ਸੰਯੁਕਤ ਬਿਆਨ : ਦੂਸਰਾ ਭਾਰਤ-ਆਸਟ੍ਰੇਲੀਆ ਸਲਾਨਾ ਸਮਿਟ
November 19th, 11:22 pm
ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ, ਮਹਾਮਹਿਮ ਐਂਥਨੀ ਅਲਬਾਨੀਜ਼ (Hon Anthony Albanese) ਦੀ ਉਪਸਥਿਤੀ ਵਿੱਚ 19 ਨਵੰਬਰ 2024 ਨੂੰ ਰੀਓ ਡੀ ਜਨੇਰੀਓ (Rio de Janeiro) ਵਿੱਚ ਗਰੁੱਪ ਆਵ੍ 20 (ਜੀ20) ਸਮਿਟ ਦੇ ਮੌਕੇ ’ਤੇ ਦੂਸਰਾ ਭਾਰਤ-ਆਸਟ੍ਰੇਲੀਆ ਸਲਾਨਾ ਸਮਿਟ ਆਯੋਜਿਤ ਕੀਤਾ।Fact Sheet: 2024 Quad Leaders’ Summit
September 22nd, 12:06 pm
President Biden hosted the fourth Quad Leaders’ Summit with leaders from Australia, Japan, and India in Wilmington, Delaware. The Quad continues to be a global force for good, delivering projects across the Indo-Pacific to address pandemics, natural disasters, maritime security, infrastructure, technology, and climate change. The leaders announced new initiatives to deepen cooperation and ensure long-term impact, with commitments to secure robust funding and promote interparliamentary exchanges. Quad Commerce and Industry ministers are set to meet for the first time in the coming months.ਫੈਕਟ ਸ਼ੀਟ: ਕੁਆਡ ਦੇਸ਼ਾਂ ਨੇ ਇੰਡੋ-ਪੈਸੀਫਿਕ ਖੇਤਰ ਵਿੱਚ ਕੈਂਸਰ ਦੇ ਬੋਝ ਨੂੰ ਘਟਾਉਣ ਲਈ ਕੈਂਸਰ ਮੂਨਸ਼ੌਟ ਪਹਿਲ ਦੀ ਸ਼ੁਰੂਆਤ ਕੀਤੀ
September 22nd, 12:03 pm
ਅੱਜ, ਯੂਨਾਈਟਿਡ ਸਟੇਟਸ, ਆਸਟ੍ਰੇਲੀਆ, ਭਾਰਤ ਅਤੇ ਜਾਪਾਨ ਇੰਡੋ-ਪੈਸੀਫਿਕ ਖੇਤਰ ਵਿੱਚ ਕੈਂਸਰ ਨੂੰ ਖ਼ਤਮ ਕਰਨ ਵਿੱਚ ਮਦਦ ਕਰਨ ਲਈ ਇੱਕ ਮਹੱਤਵਪੂਰਨ ਯਤਨ ਸ਼ੁਰੂ ਕਰ ਰਹੇ ਹਨ, ਜਿਸਦੀ ਸ਼ੁਰੂਆਤ ਸਰਵਾਈਕਲ ਕੈਂਸਰ ਤੋਂ ਹੋ ਰਹੀ ਹੈ, ਜੋ ਕਾਫੀ ਹੱਦ ਤੱਕ ਰੋਕਥਾਮਯੋਗ ਰੋਗ ਹੈ, ਜੋ ਕਿ ਇਸ ਖੇਤਰ ਵਿੱਚ ਇੱਕ ਵੱਡਾ ਸਿਹਤ ਸੰਕਟ ਬਣ ਰਿਹਾ ਹੈ, ਅਤੇ ਕੈਂਸਰ ਦੀਆਂ ਹੋਰ ਕਿਸਮਾਂ ਨਾਲ ਨਜਿੱਠਣ ਲਈ ਵੀ ਆਧਾਰ ਤਿਆਰ ਕੀਤਾ ਜਾ ਰਿਹਾ ਹੈ। ਇਹ ਪਹਿਲ ਕੁਆਡ ਲੀਡਰਸ ਸੰਮੇਲਨ ਵਿੱਚ ਕੀਤੀਆਂ ਘੋਸ਼ਣਾਵਾਂ ਦੇ ਇੱਕ ਵਿਸ਼ਾਲ ਸਮੂਹ ਦਾ ਹਿੱਸਾ ਹੈ।ਜੁਆਇੰਟ ਫੈਕਟ ਸ਼ੀਟ – ਸੰਯੁਕਤ ਰਾਜ ਅਮਰੀਕਾ ਅਤੇ ਭਾਰਤ ਵਿਆਪਕ ਅਤੇ ਆਲਮੀ ਰਣਨੀਤਕ ਸਾਂਝੇਦਾਰੀ ਦਾ ਵਿਸਤਾਰ ਜਾਰੀ ਰੱਖਣਗੇ
September 22nd, 12:00 pm
ਅੱਜ, ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਜੋਸੇਫ ਆਰ. ਬਾਇਡਨ ਅਤੇ ਭਾਰਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੁਸਟੀ ਕੀਤੀ ਕਿ 21ਵੀਂ ਸਦੀ ਦੀ ਨਿਰਣਾਇਕ ਸਾਂਝੇਦਾਰੀ, ਯੂ.ਐੱਸ. ਭਾਰਤ ਵਿਆਪਕ ਆਲਮੀ ਅਤੇ ਰਣਨੀਤਕ ਸਾਂਝੇਦਾਰੀ, ਨਿਰਣਾਇਕ ਤੌਰ ‘ਤੇ ਇੱਕ ਮਹੱਤਵਅਕਾਂਖੀ ਏਜੰਡਾ ਪੂਰਾ ਕਰ ਰਹੀ ਹੈ ਜੋ ਆਲਮੀ ਹਿਤ ਦੇ ਲਈ ਹੈ। ਦੋਵੇਂ ਨੇਤਾਵਾਂ ਨੇ ਉਸ ਇਤਿਹਾਸਿਕ ਸਮੇਂ ‘ਤੇ ਵਿਚਾਰ ਕੀਤਾ ਜਦੋਂ ਸੰਯੁਕਤ ਰਾਜ ਅਮਰੀਕਾ ਅਤੇ ਭਾਰਤ ਦੇ ਮੱਧ ਵਿਸ਼ਵਾਸ ਅਤੇ ਸਹਿਯੋਗ ਦੇ ਬੇਮਿਸਾਲ ਪੱਧਰ ‘ਤੇ ਸੀ। ਦੋਵੇਂ ਨੇਤਾਵਾਂ ਨੇ ਪੁਸ਼ਟੀ ਕੀਤੀ ਕਿ ਯੂ.ਐੱਸ-ਭਾਰਤ ਸਾਂਝੇਦਾਰੀ ਨੂੰ ਲੋਕਤੰਤਰ, ਸੁਤੰਤਰਤਾ, ਕਾਨੂੰਨ ਦੇ ਸ਼ਾਸਨ, ਮਾਨਵਅਧਿਕਾਰਾਂ, ਬਹੁਲਵਾਦ ਅਤੇ ਸਾਰਿਆਂ ਲਈ ਬਰਾਬਰ ਅਵਸਰਾਂ ਨੂੰ ਕਾਇਮ ਰੱਖਣ ਵਿੱਚ ਪ੍ਰਯਾਸ ਕਰਨਾ ਚਾਹੀਦਾ ਹੈ ਕਿਉਂਕਿ ਦੇਸ਼ ਵੱਧ ਸੰਪੂਰਨ ਸੰਘ ਬਣਨ ਅਤੇ ਸਮਾਨ ਟੀਚਿਆਂ ਨੂੰ ਪੂਰਾ ਕਰਨ ਦਾ ਪ੍ਰਯਾਸ ਕਰਦੇ ਹਨ।ਵਿਲਮਿੰਗਟਨ ਘੋਸ਼ਣਾ ਪੱਤਰ, ਆਸਟ੍ਰੇਲੀਆ, ਭਾਰਤ, ਜਪਾਨ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਜ ਨੇਤਾਵਾਂ ਦਾ ਸੰਯੁਕਤ ਬਿਆਨ
September 22nd, 11:51 am
ਅੱਜ, ਅਸੀਂ-ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼, ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਜਪਾਨ ਦੇ ਪ੍ਰਧਾਨ ਮੰਤਰੀ ਕਿਸ਼ਿਦਾ ਫੂਮਿਓ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪੀਤ ਜੋਸੇਫ ਆਰ. ਬਾਈਡੇਨ, ਜੂਨੀਅਰ-ਵਿਲਮਿੰਗਟਨ, ਡੇਲਾਵੇਅਰ ਵਿੱਚ ਰਾਸ਼ਟਰਪਤੀ ਬਾਈਡੇਨ ਦੁਆਰਾ ਆਯੋਜਿਤ ਚੌਥੇ ਵਿਅਕਤੀਗਤ ਕੁਆਡ ਲੀਡਰਜ਼ ਸਮਿਟ ਵਿੱਚ ਹਿੱਸਾ ਲਿਆ।ਪ੍ਰਧਾਨ ਮੰਤਰੀ ਮੋਦੀ ਨਿਊਯਾਰਕ ਪਹੁੰਚੇ
September 22nd, 11:19 am
ਡੇਲਾਵੇਅਰ ਵਿੱਚ ਕਵਾਡ ਲੀਡਰਸ ਸਮਿਟ ਦੇ ਸਫ਼ਲ ਸਮਾਪਨ ਦੇ ਬਾਅਦ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਿਊਯਾਰਕ ਪਹੁੰਚੇ। ਪ੍ਰਧਾਨ ਮੰਤਰੀ, ਇੱਥੇ ਕਮਿਊਨਿਟੀ ਪ੍ਰੋਗਰਾਮ ਅਤੇ ‘ਸਮਿਟ ਆਵ੍ ਦ ਫਿਊਚਰ’ ਸਹਿਤ ਕਈ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ।ਪ੍ਰਧਾਨ ਮੰਤਰੀ ਦੀ ਔਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਦੇ ਨਾਲ ਮੁਲਾਕਾਤ
September 22nd, 07:16 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਔਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਐਂਥਨੀ ਅਲਬਾਨੀਜ਼ ਨੇ ਅਮਰੀਕਾ ਦੇ ਵਿਲਮਿੰਗਟਨ ਵਿੱਚ ਛੇਂਵੇਂ ਕੁਆਡ ਸਮਿਟ ਦੌਰਾਨ ਮੁਲਾਕਾਤ ਕੀਤੀ। ਮਈ 2022 ਦੇ ਬਾਅਦ ਤੋਂ ਇਹ ਉਨ੍ਹਾਂ ਦੀ ਨੌਂਵੀਂ ਮੁਲਾਕਾਤ ਸੀ।ਪ੍ਰਧਾਨ ਮੰਤਰੀ ਦੀ ਜਪਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
September 22nd, 06:01 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 21 ਸਤੰਬਰ, 2024 ਨੂੰ ਅਮਰੀਕਾ ਦੇ ਵਿਲਮਿੰਗਟਨ, ਡੇਲਾਵੇਅਰ ਵਿੱਚ ਕੁਆਡ ਸਮਿਟ ਦੇ ਦੌਰਾਨ ਜਪਾਨ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਫੁਮਿਓ ਕਿਸ਼ਿਦਾ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਵਿਲਮਿੰਗਟਨ, ਡੇਲਾਵੇਅਰ (Delaware) ਵਿੱਚ ਛੇਵੀਂ ਕੁਆਡ ਲੀਡਰਜ਼ ਸਮਿਟ ਵਿੱਚ ਸ਼ਾਮਲ ਹੋਏ
September 22nd, 05:21 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 21 ਸਤੰਬਰ 2024 ਨੂੰ ਵਿਲਮਿੰਗਟਨ, ਡੇਲਾਵੇਅਰ ਵਿੱਚ ਕੁਆਡ ਲੀਡਰਸ ਦੀ ਛੇਵੀਂ ਸਮਿਟ ਵਿੱਚ ਹਿੱਸਾ ਲਿਆ। ਇਸ ਮਹੱਤਵਪੂਰਨ ਬੈਠਕ ਦਾ ਆਯੋਜਨ ਅਮਰੀਕਾ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਜੋਸਫ ਆਰ. ਬਾਇਡਨ ਨੇ ਕੀਤਾ ਸੀ। ਸਮਿਟ ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ੍ਰੀ ਐਂਥਨੀ ਅਲਬਾਨੀਜ਼ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ , ਮਹਾਮਹਿਮ ਸ੍ਰੀ ਫੁਮਿਓ ਕਿਸ਼ਿਦਾ ਵੀ ਸ਼ਾਮਲ ਹੋਏ।ਕੁਆਡ (QUAD) ਲੀਡਰਸ ਸਮਿਟ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ ਸ਼ੁਰੂਆਤੀ ਬਿਆਨ
September 22nd, 02:30 am
ਮੇਰੇ ਤੀਸਰੇ ਕਾਰਜਕਾਲ ਦੇ ਸ਼ੁਰੂਆਤ ਵਿੱਚ ਹੀ ਅੱਜ QUAD ਸਮਿਟ ਵਿੱਚ ਦੋਸਤਾਂ ਦੇ ਨਾਲ ਹਿੱਸਾ ਲੈਂਦੇ ਹੋਏ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। QUAD ਦੀ ਬੀਹਵੀਂ (20ਵੀਂ) ਵਰ੍ਹੇਗੰਢ ਨੂੰ ਮਨਾਉਣ ਦੇ ਲਈ ਰਾਸ਼ਟਰਪਤੀ ਬਾਇਡਨ ਦੇ ਆਪਣੇ ਸ਼ਹਿਰ “ਵਿਲਮਿੰਗਟਨ” ਤੋਂ ਬਿਹਤਰ ਜਗ੍ਹਾ ਨਹੀਂ ਹੋ ਸਕਦੀ। Amtrak Joe (ਐਸਟ੍ਰੇਕ ਜੋ) ਦੇ ਰੂਪ ਵਿੱਚ ਤੁਸੀਂ ਜਿਸ ਪ੍ਰਕਾਰ ਨਾਲ ਇਸ ਸ਼ਹਿਰ ਅਤੇ “ਡੇਲਾਵੇਅਰ” ਨਾਲ ਜੁੜੇ ਰਹੇ ਹਨ, ਕੁਝ ਅਜਿਹਾ ਹੀ ਰਿਸ਼ਤਾ ਤੁਹਾਡਾ QUAD ਨਾਲ ਵੀ ਰਿਹਾ ਹੈ।ਪ੍ਰਧਾਨ ਮੰਤਰੀ ਨੇ ਵਿਲਮਿੰਗਟਨ, ਡੇਲਾਵੇਅਰ ਵਿੱਚ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
September 22nd, 02:02 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡੇਲਾਵੇਅਰ ਵਿੱਚ ਕੁਆਡ ਸਮਿਟ ਦੇ ਮੌਕੇ ‘ਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਜੋਸੇਫ ਬਾਇਡੇਨ ਨਾਲ ਮੁਲਾਕਾਤ ਕੀਤੀ। ਇੱਕ ਵਿਸ਼ੇਸ਼ ਸਦਭਾਵਨਾ ਦੇ ਰੂਪ ਵਿੱਚ, ਰਾਸ਼ਟਰਪਤੀ ਬਾਇਡੇਨ ਨੇ ਵਿਲਮਿੰਗਟਨ ਵਿੱਚ ਆਪਣੇ ਘਰ ‘ਤੇ ਇਸ ਮੀਟਿੰਗ ਦੀ ਮੇਜ਼ਬਾਨੀ ਕੀਤੀ।ਪ੍ਰਧਾਨ ਮੰਤਰੀ ਮੋਦੀ ਫ਼ਿਲਾਡੈਲਫ਼ੀਆ ਪਹੁੰਚੇ
September 21st, 09:16 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਮਰੀਕਾ ਦੇ ਫ਼ਿਲਾਡੇਲਫ਼ੀਆ ਪਹੁੰਚੇ, ਜਿੱਥੇ ਪ੍ਰਵਾਸੀ ਭਾਰਤੀਆਂ ਨੇ ਉਨ੍ਹਾਂ ਦਾ ਉਤਸ਼ਾਹਪੂਰਨ ਸੁਆਗਤ ਕੀਤਾ। ਪ੍ਰਧਾਨ ਮੰਤਰੀ, ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੇ ਨਾਲ ਦੁਵੱਲੀ ਵਾਰਤਾ ਕਰਨਗੇ ਅਤੇ ਡੇਲਾਵੇਅਰ ਦੇ ਵਿਲਮਿੰਗਟਨ ਵਿੱਚ ਆਯੋਜਿਤ ਕਵਾਡ ਲੀਡਰਸ ਸਮਿਟ ਵਿੱਚ ਸ਼ਾਮਲ ਹੋਣਗੇ।ਅਮਰੀਕਾ ਦੀ ਯਾਤਰਾ ‘ਤੇ ਨਿਕਲਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਬਿਆਨ
September 21st, 04:15 am
ਅੱਜ, ਮੈਂ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਦੇ ਵੱਲੋਂ ਹੋਮਟਾਊਨ ਵਿਲਮਿੰਗਟਨ ਵਿੱਚ ਆਯੋਜਿਤ ਕੁਆਡ ਸਮਿਟ ਵਿੱਚ ਹਿੱਸਾ ਲੈਣ ਅਤੇ ਨਿਊ ਯੌਰਕ ਵਿੱਚ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਸਮਿਟ ਆਫ ਦ ਫਿਊਚਰ ਨੂੰ ਸੰਬੋਧਨ ਕਰਨ ਦੇ ਲਈ ਅਮਰੀਕਾ ਦੀ ਤਿੰਨ ਦਿਨਾਂ ਯਾਤਰਾ ‘ਤੇ ਜਾ ਰਿਹਾ ਹਾਂ।ਪ੍ਰਧਾਨ ਮੰਤਰੀ ਮੋਦੀ 21 ਤੋਂ 23 ਸਤੰਬਰ ਤੱਕ ਅਮਰੀਕਾ ਦੇ ਦੌਰੇ 'ਤੇ ਹਨ
September 19th, 03:07 pm
ਪ੍ਰਧਾਨ ਮੰਤਰੀ ਮੋਦੀ, 21 ਤੋਂ 23 ਸਤੰਬਰ 2024 ਦੇ ਦੌਰਾਨ ਅਮਰੀਕਾ ਦੀ ਯਾਤਰਾ ‘ਤੇ ਰਹਿਣਗੇ। ਇਸ ਦੌਰਾਨ ਪ੍ਰਧਾਨ ਮੰਤਰੀ, ਵਿਲਮਿੰਗਟਨ, ਡੇਲਾਵੇਅਰ ਵਿੱਚ ਚੌਥੇ ਕਵਾਡ ਲੀਡਰਸ ਸਮਿਟ ਵਿੱਚ ਹਿੱਸਾ ਲੈਣਗੇ। 23 ਸਤੰਬਰ ਨੂੰ ਪ੍ਰਧਾਨ ਮੰਤਰੀ, ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਮਹਾ ਸਭਾ ਵਿੱਚ ‘ਸਮਿਟ ਆਵ੍ ਦ ਫਿਊਚਰ’ ਨੂੰ ਸੰਬੋਧਨ ਕਰਨਗੇ।ਭਾਰਤ ਅਤੇ ਸੰਯੁਕਤ ਰਾਜ ਅਮਰੀਕਾ ਦਾ ਸੰਯੁਕਤ ਬਿਆਨ
September 08th, 11:18 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਅਤੇ ਸੰਯੁਕਤ ਰਾਜ ਅਮਰੀਕਾ ਦੇ ਦਰਮਿਆਨ ਨਿਕਟ ਅਤੇ ਚਿਰਸਥਾਈ ਸਾਂਝੇਦਾਰੀ ਦੀ ਪੁਸ਼ਟੀ ਕਰਦੇ ਹੋਏ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਸ਼੍ਰੀ ਜੋਸੇਫ ਆਰ. ਬਾਇਡਨ, ਜੂਨੀਅਰ ਦਾ ਭਾਰਤ ਵਿੱਚ ਸੁਆਗਤ ਕੀਤਾ। ਦੋਹਾਂ ਲੀਡਰਾਂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਜੂਨ 2023 ਦੀ ਇਤਿਹਾਸਿਕ ਅਮਰੀਕਾ ਯਾਤਰਾ ਦੀਆਂ ਅਭੂਤਪੂਰਵ ਉਪਬਧੀਆਂ ਨੂੰ ਲਾਗੂ ਕਰਨ ਦੀ ਦਿਸ਼ਾ ਵਿੱਚ ਹੋ ਰਹੀ ਮਹੱਤਵਪੂਰਨ ਪ੍ਰਗਤੀ ਦੀ ਸ਼ਲਾਘਾ ਕੀਤੀ।ਸੰਯੁਕਤ ਰਾਜ ਅਮਰੀਕਾ ਅਤੇ ਮਿਸਰ ਦੀ ਆਪਣੀ ਯਾਤਰਾ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਰਵਾਨਗੀ ਬਿਆਨ
June 20th, 07:00 am
ਮੈਂ ਰਾਸ਼ਟਰਪਤੀ ਸ਼੍ਰੀ ਜੋਸੇਫ ਜੇ. ਬਾਇਡਨ (Joseph Biden) ਅਤੇ ਪ੍ਰਥਮ ਮਹਿਲਾ ਡਾ. ਜਿਲ ਬਾਇਡਨ (First Lady Dr. Jill Biden) ਦੇ ਨਿਮੰਤਰਣ (ਸੱਦੇ) ‘ਤੇ ਸੰਯੁਕਤ ਰਾਜ ਅਮਰੀਕਾ ਦੀ ਯਾਤਰਾ ‘ਤੇ ਜਾ ਰਿਹਾ ਹਾਂ। ਇਹ ਵਿਸ਼ੇਸ਼ ਨਿਮੰਤਰਣ (ਸੱਦਾ) ਸਾਡੇ ਲੋਕਤੰਤਰਾਂ ਦੇ ਦਰਮਿਆਨ ਸਾਂਝੇਦਾਰੀ ਦੀ ਸ਼ਕਤੀ ਅਤੇ ਜੀਵੰਤਤਾ ਦਾ ਪ੍ਰਤੀਬਿੰਬ ਹੈ।ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਬੈਠਕ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
May 24th, 06:41 am
ਆਸਟ੍ਰੇਲੀਆ ਦੀ ਮੇਰੀ ਇਸ ਯਾਤਰਾ ਵਿੱਚ, ਮੈਨੂੰ ਅਤੇ ਮੇਰੇ ਵਫ਼ਦ ਨੂੰ ਦਿੱਤੇ ਗਏ ਆਦਰ-ਸਤਕਾਰ ਅਤੇ ਸਨਮਾਨ ਦੇ ਲਈ, ਮੈਂ ਆਸਟ੍ਰੇਲੀਆ ਦੇ ਲੋਕਾਂ ਦਾ ਅਤੇ ਪ੍ਰਧਾਨ ਮੰਤਰੀ ਅਲਬਾਨੀਜ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਮੇਰੇ ਦੋਸਤ ਪ੍ਰਧਾਨ ਮੰਤਰੀ ਅਲਬਾਨੀਜ ਦੀ ਭਾਰਤ ਯਾਤਰਾ ਦੇ ਦੋ ਮਹੀਨਿਆਂ ਦੇ ਅੰਦਰ ਮੇਰਾ ਇੱਥੇ ਆਉਣਾ ਹੋਇਆ। ਪਿਛਲੇ ਇੱਕ ਸਾਲ ਵਿੱਚ ਇਹ ਸਾਡੀ ਛੇਵੀਂ ਮੁਲਾਕਾਤ ਹੈ।ਫਿਪਿਕ III ਸਮਿਟ ਵਿੱਚ ਪ੍ਰਧਾਨ ਮੰਤਰੀ ਦੀਆਂ ਸਮਾਪਤੀ ਟਿੱਪਣੀਆਂ
May 22nd, 04:33 pm
ਤੁਹਾਡੇ ਵਿਚਾਰਾਂ ਦੇ ਲਈ ਬਹੁਤ ਧੰਨਵਾਦ। ਸਾਡੇ ਮੰਥਨ ਤੋਂ ਜੋ ਵਿਚਾਰ ਉੱਭਰੇ ਹਨ, ਅਸੀਂ ਉਨ੍ਹਾਂ ’ਤੇ ਜ਼ਰੂਰ ਗੌਰ ਕਰਾਂਗੇ। ਸਾਡੀਆਂ ਕੁਝ ਸਾਂਝੀਆਂ ਪ੍ਰਾਥਮਿਕਤਾਵਾਂ ਹਨ ਅਤੇ Pacific Island ਦੇਸ਼ਾਂ ਦੀਆਂ ਕੁਝ ਜ਼ਰੂਰਤਾਂ। ਇਸ ਮੰਚ ’ਤੇ ਸਾਡਾ ਪ੍ਰਯਾਸ ਹੈ ਕਿ ਸਾਡੀ partnership ਇਨ੍ਹਾਂ ਦੋਵਾਂ ਪਹਿਲੂਆਂ ਨੂੰ ਧਿਆਨ ਵਿੱਚ ਰਖਦੇ ਹੋਏ ਚਲੇ। FIPIC ਵਿੱਚ ਸਾਡੇ ਸਹਿਯੋਗ ਨੂੰ ਅੱਗੇ ਵਧਾਉਣ ਲਈ ਮੈਂ ਕੁਝ ਐਲਾਨ ਕਰਨਾ ਚਾਹੁੰਦਾ ਹਾਂ:ਫਿਪਿਕ III (FIPIC III) ਸਮਿਟ ਵਿੱਚ ਪ੍ਰਧਾਨ ਮੰਤਰੀ ਦੀਆਂ ਉਦਘਾਟਨੀ ਟਿੱਪਣੀਆਂ
May 22nd, 02:15 pm
ਤੀਸਰੇ ਫਿਪਿਕ ਸਮਿਟ ਵਿੱਚ ਆਪ ਸਾਰਿਆਂ ਦਾ ਹਾਰਦਿਕ ਸਵਾਗਤ ਹੈ। ਮੈਨੂੰ ਖੁਸ਼ੀ ਹੈ ਕਿ ਪ੍ਰਧਾਨ ਮੰਤਰੀ ਜੇਮਸ ਮੈਰਾਪੇ ਮੇਰੇ ਨਾਲ ਇਸ ਸਮਿਟ ਨੂੰ co-host ਕਰ ਰਹੇ ਹਨ। ਇੱਥੇ ਪੋਰਟ ਮੋਰੇਸਬੀ ਵਿੱਚ ਸਮਿਟ ਦੇ ਸਾਰੇ arrangements ਦੇ ਲਈ ਮੈਂ ਉਨ੍ਹਾਂ ਦਾ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕਰਦਾ ਹਾਂ।ਕਵਾਡ (QUAD )ਲੀਡਰਸ ਸਮਿਟ ਸਮੇਂ ਪ੍ਰਧਾਨ ਮੰਤਰੀ ਦੀ ਉਦਘਾਟਨੀ ਟਿੱਪਣੀਆਂ
May 20th, 05:16 pm
ਅੱਜ ਮਿੱਤਰਾਂ ਦੇ ਦਰਮਿਆਨ ਇਸ Quad ਸਮਿਟ ਵਿੱਚ ਹਿੱਸਾ ਲੈਂਦੇ ਹੋਏ ਮੈਨੂੰ ਪ੍ਰਸੰਨਤਾ ਹੈ। Quad ਸਮੂਹ Indo-Pacific ਵਿੱਚ ਸ਼ਾਂਤੀ, ਸਥਿਰਤਾ ਅਤੇ ਸਮ੍ਰਿੱਧੀ ਸੁਨਿਸ਼ਚਿਤ ਕਰਨ ਦੇ ਲਈ ਇੱਕ ਮਹੱਤਵਪੂਰਨ platform ਦੇ ਰੂਪ ਵਿੱਚ ਸਥਾਪਿਤ ਹੋ ਚੁੱਕਿਆ ਹੈ। ਇਸ ਵਿੱਚ ਕੋਈ ਸੰਦੇਹ ਨਹੀਂ ਕਿ Indo-Pacific ਖੇਤਰ ਆਲਮੀ ਵਪਾਰ, ਇਨੋਵੇਸ਼ਨ ਅਤੇ ਵਿਕਾਸ ਦਾ ਇੰਜਣ ਹੈ। ਅਸੀਂ ਇੱਕਮਤ ਹਾਂ ਕਿ Indo-Pacific ਦੀ ਸੁਰੱਖਿਆ ਅਤੇ ਸਫ਼ਲਤਾ ਕੇਵਲ ਇਸ ਖੇਤਰ ਦੇ ਲਈ ਹੀ ਨਹੀਂ ਬਲਕਿ ਪੂਰੇ ਵਿਸ਼ਵ ਦੇ ਲਈ ਮਹੱਤਵਪੂਰਨ ਹੈ। ਰਚਨਾਤਕ ਏਜੰਡੇ ਦੇ ਨਾਲ, ਸਾਂਝੀ ਲੋਕਤਾਂਤਰਿਕ ਕਰਦਾਂ-ਕੀਮਤਾਂ ਦੇ ਅਧਾਰ ‘ਤੇ, ਅਸੀਂ ਅੱਗੇ ਵਧ ਰਹੇ ਹਾਂ।