ਪੀਐੱਮ-ਜਨਮਨ ਦੇ ਤਹਿਤ ਪੀਐੱਮਏਵਾਈ (ਜੀ) ਦੇ 1 ਲੱਖ ਲਾਭਾਰਥੀਆਂ ਨੂੰ ਪਹਿਲੀ ਕਿਸਤ ਜਾਰੀ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 15th, 12:15 pm
ਜੋਹਾਰ, ਰਾਮ-ਰਾਮ। ਇਸ ਸਮੇਂ ਦੇਸ਼ ਵਿੱਚ ਉਤਸਵ ਦਾ ਮਾਹੌਲ ਹੈ। ਉੱਤਰਾਯਣ, ਮਕਰ ਸੰਕ੍ਰਾਂਤੀ, ਪੋਂਗਲ, ਬੀਹੂ, ਕਿੰਨੇ ਹੀ ਤਿਉਹਾਰਾਂ ਦੀ ਉਮੰਗ ਚਾਰੋਂ ਤਰਫ਼ ਛਾਈ ਹੋਈ ਹੈ। ਇਸ ਉਤਸ਼ਾਹ ਨੂੰ ਅੱਜ ਦੇ ਇਸ ਆਯੋਜਨ ਹੋਰ ਸ਼ਾਨਦਾਰ, ਜਾਨਦਾਰ ਬਣਾ ਦਿੱਤਾ। ਅਤੇ ਤੁਹਾਡੇ ਨਾਲ ਗੱਲ ਕਰਕੇ ਮੇਰਾ ਵੀ ਉਤਸਵ ਬਣ ਗਿਆ। ਅੱਜ ਇੱਕ ਤਰਫ਼ ਜਦੋਂ ਅਯੁੱਧਿਆ ਵਿੱਚ ਦੀਪਾਵਲੀ ਮਨਾਈ ਜਾ ਰਹੀ ਹੈ, ਤਾਂ ਦੂਸਰੀ ਤਰਫ਼ ਇੱਕ ਲੱਖ ਅਤਿ-ਪਿਛੜੇ ਮੇਰੇ ਜਨਜਾਤੀ ਭਾਈ-ਭੈਣ, ਜੋ ਮੇਰੇ ਪਰਿਵਾਰ ਦੇ ਹੀ ਮੈਂਬਰ ਹਨ। ਮੇਰੇ ਇਨ੍ਹਾਂ ਜਨਜਾਤੀ ਪਰਿਵਾਰ, ਅਤਿ-ਪਿਛੜੇ ਜਨਜਾਤੀ ਪਰਿਵਾਰ, ਉਨ੍ਹਾਂ ਦੇ ਘਰ ਦੀਵਾਲੀ ਮਨ ਰਹੀ ਹੈ, ਇਹ ਆਪਣੇ ਆਪ ਵਿੱਚ ਮੇਰੇ ਲਈ ਬਹੁਤ ਵੱਡੀ ਖੁਸ਼ੀ ਹੈ। ਅੱਜ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪੱਕੇ ਘਰ ਦੇ ਲਈ ਪੈਸੇ ਟ੍ਰਾਂਸਫਰ ਕੀਤੇ ਜਾ ਰਹੇ ਹਨ। ਮੈਂ ਇਨ੍ਹਾਂ ਸਾਰੇ ਪਰਿਵਾਰਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਮਕਰ ਸੰਕ੍ਰਾਂਤੀ ਦੀ ਸ਼ੁਭਕਾਮਨਾਵਾਂ ਦਿੰਦਾ ਹਾਂ, ਅਤੇ ਮੈਨੂੰ ਇਹ ਪੁਣਯ ਕਾਰਜ ਕਰਨ ਦੇ ਲਈ ਨਿਮਿਤ ਬਨਣ ਦਾ ਅਵਸਰ ਮਿਲਦਾ ਹੈ, ਇਹ ਵੀ ਮੇਰੇ ਜੀਵਨ ਵਿੱਚ ਬਹੁਤ ਆਨੰਦ ਦੀ ਗੱਲ ਹੈ।ਪ੍ਰਧਾਨ ਮੰਤਰੀ ਨੇ ਪੀਐੱਮ-ਜਨਮਨ ਦੇ ਤਹਿਤ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੇ 1 ਲੱਖ ਲਾਭਾਰਥੀਆਂ ਨੂੰ ਪਹਿਲੀ ਕਿਸਤ ਜਾਰੀ ਕੀਤੀ
January 15th, 12:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਪ੍ਰਧਾਨ ਮੰਤਰੀ ਜਨਜਾਤੀ ਆਦਿਵਾਸੀ ਨਿਆਯ ਮਹਾ ਅਭਿਯਾਨ (ਪੀਐੱਮ-ਜਨਮਨ) ਦੇ ਤਹਿਤ ਪ੍ਰਧਾਨ ਮੰਤਰੀ ਆਵਾਸ ਯੋਜਨਾ- ਗ੍ਰਾਮੀਣ (ਪੀਐੱਮਏਵਾਈ-ਜੀ) ਦੇ 1 ਲੱਖ ਲਾਭਾਰਥੀਆਂ ਨੂੰ ਪਹਿਲੀ ਕਿਸਤ ਜਾਰੀ ਕੀਤੀ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਪੀਐੱਮ-ਜਨਮਨ ਦੇ ਲਾਭਾਰਥੀਆਂ ਨਾਲ ਗੱਲਬਾਤ ਵੀ ਕੀਤੀ।ਦਿੱਲੀ ਦੇ ਦਵਾਰਕਾ ਵਿੱਚ ਵਿਜੈਦਸ਼ਮੀ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 24th, 06:32 pm
ਮੈਂ ਸਮੁੱਚੇ ਭਾਰਤਵਾਸੀਆਂ ਨੂੰ ਸ਼ਕਤੀ ਉਪਾਸਨਾ ਪਰਵ ਨਵਰਾਤ੍ਰ ਅਤੇ ਵਿਜੈ ਪਰਵ ਵਿਜੈਦਸ਼ਮੀ ਦੀਆਂ ਅਨੇਕ-ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ। ਵਿਜੈਦਸ਼ਮੀ ਦਾ ਇਹ ਪਰਵ, ਅਨਿਆਂ ‘ਤੇ ਨਿਆਂ ਦੀ ਜਿੱਤ, ਅਹੰਕਾਰ ‘ਤੇ ਵਿਨਿਮਰਤਾ ਦੀ ਜਿੱਤ ਅਤੇ ਆਵੇਸ਼ ‘ਤੇ ਧੀਰਜ ਦੀ ਜਿੱਤ ਦਾ ਪਰਵ ਹੈ। ਇਹ ਅੱਤਿਆਚਾਰੀ ਰਾਵਣ ‘ਤੇ ਭਗਵਾਨ ਸ਼੍ਰੀ ਰਾਮ ਦੀ ਜਿੱਤ ਦਾ ਪਰਵ ਹੈ। ਅਸੀਂ ਇਸੇ ਭਾਵਨਾ ਦੇ ਨਾਲ ਹਰ ਵਰ੍ਹੇ ਰਾਵਣ ਦਹਿਨ ਕਰਦੇ ਹਾਂ। ਲੇਕਿਨ ਸਿਰਫ਼ ਇੰਨਾ ਹੀ ਕਾਫੀ ਨਹੀਂ ਹੈ। ਇਹ ਪਰਵ ਸਾਡੇ ਲਈ ਸੰਕਲਪਾਂ ਦਾ ਵੀ ਪਰਵ ਹੈ, ਆਪਣੇ ਸੰਕਲਪਾਂ ਨੂੰ ਦੋਹਰਾਉਣ ਦਾ ਵੀ ਪਰਵ ਹੈ।ਪ੍ਰਧਾਨ ਮੰਤਰੀ ਨੇ ਦਿੱਲੀ ਦੇ ਦਵਾਰਕਾ ਵਿੱਚ ਵਿਜੈਦਸ਼ਮੀ ਸਮਾਰੋਹ ਨੂੰ ਸੰਬੋਧਿਤ ਕੀਤਾ
October 24th, 06:31 pm
ਇਸ ਅਵਸਰ ‘ਤੇ ਉਪਸਥਿਤ ਜਨਸਮੂਹ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਜੈਦਸ਼ਮੀ ਅਨਿਆਂ ‘ਤੇ ਨਿਆਂ ਦੀ, ਅਹੰਕਾਰ ‘ਤੇ ਨਿਮਰਤਾ ਦੀ, ਅਤੇ ਗੁੱਸੇ ‘ਤੇ ਸਬਰ ਦੀ ਜਿੱਤ ਦਾ ਪਰਵ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸੰਕਲਪਾਂ ਨੂੰ ਦੋਹਰਾਉਣ ਦਾ ਵੀ ਵਿਸ਼ੇਸ਼ ਸ਼ੁਭ ਦਿਨ ਹੈ।ਅਸਮਾਨ ਸੀਮਾ ਨਹੀਂ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
November 27th, 11:00 am
ਮੇਰੇ ਪਿਆਰੇ ਦੇਸ਼ਵਾਸੀਓ! ਨਮਸਕਾਰ। ‘ਮਨ ਕੀ ਬਾਤ’ ਵਿੱਚ ਇੱਕ ਵਾਰ ਫਿਰ ਤੁਹਾਡੇ ਸਾਰਿਆਂ ਦਾ ਬਹੁਤ-ਬਹੁਤ ਸੁਆਗਤ ਹੈ। ਇਹ ਪ੍ਰੋਗਰਾਮ 95ਵਾਂ ਐਪੀਸੋਡ ਹੈ। ਅਸੀਂ ਬਹੁਤ ਤੇਜ਼ੀ ਨਾਲ ‘ਮਨ ਕੀ ਬਾਤ’ ਦੇ ਸੈਂਕੜੇ ਵੱਲ ਵਧ ਰਹੇ ਹਾਂ। ਇਹ ਪ੍ਰੋਗਰਾਮ ਮੇਰੇ ਲਈ 130 ਕਰੋੜ ਦੇਸ਼ਵਾਸੀਆਂ ਨਾਲ ਜੁੜਨ ਦਾ ਇੱਕ ਹੋਰ ਮਾਧਿਅਮ ਹੈ। ਹਰ ਐਪੀਸੋਡ ਤੋਂ ਪਹਿਲਾਂ ਪਿੰਡਾਂ-ਸ਼ਹਿਰਾਂ ਤੋਂ ਆਏ ਢੇਰ ਸਾਰੇ ਪੱਤਰਾਂ ਨੂੰ ਪੜ੍ਹਨਾ, ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਦੇ ਆਡੀਓ ਮੈਸਿਜ ਸੁਣਨਾ, ਇਹ ਮੇਰੇ ਲਈ ਇੱਕ ਅਧਿਆਤਮਿਕ ਅਨੁਭਵ ਦੇ ਵਾਂਗ ਹੁੰਦਾ ਹੈ।Read what PM Narendra Modi said on Shri Ram and Ram Rajya
January 13th, 08:51 pm
While inaugurating the Ramayana Bharat Darshana, Mata Sadnam & Statue of Lord Hanuman in Kanyakumari, PM Modi said, “Shri Ram was an ideal son, brother, husband, friend and was a great king. Ayodhya was an ideal city and Ram Rajya was an ideal system.PM Modi releases Digital Version of timeless epic Ramcharitmanas
August 31st, 08:00 pm
PM’s address on the release of the digital version of Ramcharitmanas
August 31st, 05:18 pm
PM releases digital version of Ramcharitmanas
August 31st, 12:51 pm