ਪ੍ਰਧਾਨ ਮੰਤਰੀ ਨੇ ਸੀਮਾ ਸੁਰੱਖਿਆ ਬਲ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ਦੇ ਅਵਸਰ ’ਤੇ ਸ਼ੁਭਕਾਮਨਾਵਾਂ ਦਿੱਤੀਆਂ
December 01st, 08:52 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੀਮਾ ਸੁਰੱਖਿਆ ਬਲ (ਬੀ ਐੱਸ ਐੱਫ) ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ਦੇ ਅਵਸਰ ’ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਸਾਹਸ, ਸਮਰਪਣ ਅਤੇ ਅਸਾਧਾਰਣ ਸੇਵਾ ਦੇ ਪ੍ਰਤੀਕ ਅਤੇ ਰੱਖਿਆ ਦੀ ਇੱਕ ਮਹੱਤਵਪੂਰਨ ਪੰਕਤੀ (ਕ੍ਰਿਟੀਕਲ ਲਾਈਨ) ਦੇ ਰੂਪ ਵਿੱਚ ਖੜ੍ਹੇ ਹੋਣ ਲਈ ਬੀਐੱਸਐੱਫ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨੇ ਸੀਆਰਪੀਐੱਫ (CRPF) ਪਰਸੋਨਲ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
July 27th, 10:07 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਰੇ ਸੀਆਰਪੀਐੱਫ (CRPF) ਪਰਸੋਨਲ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ ਅਤੇ ਕਿਹਾ ਹੈ ਕਿ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਅਤੇ ਨਿਰੰਤਰ ਸੇਵਾ ਵਾਸਤਵ ਵਿੱਚ ਸ਼ਲਾਘਾਯੋਗ ਹਨ।ਪ੍ਰਧਾਨ ਮੰਤਰੀ ਨੇ ਸਾਰੇ ਤਟ ਰੱਖਿਅਕ ਕਰਮੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
February 01st, 09:43 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਰੇ ਤਟ ਰੱਖਿਅਕ ਕਰਮੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਬੀਐੱਸਐੱਫ ਦੇ ਸਥਾਪਨਾ ਦਿਵਸ (BSF Raising Day) ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
December 01st, 10:16 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੀਐੱਸਐੱਫ ਦੇ ਸਥਾਪਨਾ ਦਿਵਸ (BSF Raising Day) ਦੇ ਅਵਸਰ ‘ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਆਈਟੀਬੀਪੀ ਦੇ ਸਥਾਪਨਾ ਦਿਵਸ ‘ਤੇ ਉਨ੍ਹਾਂ ਦੀ ਨਿਰਭੈ ਭਾਵਨਾ ਅਤੇ ਸਾਹਸ ਨੂੰ ਸਲਾਮ ਕੀਤਾ
October 24th, 08:58 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਈਟੀਬੀਪੀ ਦੇ ਸਥਾਪਨਾ ਦਿਵਸ ‘ਤੇ ਆਈਟੀਬੀਪੀ ਕਰਮੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਨੈਸ਼ਨਲ ਸਕਿਉਰਿਟੀ ਗਾਰਡ(ਐੱਨਐੱਸਜੀ) ਦੇ ਸਥਾਪਨਾ ਦਿਵਸ 'ਤੇ ਐੱਨਐੱਸਜੀ ਕਰਮੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
October 16th, 03:47 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੈਸ਼ਨਲ ਸਕਿਉਰਿਟੀ ਗਾਰਡ(ਐੱਨਐੱਸਜੀ) ਕਰਮੀਆਂ ਨੂੰ ਐੱਨਐੱਸਜੀ ਦੇ ਸਥਾਪਨਾ ਦਿਵਸ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਸੀਆਰਪੀਐੱਫ ਪ੍ਰਸੋਨਲ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
July 27th, 06:20 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੀਆਰਪੀਐੱਫ ਦੇ ਸਥਾਪਨਾ ਦਿਵਸ ‘ਤੇ ਸੀਆਰਪੀਐੱਫ ਦੇ ਸਾਰੇ ਬਹਾਦਰ ਪ੍ਰਸੋਨਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੇ ਦੇਸ਼ ਦੀ ਸੁਰੱਖਿਆ ਦੇ ਪ੍ਰਤੀ ਉਨ੍ਹਾਂ ਦੀ ਅਟੁੱਟ ਪ੍ਰਤੀਬੱਧਤਾ ਵਾਸਤਵ ਵਿੱਚ ਸ਼ਲਾਘਾਯੋਗ ਹੈ।ਪ੍ਰਧਾਨ ਮੰਤਰੀ ਨੇ ਸੀਮਾ ਸੜਕ ਸੰਗਠਨ ਦੇ ਪ੍ਰੋਜੈਕਟ ਦੰਤਕ ਦੁਆਰਾ 64ਵੇਂ ਸਥਾਪਨਾ ਦਿਵਸ ਦੇ ਮੌਕੇ ਕੀਤੀ ਗਈ ਪਹਿਲ ਦੀ ਸ਼ਲਾਘਾ ਕੀਤੀ
May 05th, 10:41 am
ਪ੍ਰਧਾਨ ਮੰਤਰੀ ਨੇ ਸੀਮਾ ਸੜਕ ਸੰਗਠਨ ਦੇ ਪ੍ਰੋਜੈਕਟ ਦੰਤਕ ਦੁਆਰਾ 64ਵੇਂ ਸਥਾਪਨਾ ਦਿਵਸ ਦੇ ਮੌਕੇ ਕੀਤੀ ਗਈ ਪਹਿਲ ਦੀ ਸ਼ਲਾਘਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਪਹਿਲੀ ਵਾਰ ਦਿੱਲੀ ਦੇ ਬਾਹਰ ਆਪਣਾ ਸਥਾਪਨਾ ਦਿਵਸ ਮਨਾਉਣ ਦੇ ਲਈ ਸੀਆਈਐੱਸਐੱਫ ਦੀ ਪ੍ਰਸ਼ੰਸਾ ਕੀਤੀ
March 13th, 10:52 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਹਿਲੀ ਵਾਰ ਦਿੱਲੀ ਦੇ ਬਾਹਰ ਆਪਣਾ ਸਥਾਪਨਾ ਦਿਵਸ ਮਨਾਉਣ ਦੇ ਲਈ ਸੀਆਈਐੱਸਐੱਫ ਦੀ ਪ੍ਰਸ਼ੰਸਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਭਾਰਤੀ ਤਟ ਰੱਖਿਅਕ ਦੇ ਸਾਰੇ ਕਰਮੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ’ਤੇ ਸ਼ੁਭਕਾਮਨਾਵਾਂ ਦਿੱਤੀਆਂ
February 01st, 09:21 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਤਟ ਰੱਖਿਅਕ ਦੇ ਸਾਰੇ ਕਰਮੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਰਾਸ਼ਟਰੀ ਆਪਦਾ ਮੋਚਨ ਬਲ (ਐੱਨਡੀਆਰਐੱਫ) ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ’ਤੇ ਸ਼ੁਭਕਾਮਨਾਵਾਂ ਦਿੱਤੀਆਂ
January 19th, 11:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਆਪਦਾ ਮੋਚਨ ਬਲ (ਐੱਨਡੀਆਰਐੱਫ) ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਬੀਐੱਸਐੱਫ ਦੇ ਸਥਾਪਨਾ ਦਿਵਸ ’ਤੇ ਬੀਐੱਸਐੱਫ ਕਰਮੀਆਂ ਨੂੰ ਵਧਾਈਆਂ ਦਿੱਤੀਆਂ
December 01st, 09:07 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੀਐੱਸਐੱਫ ਦੇ ਸਥਾਪਨਾ ਦਿਵਸ ਦੇ ਅਵਸਰ ’ਤੇ ਬੀਐੱਸਐੱਫ ਕਰਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਭਾਰਤ ਦੀ ਰੱਖਿਆ ਕਰਨ ਵਿੱਚ ਅਤੇ ਅਤਿਅੰਤ ਮਿਹਨਤ ਦੇ ਨਾਲ ਦੇਸ਼ ਦੀ ਸੇਵਾ ਕਰਨ ਵਿੱਚ, ਬੀਐੱਸਐੱਫ ਬਲ ਦੇ ਉਤਕ੍ਰਿਸ਼ਟ ਟ੍ਰੈਕ ਰਿਕਾਰਡ ਨੂੰ ਵੀ ਰੇਖਾਂਕਿਤ ਕੀਤਾ।ਪ੍ਰਧਾਨ ਮੰਤਰੀ ਨੇ ਭਾਰਤੀ ਤਟ ਰੱਖਿਅਕ ਪਰਿਵਾਰ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ਉੱਤੇ ਸ਼ੁਭਕਾਮਨਾਵਾਂ ਦਿੱਤੀਆਂ
February 01st, 09:35 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਤਟ ਰੱਖਿਅਕ ਪਰਿਵਾਰ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ਉੱਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਬੀਐੱਸਐੱਫ ਕਰਮੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ
December 01st, 10:41 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੀਮਾ ਸੁਰੱਖਿਆ ਬਲ ਦੇ ਸਥਾਪਨਾ ਦਿਵਸ ਦੇ ਅਵਸਰ ‘ਤੇ ਬਲ ਕਰਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਆਈਟੀਬੀਪੀ ਕਰਮੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ 'ਤੇ ਵਧਾਈਆਂ ਦਿੱਤੀਆਂ
October 24th, 11:06 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਈਟੀਬੀਪੀ ਦੇ ਸਾਰੇ ਕਰਮੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।PM greets CRPF personnel on Raising Day
July 27th, 09:49 am
Greetings to all courageous CRPF personnel and their families on the force’s Raising Day. The CRPF is known for its valour and professionalism. It has a key role in India’s security apparatus. Their contributions to further national unity are appreciable. – PM Narendra ModiPM greets CISF personnel on the Raising Day of CISF
March 10th, 11:07 am
On their Raising Day, greetings to the courageous CISF personnel and their families. Their role in furthering national safety and progress is deeply valued. - PM Narendra ModiPM greets BSF personnel on BSF's Raising Day
December 01st, 09:49 am
The Prime Minister, Shri Narendra Modi has greeted the BSF personnel and their families on the occasion of BSF's Raising Day.PM greets NSG personnel on their Raising Day
October 16th, 10:26 am
The Prime Minister, Shri Narendra Modi has greeted NSG Black Cats personnel and their families on NSG's Raising Day.PM greets CRPF personnel on 82nd Raising Day
July 27th, 10:13 am
The Prime Minister, Shri Narendra Modi, has greeted the CRPF personnel on the 82nd Raising Day.