆਨਾ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ
November 22nd, 03:02 am
ਅੱਜ ਆਪ (ਤੁਸੀਂ) ਸਭ ਦੇ ਦਰਮਿਆਨ ਆ ਕੇ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। ਸਭ ਤੋਂ ਪਹਿਲੇ, ਮੈਂ ਰਾਸ਼ਟਰਪਤੀ ਇਰਫਾਨ ਅਲੀ ਦਾ ਸਾਡੇ ਨਾਲ ਸ਼ਾਮਲ ਹੋਣ ਦੇ ਲਈ ਧੰਨਵਾਦ ਕਰਨਾ ਚਾਹੁੰਦਾ ਹਾਂ। ਮੇਰੇ ਆਗਮਨ ਦੇ ਬਾਅਦ ਤੋਂ ਮੈਨੂੰ ਜੋ ਪਿਆਰ ਅਤੇ ਸਨੇਹ ਮਿਲਿਆ ਹੈ, ਉਸ ਤੋਂ ਮੈਂ ਬਹੁਤ ਅਭਿਭੂਤ ਹਾਂ । ਮੈਂ ਰਾਸ਼ਟਰਪਤੀ ਅਲੀ ਦਾ ਮੈਨੂੰ ਆਪਣੇ ਘਰ ਸੱਦਣ ਦੇ ਲਈ ਧੰਨਵਾਦ ਕਰਦਾ ਹਾਂ। ਮੈਂ ਉਨ੍ਹਾਂ ਦੇ ਪਰਿਵਾਰ ਦਾ ਉਨ੍ਹਾਂ ਦੇ ਸੁਹਾਰਦ ਅਤੇ ਸੁਹਿਰਦਤਾ ਦੇ ਲਈ ਧੰਨਵਾਦ ਕਰਦਾ ਹਾਂ। ਪ੍ਰਾਹੁਣਾਚਾਰੀ ਦੀ ਭਾਵਨਾ ਸਾਡੀ ਸੰਸਕ੍ਰਿਤੀ ਦੇ ਮੂਲ ਵਿੱਚ ਹੈ। ਮੈਂ ਪਿਛਲੇ ਦੋ ਦਿਨਾਂ ਵਿੱਚ ਇਸ ਨੂੰ ਮਹਿਸੂਸ ਕਰ ਸਕਦਾ ਹਾਂ। ਰਾਸ਼ਟਰਪਤੀ ਅਲੀ ਅਤੇ ਉਨ੍ਹਾਂ ਦੀ ਦਾਦੀ ਦੇ ਨਾਲ , ਅਸੀਂ ਏਕ ਪੇੜ ਭੀ ਲਗਾਇਆ। ਇਹ ਸਾਡੀ ਪਹਿਲ, “ਏਕ ਪੇੜ ਮਾਂ ਕੇ ਨਾਮ”( Ek Ped Maa Ke Naam) ਦਾ ਹਿੱਸਾ ਹੈ ਅਰਥਾਤ, “ਮਾਂ ਦੇ ਲਈ ਏਕ ਪੇੜ” (a tree for mother”) । ਇਹ ਇੱਕ ਭਾਵਨਾਤਮਕ ਪਲ ਸੀ ਜਿਸ ਨੂੰ ਮੈਂ ਹਮੇਸ਼ਾ ਯਾਦ ਰੱਖਾਂਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਆਨਾ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ
November 22nd, 03:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੇ ਜਾਰਜਟਾਊਨ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਗੁਆਨਾ ਦੇ ਰਾਸ਼ਟਰਪਤੀ ਡਾ. ਇਰਫਾਨ ਅਲੀ, ਪ੍ਰਧਾਨ ਮੰਤਰੀ ਮਾਰਕ ਫਿਲਿਪਸ, ਉਪ ਰਾਸ਼ਟਰਪਤੀ ਭਰਤ ਜਗਦੇਵ, ਸਾਬਕਾ ਰਾਸ਼ਟਰਪਤੀ ਡੋਨਾਲਡ ਰਾਮੋਤਾਰ (The President of Guyana, Dr. Irfaan Ali, Prime Minister Mark Philips, Vice President Bharat Jagdeo, Former President Donald Ramotar) ਸਹਿਤ ਹੋਰ ਪਤਵੰਤੇ ਵਿਅਕਤੀ ਉਪਸਥਿਤ ਸਨ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਰਾਸ਼ਟਰਪਤੀ ਦਾ ਧੰਨਵਾਦ ਕਰਦੇ ਹੋਏ ਆਪਣੇ ਆਗਮਨ ‘ਤੇ ਵਿਸ਼ੇਸ਼ ਉਤਸਾਹ ਦੇ ਨਾਲ ਕੀਤੇ ਗਏ ਉਨ੍ਹਾਂ ਦੇ ਸ਼ਾਨਦਾਰ ਸੁਆਗਤ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਉਨ੍ਹਾਂ ਨੇ ਰਾਸ਼ਟਰਪਤੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸ਼ਾਨਦਾਰ ਪ੍ਰਾਹੁਣਚਾਰੀ ਅਤੇ ਦਿਆਲਤਾ ਦੇ ਲਈ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਪ੍ਰਾਹੁਣਚਾਰੀ ਦੀ ਭਾਵਨਾ ਸਾਡੀ ਸੰਸਕ੍ਰਿਤੀ ਦੇ ਮੂਲ ਵਿੱਚ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਸਰਕਾਰ ਦੀ ਏਕ ਪੇੜ ਮਾਂ ਕੇ ਨਾਮ ਪਹਿਲ (Ek Ped Maa ke Naam initiative) ਦੇ ਤਹਿਤ ਰਾਸ਼ਟਰਪਤੀ ਅਤੇ ਉਨ੍ਹਾਂ ਦੀ ਦਾਦੀ ਦੇ ਨਾਲ ਇੱਕ ਪੇੜ ਲਗਾਇਆ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਭਾਵਨਾਤਮਕ ਪਲ ਸੀ ਜਿਸ ਨੂੰ ਉਹ ਹਮੇਸ਼ਾ ਯਾਦ ਰੱਖਣਗੇ।Even small leaders of BJD have now become millionaires: PM Modi in Dhenkanal
May 20th, 10:00 am
The campaigning for the Lok Sabha Elections 2024 as well as the State Assembly Election has gained momentum as Prime Minister Narendra Modi has addressed a mega public meeting in Dhenkanal, Odisha. Addressing the huge gathering, the PM stated, “BJD has given nothing to Odisha. Farmers, youth and Apasis are still struggling for a better life. People who have destroyed Odisha should not be forgiven.”PM Modi addresses mega public rallies in Dhenkanal and Cuttack, Odisha
May 20th, 09:58 am
The campaigning for the Lok Sabha Elections 2024 as well as the State Assembly Election has gained momentum as Prime Minister Narendra Modi has addressed a mega public meeting in Dhenkanal, Odisha. Addressing the huge gathering, the PM stated, “BJD has given nothing to Odisha. Farmers, youth and Apasis are still struggling for a better life. People who have destroyed Odisha should not be forgiven.”ਪ੍ਰਧਾਨ ਮੰਤਰੀ 20-21 ਜਨਵਰੀ ਨੂੰ ਤਮਿਲ ਨਾਡੂ ਵਿੱਚ ਕਈ ਮੰਦਿਰਾਂ ਦਾ ਦੌਰਾ ਕਰਨਗੇ
January 18th, 06:59 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 20-21 ਜਨਵਰੀ, 2024 ਨੂੰ ਤਮਿਲ ਨਾਡੂ ਵਿਚ ਕਈ ਮਹੱਤਵਪੂਰਨ ਮੰਦਿਰਾਂ ਦਾ ਦੌਰਾ ਕਰਨਗੇ ।ਪ੍ਰਧਾਨ ਮੰਤਰੀ ਨੇ ਰਥ ਯਾਤਰਾ ਦੇ ਅਵਸਰ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ
June 20th, 08:58 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਥ ਯਾਤਰਾ ਦੇ ਅਵਸਰ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਹਨ।ਮਨ ਕੀ ਬਾਤ ਦੀ 102ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (18.06.2023)
June 18th, 11:30 am
ਸਾਥੀਓ, ਬਹੁਤ ਸਾਰੇ ਲੋਕ ਕਹਿੰਦੇ ਹਨ ਕਿ ਪ੍ਰਧਾਨ ਮੰਤਰੀ ਦੇ ਤੌਰ ’ਤੇ ਮੈਂ ਇਹ ਚੰਗਾ ਕੰਮ ਕੀਤਾ, ਉਹ ਵੱਡਾ ਕੰਮ ਕੀਤਾ। ‘ਮਨ ਕੀ ਬਾਤ’ ਦੇ ਕਿੰਨੇ ਹੀ ਸਰੋਤੇ ਆਪਣੀਆਂ ਚਿੱਠੀਆਂ ਵਿੱਚ ਬਹੁਤ ਸਾਰੀ ਸ਼ਲਾਘਾ ਕਰਦੇ ਹਨ। ਕੋਈ ਕਹਿੰਦਾ ਹੈ ਇਹ ਕੀਤਾ, ਕੋਈ ਕਹਿੰਦਾ ਹੈ ਉਹ ਕੀਤਾ, ਇਹ ਚੰਗਾ ਕੀਤਾ, ਇਹ ਜ਼ਿਆਦਾ ਚੰਗਾ ਕੀਤਾ, ਇਹ ਵਧੀਆ ਕੀਤਾ, ਲੇਕਿਨ ਮੈਂ ਜਦੋਂ ਭਾਰਤ ਦੇ ਆਮ ਲੋਕਾਂ ਦੇ ਯਤਨ, ਉਨ੍ਹਾਂ ਦੀ ਮਿਹਨਤ, ਉਨ੍ਹਾਂ ਦੀ ਇੱਛਾ ਸ਼ਕਤੀ ਨੂੰ ਦੇਖਦਾ ਹਾਂ ਤਾਂ ਖੁਦ ਆਪਣੇ ਆਪ ਗਦ-ਗਦ ਹੋ ਜਾਂਦਾ ਹਾਂ। ਵੱਡੇ ਤੋਂ ਵੱਡਾ ਲਕਸ਼ ਹੋਵੇ, ਮੁਸ਼ਕਿਲ ਤੋਂ ਮੁਸ਼ਕਿਲ ਚੁਣੌਤੀ ਹੋਵੇ, ਭਾਰਤ ਦੇ ਲੋਕਾਂ ਦਾ ਸਮੂਹਿਕ ਬਲ, ਸਮੂਹਿਕ ਸ਼ਕਤੀ ਹਰ ਚੁਣੌਤੀ ਨੂੰ ਹੱਲ ਕਰ ਲੈਂਦੀ ਹੈ। ਅਜੇ ਅਸੀਂ ਦੋ-ਤਿੰਨ ਦਿਨ ਪਹਿਲਾਂ ਦੇਖਿਆ ਕਿ ਦੇਸ਼ ਦੇ ਪੱਛਮੀ ਸਿਰੇ ’ਤੇ ਕਿੰਨਾ ਵੱਡਾ ਸਾਇਕਲੋਨ ਆਇਆ। ਤੇਜ਼ ਚਲਣ ਵਾਲੀਆਂ ਹਵਾਵਾਂ, ਤੇਜ਼ ਬਾਰਿਸ਼ ਸਾਇਕਲੋਨ ‘ਬਿਪਰਜੌਯ’ (Cyclone Biparjoy) ਨੇ ਕੱਛ ਵਿੱਚ ਕਿੰਨਾ ਕੁਝ ਤਹਿਸ-ਨਹਿਸ ਕਰ ਦਿੱਤਾ। ਲੇਕਿਨ ਕੱਛ ਦੇ ਲੋਕਾਂ ਨੇ ਜਿਸ ਹਿੰਮਤ ਤੇ ਤਿਆਰੀ ਨਾਲ ਇੰਨੇ ਖਤਰਨਾਕ ਸਾਇਕਲੋਨ ਦਾ ਮੁਕਾਬਲਾ ਕੀਤਾ, ਉਹ ਵੀ ਓਨਾ ਹੀ ਅਨੋਖਾ ਹੈ। ਦੋ ਦਿਨਾਂ ਬਾਅਦ ਹੀ ਕੱਛ ਦੇ ਲੋਕ ਆਪਣਾ ਨਵਾਂ ਸਾਲ ਯਾਨੀ ਆਸ਼ਾੜੀ ਬੀਜ ਮਨਾਉਣ ਵਾਲੇ ਹਨ। ਇਹ ਵੀ ਸੰਯੋਗ ਦੀ ਗੱਲ ਹੈ ਕਿ ਆਸ਼ਾੜੀ ਬੀਜ ਕੱਛ ਵਿੱਚ ਵਰਖਾ ਦੀ ਸ਼ੁਰੂਆਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਮੈਂ ਇੰਨੇ ਸਾਲ ਕੱਛ ਆਉਂਦਾ-ਜਾਂਦਾ ਰਿਹਾ ਹਾਂ। ਉੱਥੋਂ ਦੇ ਲੋਕਾਂ ਦੀ ਸੇਵਾ ਕਰਨ ਦਾ ਮੈਨੂੰ ਸੁਭਾਗ ਵੀ ਮਿਲਿਆ ਹੈ, ਇਸ ਲਈ ਕੱਛ ਦੇ ਲੋਕਾਂ ਦਾ ਹੌਸਲਾ ਅਤੇ ਉਨ੍ਹਾਂ ਦੇ ਪੱਕੇ ਨਿਸ਼ਚੇ ਬਾਰੇ ਮੈਂ ਚੰਗੀ ਤਰ੍ਹਾਂ ਜਾਣਦਾ ਹਾਂ। ਦੋ ਦਹਾਕੇ ਪਹਿਲਾਂ ਦੇ ਵਿਨਾਸ਼ਕਾਰੀ ਭੁਚਾਲ ਤੋਂ ਬਾਅਦ ਇਸ ਕੱਛ ਦੇ ਬਾਰੇ ਕਿਹਾ ਜਾਂਦਾ ਸੀ, ਉਹ ਹੁਣ ਕਦੇ ਉੱਠ ਨਹੀਂ ਪਾਏਗਾ, ਅੱਜ ਉਹੀ ਜ਼ਿਲ੍ਹਾ ਦੇਸ਼ ਦੇ ਤੇਜ਼ੀ ਨਾਲ ਵਿਕਾਸ ਕਰਨ ਵਾਲੇ ਜ਼ਿਲ੍ਹਿਆਂ ’ਚੋਂ ਇੱਕ ਹੈ। ਮੈਨੂੰ ਵਿਸ਼ਵਾਸ ਹੈ ਸਾਇਕਲੋਨ ‘ਬਿਪਰਜੌਯ’ ਨੇ ਜੋ ਤਬਾਹੀ ਮਚਾਈ ਹੈ, ਉਸ ਤੋਂ ਵੀ ਕੱਛ ਦੇ ਲੋਕ ਬਹੁਤ ਤੇਜ਼ੀ ਨਾਲ ਉੱਭਰ ਜਾਣਗੇ।ਓਡੀਸ਼ਾ ਵਿੱਚ ਕਈ ਰੇਲਵੇ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ -ਪਾਠ
May 18th, 01:00 pm
ਓਡੀਸ਼ਾ ਦੇ ਰਾਜਪਾਲ ਸ਼੍ਰੀ ਗਣੇਸ਼ੀ ਲਾਲ ਜੀ , ਮੁੱਖ ਮੰਤਰੀ ਮੇਰੇ ਮਿੱਤਰ ਸ਼੍ਰੀਮਾਨ ਨਵੀਨ ਪਟਨਾਇਕ ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ , ਧਰਮੇਂਦਰ ਪ੍ਰਧਾਨ ਜੀ , ਬਿਸ਼ਵੇਸ਼ਵਰ ਟੁਡੂ ਜੀ , ਹੋਰ ਸਾਰੇ ਮਹਾਨੁਭਾਵ, ਅਤੇ ਪੱਛਮ ਬੰਗਾਲ ਅਤੇ ਓਡੀਸ਼ਾ ਦੇ ਮੇਰੇ ਸਾਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਓਡੀਸ਼ਾ ਵਿੱਚ 8000 ਕਰੋੜ ਰੁਪਏ ਤੋਂ ਅਧਿਕ ਦੇ ਅਨੇਕ ਰੇਲਵੇ ਪ੍ਰੋਜੈਕਟਾਂ ਦੀ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
May 18th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਓਡੀਸ਼ਾ ਵਿੱਚ 8000 ਕਰੋੜ ਰੁਪਏ ਤੋਂ ਅਧਿਕ ਦੇ ਅਨੇਕ ਰੇਲ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਪ੍ਰੋਜੈਕਟਾਂ ਵਿੱਚ ਪੁਰੀ ਅਤੇ ਹਾਵੜਾ ਦੇ ਦਰਮਿਆਨ ਵੰਦੇ ਭਾਰਤ ਐਕਸਪ੍ਰੈੱਸ ਨੂੰ ਝੰਡੀ ਦਿਖਾਉਣਾ, ਪੁਰੀ ਅਤੇ ਕਟਕ ਰੇਲਵੇ ਸਟੇਸ਼ਨ ਦੇ ਪੁਨਰ-ਵਿਕਾਸ ਦਾ ਨੀਂਹ ਪੱਥਰ ਰੱਖਣਾ, ਓਡੀਸ਼ਾ ਵਿੱਚ ਰੇਲ ਨੈੱਟਵਰਕ ਦਾ 100% ਬਿਜਲੀਕਰਣ ਸਮਰਪਿਤ ਕਰਨਾ, ਸੰਬਲਪੁਰ-ਟਿਟਲਾਗੜ੍ਹ ਰੇਲ ਲਾਈਨ ਦਾ ਦੋਹਰੀਕਰਣ, ਅੰਗੁਲ-ਸੁਕਿੰਦਾ ਦੇ ਦਰਮਿਆਨ ਇੱਕ ਨਵੀਂ ਬ੍ਰੌਡ ਗੇਜ ਰੇਲ ਲਾਈਨ; ਮਨੋਹਰਪੁਰ-ਰਾਉਰਕੇਲਾ-ਝਾਰਸੁਗੁੜਾ-ਜਮਗਾ ਨੂੰ ਜੋੜਨ ਵਾਲੀ ਤੀਸਰੀ ਲਾਈਨ ਅਤੇ ਬਿਛੁਪਾਲੀ-ਝਰਤਰਭਾ ਦਰਮਿਆਨ ਇੱਕ ਨਵੀਂ ਬ੍ਰੌਡ-ਗੇਜ ਲਾਈਨ ਵਿਛਾਉਣਾ ਸ਼ਾਮਲ ਹੈ।ਪ੍ਰਧਾਨ ਮੰਤਰੀ 18 ਮਈ ਨੂੰ ਓਡੀਸ਼ਾ ਵਿੱਚ 8000 ਕਰੋੜ ਰੁਪਏ ਦੇ ਕਈ ਰੇਲਵੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਲੋਕ-ਅਰਪਣ ਕਰਨਗੇ
May 17th, 08:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 18 ਮਈ ਨੂੰ ਦੁਪਹਿਰ ਲਗਭਗ 12:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਓਡੀਸ਼ਾ ਵਿੱਚ 8000 ਕਰੋੜ ਰੁਪਏ ਤੋਂ ਅਧਿਕ ਦੇ ਕਈ ਰੇਲ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਲੋਕ-ਅਰਪਣ ਕਰਨਗੇ।ਭਾਰਤ ਗੌਰਵ ਟੂਰਿਸਟ ਟ੍ਰੇਨਾਂ ਵਿੱਚ ਗੰਗਾ ਪੁਸ਼ਕਰਲਾ ਯਾਤਰਾ ਨਾਲ ਅਧਿਆਤਮਿਕ ਟੂਰਿਜ਼ਮ ਨੂੰ ਹੁਲਾਰਾ ਮਿਲੇਗਾ: ਪ੍ਰਧਾਨ ਮੰਤਰੀ
May 01st, 03:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਤੇਲੰਗਾਨਾ ਦੇ ਸਿਕੰਦਰਾਬਾਦ ਰੇਲਵੇ ਸਟੇਸ਼ਨ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀ ਗਈ ਭਾਰਤ ਗੌਰਵ ਟੂਰਿਸਟ ਟ੍ਰੇਨ ਦੀ “ਗੰਗਾ ਪੁਸ਼ਕਰਲਾ ਯਾਤਰਾ” ਦੇਸ਼ ਦੇ ਪ੍ਰਤਿਸ਼ਠਿਤ ਸ਼ਹਿਰਾਂ ਪੁਰੀ,ਕਾਸ਼ੀ ਅਤੇ ਅਯੁੱਧਿਆ ਤੋਂ ਹੋ ਕੇ ਗੁਜਰਦੀ ਹੈ, ਜਿਸ ਨਾਲ ਦੇਸ਼ ਵਿੱਚ ਅਧਿਆਤਮਿਕ ਟੂਰਿਜ਼ਮ ਨੂੰ ਹੁਲਾਰਾ ਮਿਲੇਗਾ।ਸਾਨੂੰ ਪਾਣੀ ਬਚਾਉਣ ਦੇ ਲਈ ਹਰ ਸੰਭਵ ਪ੍ਰਯਤਨ ਕਰਨਾ ਚਾਹੀਦਾ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
March 27th, 11:00 am
ਮੇਰੇ ਪਿਆਰੇ ਦੇਸ਼ਵਾਸੀਓ! ਨਮਸਕਾਰ। ਪਿਛਲੇ ਹਫ਼ਤੇ ਅਸੀਂ ਇੱਕ ਅਜਿਹੀ ਪ੍ਰਾਪਤੀ ਹਾਸਲ ਕੀਤੀ, ਜਿਸ ਨੇ ਸਾਨੂੰ ਮਾਣ ਨਾਲ ਭਰ ਦਿੱਤਾ। ਤੁਸੀਂ ਸੁਣਿਆ ਹੋਵੇਗਾ ਕਿ ਭਾਰਤ ਨੇ ਪਿਛਲੇ ਹਫ਼ਤੇ 400 ਬਿਲੀਅਨ ਡਾਲਰ ਯਾਨੀ 30 ਲੱਖ ਕਰੋੜ ਰੁਪਏ ਦੇ ਨਿਰਯਾਤ ਦਾ ਟੀਚਾ (export ਦਾ target) ਹਾਸਲ ਕੀਤਾ ਹੈ। ਪਹਿਲੀ ਵਾਰੀ ਸੁਣਨ ਵਿੱਚ ਲਗਦਾ ਹੈ ਕਿ ਇਹ ਅਰਥਵਿਵਸਥਾ ਨਾਲ ਜੁੜੀ ਗੱਲ ਹੈ, ਲੇਕਿਨ ਇਹ ਅਰਥਵਿਵਸਥਾ ਤੋਂ ਵੀ ਜ਼ਿਆਦਾ ਭਾਰਤ ਦੀ ਸਮਰੱਥਾ, ਭਾਰਤ ਦੇ potential ਨਾਲ ਜੁੜੀ ਗੱਲ ਹੈ। ਇੱਕ ਵੇਲੇ ਭਾਰਤ ਤੋਂ ਨਿਰਯਾਤ ਦਾ ਅੰਕੜਾ ਕਦੇ 100 ਬਿਲੀਅਨ, ਕਦੇ 150 ਬਿਲੀਅਨ, ਕਦੇ 200 ਬਿਲੀਅਨ ਤੱਕ ਹੋਇਆ ਕਰਦਾ ਸੀ ਪਰ ਅੱਜ ਭਾਰਤ 400 ਬਿਲੀਅਨ ਡਾਲਰ ਤੱਕ ਪਹੁੰਚ ਗਿਆ ਹੈ। ਇਸ ਦਾ ਇਹ ਮਤਲਬ ਹੈ ਕਿ ਦੁਨੀਆ ਭਰ ਵਿੱਚ ਭਾਰਤ ’ਚ ਬਣੀਆਂ ਚੀਜ਼ਾਂ ਦੀ ਡਿਮਾਂਡ ਵਧ ਰਹੀ ਹੈ, ਦੂਸਰਾ ਮਤਲਬ ਇਹ ਕਿ ਭਾਰਤ ਦੀ ਸਪਲਾਈ ਚੇਨ ਦਿਨੋਂ-ਦਿਨ ਹੋਰ ਮਜ਼ਬੂਤ ਹੋ ਰਹੀ ਹੈ ਅਤੇ ਇਸ ਦਾ ਇੱਕ ਬਹੁਤ ਵੱਡਾ ਸੰਦੇਸ਼ ਵੀ ਹੈ। ਦੇਸ਼ ਵਿਸ਼ਾਲ ਕਦਮ ਉਦੋਂ ਚੁੱਕਦਾ ਹੈ, ਜਦੋਂ ਸੁਪਨਿਆਂ ਤੋਂ ਵੱਡੇ ਸੰਕਲਪ ਹੁੰਦੇ ਹਨ, ਜਦੋਂ ਸੰਕਲਪਾਂ ਦੇ ਲਈ ਦਿਨ-ਰਾਤ ਇਮਾਨਦਾਰੀ ਨਾਲ ਕੋਸ਼ਿਸ਼ ਹੁੰਦੀ ਹੈ ਤਾਂ ਉਹ ਸੰਕਲਪ ਸਿੱਧ ਵੀ ਹੁੰਦੇ ਹਨ ਅਤੇ ਤੁਸੀਂ ਵੇਖੋ, ਕਿਸੇ ਵਿਅਕਤੀ ਦੇ ਜੀਵਨ ਵਿੱਚ ਵੀ ਤਾਂ ਅਜਿਹਾ ਹੀ ਹੁੰਦਾ ਹੈ। ਜਦੋਂ ਕਿਸੇ ਦੇ ਸੰਕਲਪ, ਉਸ ਦੇ ਯਤਨ, ਉਸ ਦੇ ਸੁਪਨਿਆਂ ਤੋਂ ਵੀ ਵੱਡੇ ਹੋ ਜਾਂਦੇ ਹਨ ਤਾਂ ਸਫ਼ਲਤਾ ਓਹਦੇ ਕੋਲ ਖ਼ੁਦ ਚਲ ਕੇ ਆਉਂਦੀ ਹੈ।PM Narendra Modi visits Jagannath Temple in Puri, Odisha
February 07th, 01:31 pm