ਵੀਡੀਓ ਕਾਨਫਰੰਸਿੰਗ ਜਰੀਏ ਅਹਿਮਦਾਬਾਦ ਵਿੱਚ ਰਾਮਕ੍ਰਿਸ਼ਣ ਮਠ ਦੁਆਰਾ ਆਯੋਜਿਤ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 01:30 pm
ਪਰਮ ਪਵਿੱਤਰ ਸ਼੍ਰੀਮਤ ਸਵਾਮੀ ਗੌਤਮਾਨੰਦ ਜੀ ਮਹਾਰਾਜ, ਦੇਸ਼-ਵਿਦੇਸ਼ ਤੋਂ ਆਏ ਰਾਮਕ੍ਰਿਸ਼ਣ ਮਠ ਅਤੇ ਮਿਸ਼ਨ ਦੇ ਪੂਜਯ ਸੰਤਗਣ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਇਸ ਪ੍ਰੋਗਰਾਮ ਨਾਲ ਜੁੜੇ ਹੋਰ ਸਾਰੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ, ਨਮਸਕਾਰ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਗੁਜਰਾਤ ਵਿੱਚ ਰਾਮਕ੍ਰਿਸ਼ਨ ਮਠ ਦੁਆਰਾ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ
December 09th, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਗੁਜਰਾਤ ਵਿੱਚ ਰਾਮਕ੍ਰਿਸ਼ਨ ਮਠ ਵਿੱਚ ਸਮਾਗਮ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਿਤ ਕਰਦੇ ਹੋਏ, ਸ਼੍ਰੀ ਮੋਦੀ ਨੇ ਸ਼੍ਰੀਮਤ ਸਵਾਮੀ ਗੌਤਮਾਨੰਦ ਜੀ ਮਹਾਰਾਜ, ਰਾਮਕ੍ਰਿਸ਼ਨ ਮਠ ਅਤੇ ਭਾਰਤ-ਵਿਦੇਸ਼ ਦੇ ਮਿਸ਼ਨ ਦੇ ਸਤਿਕਾਰਯੋਗ ਸੰਤਾਂ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ ਅਤੇ ਹੋਰ ਪਤਵੰਤਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਦੇਵੀ ਸ਼ਾਰਦਾ, ਗੁਰੂਦੇਵ ਰਾਮਕ੍ਰਿਸ਼ਨ ਪਰਮਹੰਸ ਅਤੇ ਸਵਾਮੀ ਵਿਵੇਕਾਨੰਦ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦਾ ਪ੍ਰੋਗਰਾਮ ਸ਼੍ਰੀਮਤ ਸਵਾਮੀ ਪ੍ਰੇਮਾਨੰਦ ਮਹਾਰਾਜ ਦੇ ਜਨਮ ਦਿਨ 'ਤੇ ਆਯੋਜਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਪ੍ਰਧਾਨ ਮੰਤਰੀ ਨੇ ਰਾਮਕ੍ਰਿਸ਼ਨ ਮਠ ਅਤੇ ਰਾਮਕ੍ਰਿਸ਼ਨ ਮਿਸ਼ਨ ਦੇ ਪ੍ਰਧਾਨ ਸ੍ਰੀਮਤ ਸਵਾਮੀ ਸਮਰਣਾਨੰਦ ਜੀ ਮਹਾਰਾਜ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ
March 04th, 06:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਮਕ੍ਰਿਸ਼ਨ ਮਠ ਅਤੇ ਰਾਮਕ੍ਰਿਸ਼ਨ ਮਿਸ਼ਨ ਦੇ ਪ੍ਰਧਾਨ ਸ੍ਰੀਮਤ ਸਵਾਮੀ ਸਮਰਣਾਨੰਦ ਜੀ ਮਹਾਰਾਜ ਦੇ ਜਲਦੀ ਤੰਦਰੁਸਤ ਹੋਣ ਅਤੇ ਉਨ੍ਹਾਂ ਦੀ ਅੱਛੀ ਸਿਹਤ ਦੀ ਕਾਮਨਾ ਕੀਤੀ।ਪ੍ਰਧਾਨ ਮੰਤਰੀ 8 ਅਤੇ 9 ਅਪ੍ਰੈਲ ਨੂੰ ਤੇਲੰਗਾਨਾ, ਤਮਿਲ ਨਾਡੂ ਅਤੇ ਕਰਨਾਟਕ ਦਾ ਦੌਰਾ ਕਰਨਗੇ
April 05th, 07:19 pm
ਪ੍ਰਧਾਨ ਮੰਤਰੀ 8 ਅਪ੍ਰੈਲ, 2023 ਨੂੰ ਲਗਭਗ 11:45 ਵਜੇ ਸਿਕੰਦਰਾਬਾਦ ਰੇਲਵੇ ਸਟੇਸ਼ਨ ਪਹੁੰਚਣਗੇ ਅਤੇ ਸਿਕੰਦਰਾਬਾਦ-ਤਿਰੂਪਤੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਓਗੇ। ਪ੍ਰਧਾਨ ਮੰਤਰੀ ਦੁਪਹਿਰ ਲਗਭਗ 12:15 ਵਜੇ, ਹੈਦਰਾਬਾਦ ਦੇ ਪਰੇਡ ਗ੍ਰਾਉਂਡ ਵਿੱਚ ਇੱਕ ਜਨਤਕ ਸਮਾਰੋਹ ਵਿੱਚ ਹਿੱਸਾ ਲੈਣਗੇ, ਜਿੱਥੇ ਉਹ ਐੱਮਸ ਬੀਬੀਨਗਰ, ਹੈਦਰਾਬਾਦ ਦਾ ਨੀਂਹ ਪੱਥਰ ਰੱਖਣਗੇ। ਸ਼੍ਰੀ ਨਰੇਂਦਰ ਮੋਦੀ ਪੰਜ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਉਹ ਸਿਕੰਦਰਾਬਾਦ ਰੇਲਵੇ ਸਟੇਸ਼ਨ ਦੇ ਪੁਨਰਵਿਕਾਸ ਦਾ ਨੀਂਹ ਪੱਥਰ ਰੱਖਣਗੇ ਅਤੇ ਰੇਲਵੇ ਨਾਲ ਸਬੰਧਿਤ ਹੋਰ ਵਿਕਾਸ ਪ੍ਰੋਜੈਕਟਾਂ ਲੋਕਅਰਪਣ ਵੀ ਕਰਨਗੇ।PM condoles demise of Swami Shivamayanandaji Maharaj of Ramakrishna Math
June 12th, 03:51 pm
The Prime Minister, Shri Narendra Modi has expressed grief over the demise of Swami Shivamayanandaji Maharaj of Ramakrishna Math.