ਬਰਮਿੰਘਮ ਕਾਮਨਵੈਲਥ ਗੇਮਸ 2022 ਵਿੱਚ ਹਿੱਸਾ ਲੈਣ ਵਾਲੇ ਭਾਰਤੀ ਖਿਡਾਰੀਆਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ

August 13th, 11:31 am

ਚਲੋ, ਵੈਸੇ ਤਾਂ ਸਭ ਨਾਲ ਬਾਤ ਕਰਨਾ ਮੇਰੇ ਲਈ ਬਹੁਤ ਹੀ ਪ੍ਰੇਰਕ ਰਹਿੰਦਾ ਹੈ, ਲੇਕਿਨ ਸਭ ਨਾਲ ਸ਼ਾਇਦ ਬਾਤ ਕਰਨਾ ਸੰਭਵ ਨਹੀਂ ਹੁੰਦਾ ਹੈ। ਲੇਕਿਨ ਅਲੱਗ-ਅਲੱਗ ਸਮੇਂ ਵਿੱਚ ਤੁਹਾਡੇ ਵਿੱਚੋਂ ਕਈਆਂ ਨਾਲ ਕਿਸੇ ਨਾ ਕਿਸੇ ਰੂਪ ਵਿੱਚ ਮੈਨੂੰ ਸੰਪਰਕ ਵਿੱਚ ਰਹਿਣ ਦਾ ਅਵਸਰ ਮਿਲਿਆ ਹੈ, ਬਾਤਚੀਤ ਕਰਨ ਦਾ ਅਵਸਰ ਮਿਲਿਆ ਹੈ, ਲੇਕਿਨ ਮੇਰੇ ਲਈ ਖੁਸ਼ੀ ਹੈ ਕਿ ਤੁਸੀਂ ਸਮਾਂ ਕੱਢ ਕੇ ਮੇਰੇ ਨਿਵਾਸ ਸਥਾਨ ’ਤੇ ਆਏ ਅਤੇ ਪਰਿਵਾਰ ਦੇ ਇੱਕ ਮੈਂਬਰ ਦੇ ਰੂਪ ਵਿੱਚ ਆਏ ਹੋ। ਤਾਂ ਤੁਹਾਡੀ ਸਿੱਧੀ ਦਾ ਯਸ਼ ਤੁਹਾਡੇ ਨਾਲ ਜੁੜ ਕੇ ਜਿਵੇਂ ਹਰ ਹਿੰਦੁਸਤਾਨੀ ਗਰਵ (ਮਾਣ) ਕਰਦਾ ਹੈ, ਮੈਂ ਵੀ ਗਰਵ (ਮਾਣ) ਕਰ ਰਿਹਾ ਹਾਂ। ਤੁਹਾਡਾ ਸਭ ਦਾ ਮੇਰੇ ਇੱਥੇ ਬਹੁਤ-ਬਹੁਤ ਸੁਆਗਤ ਹੈ।

ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2022 ਦੇ ਭਾਰਤੀ ਦਲ ਨੂੰ ਸਨਮਾਨਿਤ ਕੀਤਾ

August 13th, 11:30 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਰਾਸ਼ਟਰਮੰਡਲ ਖੇਡਾਂ 2022 ਦੇ ਭਾਰਤੀ ਦਲ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਵਿੱਚ ਐਥਲੀਟਾਂ ਅਤੇ ਉਨ੍ਹਾਂ ਦੇ ਕੋਚਾਂ ਨੇ ਸ਼ਿਰਕਤ ਕੀਤੀ। ਇਸ ਮੌਕੇ 'ਤੇ ਕੇਂਦਰੀ ਯੁਵਾ ਮਾਮਲੇ ਤੇ ਖੇਡਾਂ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਅਤੇ ਯੁਵਾ ਮਾਮਲੇ ਤੇ ਖੇਡ ਰਾਜ ਮੰਤਰੀ ਸ਼੍ਰੀ ਨਿਸਿਥ ਪ੍ਰਮਾਣਿਕ ਵੀ ਮੌਜੂਦ ਰਹੇ।

ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਬੈਡਮਿੰਟਨ ‘ਚ ਗੋਲਡ ਮੈਡਲ ਜਿੱਤਣ ‘ਤੇ ਪੀ ਵੀ ਸਿੰਧੂ ਨੂੰ ਵਧਾਈਆਂ ਦਿੱਤੀਆਂ

August 08th, 03:56 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਵਿੱਚ ਆਯੋਜਿਤ ਰਾਸ਼ਟਰਮੰਡਲ ਖੇਡਾਂ 2022 ‘ਚ ਬੈਡਮਿੰਟਨ ਵਿੱਚ ਗੋਲਡ ਮੈਡਲ ਜਿੱਤਣ 'ਤੇ ਪੀ ਵੀ ਸਿੰਧੂ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਪੀ. ਵੀ. ਸਿੰਧੂ ਨੂੰ ਆਪਣਾ ਪਹਿਲਾ ਸਿੰਗਾਪੁਰ ਓਪਨ ਖਿਤਾਬ ਜਿੱਤਣ ‘ਤੇ ਵਧਾਈਆਂ ਦਿੱਤੀਆਂ

July 17th, 03:08 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੀ. ਵੀ. ਸਿੰਧੂ ਨੂੰ ਆਪਣਾ ਪਹਿਲਾ ਸਿੰਗਾਪੁਰ ਓਪਨ ਖਿਤਾਬ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਇਹ ਵੀ ਕਿਹਾ ਕਿ ਇਹ ਦੇਸ਼ ਦੇ ਲਈ ਮਾਣ ਦਾ ਪਲ ਹੈ ਅਤੇ ਇਹ ਉਪਲਬਧੀ ਉੱਭਰਦੇ ਖਿਡਾਰੀਆਂ ਨੂੰ ਪ੍ਰੇਰਣਾ ਵੀ ਦੇਵੇਗੀ।

ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਦੱਸਿਆ ਕਿ ਕਿਵੇਂ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਸ਼ੰਸਾ ਨੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ

March 29th, 01:51 pm

ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਇੱਕ ਵੀਡੀਓ ਵਿੱਚ ਯਾਦ ਕੀਤਾ ਕਿ ਕਿਵੇਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੁਆਰਾ ਨਿਰੰਤਰ ਸਮਰਥਨ ਅਤੇ ਪ੍ਰਸ਼ੰਸਾ ਨੇ ਉਨ੍ਹਾਂ ਨੂੰ ਦੇਸ਼ ਦਾ ਨਾਮ ਰੋਸ਼ਨ ਕਰਨ ਦੇ ਲਈ ਹੋਰ ਅਧਿਕ ਮਿਹਨਤ ਕਰਨ ਵਾਸਤੇ ਪ੍ਰੇਰਣਾ ਵਜੋਂ ਕੰਮ ਕੀਤਾ। ਉਨ੍ਹਾਂ ਨੇ 2021 ਵਿੱਚ ਟੋਕੀਓ ਓਲੰਪਿਕਸ ਤੋਂ ਪਹਿਲਾਂ ਅਤੇ ਬਾਅਦ ਵਿੱਚ ਪਦਮ ਭੂਸ਼ਣ ਪ੍ਰਾਪਤ ਕਰਨ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਆਪਣੀ ਮੁਲਾਕਾਤ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ 'ਸਭ ਤੋਂ ਯਾਦਗਾਰ ਪਲ' ਕਰਾਰ ਦਿੱਤਾ।

ਪ੍ਰਧਾਨ ਮੰਤਰੀ ਨੇ ਸਵਿਸ ਓਪਨ 2022 ਜਿੱਤਣ ‘ਤੇ ਪੀ ਵੀ ਸਿੰਧੂ ਨੂੰ ਵਧਾਈਆਂ ਦਿੱਤੀਆਂ

March 27th, 10:38 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਸ਼ਟਲਰ ਪੀ ਵੀ ਸਿੰਧੂ ਨੂੰ ਸਵਿਸ ਓਪਨ 2022 ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ।

PM congratulates P V Sindhu for winning Bronze Medal in Badminton at Tokyo Olympics 2020

August 01st, 08:12 pm

The Prime Minister, Shri Narendra Modi has congratulated P V Sindhu for winning the Bronze medal in Badminton at Tokyo Olympics 2020.

Wishes of 135 crore Indians are blessings of the country for all of you: PM Modi to Tokyo bound athletes

July 13th, 05:02 pm

Prime Minister Narendra Modi interacted with Indian athletes’ contingent bound for Tokyo Olympics. In an informal and spontaneous interaction, the Prime Minister motivated the athletes and thanked their families for their sacrifice.

Let us all #Cheer4India: PM Modi

July 13th, 05:01 pm

Prime Minister Narendra Modi interacted with Indian athletes’ contingent bound for Tokyo Olympics. In an informal and spontaneous interaction, the Prime Minister motivated the athletes and thanked their families for their sacrifice.

PM interacts with Indian athletes’ contingent bound for Tokyo Olympics

July 13th, 05:00 pm

Prime Minister Narendra Modi interacted with Indian athletes’ contingent bound for Tokyo Olympics. In an informal and spontaneous interaction, the Prime Minister motivated the athletes and thanked their families for their sacrifice.

75th episode of Mann Ki Baat: PM Modi thanks people for making the programme a success

March 28th, 11:30 am

During the 75th episode of Mann Ki Baat, PM Modi reflected back on some various subjects that been been discussed till date and thanked the people for contributing their insights for the programme. PM Modi spoke about India's fight against Covid-19 and the ongoing vaccination drive. He appreciated the increasing participation of women in every field as well as applauded several inpiduals across length and breadth of the country for their efforts.

PM congratulates P V Sindhu on winning Gold at BWF World Championship

August 25th, 08:50 pm

The Prime Minister, Shri Narendra Modi has congratulated P. V. Sindhu on winning Gold at BWF Championship. “The stupendously talented P. V. Sindhu makes India proud again! Congratulations to her for winning the Gold at the BWF World Championships. The passion and dedication with which she’s pursued badminton is inspiring. PV Sindhu’s success will inspire generations of players”, the Prime Minister said.