ਸ੍ਰੀਲੰਕਾ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਵਾਰਤਾ ਸਮੇਂ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
December 16th, 01:00 pm
ਮੈਂ ਰਾਸ਼ਟਰਪਤੀ ਦਿਸਾਨਾਯਕ ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਸਾਨੂੰ ਖੁਸ਼ੀ ਹੈ ਕਿ ਰਾਸ਼ਟਰਪਤੀ ਦੇ ਰੂਪ ਵਿੱਚ ਆਪਣੀ ਪਹਿਲੀ ਵਿਦੇਸ਼ ਯਾਤਰਾ ਦੇ ਲਈ ਤੁਸੀਂ ਭਾਰਤ ਚੁਣਿਆ ਹੈ। ਅੱਜ ਦੀ ਇਸ ਯਾਤਰਾ ਨਾਲ ਸਾਡੇ ਸਬੰਧਾਂ ਵਿੱਚ ਨਵੀਂ ਗਤੀ ਅਤੇ ਊਰਜਾ ਦੀ ਸਿਰਜਣਾ ਹੋ ਰਹੀ ਹੈ। ਅਸੀਂ ਆਪਣੀ ਪਾਰਟਨਰਸ਼ਿਪ ਦੇ ਲਈ ਇੱਕ ਫਿਊਚਰਿਸਟਿਕ ਵਿਜ਼ਨ ਅਪਣਾਇਆ ਹੈ। ਅਸੀਂ ਆਪਣੀ ਆਰਥਿਕ ਸਾਂਝੇਦਾਰੀ ਵਿੱਚ investment-led ਗ੍ਰੋਥ ਅਤੇ ਕਨੈਕਟਿਵਿਟੀ ‘ਤੇ ਬਲ ਦਿੱਤਾ ਹੈ। ਅਤੇ, ਨਿਰਣਾ ਲਿਆ ਹੈ ਕਿ ਫਿਜ਼ੀਕਲ, ਡਿਜੀਟਲ ਅਤੇ ਐਨਰਜੀ ਕਨੈਕਟਿਵਿਟੀ ਸਾਡੀ ਭਾਗੀਦਾਰੀ ਦੇ ਅਹਿਮ ਥੰਮ੍ਹ ਹੋਣਗੇ। ਦੋਨਾਂ ਦੇਸ਼ਾਂ ਦੇ ਦਰਮਿਆਨ electricity grid connectivity ਅਤੇ multi-product petroleum pipeline ਸਥਾਪਿਤ ਕਰਨ ‘ਤੇ ਕੰਮ ਕੀਤਾ ਜਾਵੇਗਾ। ਸਾਮਪੁਰ ਸੋਲਰ ਪਾਵਰ ਪ੍ਰੋਜੈਕਟ (Sampur Solar Power Project) ਨੂੰ ਗਤੀ ਦਿੱਤੀ ਜਾਵੇਗੀ। ਨਾਲ ਹੀ, ਸ੍ਰੀਲੰਕਾ ਦੇ ਪਾਵਰ ਪਲਾਂਟਸ ਦੇ ਲਈ LNG ਸਪਲਾਈ ਕੀਤੀ ਜਾਵੇਗੀ। ਦੁਵੱਲੇ ਵਪਾਰ ਨੂੰ ਹੁਲਾਰਾ ਦੇਣ ਦੇ ਲਈ, ਦੋਨੋਂ ਪੱਖ ‘ਏਕਤਾ’ (ETCA) ਨੂੰ ਜਲਦੀ ਸੰਪੰਨ ਕਰਨ ਦਾ ਪ੍ਰਯਾਸ ਕਰਨਗੇ।ਪ੍ਰਧਾਨ ਮੰਤਰੀ 20-21 ਜਨਵਰੀ ਨੂੰ ਤਮਿਲ ਨਾਡੂ ਵਿੱਚ ਕਈ ਮੰਦਿਰਾਂ ਦਾ ਦੌਰਾ ਕਰਨਗੇ
January 18th, 06:59 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 20-21 ਜਨਵਰੀ, 2024 ਨੂੰ ਤਮਿਲ ਨਾਡੂ ਵਿਚ ਕਈ ਮਹੱਤਵਪੂਰਨ ਮੰਦਿਰਾਂ ਦਾ ਦੌਰਾ ਕਰਨਗੇ ।