ਪ੍ਰਧਾਨ ਮੰਤਰੀ ਦੀ ਵਿਅਨਤਿਆਨੇ, ਲਾਓ ਪੀਡੀਆਰ (10-11 ਅਕਤੂਬਰ, 2024) ਯਾਤਰਾ ਦੀਆਂ ਉਪਲਬਧੀਆਂ
October 11th, 12:39 pm
ਰੱਖਿਆ ਸਹਿਯੋਗ ਦੇ ਸਬੰਧ ਵਿੱਚ ਭਾਰਤ ਦੇ ਰੱਖਿਆ ਮੰਤਰਾਲਾ ਅਤੇ ਲਾਓ ਪੀਪੁਲਸ ਡੈਮੋਕ੍ਰੇਟਿਕ ਰਿਪਬਲਿਕ ਦੇ ਮਿਨੀਸਟ੍ਰੀ ਆਫ ਨੈਸ਼ਨਲ ਡਿਫੈਂਸ ਦਰਮਿਆਨ ਸਮਝੌਤਾਪ੍ਰਧਾਨ ਮੰਤਰੀ ਨੇ 2023-24 ਦੇ ਦੌਰਾਨ ਰੱਖਿਆ ਉਤਪਾਦਨ ਵਿੱਚ ਭਾਰਤ ਦੀ ਹੁਣ ਤੱਕ ਦੀ ਸਭ ਤੋਂ ਅਧਿਕ ਵਾਧੇ ਦੀ ਪ੍ਰਸੰਸਾ ਕੀਤੀ
July 05th, 12:34 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 2023-24 ਵਿੱਚ ਰੱਖਿਆ ਉਤਪਾਦਨ ਵਿੱਚ ਭਾਰਤ ਦੀ ਹੁਣ ਤੱਕ ਦੀ ਸਭ ਤੋਂ ਅਧਿਕ ਵਾਧੇ ਦੀ ਸਰਾਹਨਾ ਕੀਤੀ ਹੈ। ਵਿੱਤ ਵਰ੍ਹੇ 2023-24 ਵਿੱਚ ਰੱਖਿਆ ਉਤਪਾਦਨ ਵਧ ਕੇ 1,26,887 ਕਰੋੜ ਰੁਪਏ ਹੋ ਗਿਆ, ਜੋ ਪਿਛਲੇ ਵਿੱਤ ਵਰ੍ਹੇ ਦੇ ਉਤਪਾਦਨ ਮੁੱਲ ਦੀ ਤੁਲਨਾ ਵਿੱਚ 16.8 ਪ੍ਰਤੀਸ਼ਤ ਅਧਿਕ ਹੈ।ਰਾਜਸਥਾਨ ਦੇ ਪੋਖਰਣ ਵਿੱਚ ‘ਐਕਸਰਸਾਈਜ਼ ਭਾਰਤ ਸ਼ਕਤੀ’ (Exercise Bharat Shakti) ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 02:15 pm
ਅੱਜ ਇੱਥੇ ਅਸੀਂ ਜੋ ਦ੍ਰਿਸ਼ ਦੇਖਿਆ, ਆਪਣੀਆਂ ਤਿੰਨੋਂ ਸੈਨਾਵਾਂ ਦਾ ਜੋ ਪਰਾਕ੍ਰਮ ਦੇਖਿਆ, ਉਹ ਅਦਭੁਤ ਹੈ। ਅਸਮਾਨ ਵਿੱਚ ਇਹ ਗਰਜਨਾ...ਜ਼ਮੀਨ ‘ਤੇ ਇਹ ਜਾਂਬਾਜ਼ੀ... ਚਾਰੋਂ ਦਿਸ਼ਾਵਾਂ ਵਿੱਚ ਗੂੰਜਦਾ ਇਹ ਵਿਜਯਘੋਸ਼...ਇਹ ਨਵੇਂ ਭਾਰਤ ਦਾ ਸੱਦਾ (ਆਹਵਾਨ) ਹੈ। ਅੱਜ ਸਾਡਾ ਪੋਖਰਣ, ਇੱਕ ਵਾਰ ਫਿਰ ਭਾਰਤ ਦੀ ਆਤਮਨਿਰਭਰਤਾ, ਭਾਰਤ ਦਾ ਆਤਮਵਿਸ਼ਵਾਸ ਅਤੇ ਭਾਰਤ ਦਾ ਆਤਮਗੌਰਵ ਇਸ ਤ੍ਰਿਵੇਣੀ ਦਾ ਗਵਾਹ ਬਣਿਆ ਹੈ। ਇਹੀ ਪੋਖਰਣ ਹੈ, ਜੋ ਭਾਰਤ ਦੀ ਪਰਮਾਣੂ ਸ਼ਕਤੀ ਦਾ ਗਵਾਹ ਰਿਹਾ ਹੈ, ਅਤੇ ਇੱਥੇ ਹੀ ਅਸੀਂ ਅੱਜ ਸਵਦੇਸ਼ੀਕਰਣ ਤੋਂ ਸਸ਼ਕਤੀਕਰਣ ਉਸ ਦਾ ਦਮ ਭੀ ਦੇਖ ਰਹੇ ਹਾਂ। ਅੱਜ ਪੂਰਾ ਦੇਸ਼ ਭਾਰਤ ਸ਼ਕਤੀ ਦਾ ਇਹ ਉਤਸਵ, ਸ਼ੌਰਯ ਦੀ ਭੂਮੀ ਰਾਜਸਥਾਨ ਵਿੱਚ ਹੋ ਰਿਹਾ ਹੈ, ਲੇਕਿਨ ਇਸ ਦੀ ਗੂੰਜ ਸਿਰਫ਼ ਭਾਰਤ ਵਿੱਚ ਹੀ ਨਹੀਂ, ਪੂਰੀ ਦੁਨੀਆ ਵਿੱਚ ਸੁਣਾਈ ਦੇ ਰਹੀ ਹੈ।ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਪੋਖਰਣ ਵਿੱਚ ਤਿੰਨੋਂ ਸੈਨਾਵਾਂ ਦੇ ਫਾਇਰਿੰਗ ਅਤੇ ਤੇਜ਼ ਕਾਰਵਾਈ ਅਭਿਆਸ ‘ਭਾਰਤ ਸ਼ਕਤੀ’(‘Bharat Shakti’) ਦਾ ਅਵਲੋਕਨ ਕੀਤਾ
March 12th, 01:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਪੋਖਰਣ ਵਿੱਚ ਤਿੰਨੋਂ ਸੈਨਾਵਾਂ ਦੇ ਲਾਇਵ ਫਾਇਰ (Tri-Services Live Fire) ਅਤੇ ਤੇਜ਼ ਕਾਰਵਾਈ ਅਭਿਆਸ (Manoeuvre Exercise) ਦੇ ਰੂਪ ਵਿੱਚ ਸਵਦੇਸ਼ੀ ਰੱਖਿਆ ਸਮਰੱਥਾਵਾਂ ਦੇ ਇੱਕ ਸੰਯੋਜਿਤ ਪ੍ਰਦਰਸ਼ਨ ਦਾ ਅਵਲੋਕਨ ਕੀਤਾ। ‘ਭਾਰਤ ਸ਼ਕਤੀ’ (‘Bharat Shakti’) ਵਿੱਚ ਦੇਸ਼ ਦੀ ਸ਼ਕਤੀ ਦੇ ਪ੍ਰਦਰਸ਼ਨ ਦੇ ਰੂਪ ਵਿੱਚ ਸਵਦੇਸ਼ੀ ਹਥਿਆਰ ਪ੍ਰਣਾਲੀਆਂ ਅਤੇ ਪਲੈਟਫਾਰਮਾਂ ਦੀ ਇੱਕ ਲੜੀ ਪ੍ਰਦਰਸ਼ਿਤ ਕੀਤੀ ਜਾਵੇਗੀ, ਜੋ ਦੇਸ਼ ਦੀ ਆਤਮਨਿਰਭਰਤਾ(Aatmanirbharata) ਪਹਿਲ ‘ਤੇ ਅਧਾਰਿਤ ਹੈ।ਨਵੀਂ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿਖੇ ਐੱਨਸੀਸੀ ਕੈਡਿਟਸ ਰੈਲੀ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 27th, 05:00 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਸ਼੍ਰੀ ਅਜੈ ਭੱਟ ਜੀ, ਸੀਡੀਐੱਸ ਜਨਰਲ ਅਨਿਲ ਚੌਹਾਨ ਜੀ, ਤਿੰਨਾਂ ਸੈਨਾਵਾਂ ਦੇ ਪ੍ਰਮੁੱਖ, ਰੱਖਿਆ ਸਕੱਤਰ, ਡੀਜੀ ਐੱਨਸੀਸੀ, ਸਾਰੇ ਅਤਿਥੀਗਣ, ਅਤੇ NCC ਦੇ ਮੇਰੇ ਯੁਵਾ ਸਾਥੀਓ।ਪ੍ਰਧਾਨ ਮੰਤਰੀ ਨੇ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿੱਚ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ
January 27th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿੱਚ ਸਲਾਨਾ ਐੱਨਸੀਸੀ ਪੀਐੱਮ ਰੈਲੀ (annual NCC PM rally) ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਇੱਕ ਸੱਭਿਆਚਾਰਕ ਪ੍ਰੋਗਰਾਮ ਦੇਖਿਆ ਅਤੇ ਬਿਹਤਰੀਨ ਕੈਡਿਟ ਪੁਰਸਕਾਰ ਪ੍ਰਦਾਨ ਕੀਤੇ। ਉਨ੍ਹਾਂ ਨੇ ਐੱਨਸੀਸੀ ਗਰਲਸ ਅਤੇ ਨਾਰੀ ਸ਼ਕਤੀ ਵੰਦਨ ਰਨ (ਐੱਨਐੱਸਆਰਵੀ-NSRV) ਦਾ ਭੀ ਸੁਆਗਤ ਕੀਤਾ। ਇਹ ਮੈਗਾ ਸਾਈਕਲੋਥੌਨ (Mega Cyclothon) ਝਾਂਸੀ ਤੋਂ ਦਿੱਲੀ ਤੱਕ ਸੀ।ਪ੍ਰਧਾਨ ਮੰਤਰੀ ਨੇ ਅਮਰੀਕਾ ਦੇ ਵਿਦੇਸ਼ ਮੰਤਰੀ ਅਤੇ ਰੱਖਿਆ ਮੰਤਰੀ ਦਾ ਸਵਾਗਤ ਕੀਤਾ
November 10th, 08:04 pm
ਅਮਰੀਕਾ ਦੇ ਵਿਦੇਸ਼ ਮੰਤਰੀ, ਮਹਾਮਹਿਮ ਸ਼੍ਰੀ ਐਂਟਨੀ ਬਲਿਕੰਨ(Antony Blinken), ਅਤੇ ਰੱਖਾ ਮੰਤਰੀ, ਮਹਾਮਹਿਮ ਸ਼੍ਰੀ ਲੌਇਡ ਔਸਟਿਨ (Lloyd Austin) ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਭਾਰਤ ਦੇ ਰੱਖਿਆ ਖੇਤਰ ਨੂੰ ਆਤਮਨਿਰਭਰ ਬਣਾਉਣ ਦੇ ਲਈ ਕੀਤੇ ਜਾ ਰਹੇ ਲਗਾਤਾਰ ਪ੍ਰਯਾਸਾਂ ਦੀ ਸਰਾਹਨਾ ਕੀਤੀ
March 17th, 12:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਰੱਖਿਆ ਖੇਤਰ ਨੂੰ ਆਤਮਨਿਰਭਰ ਬਣਾਉਣ ਦੇ ਲਈ ਕੀਤੇ ਜਾ ਰਹੇ ਲਗਾਤਾਰ ਪ੍ਰਯਾਸਾਂ ਦੀ ਸਰਾਹਨਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਰੱਖਿਆ ਖੇਤਰ ਵਿੱਚ ਆਤਮਨਿਰਭਰਤਾ ਨੂੰ ਹੁਲਾਰਾ ਦੇਣਾ, ਭਾਰਤੀ ਪ੍ਰਤਿਭਾ ਵਿੱਚ ਸਾਡੇ ਵਿਸ਼ਵਾਸ ਦੀ ਵੀ ਪੁਸ਼ਟੀ ਕਰਦਾ ਹੈ।Seventh meeting of Governing Council of NITI Aayog concludes
August 07th, 05:06 pm
The Prime Minister, Shri Narendra Modi, today heralded the collective efforts of all the States in the spirit of cooperative federalism as the force that helped India emerge from the Covid pandemic.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਜੋਸੇਫ ਆਰ ਬਾਇਡਨ ਵਿਚਕਾਰ ਵਰਚੁਅਲ ਗੱਲਬਾਤ
April 10th, 09:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਅਪ੍ਰੈਲ 2022 ਨੂੰ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਜੋਸੇਫ ਆਰ ਬਾਇਡਨ ਨਾਲ ਇੱਕ ਵਰਚੁਅਲ ਮੀਟਿੰਗ ਕਰਨਗੇ। ਦੋਵੇਂ ਨੇਤਾ ਚਲ ਰਹੇ ਦੁਵੱਲੇ ਸਹਿਯੋਗ ਦੀ ਸਮੀਖਿਆ ਕਰਨਗੇ ਅਤੇ ਦੱਖਣੀ ਏਸ਼ੀਆ ਵਿੱਚ ਹਾਲ ਹੀ ਦੀਆਂ ਘਟਨਾਵਾਂ, ਹਿੰਦ-ਪ੍ਰਸ਼ਾਂਤ ਖੇਤਰ ਅਤੇ ਆਪਸੀ ਹਿੱਤ ਦੇ ਆਲਮੀ ਮੁੱਦਿਆਂ 'ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਨਗੇ। ਵਰਚੁਅਲ ਮੀਟਿੰਗ ਦੋਵਾਂ ਧਿਰਾਂ ਨੂੰ ਦੁਵੱਲੀ ਵਿਆਪਕ ਗਲੋਬਲ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਆਪਣੀ ਨਿਯਮਿਤ ਅਤੇ ਉੱਚ-ਪੱਧਰੀ ਸ਼ਮੂਲੀਅਤ ਨੂੰ ਜਾਰੀ ਰੱਖਣ ਦੇ ਯੋਗ ਕਰੇਗੀ।In the last 6-7 years there has been a huge transformation in the urban sector due to technology: PM Modi
October 05th, 10:31 am
PM Narendra Modi inaugurated ‘Azadi@75 – New Urban India: Transforming Urban Landscape’ Conference-cum-Expo in Lucknow. He digitally handed over house keys to 75,000 beneficiaries of Awas Yojana in 75 districts of Uttar Pradesh.PM inaugurates ‘Azadi@75 – New Urban India: Transforming Urban Landscape’ Conference-cum-Expo in Lucknow
October 05th, 10:30 am
PM Narendra Modi inaugurated ‘Azadi@75 – New Urban India: Transforming Urban Landscape’ Conference-cum-Expo in Lucknow. He digitally handed over house keys to 75,000 beneficiaries of Awas Yojana in 75 districts of Uttar Pradesh.Prime Minister has strongly disapproved reported incidents of vandalism in parts of country
March 07th, 10:44 am
Prime Minister Shri Narendra Modi has strongly condemned the reported incidents of vandalism in certain parts of country and said stern action will be taken against those found guilty. The Prime Minister spoke to Home Minister Shri Rajnath Singh in this regard and expressed his strong disapproval of such incidents.