ਪ੍ਰਧਾਨ ਮੰਤਰੀ ਨੇ ਏਸ਼ੀਆਈ ਖੇਡਾਂ ਵਿੱਚ 10 ਮੀਟਰ ਏਅਰ ਰਾਈਫਲ ਮਹਿਲਾ ਟੀਮ ਮੁਕਾਬਲੇ ਵਿੱਚ ਸਿਲਵਰ ਮੈਡਲ ਹਾਸਲ ਕਰਨ ਲਈ ਨਿਸ਼ਾਨੇਬਾਜ਼ਾਂ ਰਮਿਤਾ, ਮੇਹੁਲੀ ਘੋਸ਼ ਅਤੇ ਆਸ਼ੀ ਚੌਕਸੀ ਨੂੰ ਵਧਾਈਆਂ ਦਿੱਤੀਆਂ।

September 24th, 11:17 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਆਈ ਖੇਡਾਂ, 2022 ਵਿੱਚ 10 ਮੀਟਰ ਏਅਰ ਰਾਈਫਲ ਮਹਿਲਾ ਟੀਮ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ਲਈ ਨਿਸ਼ਾਨੇਬਾਜਾਂ ਰਮਿਤਾ, ਮੇਹੁਲੀ ਘੋਸ਼ ਅਤੇ ਆਸ਼ੀ ਚੌਕਸੇ ਦੀ ਸ਼ਲਾਘਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਏਸ਼ੀਅਨ ਖੇਡਾਂ ਵਿੱਚ 10 ਮੀਟਰ ਏਅਰ ਰਾਈਫਲ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਰਮਿਤਾ ਜਿੰਦਲ ਦੀ ਪ੍ਰਸ਼ੰਸਾ ਕੀਤੀ

September 24th, 11:13 pm

ਮਹਿਲਾ (ਵਿਅਕਤੀਗਤ) ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਨਿਸ਼ਾਨੇਬਾਜ ਰਮਿਤਾ ਜਿੰਦਲ ਦੀ ਪ੍ਰਸ਼ੰਸਾ ਕੀਤੀ ਹੈ।