ਰਾਜ ਸਭਾ ਸਾਂਸਦ ਸ਼੍ਰੀ ਸ਼ਰਦ ਪਵਾਰ ਕਿਸਾਨਾਂ ਦੇ ਇੱਕ ਸਮੂਹ ਨਾਲ ਪ੍ਰਧਾਨ ਮੰਤਰੀ ਨੂੰ ਮਿਲੇ

December 18th, 02:13 pm

ਰਾਜ ਸਭਾ ਸਾਂਸਦ ਅਤੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਸ਼ਰਦ ਪਵਾਰ ਕਿਸਾਨਾਂ ਦੇ ਇੱਕ ਸਮੂਹ ਦੇ ਨਾਲ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਮਿਲੇ।

ਪ੍ਰਧਾਨ ਮੰਤਰੀ ਨੇ ਤੇਲ ਖੇਤਰ (ਰੈਗੂਲੇਸ਼ਨ ਅਤੇ ਵਿਕਾਸ) ਐਕਟ 1948 ਵਿੱਚ ਪ੍ਰਸਤਾਵਿਤ ਸੰਸ਼ੋਧਨਾਂ ਦੇ ਪਾਸ ਹੋਣ ਦੀ ਸ਼ਲਾਘਾ ਕੀਤੀ

December 03rd, 08:17 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਤੇਲ ਖੇਤਰ (ਰੈਗੂਲੇਸ਼ਨ ਅਤੇ ਵਿਕਾਸ) ਐਕਟ 1948 ਵਿੱਚ ਪ੍ਰਸਾਵਿਤ ਸੰਸ਼ੋਧਨਾਂ ਦੇ ਪਾਸ ਹੋਣ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਮਹੱਤਵਪੂਰਨ ਕਾਨੂੰਨ ਹੈ, ਜੋ ਊਰਜਾ ਸੁਰੱਖਿਆ ਨੂੰ ਹੁਲਾਰਾ ਦੇਵੇਗਾ ਅਤੇ ਸਮ੍ਰਿੱਧ ਭਾਰਤ ਵਿੱਚ ਵੀ ਯੋਗਦਾਨ ਦੇਵੇਗਾ।

ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਮਤੇ ‘ਤੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲਪਾਠ

July 03rd, 12:45 pm

ਰਾਸ਼ਟਰਪਤੀ ਜੀ ਦੇ ਅਭਿਭਾਸ਼ਣ ‘ਤੇ ਧੰਨਵਾਦ ਕਰਨ ਲਈ ਮੈਂ ਵੀ ਇਸ ਚਰਚਾ ਵਿੱਚ ਸ਼ਾਮਲ ਹੋਇਆ ਹਾਂ। ਰਾਸ਼ਟਰਪਤੀ ਮਹੋਦਯਾ ਦੇ ਭਾਸ਼ਣ ਵਿੱਚ ਦੇਸ਼ਵਾਸੀਆਂ ਦੇ ਲਈ ਪ੍ਰੇਰਣਾ ਵੀ ਸੀ, ਪ੍ਰੋਤਸਾਹਨ ਵੀ ਸੀ ਅਤੇ ਇੱਕ ਪ੍ਰਕਾਰ ਨਾਲ ਸੱਚੇ ਮਾਰਗ ਨੂੰ ਪੁਰਸਕ੍ਰਿਤ ਵੀ ਕੀਤਾ ਗਿਆ ਸੀ।

ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਪ੍ਰਧਾਨ ਮੰਤਰੀ ਦਾ ਜਵਾਬ

July 03rd, 12:00 pm

ਪ੍ਰਧਾਨ ਮੰਤਰੀ ਨੇ ਸਦਨ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰਪਤੀ ਦੇ ਪ੍ਰੇਰਣਾਦਾਇਕ ਅਤੇ ਉਤਸ਼ਾਹਜਨਕ ਭਾਸ਼ਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਰਾਸ਼ਟਰਪਤੀ ਦੇ ਭਾਸ਼ਣ ‘ਤੇ ਲਗਭਗ 70 ਮੈਂਬਰਾਂ ਨੇ ਆਪਣੇ ਵਿਚਾਰ ਰੱਖੇ ਅਤੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਮੈਂਬਰਾਂ ਦਾ ਧੰਨਵਾਦ ਕੀਤਾ।

ਸਾਬਕਾ ਉਪ ਰਾਸ਼ਟਰਪਤੀ, ਸ਼੍ਰੀ ਐਮ. ਵੈਂਕਈਆ ਨਾਇਡੂ ਦੇ ਜੀਵਨ ਅਤੇ ਜੀਵਨ-ਯਾਤਰਾ 'ਤੇ ਪੁਸਤਕਾਂ ਜਾਰੀ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

June 30th, 12:05 pm

ਕਾਰਜਕ੍ਰਮ ਵਿੱਚ ਉਪਸਥਿਤ ਅਤੇ ਅੱਜ ਦੇ ਕਾਰਜਕ੍ਰਮ ਦੇ ਕੇਂਦਰ ਬਿੰਦੂ ਸਾਡੇ ਸੀਨੀਅਰ ਸਾਥੀ ਸ਼੍ਰੀਮਾਨ ਵੈਂਕਈਆ ਨਾਇਡੂ ਗਾਰੂ, ਉਨ੍ਹਾਂ ਦੇ ਪਰਿਵਾਰਜਨ, ਵਿਭਿੰਨ ਰਾਜਾਂ ਦੇ ਗਵਰਨਰਸ, ਅਲੱਗ-ਅਲੱਗ ਰਾਜਾਂ ਦੇ ਮੰਤਰੀ, ਹੋਰ ਸਾਰੇ ਸੀਨੀਅਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।

ਪ੍ਰਧਾਨ ਮੰਤਰੀ ਨੇ ਸਾਬਕਾ ਉਪ ਰਾਸ਼ਟਰਪਤੀ ਸ਼੍ਰੀ ਐੱਮ. ਵੈਂਕਈਆ ਨਾਇਡੂ ਦੇ ਜੀਵਨ ਅਤੇ ਜੀਵਨ-ਯਾਤਰਾ ‘ਤੇ ਤਿੰਨ ਪੁਸਤਕਾਂ ਜਾਰੀ ਕੀਤੀਆਂ

June 30th, 12:00 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਭਾਰਤ ਦੇ ਸਾਬਕਾ ਉਪ ਰਾਸ਼ਟਰਪਤੀ, ਸ਼੍ਰੀ ਐੱਮ.ਵੈਂਕਈਆ ਨਾਇਡੂ ਦੇ 75ਵੇਂ ਜਨਮ ਦਿਨ ਦੀ ਪੂਰਵ ਸੰਧਿਆ ‘ਤੇ ਉਨ੍ਹਾਂ ਦੇ ਜੀਵਨ ਅਤੇ ਜੀਵਨ-ਯਾਤਰਾ ‘ਤੇ ਅਧਾਰਿਤ ਤਿੰਨ ਪੁਸਤਕਾਂ ਜਾਰੀ ਕੀਤੀਆਂ।

ਪ੍ਰਧਾਨ ਮੰਤਰੀ ਨੇ ਸਾਂਸਦ ਡੀ ਸ੍ਰੀਨਿਵਾਸ ਗਾਰੂ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ

June 29th, 08:44 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਰਾਜ ਸਭਾ ਮੈਂਬਰ (ਸਾਂਸਦ) ਸ਼੍ਰੀ ਡੀ ਸ੍ਰੀਨਿਵਾਸ ਗਾਰੂ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ।

ਪ੍ਰਧਾਨ ਮੰਤਰੀ ਨੇ ਰਾਜ ਸਭਾ ਦੇ ਲਈ ਸ਼੍ਰੀਮਤੀ ਸੁਧਾ ਮੂਰਤੀ ਦੀ ਨਾਮਜ਼ਦਗੀ ‘ਤੇ ਪ੍ਰਸੰਨਤਾ ਪ੍ਰਗਟਾਈ

March 08th, 02:13 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜ ਸਭਾ ਦੇ ਲਈ ਸ਼੍ਰੀਮਤੀ ਸੁਧਾ ਮੂਰਤੀ ਦੀ ਨਾਮਜ਼ਦਗੀ ‘ਤੇ ਪ੍ਰਸੰਨਤਾ ਪ੍ਰਗਟਾਈ ਹੈ।

ਰਾਜ ਸਭਾ ਦੇ ਸੇਵਾਮੁਕਤ ਹੋ ਰਹੇ ਮੈਂਬਰਾਂ ਦੀ ਵਿਦਾਇਗੀ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

February 08th, 12:20 pm

ਹਰ ਦੋ ਸਾਲ ਬਾਅਦ ਇਸ ਸਦਨ ਵਿੱਚ ਇਸ ਪ੍ਰਕਾਰ ਦਾ ਪ੍ਰਸੰਗ ਆਉਂਦਾ ਹੈ, ਲੇਕਿਨ ਇਹ ਸਦਨ ਨਿਰੰਤਰਤਾ ਦਾ ਪ੍ਰਤੀਕ ਹੈ। ਲੋਕ ਸਭਾ 5 ਸਾਲ ਦੇ ਬਾਅਦ ਨਵੇਂ ਰੰਗ-ਰੂਪ ਦੇ ਨਾਲ ਸਜ ਜਾਂਦੀ ਹੈ। ਇਹ ਸਦਨ ਹਰ 2 ਸਾਲ ਦੇ ਬਾਅਦ ਇੱਕ ਨਵੀਂ ਪ੍ਰਾਣ ਸ਼ਕਤੀ ਪ੍ਰਾਪਤ ਕਰਦਾ ਹੈ, ਇੱਕ ਨਵੀਂ ਊਰਜਾ ਪ੍ਰਾਪਤ ਕਰਦਾ ਹੈ, ਇੱਕ ਨਵੇਂ ਉਮੰਗ ਅਤੇ ਉਤਸ਼ਾਹ ਦਾ ਵਾਤਾਵਰਣ ਭਰ ਦਿੰਦਾ ਹੈ। ਅਤੇ ਇਸ ਲਈ ਹਰ 2 ਸਾਲ ਵਿੱਚ ਜੋ ਹੋਣ ਵਾਲੀ ਵਿਦਾਈ ਹੈ, ਉਹ ਵਿਦਾਈ ਇੱਕ ਪ੍ਰਕਾਰ ਨਾਲ ਵਿਦਾਈ ਨਹੀਂ ਹੁੰਦੀ ਹੈ। ਉਹ ਅਜਿਹੀਆਂ ਯਾਦਾਂ ਨੂੰ ਇੱਥੇ ਛੱਡ ਕੇ ਜਾਂਦੇ ਹਨ, ਜੋ ਯਾਦਾਂ ਆਉਣ ਵਾਲੀ ਜੋ ਨਵੀਂ ਬੈਚ ਹੁੰਦੀ ਹੈ, ਉਨ੍ਹਾਂ ਦੇ ਲਈ ਇਹ ਅਨਮੋਲ ਵਿਰਾਸਤ ਹੁੰਦੀ ਹੈ। ਜਿਸ ਵਿਰਾਸਤ ਨੂੰ ਉਹ ਇੱਥੇ ਆਪਣੇ ਕਾਰਜਕਾਲ ਦੇ ਦਰਮਿਆਨ ਹੋਰ ਅਧਿਕ ਮੁੱਲਵਾਨ ਬਣਾਉਣ ਦਾ ਪ੍ਰਯਾਸ ਕਰਦੇ ਹਨ।

ਪ੍ਰਧਾਨ ਮੰਤਰੀ ਨੇ ਰਾਜ ਸਭਾ ਦੇ ਰਿਟਾਇਰ ਹੋ ਰਹੇ ਮੈਂਬਰਾਂ ਨੂੰ ਵਿਦਾਈ ਦਿੱਤੀ

February 08th, 12:16 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਦੇ ਰਿਟਾਇਰ ਹੋ ਰਹੇ ਮੈਂਬਰਾਂ ਨੂੰ ਵਿਦਾਈ ਦਿੱਤੀ।

ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲ-ਪਾਠ

February 07th, 02:01 pm

ਮੈਂ ਇੱਥੇ ਆਦਰਯੋਗ ਰਾਸ਼ਟਰਪਤੀ ਜੀ ਦੇ ਅਭਿਭਾਸ਼ਣ ਦੀ ਚਰਚਾ ਵਿੱਚ ਭਾਗੀਦਾਰ ਬਣਨ ਦੇ ਲਈ ਉਪਸਥਿਤ ਹੋਇਆ ਹਾਂ। ਅਤੇ ਮੈਂ ਆਦਰਯੋਗ ਰਾਸ਼ਟਰਪਤੀ ਜੀ ਦੇ ਭਾਸ਼ਣ ਦਾ ਮੇਰੀ ਤਰਫ਼ੋਂ ਆਦਰਪੂਰਵਕ ਧੰਨਵਾਦ ਭੀ ਕਰਦਾ ਹਾਂ, ਅਭਿਨੰਦਨ ਭੀ ਕਰਦਾ ਹਾਂ।

ਪ੍ਰਧਾਨ ਮੰਤਰੀ ਨੇ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਜਵਾਬ ਦਿੱਤਾ

February 07th, 02:00 pm

ਸਦਨ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ 75ਵਾਂ ਗਣਤੰਤਰ ਦਿਵਸ ਦੇਸ਼ ਦੀ ਯਾਤਰਾ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ ਅਤੇ ਰਾਸ਼ਟਰਪਤੀ ਨੇ ਆਪਣੇ ਸੰਬੋਧਨ ਦੇ ਦੌਰਾਨ ਭਾਰਤ ਦੇ ਆਤਮਵਿਸ਼ਵਾਸ ਦੀ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਰਾਸ਼ਟਰਪਤੀ ਨੇ ਆਪਣੇ ਸੰਬੋਧਨ ਵਿੱਚ ਭਾਰਤ ਦੇ ਉੱਜਵਲ ਭਵਿੱਖ ਬਾਰੇ ਵਿਸ਼ਵਾਸ ਵਿਅਕਤ ਕੀਤਾ ਅਤੇ ਭਾਰਤ ਦੇ ਨਾਗਰਿਕਾਂ ਦੀ ਸਮਰੱਥਾ ਨੂੰ ਸਵੀਕਾਰ ਕੀਤਾ। ਉਨ੍ਹਾਂ ਨੇ ਰਾਸ਼ਟਰਪਤੀ ਦਾ ਉਨ੍ਹਾਂ ਦੇ ਪ੍ਰੇਰਣਾਦਾਇਕ ਸੰਬੋਧਨ ਦੇ ਲਈ ਧੰਨਵਾਦ ਕੀਤਾ, ਜਿਸ ਨੇ ਰਾਸ਼ਟਰ ਨੂੰ ਵਿਕਸਿਤ ਭਾਰਤ ਦਾ ਸੰਕਲਪ ਪੂਰਾ ਕਰਨ ਦੇ ਲਈ ਮਾਰਗਦਰਸ਼ਨ ਪ੍ਰਦਾਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਦੇ ਸੰਬੋਧਨ ‘ਤੇ ‘ਧੰਨਵਾਦ ਪ੍ਰਸਤਾਵ’ ‘ਤੇ ਸਾਰਥਕ ਚਰਚਾ ਦੇ ਲਈ ਸਦਨ ਦੇ ਮੈਂਬਰਾਂ ਦਾ ਧੰਨਵਾਦ ਭੀ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ, “ਰਾਸ਼ਟਰਪਤੀ ਜੀ ਦੇ ਸੰਬੋਧਨ ਵਿੱਚ ਭਾਰਤ ਦੇ ਵਧਦੇ ਆਤਮਵਿਸ਼ਵਾਸ, ਆਸ਼ਾਜਨਕ ਭਵਿੱਖ ਅਤੇ ਲੋਕਾਂ ਦੀਆਂ ਅਪਾਰ ਸੰਭਾਵਨਾਵਾਂ ‘ਤੇ ਬਲ ਦਿੱਤਾ ਗਿਆ।”

ਭਾਰਤ ਦੇ ਰਾਸ਼ਟਰਪਤੀ ਦੁਆਰਾ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ, ਸ਼੍ਰੀ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਦੇ ਲਈ ਮਨੋਨੀਤ ਕੀਤੇ ਜਾਣ ‘ਤੇ ਪ੍ਰਧਾਨ ਮੰਤਰੀ ਨੇ ਖੁਸ਼ੀ ਪ੍ਰਗਟਾਈ

January 30th, 01:36 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਰਾਸ਼ਟਰਪਤੀ ਦੁਆਰਾ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ, ਸ਼੍ਰੀ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਦੇ ਲਈ ਮਨੋਨੀਤ ਕੀਤੇ ਜਾਣ ‘ਤੇ ਖੁਸ਼ੀ ਪ੍ਰਗਟਾਈ ਹੈ।

ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023; ਭਾਰਤੀ ਨਿਆਂ ਸੰਹਿਤਾ, 2023 ਅਤੇ ਭਾਰਤੀ ਸਾਕਸ਼ਯ ਅਧਿਨਿਯਮ, 2023 ਦਾ ਪਾਸ ਹੋਣਾ ਸਾਡੇ ਇਤਿਹਾਸ ਦਾ ਇੱਕ ਮਹੱਤਵਪੂਰਨ ਪਲ ਹੈ: ਪ੍ਰਧਾਨ ਮੰਤਰੀ

December 21st, 09:10 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਸਦ ਦੁਆਰਾ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023; ਭਾਰਤੀ ਨਿਆਂ ਸੰਹਿਤਾ, 2023 ਅਤੇ ਭਾਰਤੀ ਸਾਕਸ਼ਯ ਅਧਿਨਿਯਮ, 2023 ਨੂੰ ਪਾਸ ਕੀਤੇ ਜਾਣ ਦੀ ਸ਼ਲਾਘਾ ਕੀਤੀ ਹੈ ਅਤੇ ਇਸ ਨੂੰ ਭਾਰਤ ਦੇ ਇਤਿਹਾਸ ਵਿੱਚ ਇੱਕ ਇਤਿਹਾਸਕ ਪਲ ਦੱਸਿਆ ਹੈ। ਉਨ੍ਹਾਂ ਨੇ ਰੇਖਾਂਕਿਤ ਕੀਤਾ ਕਿ ਇਹ ਬਿੱਲ ਸੰਗਠਿਤ ਅਪਰਾਧ, ਅੱਤਵਾਦ ਅਤੇ ਅਜਿਹੇ ਹੋਰ ਅਪਰਾਧਾਂ ਵਿੱਚ ਭਾਰੀ ਕਮੀ ਲਿਆਉਣ ਦੇ ਨਾਲ-ਨਾਲ ਸਮਾਜ ਦੇ ਗਰੀਬ, ਹਾਸ਼ੀਏ 'ਤੇ ਪਏ ਅਤੇ ਕਮਜ਼ੋਰ ਵਰਗਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੰਮ੍ਰਿਤ ਕਾਲ ਵਿੱਚ ਇਹ ਕਾਨੂੰਨੀ ਸੁਧਾਰ ਭਾਰਤ ਦੇ ਕਾਨੂੰਨੀ ਢਾਂਚੇ ਨੂੰ ਹੋਰ ਢੁਕਵੇਂ ਅਤੇ ਸੰਵੇਦਨਾ ਸੰਚਾਲਿਤ ਰੂਪ ਵਿੱਚ ਮੁੜ ਪਰਿਭਾਸ਼ਿਤ ਕਰਦੇ ਹਨ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਰਾਜ ਸਭਾ ਵਿੱਚ ਤਿੰਨਾਂ ਬਿੱਲਾਂ 'ਤੇ ਚਰਚਾ ਦਾ ਵੀਡੀਓ ਵੀ ਸਾਂਝਾ ਕੀਤਾ।

PM Modi addresses triumphant Vijay Sankalp Sabha in Bharatpur and Nagaur, Rajasthan

November 18th, 11:04 am

Ahead of the Assembly Election in poll-bound Rajasthan, PM Modi addressed triumphant Vijay Sankalp Sabhas in Bharatpur and Nagaur. He said, “There is a unanimous voice in Rajasthan, and that is to enable BJP to emerge victorious in Rajasthan.” He added, “BJP’s vision for Rajasthan is to enable its development, eliminate corruption and empower its women.”

BJP's resolution is to bring Chhattisgarh among top states in country and protect interests of poor, tribals and backward: PM Modi

November 02nd, 03:30 pm

Addressing the ‘Vijay Sankalp Maharally’ in Chhattisgarh’s Kanker today, Prime Minister Narendra Modi said, “BJP's resolve is to strengthen Chhattisgarh identity. BJP's resolve is to protect the interests of every poor, tribal and backward people. BJP's resolve is to bring Chhattisgarh among the top states of the country. Development cannot take place wherever there is Congress.”

PM Modi addresses a public meeting in Kanker, Chhattisgarh

November 02nd, 03:00 pm

Addressing the ‘Vijay Sankalp Maharally’ in Chhattisgarh’s Kanker today, Prime Minister Narendra Modi said, “BJP's resolve is to strengthen Chhattisgarh identity. BJP's resolve is to protect the interests of every poor, tribal and backward people. BJP's resolve is to bring Chhattisgarh among the top states of the country. Development cannot take place wherever there is Congress.”

ਉੱਤਰਾਖੰਡ ਦੇ ਪਿਥੌਰਾਗੜ੍ਹ ਵਿੱਚ ਕਈ ਪਰਿਯੋਜਨਾਵਾਂ ਦੇ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਦੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

October 12th, 10:16 pm

ਉੱਤਰਾਖੰਡ ਦੇ ਲੋਕਪ੍ਰਿਯ, ਯੁਵਾ ਮੁੱਖ ਮੰਤਰੀ ਭਾਈ ਪੁਸ਼ਕਰ ਸਿੰਘ ਧਾਮੀ ਜੀ, ਕੇਂਦਰੀ ਮੰਤਰੀ ਸ਼੍ਰੀ ਅਜੈ ਭੱਟ ਜੀ, ਸਾਬਕਾ ਮੁੱਖ ਮੰਤਰੀ ਰਮੇਸ਼ ਪੋਖਰਿਯਾਲ ਨਿਸ਼ੰਕ ਜੀ, ਰਾਜ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਮਹੇਂਦਰ ਭੱਟ ਜੀ, ਉੱਤਰਾਖੰਡ ਸਰਕਾਰ ਦੇ ਮੰਤਰੀ, ਸਾਰੇ ਸਾਂਸਦ, ਵਿਧਾਇਕ, ਹੋਰ ਮਹਾਨੁਭਾਵ ਅਤੇ ਦੇਵਭੂਮੀ ਦੇ ਮੇਰੇ ਪਿਆਰੇ ਪਰਿਵਾਰਜਨੋਂ, ਆਪ ਸਭ ਨੂੰ ਪ੍ਰਣਾਮ। ਅੱਜ ਤਾਂ ਉੱਤਰਾਖੰਡ ਨੇ ਕਮਾਲ ਕਰ ਦਿੱਤਾ ਜੀ। ਸ਼ਾਇਦ ਐਸਾ ਦ੍ਰਿਸ਼ ਦੇਖਣ ਦਾ ਸੁਭਾਗ ਸ਼ਾਇਦ ਹੀ ਪਹਿਲਾਂ ਕਿਸੇ ਨੂੰ ਮਿਲਿਆ ਹੋਵੇ। ਅੱਜ ਸੁਬ੍ਹਾ ਤੋਂ ਮੈਂ ਉੱਤਰਾਖੰਡ ਵਿੱਚ ਜਿੱਥੇ ਗਿਆ, ਅਦਭੁਤ ਪਿਆਰ, ਅਪਾਰ ਅਸ਼ੀਰਵਾਦ; ਐਸਾ ਲਗ ਰਿਹਾ ਸੀ ਜਿਵੇਂ ਸਨੇਹ ਦੀ ਗੰਗਾ ਵਹਿ ਰਹੀ ਹੈ।

ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ ਵਿੱਚ ਲਗਭਗ 4200 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ

October 12th, 03:04 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ ਵਿੱਚ ਗ੍ਰਾਮੀਣ ਵਿਕਾਸ, ਸੜਕਾਂ, ਬਿਜਲੀ, ਸਿੰਚਾਈ, ਪੀਣ ਵਾਲੇ ਪਾਣੀ, ਬਾਗ਼ਬਾਨੀ, ਸਿੱਖਿਆ, ਸਿਹਤ ਅਤੇ ਆਪਦਾ ਪ੍ਰਬੰਧਨ ਅਤੇ ਹੋਰ ਖੇਤਰਾਂ ਵਿੱਚ ਲਗਭਗ 4200 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ।

Family based parties are busy in their own welfare, but BJP is worried about families of common citizens: PM Modi in Telangana

October 01st, 03:31 pm

Addressing a public meeting in Mahabubnagar, Telangana, PM Modi said, The government of Telangana is a car but the steering wheel is in the hands of someone else. The progress of Telangana has been halted by two family-run parties. Both of these family-run parties are known for their corruption and commission. Both of these parties have the same formula. The party is of the family, by the family and for the family.”