ਅੱਜ, ਦੁਨੀਆ ਭਰ ਦੇ ਲੋਕ ਭਾਰਤ ਬਾਰੇ ਹੋਰ ਜਾਣਨਾ ਚਾਹੁੰਦੇ ਹਨ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
October 27th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ। ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਸੁਆਗਤ ਹੈ। ਜੇਕਰ ਤੁਸੀਂ ਮੈਨੂੰ ਪੁੱਛੋ ਕਿ ਮੇਰੇ ਜੀਵਨ ਦੇ ਸਭ ਤੋਂ ਯਾਦਗਾਰ ਪਲ ਕਿਹੜੇ ਸਨ ਤਾਂ ਕਿੰਨੀਆਂ ਹੀ ਘਟਨਾਵਾਂ ਯਾਦ ਆਉਂਦੀਆਂ ਹਨ, ਲੇਕਿਨ ਇਨ੍ਹਾਂ ਵਿੱਚੋਂ ਵੀ ਇੱਕ ਪਲ ਅਜਿਹਾ ਹੈ ਜੋ ਬਹੁਤ ਖਾਸ ਹੈ, ਉਹ ਪਲ ਸੀ ਜਦੋਂ ਪਿਛਲੇ ਸਾਲ 15 ਨਵੰਬਰ ਨੂੰ ਮੈਂ ਭਗਵਾਨ ਬਿਰਸਾਮੁੰਡਾ ਦੀ ਜਨਮ ਜਯੰਤੀ ’ਤੇ ਉਨ੍ਹਾਂ ਦੇ ਜਨਮ ਸਥਾਨ ਝਾਰਖੰਡ ਦੇ ਉਲਿਹਾਤੂ (Ulihatu) ਪਿੰਡ ਗਿਆ ਸੀ। ਇਸ ਯਾਤਰਾ ਦਾ ਮੇਰੇ ’ਤੇ ਬਹੁਤ ਵੱਡਾ ਪ੍ਰਭਾਵ ਪਿਆ। ਮੈਂ ਦੇਸ਼ ਦਾ ਪਹਿਲਾ ਪ੍ਰਧਾਨ ਮੰਤਰੀ ਹਾਂ, ਜਿਸ ਨੂੰ ਇਸ ਪਵਿੱਤਰ ਭੂਮੀ ਦੀ ਮਿੱਟੀ ਨੂੰ ਆਪਣੇ ਮਸਤਕ ਨੂੰ ਲਾਉਣ ਦਾ ਸੁਭਾਗ ਮਿਲਿਆ। ਉਸ ਪਲ, ਮੈਨੂੰ ਨਾ ਸਿਰਫ਼ ਸੁਤੰਤਰਤਾ ਸੰਗਰਾਮ ਦੀ ਸ਼ਕਤੀ ਮਹਿਸੂਸ ਹੋਈ, ਸਗੋਂ ਇਸ ਧਰਤੀ ਦੀ ਸ਼ਕਤੀ ਨਾਲ ਜੁੜਨ ਦਾ ਵੀ ਮੌਕਾ ਮਿਲਿਆ। ਮੈਨੂੰ ਇਹ ਵੀ ਅਹਿਸਾਸ ਹੋਇਆ ਕਿ ਕਿਵੇਂ ਇੱਕ ਸੰਕਲਪ ਨੂੰ ਪੂਰਾ ਕਰਨ ਦਾ ਸਾਹਸ ਦੇਸ਼ ਦੇ ਕਰੋੜਾਂ ਲੋਕਾਂ ਦੀ ਕਿਸਮਤ ਬਦਲ ਸਕਦਾ ਹੈ।ਪ੍ਰਧਾਨ ਮੰਤਰੀ ਲਾਓ ਰਾਮਾਇਣ ਦੇਖਿਆ
October 10th, 01:47 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੁਆਂਗ ਪ੍ਰਬਾਂਗ ਦੇ ਪ੍ਰਤੀਸ਼ਠਿਤ ਰਾਇਲ ਥਿਏਟਰ ਦੁਆਰਾ ਪੇਸ਼ ਲਾਓ ਰਾਮਾਇਣ ਜਿਸ ਨੂੰ ਫਲਕ ਫਲਮ ਜਾਂ ਫ੍ਰਾ ਲਕ ਫ੍ਰਾ ਰਾਮ ਕਿਹਾ ਜਾਂਦਾ ਹੈ ਦੀ ਇੱਕ ਲੜੀ (ਐਪੀਸੋਡ) ਦੇਖੀ। ਲਾਓਸ ਵਿੱਚ ਅੱਜ ਵੀ ਰਾਮਾਇਣ ਦੇ ਪ੍ਰਤੀ ਲੋਕਾਂ ਵਿੱਚ ਬਹੁਤ ਉਤਸ਼ਾਹ ਹੈ। ਇਹ ਮਹਾਂਕਾਵਿ ਦੋਵਾਂ ਦੇਸ਼ਾਂ ਦਰਮਿਆਨ ਸਾਂਝੀ ਵਿਰਾਸਤ ਅਤੇ ਸਦੀਆਂ ਪੁਰਾਣੀ ਸੱਭਿਅਤਾ ਦੇ ਸਬੰਧ ਨੂੰ ਦਰਸਾਉਂਦਾ ਹੈ।The dreams of crores of women, poor and youth are Modi's resolve: PM Modi
February 18th, 01:00 pm
Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.PM Modi addresses BJP Karyakartas during BJP National Convention 2024
February 18th, 12:30 pm
Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.ਪ੍ਰਧਾਨ ਮੰਤਰੀ ਨੇ ਰਾਮਾਇਣ ਦੇ ਭਾਵੁਕ ਸ਼ਬਰੀ ਪ੍ਰਸੰਗ ‘ਤੇ ਮੈਥਿਲੀ ਠਾਕੁਰ ਦੁਆਰਾ ਗਾਇਆ ਭਜਨ ਸਾਂਝਾ ਕੀਤਾ
January 20th, 09:22 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਮਾਇਣ ਦੇ ਭਾਵੁਕ ਸ਼ਬਰੀ ਪ੍ਰਸੰਗ (emotional Sabari episode) ‘ਤੇ ਮੈਥਿਲੀ ਠਾਕੁਰ(Maithili Thakur) ਦੁਆਰਾ ਗਾਇਆ ਭਜਨ ਸਾਂਝਾ ਕੀਤਾ ਹੈ।ਮਹਾਰਾਸ਼ਟਰ ਦੇ ਸੋਲਾਪੁਰ ਵਿਖੇ ਵਿਭਿੰਨ ਪ੍ਰੋਜੈਕਟਾਂ ਦੀ ਸ਼ੁਰੂਆਤ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 19th, 12:00 pm
ਮਹਾਰਾਸ਼ਟਰ ਦੇ ਗਵਰਨਰ ਸ਼੍ਰੀ ਰਮੇਸ਼ ਬੈਂਸ ਜੀ, ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇਜੀ, ਉਪ-ਮੁੱਖ ਮੰਤਰੀ ਦੇਵੇਂਦਰ ਫਡਣਵੀਸ ਜੀ, ਅਜਿਤ ਦਾਦਾ ਪਵਾਰ ਜੀ, ਮਹਾਰਾਸ਼ਟਰ ਸਰਕਾਰ ਦੇ ਹੋਰ ਮੰਤਰੀਗਣ, ਜਨ-ਪ੍ਰਤੀਨਿਧੀਗਣ, ਸ਼੍ਰੀ ਨਰਸੈੱਯਾ ਅਦਾਮ ਜੀ ਅਤੇ ਸੋਲਾਪੁਰ ਦੇ ਭਾਈਓ ਅਤੇ ਭੈਣੋਂ, ਨਮਸਕਾਰ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਸੋਲਾਪੁਰ ਵਿੱਚ ਲਗਭਗ 2,000 ਕਰੋੜ ਰੁਪਏ ਲਾਗਤ ਦੇ 8 ਅਮਰੁਤ (AMRUT) ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ
January 19th, 11:20 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਸੋਲਾਪੁਰ ਵਿੱਚ ਲਗਭਗ 2000 ਕਰੋੜ ਰੁਪਏ ਲਾਗਤ ਦੀਆਂ 8 ਅਮਰੁਤ (AMRUT) (ਕਾਇਆਕਲਪ ਅਤੇ ਸ਼ਹਿਰੀ ਪਰਿਵਰਤਨ ਦੇ ਲਈ ਅਟਲ ਮਿਸ਼ਨ -Atal Mission for Rejuvenation and Urban Transformation ) ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਮਹਾਰਾਸ਼ਟਰ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ (PMAY-Urban) ਦੇ ਤਹਿਤ ਬਣਾਏ ਗਏ 90,000 ਤੋਂ ਅਧਿਕ ਆਵਾਸ ਰਾਸ਼ਟਰ ਨੂੰ ਸਮਰਪਿਤ ਕੀਤੇ। ਸੋਲਾਪੁਰ ਵਿੱਚ ਰਾਯਨਗਰ ਹਾਊਸਿੰਗ ਸੋਸਾਇਟੀ( Raynagar Housing Society)ਦੇ 15,000 ਆਵਾਸ ਸਮਰਪਿਤ ਕੀਤੇ ਗਏ, ਜਿਨ੍ਹਾਂ ਦੇ ਲਾਭਾਰਥੀਆਂ ਵਿੱਚ ਹਜ਼ਾਰਾਂ ਹੈਂਡਲੂਮ ਵਰਕਰ, ਵੈਂਡਰ, ਪਾਵਰਲੂਮ ਵਰਕਰ, ਕਚਰਾ ਚੁੱਕਣ ਵਾਲੇ, ਬੀੜੀ ਵਰਕਰ, ਡ੍ਰਾਇਵਰ ਅਤੇ ਹੋਰ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਦੇ ਦੌਰਾਨ ਮਹਾਰਾਸ਼ਟਰ ਵਿੱਚ ਪੀਐੱਮ-ਸਵਨਿਧੀ(PM-SVANIDHI) ਦੇ 10,000 ਲਾਭਾਰਥੀਆਂ ਨੂੰ ਪਹਿਲੀ ਅਤੇ ਦੂਸਰੀ ਕਿਸ਼ਤ ਦੀ ਵੰਡ ਭੀ ਸ਼ੁਰੂ ਕੀਤੀ।ਪ੍ਰਧਾਨ ਮੰਤਰੀ 20-21 ਜਨਵਰੀ ਨੂੰ ਤਮਿਲ ਨਾਡੂ ਵਿੱਚ ਕਈ ਮੰਦਿਰਾਂ ਦਾ ਦੌਰਾ ਕਰਨਗੇ
January 18th, 06:59 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 20-21 ਜਨਵਰੀ, 2024 ਨੂੰ ਤਮਿਲ ਨਾਡੂ ਵਿਚ ਕਈ ਮਹੱਤਵਪੂਰਨ ਮੰਦਿਰਾਂ ਦਾ ਦੌਰਾ ਕਰਨਗੇ ।ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੇ ਪੁੱਟਪਰਥੀ ਦੇ ਲੇਪਾਕਸ਼ੀ ਗ੍ਰਾਮ ਸਥਿਤ ਵੀਰਭੱਦਰ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ ਕੀਤੀ
January 16th, 06:13 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰ ਪ੍ਰਦੇਸ਼ ਦੇ ਪੁੱਟਪਰਥੀ ਦੇ ਲੇਪਾਕਸ਼ੀ ਗ੍ਰਾਮ ਸਥਿਤ ਵੀਰਭੱਦਰ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ ਕੀਤੀ। ਸ਼੍ਰੀ ਮੋਦੀ ਨੇ ਤੇਲੁਗੁ ਵਿੱਚ ਰੰਗਨਾਥ ਰਾਮਾਇਣ ਦੇ ਛੰਦ ਸੁਣੇ ਅਤੇ ਆਂਧਰ ਪ੍ਰਦੇਸ਼ ਦੀ ਪਰੰਪਰਾਗਤ ਛਾਇਆ ਕਠਪੁਤਲੀ ਕਲਾ ਜਿਸ ਨੂੰ ਥੋਲੂ ਬੋੱਮਾਲਤਾ ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਦੇ ਮਾਧਿਅਮ ਨਾਲ ਪ੍ਰਸਤੁਤ ਜਟਾਯੁ ਦੀ ਕਹਾਣੀ ਦੇਖੀ।ਆਈ ਸ਼੍ਰੀ ਸੋਨਲ ਮਾਤਾ ਦੇ ਜਨਮ ਸਤਾਬਦੀ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
January 13th, 12:00 pm
ਜਨਮਸ਼ਤਾਬਦੀ ਦੇ ਇਸ ਤਿੰਨ ਦਿਨਾਂ ਮਹੋਤਸਵ ਦੇ ਦਰਮਿਆਨ ਆਈ ਸ਼੍ਰੀ ਸੋਨਲ ਮਾਂ ਦੀਆਂ ਯਾਦਾਂ ਸਾਡੇ ਨਾਲ ਹਨ। ਭਗਵਤੀ ਸਵਰੂਪ ਸੋਨਲ ਮਾਂ ਇਸ ਗੱਲ ਦੇ ਸਾਕਸ਼ਾਤ ਉਦਾਹਰਣ ਰਹੇ ਕਿ ਭਾਰਤ ਭੂਮੀ ਕਿਸੇ ਵੀ ਯੁੱਗ ਵਿੱਚ ਅਵਤਾਰੀ ਆਤਮਾਵਾਂ ਤੋਂ ਖਾਲੀ ਨਹੀਂ ਹੁੰਦੀ ਹੈ। ਗੁਜਰਾਤ ਅਤੇ ਸੌਰਾਸ਼ਟਰ ਦੀ ਇਹ ਧਰਤੀ ਤਾਂ ਖਾਸ ਤੌਰ ‘ਤੇ ਮਹਾਨ ਸੰਤਾਂ ਅਤੇ ਵਿਭੂਤੀਆਂ ਦੀ ਭੂਮੀ ਰਹੀ ਹੈ। ਕਿਤਨੇ ਹੀ ਸੰਤ ਅਤੇ ਮਹਾਨ ਆਤਮਾਵਾਂ ਨੇ ਇਸ ਖੇਤਰ ਵਿੱਚ ਪੂਰੀ ਮਾਨਵਤਾ ਦੇ ਲਈ ਆਪਣਾ ਪ੍ਰਕਾਸ਼ ਬਿਖੇਰਾ ਹੈ। ਪਵਿੱਤਰ ਗਿਰਨਾਰ ਤਾਂ ਸਾਕਸ਼ਾਤ ਭਗਵਾਨ ਦੱਤਾਤ੍ਰੇਯ ਅਤੇ ਅਣਗਿਣਤ ਸੰਤਾਂ ਦਾ ਸਥਾਨ ਰਿਹਾ ਹੈ। ਸੌਰਾਸ਼ਟਰ ਦੀ ਇਸ ਸਨਾਤਨ ਸੰਤ ਪਰੰਪਰਾ ਵਿੱਚ ਸ਼੍ਰੀ ਸੋਨਲ ਮਾਂ ਆਧੁਨਿਕ ਯੁਗ ਦੇ ਲਈ ਪ੍ਰਕਾਸ਼ ਸਤੰਭ ਦੀ ਤਰ੍ਹਾਂ ਹਨ। ਉਨ੍ਹਾਂ ਦੀ ਆਧਿਅਤਮਿਕ ਊਰਜਾ, ਉਨ੍ਹਾਂ ਦੀਆਂ ਮਾਨਵੀ ਸਿੱਖਿਆਵਾਂ, ਉਨ੍ਹਾਂ ਦੀ ਤਪੱਸਿਆ, ਇਸ ਨਾਲ ਉਨ੍ਹਾਂ ਦੇ ਵਿਅਕਤੀਤਵ ਵਿੱਚ ਇੱਕ ਅਦਭੁਤ ਦੇਵੀ ਆਕਰਸ਼ਣ ਪੈਦਾ ਹੁੰਦਾ ਹੈ। ਉਸ ਦੀ ਅਨੁਭੂਤੀ ਅੱਜ ਵੀ ਜੂਨਾਗੜ੍ਹ ਅਤੇ ਮਢੜਾ ਦੇ ਸੋਨਲ ਧਾਮ ਵਿੱਚ ਕੀਤੀ ਜਾ ਸਕਦੀ ਹੈ।ਪ੍ਰਧਾਨ ਮੰਤਰੀ ਨੇ ਵੀਡੀਓ ਸੰਦੇਸ਼ ਦੇ ਜ਼ਰੀਏ ਆਈ ਸ਼੍ਰੀ ਸੋਨਲ ਮਾਤਾ ਜੀ ਦੇ ਜਨਮ ਸ਼ਤਾਬਦੀ ਪ੍ਰੋਗਰਾਮ ਨੂੰ ਸੰਬੋਧਨ ਕੀਤਾ
January 13th, 11:30 am
ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਆਈ ਸ਼੍ਰੀ ਸੋਨਲ ਮਾਂ ਦੀ ਜਨਮਸ਼ਤਾਬਦੀ ਪੌਸ਼ (ਪੋਹ) ਦੇ ਪਵਿੱਤਰ ਮਹੀਨੇ ਵਿੱਚ ਹੋ ਰਹੀ ਹੈ ਅਤੇ ਇਸ ਪਾਵਨ ਆਯੋਜਨ ਨਾਲ ਜੁੜਨਾ ਸੁਭਾਗ ਦੀ ਗੱਲ ਹੈ। ਪ੍ਰਧਾਨ ਮੰਤਰੀ ਨੇ ਸੋਨਲ ਮਾਤਾ ਜੀ ਦੇ ਅਸ਼ੀਰਵਾਦ ਦੇ ਲਈ ਆਭਾਰ ਵਿਅਕਤ ਕੀਤਾ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਸਮੁੱਚੇ ਚਾਰਣ ਸਮਾਜ ਅਤੇ ਵਿਵਸਥਾਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਉਨ੍ਹਾਂ ਨੇ ਕਿਹਾ ਕਿ ਮਢੜਾ ਧਾਮ ਚਾਰਣ ਭਾਈਚਾਰੇ ਦੇ ਲਈ ਸ਼ੁਰਧਾ, ਭਗਤੀ, ਅਨੁਸ਼ਠਾਨ ਅਤੇ ਪਰੰਪਰਾਵਾਂ ਦਾ ਕੇਂਦਰ ਹੈ। ਮੈਂ ਸ਼੍ਰੀ ਆਈ ਦੇ ਚਰਣਾਂ ਵਿੱਚ ਸ਼ੀਸ ਝੁਕਾ ਕੇ ਵੰਦਨ ਕਰਦਾ ਹਾਂ।”Social justice is not means of political sloganeering but an “Article of Faith for us: PM Modi on BJP Sthapana Divas
April 06th, 09:40 am
PM Modi addressed the Foundation Day celebrations of the BJP. He said, “BJP is born as a tribute to India’s democracy and will always strive to strengthen India’s democracy and its Constitutional values. BJP through its progressive mindset has always envisaged Sabka Saath, Sabka Vishwas, and Sabka Prayas.”BJP Commemorates Sthapana Divas, PM Modi appreciates the role, support, and efforts of the party Karyakartas in this journey
April 06th, 09:30 am
PM Modi addressed the Foundation Day celebrations of the BJP. He said, “BJP is born as a tribute to India’s democracy and will always strive to strengthen India’s democracy and its Constitutional values. BJP through its progressive mindset has always envisaged Sabka Saath, Sabka Vishwas, and Sabka Prayas.”ਦਿੱਲੀ-ਕਰਨਾਟਕ ਸੰਘ ਦੇ ਅੰਮ੍ਰਿਤ ਮਹੋਤਸਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 25th, 05:20 pm
ਕਰਨਾਟਕ ਦੇ ਮੁੱਖ ਮੰਤਰੀ, ਸ਼੍ਰੀ ਬਸਾਵਰਾਜ ਬੋੱਮਈ ਜੀ, ਮੰਤਰੀ ਪਰਿਸ਼ਦ ਵਿੱਚ ਮੇਰੇ ਸਾਥੀ ਪ੍ਰਲਹਾਦ ਜੋਸ਼ੀ ਜੀ, ਸੰਸਦ ਵਿੱਚ ਸਾਡੇ ਸੀਨੀਅਰ ਸਾਥੀ ਡਾ. ਵੀਰੇਂਦਰ ਹੇਗੜ ਜੀ, ਪਰਮਪੂਜਯ ਸਵਾਮੀ ਨਿਰਮਲਾਨੰਦ-ਨਾਥ ਸਵਾਮੀ ਜੀ, ਪਰਮਪੂਜਯ ਸ਼੍ਰੀ ਸ਼੍ਰੀ ਸ਼ਿਵਰਰਾਤ੍ਰੀ ਦੇਸ਼ੀਕੇਂਦਰ ਸਵਾਮੀ ਜੀ, ਸ਼੍ਰੀ ਸ਼੍ਰੀ ਵਿਸ਼ਵਪ੍ਰਸੰਨ ਤੀਰਥ ਸਵਾਮੀ ਜੀ, ਸ਼੍ਰੀ ਸ਼੍ਰੀ ਨੰਜਾਵਧੂਤਾ ਸਵਾਮੀ ਜੀ, ਸ਼੍ਰੀ ਸ਼੍ਰੀ ਸ਼ਿਵਮੂਰਤੀ ਸ਼ਿਵਾਚਾਰਯ ਸਵਾਮੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਰੇ ਸਹਿਯੋਗੀਗਣ, ਸਾਂਸਦਣ, ਭਾਈ ਸੀਟੀ ਰਵੀ ਜੀ, ਦਿੱਲੀ-ਕਰਨਾਟਕ ਸੰਘ ਦੇ ਸਾਰੇ ਮੈਂਬਰਗਣ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿੱਚ ਦਿੱਲੀ-ਕਰਨਾਟਕ ਸੰਘ ਦੇ ‘ਬਰਿਸੂ ਕੰਨੜ ਦਿਮ ਦਿਮਾਵਾ’ ਅੰਮ੍ਰਿਤ ਮਹੋਤਸਵ ਦਾ ਉਦਘਾਟਨ ਕੀਤਾ
February 25th, 05:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿੱਚ ਅੱਜ ਬਰਿਸੂ ਕੰਨੜ ਦਿਮ ਦਿਮਾਵਾ ਸੱਭਿਆਚਾਰਕ ਉਤਸਵ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਪ੍ਰਗਦਰਸ਼ਨੀ ਦਾ ਅਵਲੋਕਨ ਵੀ ਕੀਤਾ । ਇਹ ਉਤਸਵ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੀ ਸਰਪ੍ਰਸਤੀ ਵਿੱਚ ਆਜੋਜਿਤ ਕੀਤਾ ਗਿਆ ਅਤੇ ਕਰਨਾਟਕ ਦੀ ਸੰਸਕ੍ਰਿਤੀ , ਪਰੰਪਰਾਵਾਂ ਅਤੇ ਇਤਿਹਾਸ ਦਾ ਉਤਸਵ ਮਨਾਇਆ ।ਅਸਮਾਨ ਸੀਮਾ ਨਹੀਂ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
November 27th, 11:00 am
ਮੇਰੇ ਪਿਆਰੇ ਦੇਸ਼ਵਾਸੀਓ! ਨਮਸਕਾਰ। ‘ਮਨ ਕੀ ਬਾਤ’ ਵਿੱਚ ਇੱਕ ਵਾਰ ਫਿਰ ਤੁਹਾਡੇ ਸਾਰਿਆਂ ਦਾ ਬਹੁਤ-ਬਹੁਤ ਸੁਆਗਤ ਹੈ। ਇਹ ਪ੍ਰੋਗਰਾਮ 95ਵਾਂ ਐਪੀਸੋਡ ਹੈ। ਅਸੀਂ ਬਹੁਤ ਤੇਜ਼ੀ ਨਾਲ ‘ਮਨ ਕੀ ਬਾਤ’ ਦੇ ਸੈਂਕੜੇ ਵੱਲ ਵਧ ਰਹੇ ਹਾਂ। ਇਹ ਪ੍ਰੋਗਰਾਮ ਮੇਰੇ ਲਈ 130 ਕਰੋੜ ਦੇਸ਼ਵਾਸੀਆਂ ਨਾਲ ਜੁੜਨ ਦਾ ਇੱਕ ਹੋਰ ਮਾਧਿਅਮ ਹੈ। ਹਰ ਐਪੀਸੋਡ ਤੋਂ ਪਹਿਲਾਂ ਪਿੰਡਾਂ-ਸ਼ਹਿਰਾਂ ਤੋਂ ਆਏ ਢੇਰ ਸਾਰੇ ਪੱਤਰਾਂ ਨੂੰ ਪੜ੍ਹਨਾ, ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਦੇ ਆਡੀਓ ਮੈਸਿਜ ਸੁਣਨਾ, ਇਹ ਮੇਰੇ ਲਈ ਇੱਕ ਅਧਿਆਤਮਿਕ ਅਨੁਭਵ ਦੇ ਵਾਂਗ ਹੁੰਦਾ ਹੈ।Vision of self-reliant India embodies the spirit of global good: PM Modi in Indonesia
November 15th, 04:01 pm
PM Modi interacted with members of Indian diaspora and Friends of India in Bali, Indonesia. He highlighted the close cultural and civilizational linkages between India and Indonesia. He referred to the age old tradition of Bali Jatra” to highlight the enduring cultural and trade connect between the two countries.ਪ੍ਰਧਾਨ ਮੰਤਰੀ ਵਲੋਂ ਇੰਡੋਨੇਸ਼ੀਆ ਦੇ ਬਾਲੀ ਵਿੱਚ ਭਾਰਤੀ ਭਾਈਚਾਰੇ ਅਤੇ ਭਾਰਤ ਦੇ ਮਿੱਤਰਾਂ ਨਾਲ ਗੱਲਬਾਤ
November 15th, 04:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 15 ਨਵੰਬਰ 2022 ਨੂੰ ਬਾਲੀ, ਇੰਡੋਨੇਸ਼ੀਆ ਵਿੱਚ ਭਾਰਤੀ ਭਾਈਚਾਰੇ ਦੇ 800 ਤੋਂ ਵੱਧ ਮੈਂਬਰਾਂ ਅਤੇ ਭਾਰਤ ਦੇ ਮਿੱਤਰਾਂ ਨੂੰ ਸੰਬੋਧਿਤ ਕੀਤਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਇਹ ਸਾਰੇ ਜੀਵੰਤ ਅਤੇ ਵਿਭਿੰਨ ਲੋਕ ਸਮੁੱਚੇ ਇੰਡੋਨੇਸ਼ੀਆ ਤੋਂ ਇਕੱਠੇ ਹੋਏ ਸਨ।ਕਰਨਾਟਕ ਦੇ ਬੰਗਲੁਰੂ ਵਿੱਚ ਜਨਤਕ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 11th, 12:32 pm
ਅੱਜ ਇਨ੍ਹਾਂ ਮਹਾਨ ਵਿਭੂਤੀਆਂ ਨੂੰ ਸਨਮਾਨ ਦਿੰਦੇ ਹੋਏ ਅਸੀਂ ਬੰਗਲੁਰੂ ਦੇ, ਕਰਨਾਟਕਾ ਦੇ ਵਿਕਾਸ ਅਤੇ ਵਿਰਾਸਤ ਦੋਹਾਂ ਨੂੰ ਸਸ਼ਕਤ ਕਰ ਰਹੇ ਹਾਂ। ਅੱਜ ਕਰਨਾਟਕਾ ਨੂੰ ਪਹਿਲੀ ਮੇਡ ਇਨ ਇੰਡੀਆ ਵੰਦੇ ਭਾਰਤ ਟ੍ਰੇਨ ਮਿਲੀ। ਇਹ ਟ੍ਰੇਨ ਚੇਨਈ, ਦੇਸ਼ ਦੀ ਸਟਾਰਟ-ਅੱਪ ਕੈਪੀਟਲ ਬੰਗਲੁਰੂ ਅਤੇ ਧਰੋਹਰਾਂ ਦੇ ਸ਼ਹਿਰ ਮੈਸੁਰੂ ਨੂੰ ਆਪਸ ਵਿੱਚ ਜੋੜਦੀ ਹੈ। ਕਰਨਾਟਕਾ ਦੇ ਲੋਕਾਂ ਨੂੰ ਅਯੁੱਧਿਆ, ਪ੍ਰਯਾਗਰਾਜ ਅਤੇ ਕਾਸ਼ੀ ਦੇ ਦਰਸ਼ਨ ਕਰਾਉਣ ਵਾਲੀ ਭਾਰਤ ਗੌਰਵ ਕਾਸ਼ੀ ਦਰਸ਼ਨ ਟ੍ਰੇਨ ਦੀ ਵੀ ਅੱਜ ਸ਼ੁਰੂਆਤ ਹੋਈ ਹੈ। ਅੱਜ ਕੈਂਪੇਗੌੜਾ ਇੰਟਰਨੈਸ਼ਨਲ ਏਅਰਪੋਰਟ ਦੇ ਦੂਸਰੇ ਟਰਮੀਨਲ ਦਾ ਵੀ ਉਦਘਾਟਨ ਹੋਇਆ ਹੈ। ਮੈਂ ਸੋਸ਼ਲ ਮੀਡੀਆ ‘ਤੇ ਏਅਰਪੋਰਟ ਦੇ ਨਵੇਂ ਟਰਮੀਨਲ ਦੀਆਂ ਕੁਝ ਤਸਵੀਰਾਂ ਪੋਸਟ ਕੀਤੀਆਂ ਸਨ। ਅਤੇ ਅੱਜ ਉੱਥੇ ਜਾ ਕੇ ਲਗਿਆ ਕਿ ਨਵਾਂ ਟਰਮੀਨਲ, ਤਸਵੀਰਾਂ ਵਿੱਚ ਜਿਤਨਾ ਸੁੰਦਰ ਦਿਖ ਰਿਹਾ ਹੈ, ਉਸ ਤੋਂ ਵੀ ਜ਼ਿਆਦਾ ਭਵਯ (ਸ਼ਾਨਦਾਰ) ਹੈ, ਆਧੁਨਿਕ ਹੈ। ਇਹ ਬੰਗਲੁਰੂ ਦੇ ਲੋਕਾਂ ਦੀ ਬਹੁਤ ਪੁਰਾਣੀ ਮੰਗ ਸੀ ਜੋ ਹੁਣ ਸਾਡੀ ਸਰਕਾਰ ਪੂਰਾ ਕਰ ਰਹੀ ਹੈ।PM Modi attends a programme at inauguration of 'Statue of Prosperity' in Bengaluru
November 11th, 12:31 pm
PM Modi addressed a public function in Bengaluru, Karnataka. Throwing light on the vision of a developed India, the PM said that connectivity between cities will play a crucial role and it is also the need of the hour. The Prime Minister said that the new Terminal 2 of Kemepegowda Airport will add new facilities and services to boost connectivity.