Prime Minister expresses grief over road accident on Jaipur-Ajmer highway in Rajasthan, announces ex-gratia
December 20th, 12:49 pm
Prime Minister, Shri Narendra Modi today expressed grief over the accident on Jaipur-Ajmer highway in Rajasthan. Shri Modi also announced an ex-gratia of Rs. 2 lakh from PMNRF for the next of kin of each deceased in the mishap, while the injured would be given Rs. 50,000.ਰਾਜਸਥਾਨ ਦੇ ਜੈਪੁਰ ਵਿੱਚ ‘ਏਕ ਵਰਸ਼-ਪਰਿਣਾਮ ਉਤਕਰਸ਼’('Ek Varsh-Parinaam Utkarsh') ਪ੍ਰੋਗਰਾਮ ਅਤੇ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 17th, 12:05 pm
ਗੋਵਿੰਦ ਕੀ ਨਗਰੀ ਵਿੱਚ ਗੋਵਿੰਦਦੇਵ ਜੀ ਨੈ ਮਹਾਰੋ ਘਣੋ-ਘਣੋ ਪ੍ਰਣਾਮ। ਸਬਨੈ ਮਹਾਰੋ ਰਾਮ-ਰਾਮ ਸਾ! (गोविन्द की नगरी में गोविन्ददेव जी नै म्हारो घणो- घणो प्रणाम। सबनै म्हारो राम-राम सा!)PM Modi participates in ‘Ek Varsh-Parinaam Utkarsh’ Completion of one year of State Government Programme in Jaipur, Rajasthan
December 17th, 12:00 pm
PM Modi participated in the event ‘Ek Varsh-Parinaam Utkarsh’ to mark the completion of one year of the Rajasthan State Government. In his address, he congratulated the state government and the people of Rajasthan for a year marked by significant developmental strides. He emphasized the importance of transparency in governance, citing the Rajasthan government's success in job creation and tackling previous inefficiencies.ਪ੍ਰਧਾਨ ਮੰਤਰੀ 17 ਦਸੰਬਰ ਨੂੰ ਰਾਜਸਥਾਨ ਦਾ ਦੌਰਾ ਕਰਨਗੇ
December 16th, 03:19 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ 17 ਦਸੰਬਰ ਨੂੰ ਰਾਜਸਥਾਨ ਦਾ ਦੌਰਾ ਕਰਨਗੇ। ਉਹ ਰਾਜਸਥਾਨ ਸਰਕਾਰ ਦਾ ਇੱਕ ਵਰ੍ਹਾ ਪੂਰਾ ਹੋਣ ਦੇ ਸਬੰਧ ਵਿੱਚ ਆਯੋਜਿਤ ‘ਏਕ ਵਰਸ਼-ਪਰਿਣਾਮ ਉਤਕਰਸ਼’ (‘Ek Varsh-Parinaam Utkarsh’) ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਇਸ ਦੌਰਾਨ ਉਹ ਜੈਪੁਰ ਵਿੱਚ ਊਰਜਾ, ਸੜਕ, ਰੇਲਵੇ ਅਤੇ ਜਲ ਨਾਲ ਜੁੜੇ 46,300 ਕਰੋੜ ਰੁਪਏ ਤੋਂ ਅਧਿਕ ਦੇ 24 ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।ਰਾਜਸਥਾਨ ਦੇ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 11:00 am
ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਬਾਗੜੇ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਜੀ ਸ਼ਰਮਾ, ਰਾਜਸਥਾਨ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਇੰਡਸਟ੍ਰੀ ਦੇ ਸਾਥੀ, ਵਿਭਿੰਨ ਐਂਬੇਸੇਡਰਸ, ਦੂਤਾਵਾਸਾਂ ਦੇ ਪ੍ਰਤੀਨਿਧੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ ਦਾ ਉਦਘਾਟਨ ਕੀਤਾ
December 09th, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੈਪੁਰ, ਰਾਜਸਥਾਨ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਅਤੇ ਰਾਜਸਥਾਨ ਗਲੋਬਲ ਬਿਜ਼ਨਿਸ ਐਕਸਪੋ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਜੈਪੁਰ ਪ੍ਰਦਰਸ਼ਨੀ ਅਤੇ ਸੰਮੇਲਨ ਕੇਂਦਰ (ਜੇਈਸੀਸੀ) ਵਿੱਚ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਜਸਥਾਨ ਦੀ ਸਫ਼ਲਤਾ ਦੀ ਦਿਸ਼ਾ ਵਿੱਚ ਅੱਜ ਇੱਕ ਹੋਰ ਵਿਸ਼ੇਸ ਦਿਨ ਹੈ। ਗੁਲਾਬੀ ਨਗਰ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਲਈ ਉਨ੍ਹਾਂ ਨੇ ਉਦਯੋਗ ਅਤੇ ਵਪਾਰ ਜਗਤ ਦੇ ਦਿੱਗਜਾਂ, ਨਿਵੇਸ਼ਕਾਂ ਅਤੇ ਵਫਦਾਂ ਨੂੰ ਵਧਾਈ ਦਿੱਤੀ। ਇਸ ਸ਼ਾਨਦਾਰ ਆਯੋਜਨ ਦੇ ਲਈ ਉਨ੍ਹਾਂ ਨੇ ਰਾਜਸਥਾਨ ਸਰਕਾਰ ਨੂੰ ਵੀ ਵਧਾਈ ਦਿੱਤੀ।ਪ੍ਰਧਾਨ ਮੰਤਰੀ 9 ਦਸੰਬਰ ਨੂੰ ਰਾਜਸਥਾਨ ਅਤੇ ਹਰਿਆਣਾ ਦਾ ਦੌਰਾ ਕਰਨਗੇ
December 08th, 09:46 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 9 ਦਸੰਬਰ ਨੂੰ ਰਾਜਸਥਾਨ ਅਤੇ ਹਰਿਆਣਾ ਦਾ ਦੌਰਾ ਕਰਨਗੇ। ਉਹ ਜੈਪੁਰ ਜਾਣਗੇ ਅਤੇ ਸਵੇਰੇ ਕਰੀਬ 10:30 ਵਜੇ ਜੈਪੁਰ ਪ੍ਰਦਰਸ਼ਨੀ ਅਤੇ ਸੰਮੇਲਨ ਕੇਂਦਰ (ਜੇਈਸੀਸੀ) ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਪਾਨੀਪਤ ਜਾਣਗੇ ਅਤੇ ਦੁਪਹਿਰ ਕਰੀਬ 2 ਵਜੇ ਐੱਲਆਈਸੀ ਦੀ ਬੀਮਾ ਸਖੀ ਯੋਜਨਾ ਦੀ ਸ਼ੁਰੂਆਤ ਕਰਨਗੇ ਅਤੇ ਮਹਾਰਾਣਾ ਪ੍ਰਤਾਪ ਹੌਰਟੀਕਲਚਰ ਯੂਨੀਵਰਸਿਟੀ, ਦੇ ਮੇਨ ਕੈਂਪਸ ਦਾ ਨੀਂਹ ਪੱਥਰ ਰੱਖਣਗੇ।ਪ੍ਰਵਾਸੀ ਭਾਰਤੀਆਂ ਨੇ ਵੱਖ-ਵੱਖ ਦੇਸ਼ਾਂ ਵਿੱਚ ਆਪਣੀ ਪਹਿਚਾਣ ਬਣਾਈ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
November 24th, 11:30 am
ਮਨ ਕੀ ਬਾਤ ਦੇ 116ਵੇਂ ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਐੱਨਸੀਸੀ ਦਿਵਸ ਦੇ ਮਹੱਤਵ ‘ਤੇ ਚਰਚਾ ਕੀਤੀ, ਜਿਸ ਵਿੱਚ ਐੱਨਸੀਸੀ ਕੈਡਿਟਾਂ ਦੇ ਵਿਕਾਸ ਅਤੇ ਆਪਦਾ ਰਾਹਤ ਵਿੱਚ ਉਨ੍ਹਾਂ ਦੀ ਭੂਮਿਕਾ ‘ਤੇ ਪ੍ਰਕਾਸ਼ ਪਾਇਆ ਗਿਆ। ਉਨ੍ਹਾਂ ਨੇ ਵਿਕਸਿਤ ਭਾਰਤ ਦੇ ਲਈ ਯੁਵਾ ਸਸ਼ਕਤੀਕਰਣ 'ਤੇ ਜ਼ੋਰ ਦਿੱਤਾ ਅਤੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ ਬਾਰੇ ਗੱਲ ਕੀਤੀ। ਉਨ੍ਹਾਂ ਨੇ ਸੀਨੀਅਰ ਸਿਟੀਜ਼ਨਾਂ ਨੂੰ ਡਿਜੀਟਲ ਕ੍ਰਾਂਤੀ ਦਾ ਹਿੱਸਾ ਬਣਨ ਵਿੱਚ ਮਦਦ ਕਰਨ ਵਾਲੇ ਨੌਜਵਾਨਾਂ ਅਤੇ 'ਏਕ ਪੇੜ ਮਾਂ ਕੇ ਨਾਮ' ਅਭਿਯਾਨ ਦੀ ਸਫ਼ਲਤਾ ਦੀਆਂ ਪ੍ਰੇਰਕ ਕਹਾਣੀਆਂ ਵੀ ਸਾਂਝੀਆਂ ਕੀਤੀਆਂ।Maharashtra has witnessed the triumph of development, good governance, and genuine social justice: PM Modi
November 23rd, 10:58 pm
Prime Minister Narendra Modi addressed BJP workers at the party headquarters following the BJP-Mahayuti alliance's resounding electoral triumph in Maharashtra. He hailed the victory as a decisive endorsement of good governance, social justice, and development, expressing heartfelt gratitude to the people of Maharashtra for trusting BJP's leadership for the third consecutive time.PM Modi addresses passionate BJP Karyakartas at the Party Headquarters
November 23rd, 06:30 pm
Prime Minister Narendra Modi addressed BJP workers at the party headquarters following the BJP-Mahayuti alliance's resounding electoral triumph in Maharashtra. He hailed the victory as a decisive endorsement of good governance, social justice, and development, expressing heartfelt gratitude to the people of Maharashtra for trusting BJP's leadership for the third consecutive time.ਰਾਜਸਥਾਨ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
October 30th, 03:24 pm
ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਸੀਕਰ ਵਿੱਚ ਹੋਏ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ਦੇ ਪ੍ਰਤੀ ਸੋਗ ਵਿਅਕਤ ਕੀਤਾ
October 29th, 07:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਸੀਕਰ ਵਿੱਚ ਹੋਏ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ਦੇ ਪ੍ਰਤੀ ਸੋਗ ਵਿਅਕਤ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ -PMNRF) ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਭੀ ਐਲਾਨ ਕੀਤਾ।The BJP government in Gujarat has prioritised water from the very beginning: PM Modi in Amreli
October 28th, 04:00 pm
PM Modi laid the foundation stone and inaugurated various development projects worth over Rs 4,900 crores in Amreli, Gujarat. The Prime Minister highlighted Gujarat's remarkable progress over the past two decades in ensuring water reaches every household and farm, setting an example for the entire nation. He said that the state's continuous efforts to provide water to every corner are ongoing and today's projects will further benefit millions of people in the region.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਅਮਰੇਲੀ ਵਿੱਚ 4,900 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
October 28th, 03:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਮਰੇਲੀ ਵਿੱਚ 4,900 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਰੇਲ, ਸੜਕ, ਜਲ ਵਿਕਾਸ ਅਤੇ ਟੂਰਿਜ਼ਮ ਸੈਕਟਰਾਂ ਨਾਲ ਜੁੜੇ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਨਾਲ ਰਾਜ ਦੇ ਅਮਰੇਲੀ, ਜਾਮਨਗਰ, ਮੋਰਬੀ, ਦੇਵਭੂਮੀ ਦਵਾਰਕਾ, ਜੂਨਾਗੜ੍ਹ, ਪੋਰਬੰਦਰ, ਕੱਛ ਅਤੇ ਬੋਟਾਦ ਜ਼ਿਲ੍ਹਿਆਂ (Amreli, Jamnagar, Morbi, Devbhoomi Dwarka, Junagadh, Porbandar, Kachchh and Botad districts) ਦੇ ਨਾਗਰਿਕਾਂ ਨੂੰ ਲਾਭ ਹੋਵੇਗਾ।ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਧੌਲਪੁਰ ਵਿੱਚ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ; ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਭੀ ਐਲਾਨ ਕੀਤਾ
October 20th, 01:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਧੌਲਪੁਰ ਵਿੱਚ ਹੋਈ ਇੱਕ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਰਾਜ ਸਰਕਾਰ ਦੀ ਨਿਗਰਾਨੀ ਵਿੱਚ ਸਥਾਨਕ ਪ੍ਰਸ਼ਾਸਨ ਪੀੜਿਤਾਂ ਦੀ ਹਰ ਸੰਭਵ ਸਹਾਇਤਾ ਕਰਨ ਵਿੱਚ ਲਗਿਆ ਹੋਇਆ ਹੈ।ਕੈਬਨਿਟ ਨੇ ਰਾਜਸਥਾਨ ਅਤੇ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਸੜਕ ਨਿਰਮਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ
October 09th, 04:28 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਸਰਹੱਦੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਉੱਤੇ ਜ਼ੋਰ ਦਿੰਦੇ ਹੋਏ 4,406 ਕਰੋੜ ਰੁਪਏ ਦੇ ਨਿਵੇਸ਼ ਨਾਲ ਰਾਜਸਥਾਨ ਅਤੇ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ 2,280 ਕਿਲੋਮੀਟਰ ਸੜਕਾਂ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ।Prime Minister condoles demise of former MLA, Smt. Suryakanta Vyas
September 25th, 07:42 pm
The Prime Minister, Shri Narendra Modi has expressed deep grief over the demise of former MLA from Sursagar, Rajasthan, Smt. Suryakanta Vyas. Shri Modi said that she will always be remembered for her works for public welfare in the Sursagar, Rajasthan.ਰਾਜਸਥਾਨ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
September 01st, 03:06 pm
ਰਾਜਸਥਾਨ ਦੇ ਮੁੱਖ ਮੰਤਰੀ, ਸ਼੍ਰੀ ਭਜਨਲਾਲ ਸ਼ਰਮਾ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ 25 ਅਗਸਤ ਨੂੰ ਮਹਾਰਾਸ਼ਟਰ ਅਤੇ ਰਾਜਸਥਾਨ ਦਾ ਦੌਰਾਨ ਕਰਨਗੇ
August 24th, 02:54 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 25 ਅਗਸਤ ਨੂੰ ਮਹਾਰਾਸ਼ਟਰ ਦੇ ਜਲਗਾਂਓ ਅਤੇ ਰਾਜਸਥਾਨ ਦੇ ਜੋਧਪੁਰ ਦਾ ਦੌਰਾ ਕਰਨਗੇ। ਸਵੇਰੇ ਲਗਭਗ 11:15 ਵਜੇ ਪ੍ਰਧਾਨ ਮੰਤਰੀ ਲਖਪਤੀ ਦੀਦੀ ਸੰਮੇਲਨ ਵਿੱਚ ਹਿੱਸਾ ਲੈਣਗੇ। ਸ਼ਾਮ ਲਗਭਗ ਸਾਢੇ ਚਾਰ ਵਜੇ ਪ੍ਰਧਾਨ ਮੰਤਰੀ ਜੋਧਪੁਰ ਵਿੱਚ ਰਾਜਸਥਾਨ ਹਾਈ ਕੋਰਟ ਦੇ ਪਲੈਟਿਨਮ ਜਯੰਤੀ ਸਮਾਰੋਹ ਦੇ ਸਮਾਪਨ ਸਮਾਰੋਹ ਵਿੱਚ ਮੁੱਖ ਮਹਿਮਾਨ ਹੋਣਗੇ।PM condoles the demise of Rajasthan MLA Shri Amritlal Meena
August 08th, 10:25 pm
The Prime Minister, Shri Narendra Modi, has expressed deep grief over the demise of MLA from Salumber Assembly constituency of Rajasthan Shri Amritlal Meena today.