
ਤਮਿਲ ਨਾਡੂ ਦੇ ਰਾਮੇਸ਼ਵਰਮ ਵਿੱਚ ਵਿਭਿੰਨ ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
April 06th, 02:00 pm
ਤਮਿਲ ਨਾਡੂ ਦੇ ਰਾਜਪਾਲ ਐੱਨ ਰਵੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਡਾਕਟਰ ਐੱਲ ਮੁਰੂਗਨ ਜੀ, ਤਮਿਲ ਨਾਡੂ ਸਰਕਾਰ ਦੇ ਮੰਤਰੀ ਗਣ, ਸਾਂਸਦ, ਹੋਰ ਮਹਾਨੁਭਾਵ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਰਾਮੇਸ਼ਵਰਮ ਵਿੱਚ 8,300 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
April 06th, 01:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਨੇ ਰਾਮੇਸ਼ਵਰਮ ਵਿੱਚ 8,300 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਰੇਲ ਅਤੇ ਸੜਕ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਇਸ ਤੋਂ ਪਹਿਲੇ, ਉਨ੍ਹਾਂ ਨੇ ਭਾਰਤ ਦੇ ਪਹਿਲੇ ਵਰਟੀਕਲ ਲਿਫਟ ਸੀ ਬਰਿਜ (vertical lift sea bridge)- ਨਵੇਂ ਪੰਬਨ ਰੇਲ ਬਰਿਜ (Pamban Rail Bridge) ਦਾ ਉਦਘਾਟਨ ਕੀਤਾ ਅਤੇ ਸੜਕ ਪੁਲ਼ ਤੋਂ ਇੱਕ ਟ੍ਰੇਨ ਅਤੇ ਇੱਕ ਜਹਾਜ਼ ਨੂੰ ਹਰੀ ਝੰਡੀ ਦਿਖਾਈ ਅਤੇ ਪੁਲ਼ ਦਾ ਸੰਚਾਲਨ ਦੇਖਿਆ। ਉਨ੍ਹਾਂ ਨੇ ਰਾਮੇਸ਼ਵਰਮ ਵਿੱਚ ਰਾਮਨਾਥਸੁਆਮੀ ਮੰਦਿਰ ਵਿੱਚ ਦਰਸ਼ਨ ਅਤੇ ਪੂਜਾ (darshan and pooja) ਭੀ ਕੀਤੀ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਸ਼੍ਰੀ ਰਾਮ ਨੌਮੀ ਦਾ ਪਾਵਨ ਅਵਸਰ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਹੀ ਅਯੁੱਧਿਆ ਵਿੱਚ ਸ਼ਾਨਦਾਰ ਰਾਮ ਮੰਦਿਰ (magnificent Ram Mandir in Ayodhya) ਵਿੱਚ ਸੂਰਜ ਦੀਆਂ ਦਿੱਬ ਕਿਰਨਾਂ ਨੇ ਰਾਮਲਲਾ ਨੂੰ ਸ਼ਾਨਦਾਰ ਤਿਲਕ (grand tilak) ਨਾਲ ਸੁਸ਼ੋਭਿਤ ਕੀਤਾ। ਉਨ੍ਹਾਂ ਨੇ ਕਿਹਾ, “ਭਗਵਾਨ ਸ਼੍ਰੀ ਰਾਮ ਦਾ ਜੀਵਨ ਅਤੇ ਉਨ੍ਹਾਂ ਦੇ ਸ਼ਾਸਨਕਾਲ ਤੋਂ ਮਿਲੀ ਸੁਸ਼ਾਸਨ ਨੂੰ ਪ੍ਰੇਰਣਾ ਦੇ ਲਈ ਮਹੱਤਵਪੂਰਨ ਅਧਾਰ ਦਾ ਕੰਮ ਕਰਦੀ ਹੈ।” ਉਨ੍ਹਾਂ ਨੇ ਕਿਹਾ ਕਿ ਤਮਿਲ ਨਾਡੂ ਦੇ ਸੰਗਮ ਯੁਗ ਦੇ ਸਾਹਿਤ (Tamil Nadu's Sangam-era literature) ਵਿੱਚ ਭੀ ਭਗਵਾਨ ਸ਼੍ਰੀ ਰਾਮ (Lord Shri Ram) ਦਾ ਉਲੇਖ ਹੈ, ਉਨ੍ਹਾਂ ਨੇ ਰਾਮੇਸ਼ਵਰਮ ਦੀ ਪਵਿੱਤਰ ਧਰਤੀ ਤੋਂ ਸ਼੍ਰੀ ਰਾਮ ਨੌਮੀ ਦੇ ਅਵਸਰ ‘ਤੇ ਸਾਰੇ ਨਾਗਰਿਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਰਾਮ ਨੌਮੀ ਦੇ ਅਵਸਰ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
April 06th, 08:28 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਮ ਨੌਮੀ ਦੇ ਪਾਵਨ ਅਵਸਰ ‘ਤੇ ਸਾਰਿਆਂ (ਸਾਰੇ ਦੇਸ਼ਵਾਸੀਆਂ) ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਰਾਮ ਨੌਮੀ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਤਮਿਲ ਨਾਡੂ ਦਾ ਦੌਰਾ ਕਰਨਗੇ ਅਤੇ ਰਾਮੇਸ਼ਵਰਮ ਨੂੰ ਮੁੱਖ ਭੂਮੀ ਨਾਲ ਜੋੜਨ ਵਾਲੇ ਨਵੇਂ ਪੰਬਨ ਰੇਲ ਪੁਲ਼ ਦਾ ਉਦਘਾਟਨ ਕਰਨਗੇ
April 04th, 02:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਅਪ੍ਰੈਲ ਨੂੰ ਤਮਿਲ ਨਾਡੂ ਦਾ ਦੌਰਾ ਕਰਨਗੇ। ਰਾਮ ਨੌਮੀ ਦੇ ਅਵਸਰ ‘ਤੇ, ਦੁਪਹਿਰ ਕਰੀਬ 12 ਵਜੇ, ਉਹ ਭਾਰਤ ਦੇ ਪਹਿਲੇ ਵਰਟੀਕਲ ਲਿਫਟ ਸਮੁੰਦਰੀ ਪੁਲ਼-ਨਵੇਂ ਪੰਬਨ ਰੇਲ ਪੁਲ਼ ਦਾ ਉਦਘਾਟਨ ਕਰਨਗੇ। ਸ਼੍ਰੀ ਮੋਦੀ ਸੜਕ ਪੁਲ਼ ਤੋਂ ਇੱਕ ਟ੍ਰੇਨ ਅਤੇ ਇੱਕ ਜਹਾਜ਼ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ ਅਤੇ ਪੁਲ਼ ਦਾ ਸੰਚਾਲਨ ਦੇਖਣਗੇ।ਛੱਤੀਸਗੜ੍ਹ ਦੇ ਬਿਲਾਸਪੁਰ ਵਿਖੇ ਵਿਭਿੰਨ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
March 30th, 06:12 pm
ਛੱਤੀਸਗੜ੍ਹ ਦੇ ਰਾਜਪਾਲ ਸ਼੍ਰੀ ਰਮੇਨ ਡੇਕਾ ਜੀ, ਇੱਥੋਂ ਦੇ ਮਕਬੂਲ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀ ਵਿਸ਼ਨੂਦੇਵ ਸਾਯ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਮਨੋਹਰ ਲਾਲ ਜੀ, ਇਸੇ ਖੇਤਰ ਦੇ ਸਾਂਸਦ ਅਤੇ ਕੇਂਦਰ ਵਿੱਚ ਮੰਤਰੀ ਤੋਖਨ ਸਾਹੂ ਜੀ, ਛੱਤੀਸਗੜ੍ਹ ਵਿਧਾਨ ਸਭਾ ਦੇ ਸਪੀਕਰ ਮੇਰੇ ਪਰਮ ਮਿੱਤਰ ਰਮਨ ਸਿੰਘ ਜੀ, ਉਪ ਮੁੱਖ ਮੰਤਰੀ ਵਿਜੈ ਸ਼ਰਮਾ ਜੀ, ਅਰੁਣ ਸਾਹੂ ਜੀ, ਛੱਤੀਸਗੜ੍ਹ ਸਰਕਾਰ ਦੇ ਸਾਰੇ ਮੰਤਰੀ ਗਣ, ਸਾਂਸਦ ਗਣ ਤੇ ਵਿਧਇਕ ਗਣ ਅਤੇ ਦੂਰ-ਦੂਰ ਤੋਂ ਇੱਥੇ ਆਏ ਮੇਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਬਿਲਾਸਪੁਰ ਵਿੱਚ 33,700 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
March 30th, 03:30 pm
ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਟਿਕਾਊ ਜੀਵਨ-ਨਿਰਬਾਹ ਦੀ ਬਿਹਤਰੀ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਸਾਰ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਛੱਤੀਸਗੜ੍ਹ ਦੇ ਬਿਲਾਸਪੁਰ ਵਿੱਚ 33,700 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਕੰਮ ਦੀ ਸ਼ੁਰੂਆਤ ਕੀਤੀ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਅੱਜ ਨਵੇਂ ਸਾਲ ਦੀ ਸ਼ੁਭ ਸ਼ੁਰੂਆਤ ਅਤੇ ਨਵਰਾਤ੍ਰਿਆਂ ਦੇ ਪਹਿਲੇ ਦਿਨ, ਉਨ੍ਹਾਂ ਨੇ ਛੱਤੀਸਗੜ੍ਹ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਕਿਉਂਕਿ ਇਹ ਮਾਤਾ ਮਹਾਮਾਯਾ (Mata Mahamaya) ਦੀ ਧਰਤੀ ਅਤੇ ਮਾਤਾ ਕੌਸ਼ਲਿਆ ਦਾ ਮਾਤ-ਘਰ ਹੈ। ਉਨ੍ਹਾਂ ਨੇ ਰਾਜ ਦੇ ਲਈ ਨਾਰੀ ਬ੍ਰਹਮਤਾ ਨੂੰ ਸਮਰਪਿਤ ਇਨ੍ਹਾਂ ਨੌਂ ਦਿਨਾਂ ਦੇ ਵਿਸ਼ੇਸ਼ ਮਹੱਤਵ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਨਵਰਾਤ੍ਰਿਆਂ ਦੇ ਪਹਿਲੇ ਦਿਨ ਛੱਤੀਸਗੜ੍ਹ ਵਿੱਚ ਹੋਣ ਦਾ ਆਪਣਾ ਸੁਭਾਗ ਪ੍ਰਗਟ ਕੀਤਾ ਅਤੇ ਭਗਤ ਸ਼ਿਰੋਮਣੀ ਮਾਤਾ ਕਰਮਾ ਦੇ ਸਨਮਾਨ ਵਿੱਚ ਹਾਲ ਹੀ ਵਿੱਚ ਜਾਰੀ ਕੀਤੇ ਗਏ ਡਾਕ ਟਿਕਟ 'ਤੇ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਨਵਰਾਤ੍ਰਿਆਂ ਉਤਸਵ ਰਾਮ ਨੌਮੀ ਦੇ ਜਸ਼ਨ ਨਾਲ ਸਮਾਪਤ ਹੋਵੇਗਾ, ਜੋ ਛੱਤੀਸਗੜ੍ਹ ਵਿੱਚ ਭਗਵਾਨ ਰਾਮ ਦੇ ਪ੍ਰਤੀ ਵਿਲੱਖਣ ਸ਼ਰਧਾ, ਖਾਸ ਕਰਕੇ ਰਾਮਨਾਮੀ ਸਮਾਜ ਦੇ ਅਸਾਧਾਰਣ ਸਮਰਪਣ ਨੂੰ ਉਜਾਗਰ ਕਰਦਾ ਹੈ, ਜਿਸਨੇ ਆਪਣਾ ਪੂਰਾ ਜੀਵਨ ਭਗਵਾਨ ਰਾਮ ਦੇ ਨਾਮ ਨੂੰ ਸਮਰਪਿਤ ਕੀਤਾ ਹੈ। ਉਨ੍ਹਾਂ ਨੇ ਛੱਤੀਸਗੜ੍ਹ ਦੇ ਲੋਕਾਂ ਨੂੰ ਭਗਵਾਨ ਰਾਮ ਦਾ ਮਾਤ ਪਰਿਵਾਰ ਆਖਦਿਆਂ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।PM Modi addresses massive public meetings in Gurdaspur & Jalandhar, Punjab
May 24th, 03:30 pm
Prime Minister Narendra Modi addressed spirited public gatherings in Gurdaspur and Jalandhar, Punjab, where he paid his respects to the sacred land and reflected upon the special bond between Punjab and the Bharatiya Janata Party.When world was making big strides, Congress was creating records of scams: PM Modi in Jhargram, WB
May 20th, 03:15 pm
Lok Sabha election 2024 campaigning gathers pace as PM Modi, the NDA's star campaigner, intensifies efforts ahead of the 5th phase. Today, Prime Minister Narendra Modi addressed a euphoric crowd in Jhargram, West Bengal, delivering a message that resonated all the way to Tamluk. He promised to improve the state's declining situation through his tireless efforts.PM Modi captivates a huge gathering at a public event in Jhargram, West Bengal
May 20th, 03:00 pm
Lok Sabha election 2024 campaigning gathers pace as PM Modi, the NDA's star campaigner, intensifies efforts ahead of the 5th phase. Today, Prime Minister Narendra Modi addressed a euphoric crowd in Jhargram, West Bengal, delivering a message that resonated all the way to Tamluk. He promised to improve the state's declining situation through his tireless efforts.TMC's appeasement has disrupted the demography in Bengal: PM Modi in Medinipur, WB
May 19th, 01:40 pm
PM Modi, during his third public meeting in Medinipur, West Bengal, condemned the TMC's actions, accusing them of corruption, terror, and appeasement politics, and said, In Bengal, TMC means, terror, corruption, and appeasement. To keep their vote bank happy, they are continuously insulting Hindu society and the Hindu faith. A TMC MLA had said that Hindus should be drowned in the Bhagirathi. Saints advised TMC leaders not to engage in such politics. In response, the Chief Minister crossed all limits. She made disgusting accusations against ISKCON, Ramakrishna Mission, and Bharat Sevashram insulting the saintly community.Whether it is TMC or Congress, they are two sides of the same coin: PM Modi in Purulia, WB
May 19th, 01:00 pm
In a dynamic public meeting held in Purulia, West Bengal, Prime Minister Narendra Modi addressed a large gathering, emphasizing the failures of the INDI alliance and the commitment of the BJP towards the development and upliftment of the region. The Prime Minister outlined the significant discrepancies between the promises made by the TMC and their actions, particularly highlighting issues related to water scarcity, reservations, and corruption.PM Modi addresses public meetings in Purulia, Bishnupur & Medinipur, West Bengal
May 19th, 12:45 pm
In dynamic public meetings held in Purulia, Bishnupur & Medinipur, West Bengal, Prime Minister Narendra Modi addressed a large gathering, emphasizing the failures of the INDI alliance and the commitment of the BJP towards the development and upliftment of the region. The Prime Minister outlined the significant discrepancies between the promises made by the TMC and their actions, particularly highlighting issues related to water scarcity, reservations, and corruption.ਉੱਤਰ ਪ੍ਰਦੇਸ਼ ਦਾ ਵਿਕਾਸ ਅਤੇ ਦੇਸ਼ ਦਾ ਭਵਿੱਖ ਤੁਹਾਡੀ ਇੱਕ ਵੋਟ ਨਾਲ ਤੈਅ ਹੋਵੇਗਾ: ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਵਿੱਚ ਪ੍ਰਧਾਨ ਮੰਤਰੀ ਮੋਦੀ
May 16th, 11:28 am
ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਵਿੱਚ ਜਨ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਅੱਜ ਸਾਡੇ ਭਾਰਤ ਦਾ ਪ੍ਰਤਾਪ, ਪੂਰੀ ਦੁਨੀਆ ਦੇਖ ਰਹੀ ਹੈ। ਤੁਹਾਡੀ ਵੋਟ ਦੀ ਤਾਕਤ ਨਾਲ ਦੁਨੀਆ ਵਿੱਚ ਹਿੰਦੁਸਤਾਨ ਦਾ ਡੰਕਾ ਵਜ ਰਿਹਾ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਜਨਤਾ ਨੂੰ ਸਪਾ ਅਤੇ ਕਾਂਗਰਸ ਪਾਰਟੀ ਦੇ ਖ਼ਿਲਾਫ਼ ਚੇਤਾਵਨੀ ਦਿੰਦੇ ਹੋਏ ਯਾਦ ਦਿਵਾਇਆ ਕਿ ਇੰਡੀ ਗਠਬੰਧਨ ਦੇ ਲੋਕ ਦੇਸ਼ ਨੂੰ ਬਦਹਾਲ ਬਣਾ ਕੇ ਸੱਤਾ ਤੋਂ ਗਏ ਸਨ।ਭਾਜਪਾ ਨੇ ਦਿਨ-ਰਾਤ ਮਿਹਨਤ ਕਰਕੇ ਉੱਤਰ ਪ੍ਰਦੇਸ਼ ਦੀ ਤਸਵੀਰ ਬਦਲੀ: ਉੱਤਰ ਪ੍ਰਦੇਸ਼ ਦੇ ਭਦੋਹੀ ਵਿੱਚ ਪ੍ਰਧਾਨ ਮੰਤਰੀ ਮੋਦੀ
May 16th, 11:14 am
ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਭਦੋਹੀ ਵਿੱਚ ਜਨ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਵਿਰੋਧੀ ਧਿਰ ਦੇ ਇੰਡੀ ਅਲਾਇੰਸ ਨੂੰ ਸੁਚੇਤ ਕਰਦੇ ਹੋਏ ਯਾਦ ਦਿਵਾਇਆ ਕਿ ਕਿਵੇਂ ਸਪਾ ਸਰਕਾਰ, ਉੱਤਰ ਪ੍ਰਦੇਸ਼ ਵਿੱਚ ਆਤੰਕੀ ਸੰਗਠਨ ਸਿਮੀ 'ਤੇ ਮਿਹਰਬਾਨ ਸੀ ਅਤੇ ਆਤੰਕੀਆਂ ਨੂੰ ਸਪੈਸ਼ਲ ਪ੍ਰੋਟੋਕੋਲ ਮਿਲਦਾ ਸੀ। ਸਰਕਾਰ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਦਿਨ-ਰਾਤ ਮਿਹਨਤ ਕਰਕੇ ਉੱਤਰ ਪ੍ਰਦੇਸ਼ ਦੀ ਤਸਵੀਰ ਬਦਲ ਦਿੱਤੀ ਹੈ। ਅੱਜ ਉੱਤਰ ਪ੍ਰਦੇਸ਼ ਦੀ ਪਹਿਚਾਣ ਐਕਸਪ੍ਰੈੱਸਵੇਅ ਦੁਆਰਾ ਹੋ ਰਹੀ ਹੈ।ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਾਲਗੰਜ, ਜੌਨਪੁਰ, ਭਦੋਹੀ ਅਤੇ ਪ੍ਰਤਾਪਗੜ੍ਹ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ
May 16th, 11:00 am
ਲੋਕ ਸਭਾ ਚੋਣਾਂ 2024 ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਾਲਗੰਜ, ਜੌਨਪੁਰ, ਭਦੋਹੀ ਅਤੇ ਪ੍ਰਤਾਪਗੜ੍ਹ ਵਿੱਚ ਜੋਸ਼ ਭਰੀ ਭੀੜ ਦੇ ਵਿਚਕਾਰ ਸ਼ਕਤੀਸ਼ਾਲੀ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ, ''ਦੁਨੀਆ ਮੋਦੀ ਲਈ ਲੋਕਾਂ ਦਾ ਮਕਬੂਲ ਸਮਰਥਨ ਅਤੇ ਅਸ਼ੀਰਵਾਦ ਦੇਖ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦੁਨੀਆ ਵੀ ਹੁਣ 'ਫਿਰ ਏਕ ਵਾਰ ਮੋਦੀ ਸਰਕਾਰ' 'ਤੇ ਭਰੋਸਾ ਕਰਦੀ ਹੈ।We will make East India the growth engine of Viksit Bharat: PM Modi in Barrackpore
May 12th, 11:40 am
Today, in anticipation of the 2024 Lok Sabha elections, Prime Minister Narendra Modi sparked enthusiasm and excitement among the audience with his speech in Barrackpore, West Bengal. Expressing gratitude to the numerous mothers and sisters in attendance, he remarked, This scene indicates a forthcoming change in Bengal. The victory of 2019 is poised to be even greater for the BJP this time around.PM Modi electrifies crowds with his speeches in Barrackpore, Hooghly, Arambagh & Howrah, West Bengal
May 12th, 11:30 am
Today, in anticipation of the 2024 Lok Sabha elections, Prime Minister Narendra Modi sparked enthusiasm and excitement among the audience with his speeches in Barrackpore, Hooghly, Arambagh and Howrah, West Bengal. Expressing gratitude to the numerous mothers and sisters in attendance, he remarked, This scene indicates a forthcoming change in Bengal. The victory of 2019 is poised to be even greater for the BJP this time around.As much as BRS looted over the years, Congress wants to do the same: PM Modi in Mahabubnagar
May 10th, 03:45 pm
Prime Minister Narendra Modi addressed a public meeting in Mahabubnagar, Telangana, emphasizing the significance of the upcoming elections for the future of the country. Speaking passionately, PM Modi highlighted the contrast between the false promises made by Congress and the concrete guarantees offered by the BJP-led government.PM Modi addresses public meetings in Mahabubnagar & Hyderabad, Telangana
May 10th, 03:30 pm
Prime Minister Narendra Modi addressed public meetings in Mahabubnagar & Hyderabad, Telangana, emphasizing the significance of the upcoming elections for the future of the country. Speaking passionately, PM Modi highlighted the contrast between the false promises made by Congress and the concrete guarantees offered by the BJP-led government.As long as Modi is alive, no one can touch the reservations of SC, ST, OBC: PM Modi in Nandurbar
May 10th, 12:00 pm
Prime Minister Narendra Modi addressed a public meeting in Nandurbar, Maharashtra. He paid his respects to inspirational leaders Jananayak Krishnaji Rao Sable, Mahatma Jyotiba Phule, and Savitribai Phule. Speaking on the auspicious occasion of Akshaya Tritiya and Parshuram Jayanti, PM Modi extended his best wishes to all citizens, stating, The blessings we receive today become eternal.