ਪ੍ਰਧਾਨ ਮੰਤਰੀ ਨੇ ਰਾਜਮਾਤਾ ਜਿਜਾਊ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
January 12th, 07:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਮਾਤਾ ਜਿਜਾਊ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ ਅਤੇ ਕਿਹਾ ਹੈ ਕਿ ਛਤਰਪਤੀ ਸ਼ਿਵਾਜੀ ਮਹਾਰਾਜ ਵਰਗੇ ਮਹਾਨ ਵਿਅਕਤੀ ਦਾ ਮਾਰਗਦਰਸ਼ਨ ਕਰਨ ਦੇ ਲਈ ਉਨ੍ਹਾਂ ਦਾ ਨਾਮ ਹਮੇਸ਼ਾ ਸਾਡੇ ਇਤਿਹਾਸ ਦਾ ਇੱਕ ਹਿੱਸਾ ਹੋਵੇਗਾ।