ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲਿੰਪਿਕਸ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਸ਼ੀਤਲ ਦੇਵੀ ਅਤੇ ਰਾਕੇਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ
September 02nd, 11:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਅੱਜ ਮਿਕਸਡ ਟੀਮ ਕੰਪਾਊਂਡ ਓਪਨ ਤੀਰਅੰਦਾਜ਼ੀ ਵਿੱਚ ਕਾਂਸੀ ਦਾ ਮੈਡਲ ਜਿੱਤਣ ਵਿੱਚ ਐਥਲੀਟ ਸ਼ੀਤਲ ਦੇਵੀ ਅਤੇ ਰਾਕੇਸ਼ ਕੁਮਾਰ ਦੁਆਰਾ ਦਿਖਾਈ ਗਈ ਟੀਮ ਭਾਵਨਾ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਤੀਰਅੰਦਾਜੀ ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਰਾਕੇਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ
October 27th, 07:41 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਇੰਡੀਵਿਜ਼ੁਅਲ ਕੰਪਾਉਂਡ ਓਪਨ ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਤੀਰਅੰਦਾਜ ਰਾਕੇਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਤੀਰਅੰਦਾਜ਼ੀ ਵਿੱਚ ਗੋਲਡ ਮੈਡਲ ਜਿੱਤਣ ਦੇ ਲਈ ਸ਼ੀਤਲ ਦੇਵੀ, ਰਾਕੇਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ
October 27th, 12:34 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਤੀਰਅੰਦਾਜ਼ੀ ਵਿੱਚ ਗੋਲਡ ਮੈਡਲ ਜਿੱਤਣ ਦੇ ਲਈ ਸ਼ੀਤਲ ਦੇਵੀ ਅਤੇ ਰਾਕੇਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਤੀਰੰਦਾਜੀ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਰਾਕੇਸ਼ ਕੁਮਾਰ ਅਤੇ ਸੂਰਜ ਸਿੰਘ ਨੂੰ ਵਧਾਈਆਂ ਦਿੱਤੀਆਂ
October 25th, 10:08 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਅੱਜ ਤੀਰੰਦਾਜੀ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਰਾਕੇਸ਼ ਕੁਮਾਰ ਅਤੇ ਸੂਰਜ ਸਿੰਘ ਦੀ ਜੋੜੀ ਦੀ ਟੀਮ ਵਰਕ ਦੀ ਸ਼ਲਾਘਾ ਕੀਤੀ।