ਲਾਲ ਕਿਲੇ ਵਿਖੇ ਪਰਾਕ੍ਰਮ ਦਿਵਸ (Parakram Diwas) ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 23rd, 06:31 pm
ਕੇਂਦਰੀ ਮੰਤਰੀ ਮੰਡਲ (ਕੈਬਨਿਟ) ਦੇ ਮੇਰੇ ਸਾਥੀ ਕਿਸ਼ਨ ਰੈੱਡੀ ਜੀ, ਅਰਜੁਨ ਰਾਮ ਮੇਘਵਾਲ ਜੀ, ਮੀਨਾਕਸ਼ੀ ਲੇਖੀ ਜੀ, ਅਜੈ ਭੱਟ ਜੀ, ਬ੍ਰਿਗੇਡੀਅਰ ਆਰ ਐੱਸ ਚਿਕਾਰਾ ਜੀ, INA Veteran ਲੈਫਟੀਨੈਂਟ ਆਰ ਮਾਧਵਨ ਜੀ, ਅਤੇ ਮੇਰੇ ਪਿਆਰੇ ਦੇਸ਼ਵਾਸੀਓ।ਪ੍ਰਧਾਨ ਮੰਤਰੀ ਨੇ ਦਿੱਲੀ ਦੇ ਲਾਲ ਕਿਲੇ ਵਿੱਚ ਪਰਾਕ੍ਰਮ ਦਿਵਸ (Parakram Diwas) ਸਮਾਰੋਹ ਦੇ ਅਵਸਰ ‘ਤੇ ਸੰਬੋਧਨ ਕੀਤਾ
January 23rd, 06:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਾਲ ਕਿਲੇ ਵਿੱਚ ਪਰਾਕ੍ਰਮ ਦਿਵਸ( Parakram Diwas) ਸਮਾਰੋਹ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਭਾਰਤ ਪਰਵ (Bharat Parv) ਭੀ ਲਾਂਚ ਕੀਤਾ ਜੋ ਗਣਤੰਤਰ ਦਿਵਸ ਦੀਆਂ ਝਾਂਕੀਆਂ ਅਤੇ ਸੱਭਿਆਚਾਰਕ ਪ੍ਰਦਰਸ਼ਨੀਆਂ (Republic Day Tableaux and cultural exhibitions) ਦੇ ਨਾਲ ਰਾਸ਼ਟਰ ਦੀ ਸਮ੍ਰਿੱਧ ਵਿਵਿਧਤਾ (nation's rich persity) ਨੂੰ ਪ੍ਰਦਰਸ਼ਿਤ ਕਰੇਗਾ। ਪ੍ਰਧਾਨ ਮੰਤਰੀ ਨੇ ਰਾਸ਼ਟਰੀ ਅਭਿਲੇਖਾਗਾਰ (National Archives) ਦੀ ਟੈਕਨੋਲੋਜੀ-ਅਧਾਰਿਤ ਇੰਟਰੈਕਟਿਵ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ। ਇਸ ਵਿੱਚ ਨੇਤਾਜੀ ਦੀਆਂ ਤਸਵੀਰਾਂ, ਪੇਂਟਿੰਗਾਂ, ਕਿਤਾਬਾਂ ਅਤੇ ਮੂਰਤੀਆਂ ਭੀ ਸ਼ਾਮਲ ਹਨ। ਉਨ੍ਹਾਂ ਨੇ ਨੇਤਾਜੀ ਦੇ ਜੀਵਨ ‘ਤੇ ਅਧਾਰਿਤ ਨੈਸ਼ਨਲ ਸਕੂਲ ਆਵ੍ ਡ੍ਰਾਮਾ (National School of Drama) ਦੁਆਰਾ ਪ੍ਰਸਤੁਤ ਨਾਟਕ ਭੀ ਦੇਖਿਆ। ਇਸ ਨੂੰ ਪ੍ਰੋਜੈਕਸ਼ਨ ਮੈਪਿੰਗ ਦੇ ਨਾਲ ਸਿੰਕ ਕੀਤਾ ਗਿਆ ਸੀ। ਉਨ੍ਹਾਂ ਨੇ ਆਜ਼ਾਦ ਹਿੰਦ ਫ਼ੌਜ (ਆਈਐੱਨਏ) ਦੇ ਇਕਲੌਤੇ ਜੀਵਿਤ ਬਜ਼ੁਰਗ ਲੈਫਟੀਨੈਂਟ ਆਰ. ਮਾਧਵਨ (Lt. R Madhavan, the only living INA Veteran) ਨੂੰ ਭੀ ਸਨਮਾਨਿਤ ਕੀਤਾ। ਸੁਤੰਤਰਤਾ ਸੰਗ੍ਰਾਮ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਦਿੱਗਜਾਂ ਦੇ ਯੋਗਦਾਨ ਦਾ ਵਿਧੀਵਤ ਸਨਮਾਨ ਕਰਨ ਦੇ ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ਦੇ ਅਨੁਰੂਪ, ਪਰਾਕ੍ਰਮ ਦਿਵਸ (Parakram Diwas) 2021 ਤੋਂ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਨਮ ਵਰ੍ਹੇਗੰਢ (birth anniversary of Netaji Subhas Chandra Bose) ‘ਤੇ ਮਨਾਇਆ ਜਾਂਦਾ ਹੈ।ਪ੍ਰਧਾਨ ਮੰਤਰੀ ਨੇ ਪ੍ਰਾਣ ਪ੍ਰਤਿਸ਼ਠਾ(PranPratishtha) ਸਮਾਰੋਹ ਦੇ ਸ਼ੁਭ ਅਵਸਰ ‘ਤੇ ਦੇਸ਼ਵਾਸੀਆਂ ਨੂੰ ਰਾਮ ਜਯੋਤੀ (Ram Jyoti) ਜਗਾਉਣ ਦੀ ਤਾਕੀਦ ਕੀਤੀ
January 22nd, 06:23 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਾਣ ਪ੍ਰਤਿਸ਼ਠਾ(PranPratishtha) ਸਮਾਰੋਹ ਦੇ ਸ਼ੁਭ ਅਵਸਰ ‘ਤੇ ਦੇਸ਼ਵਾਸੀਆਂ ਨੂੰ ਰਾਮ ਜਯੋਤੀ (Ram Jyoti) ਜਗਾਉਣ ਦਾ ਅਤੇ ਸ਼੍ਰੀ ਰਾਮ ਲਲਾ (Shri Ram Lalla) ਦਾ ਸੁਆਗਤ ਕਰਨ ਦੀ ਤਾਕੀਦ ਕੀਤੀ ਹੈ।