‘ਹਰ ਘਰ ਤਿਰੰਗਾ’ ਮੁਹਿੰਮ ਦੇਸ਼ ਭਰ ਵਿੱਚ ਤਿਰੰਗੇ ਦੇ ਪ੍ਰਤੀ 140 ਕਰੋੜ ਭਾਰਤੀਆਂ ਦੇ ਗਹਿਰੇ ਸਨਮਾਨ ਨੂੰ ਦਰਸਾਉਂਦੀ ਹੈ: ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ
August 14th, 09:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਹਰ ਘਰ ਤਿਰੰਗਾ’ ਮੁਹਿੰਮ (Har Ghar Tiranga campaign) ਦੇ ਪ੍ਰਤੀ ਅਤਿਅੰਤ ਪ੍ਰਸੰਨਤਾ ਵਿਅਕਤ ਕੀਤੀ ਹੈ। ਪ੍ਰਧਾਨ ਮੰਤਰੀ ਨੇ ਇਸ ਦੇ ਨਾਲ ਹੀ ਇਹ ਭੀ ਕਿਹਾ ਕਿ ‘ਹਰ ਘਰ ਤਿਰੰਗਾ’ ਅੰਦੋਲਨ (Har Ghar Tiranga movement) ਪੂਰੇ ਭਾਰਤ ਵਿੱਚ ਮਕਬੂਲ ਹੋ ਗਿਆ ਹੈ ਜੋ ਤਿਰੰਗੇ (Tricolour) ਦੇ ਪ੍ਰਤੀ 140 ਕਰੋੜ ਭਾਰਤੀਆਂ ਦੇ ਗਹਿਰੇ ਸਨਮਾਨ ਨੂੰ ਦਰਸਾਉਂਦਾ ਹੈ।ਅਯੁੱਧਿਆ ਜੀ ਵਿੱਚ ਸ਼੍ਰੀ ਰਾਮ ਲਲਾ ਦੀ ਪ੍ਰਾਣ-ਪ੍ਰਤਿਸ਼ਠਾ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 22nd, 05:12 pm
ਅੱਜ ਸਾਡੇ ਰਾਮ ਆ ਗਏ ਹਨ! ਸਦੀਆਂ ਦੀ ਪ੍ਰਤੀਖਿਆ ਦੇ ਬਾਅਦ ਸਾਡੇ ਰਾਮ ਆ ਗਏ ਹਨ। ਸਦੀਆਂ ਦਾ ਅਭੂਤਪੂਰਵ ਧੀਰਜ, ਅਣਗਿਣਤ ਬਲੀਦਾਨ, ਤਿਆਗ ਅਤੇ ਤਪੱਸਿਆ ਦੇ ਬਾਅਦ ਸਾਡੇ ਪ੍ਰਭੁ ਰਾਮ ਆ ਗਏ ਹਨ। ਇਸ ਸ਼ੁਭ ਘੜੀ ਦੀ ਆਪ ਸਭ ਨੂੰ, ਸਮਸਤ ਦੇਸ਼ਵਾਸੀਆਂ ਨੂੰ, ਬਹੁਤ-ਬਹੁਤ ਵਧਾਈ।ਪ੍ਰਧਾਨ ਮੰਤਰੀ ਨੇ ਅਯੁੱਧਿਆ ਵਿੱਚ ਨਵੇਂ ਬਣੇ ਸ਼੍ਰੀ ਰਾਮ ਜਨਮਭੂਮੀ ਮੰਦਿਰ (Shri Ram Janmbhoomi Mandir) ਵਿੱਚ ਸ਼੍ਰੀ ਰਾਮ ਲਲਾ (Shri Ramlalla) ਦੀ ਪ੍ਰਾਣ ਪ੍ਰਤਿਸ਼ਠਾ (Pran Pratishtha) ਸਮਾਰੋਹ ਵਿੱਚ ਹਿੱਸਾ ਲਿਆ
January 22nd, 01:34 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਨਵੇਂ ਬਣੇ ਸ਼੍ਰੀ ਰਾਮ ਜਨਮਭੂਮੀ ਮੰਦਿਰ (Shri Ram Janmbhoomi Mandir) ਵਿੱਚ ਸ਼੍ਰੀ ਰਾਮ ਲਲਾ (Shri Ramlalla) ਦੇ ਪ੍ਰਾਣ ਪ੍ਰਤਿਸ਼ਠਾ (Pran Pratishtha -consecration) ਸਮਾਰੋਹ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਸ਼੍ਰੀ ਰਾਮ ਜਨਮਭੂਮੀ ਮੰਦਿਰ (Shri Ram Janmbhoomi Mandir) ਦੇ ਨਿਰਮਾਣ ਵਿੱਚ ਯੋਗਦਾਨ ਦੇਣ ਵਾਲੇ ਸ਼੍ਰਮਜੀਵੀਆਂ (shramjeevi) ਨਾਲ ਗੱਲਬਾਤ ਕੀਤੀ।ਤਮਿਲ ਨਾਡੂ ਦੇ ਤਿਰੂਚਿਰਾਪੱਲੀ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 02nd, 12:30 pm
ਤਮਿਲ ਨਾਡੂ ਦੇ ਰਾਜਪਾਲ ਸ਼੍ਰੀ ਆਰ ਐੱਨ ਰਵੀ ਜੀ, ਮੁੱਖ ਮੰਤਰੀ ਐੱਮ ਕੇ ਸਟਾਲਿਨ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਜਯੋਤੀਰਾਦਿੱਤਿਆ ਸਿੰਧੀਆ ਜੀ, ਅਤੇ ਇਸ ਧਰਤੀ ਦੇ ਸੰਤਾਨ ਮੇਰੇ ਸਾਥੀ ਐੱਲ. ਮੁਰੂਗਨ ਜੀ, ਤਮਿਲ ਨਾਡੂ ਸਰਕਾਰ ਦੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਅਤੇ ਤਮਿਲ ਨਾਡੂ ਦੇ ਮੇਰੇ ਪਰਿਵਾਰਜਨੋਂ!ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਤਿਰੂਚਿਰਾਪੱਲੀ ਵਿੱਚ 20,000 ਕਰੋੜ ਰੁਪਏ ਤੋਂ ਵੱਧ ਦੇ ਅਨੇਕ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
January 02nd, 12:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਤਿਰੂਚਿਰਾਪੱਲੀ ਵਿੱਚ 20,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ, ਰਾਸ਼ਟਰ ਨੂੰ ਸਮਰਪਿਤ ਅਤੇ ਨੀਂਹ ਪੱਥਰ ਰੱਖਿਆ। ਵਿਕਾਸ ਪ੍ਰੋਜਕੈਟਾਂ ਵਿੱਚ ਤਮਿਲ ਨਾਡੂ ਵਿੱਚ ਰੇਲ, ਸੜਕ, ਤੇਲ ਅਤੇ ਗੈਸ ਤੇ ਸ਼ਿਪਿੰਗ ਜਿਹੇ ਖੇਤਰ ਸ਼ਾਮਲ ਹਨ।ਵਾਰਾਣਸੀ ਵਿੱਚ ਕਾਸ਼ੀ –ਤਮਿਲ ਸੰਗਮਮ੍ ਦੇ ਉਦਘਾਟਨ ਦੇ ਅਵਸਰ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 19th, 07:00 pm
ਪ੍ਰੋਗਰਾਮ ਵਿੱਚ ਉਪਸਥਿਤ ਉੱਤਰ ਪ੍ਰਦੇਸ਼ ਦੀ ਗਵਰਨਰ ਆਨੰਦੀ ਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿਤਿਯਾਨਾਥ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਧਰਮੇਂਦਰ ਪ੍ਰਧਾਨ , ਸ਼੍ਰੀ ਐੱਲ ਮੁਰੂਗਨ ਜੀ, ਸਾਬਕਾ ਕੇਂਦਰੀ ਮੰਤਰੀ ਪਾੱਨ ਰਾਧਾਕ੍ਰਿਸ਼ਣਨ ਜੀ, ਵਿਸ਼ਵ ਪ੍ਰਸਿੱਧ ਸੰਗੀਤਕਾਰ ਅਤੇ ਰਾਜ ਸਭਾ ਦੇ ਮੈਂਬਰ ਇਲੈਈਰਾਜਾ ਜੀ, ਬੀਐੱਚਯੂ ਦੇ ਵਾਈਸ ਚਾਂਸਲਰ ਸੁਧੀਰ ਜੈਨ, ਆਈਆਈਟੀ ਮਦਰਾਸ ਦੇ ਡਾਇਰੈਕਟਰ ਪ੍ਰੋਫੈਸਰ ਕਾਮਾਕੋਟ੍ਟਿ ਜੀ, ਹੋਰ ਸਾਰੇ ਮਹਾਨੁਭਾਵ ਅਤੇ ਤਾਮਿਲਨਾਡੂ ਤੋਂ ਮੇਰੀ ਕਾਸ਼ੀ ਵਿੱਚ ਪਿਧਾਰੇ ਸਭ ਮੇਰੇ ਸਨਮਾਨਿਤ ਅਤਿਥੀਗਣ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ‘ਕਾਸ਼ੀ ਤਮਿਲ ਸੰਗਮਮ੍’ (‘Kashi Tamil Sangamam’) ਦਾ ਉਦਘਾਟਨ ਕੀਤਾ
November 19th, 02:16 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਆਯੋਜਿਤ ਕੀਤੇ ਜਾ ਰਹੇ ਮਹੀਨਾ ਭਰ ਚੱਲਣ ਵਾਲੇ ਪ੍ਰੋਗਰਾਮ ‘ਕਾਸ਼ੀ ਤਮਿਲ ਸੰਗਮਮ੍’ (‘Kashi Tamil Sangamam’) ਦਾ ਉਦਘਾਟਨ ਕੀਤਾ।ਪ੍ਰਧਾਨ ਮੰਤਰੀ 16 ਅਪ੍ਰੈਲ ਨੂੰ ਮੋਰਬੀ ਵਿੱਚ ਹਨੂੰਮਾਨ ਜੀ ਦੀ 108 ਫੁੱਟ ਉੱਚੀ ਪ੍ਰਤਿਮਾ ਦਾ ਲੋਕਅਰਪਣ ਕਰਨਗੇ
April 15th, 04:00 pm
‘ਹਨੂੰਮਾਨ ਜਯੰਤੀ’ ਦੇ ਅਵਸਰ ਉੱਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 16 ਅਪ੍ਰੈਲ, 2022 ਨੂੰ ਗੁਜਰਾਤ ਦੇ ਮੋਰਬੀ ਵਿੱਚ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਹਨੂੰਮਾਨ ਜੀ ਦੀ 108 ਫੁੱਟ ਉੱਚੀ ਪ੍ਰਤਿਮਾ ਦਾ ਲੋਕਅਰਪਣ ਕਰਨਗੇ ।Dr. Kalam inspired the youth of India: PM Modi
July 27th, 12:34 pm
While addressing a gathering, the PM paid rich tribute Former President, Dr. APJ Abdul Kalam. Dr. Kalam always reflected the simplicity, depth and calmness of Rameswaram, the PM said. Shri Modi recalled Dr. Kalam's association with the youth and said, Dr. Kalam inspired the youth of India. I can see that today's youth wants to scale heights of progress and become job creators.PM Modi inaugurates Dr. APJ Abdul Kalam Memorial at Pei Karumbu in Rameswaram, Tamil Nadu
July 27th, 12:29 pm
PM Narendra Modi today inaugurated Dr. APJ Abdul Kalam memorial at Rameswaram. He also flagged off ‘Kalam Sandesh Vahini’, an exhibition bus which would travel across various States of the country.PM Modi also distributed sanction letters to the beneficiaries of long liner trawlers, flagged off a new express train from Ayodhya to Rameswaram and released a synopsis of the Green Rameswaram Project.PM to inaugurate Dr. APJ Abdul Kalam Memorial tomorrow
July 26th, 05:59 pm
PM Modi would inaugurate the former President, Dr. APJ Abdul Kalam’s memorial at Rameswaram. PM Modi would flag off ‘Kalam Sandesh Vahini’, an exhibition bus which would travel across various States of the country. PM Modi would also distribute sanction letters to the beneficiaries of long liner trawlers, flag off a new express train from Ayodhya to Rameswaram and release a synopsis of the Green Rameswaram Project.