ਸਿਨੇਮਾ ਦੇ ਦਿੱਗਜ਼ ਰਾਜ ਕਪੂਰ ਦੇ 100 ਸਾਲ ਪੂਰੇ ਹੋਣ ‘ਤੇ ਕਪੂਰ ਫੈਮਿਲੀ ਦੇ ਨਾਲ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 11th, 09:00 pm
ਪਿਛਲੇ ਹਫ਼ਤੇ ਜੋ ਸਾਡਾ ਵ੍ਹਾਟਸਐਪ ਫੈਮਿਲੀ ਗਰੁੱਪ ਹੈ, ਅਸੀਂ ਇੱਕ ਹਫ਼ਤੇ ਤੋਂ ਸਿਰਫ਼ ਇਹੀ ਡਿਸਾਈਡ ਕਰ ਰਹੇ ਹਾਂ ਕਿ ਅਸੀਂ ਕਿਵੇਂ ਤੁਹਾਨੂੰ ਕਹਾਂਗੇ, ਪ੍ਰਾਈਮ ਮਿਨੀਸਟਰ ਜੀ ਜਾਂ, ਪ੍ਰਧਾਨ ਮੰਤਰੀ ਜੀ! ਰੀਮਾ ਬੁਆ ਮੈਨੂੰ ਰੋਜ਼ ਫੋਨ ਕਰਕੇ ਪੁੱਛ ਰਹੇ ਹਨ, ਕੀ ਮੈਂ ਇਹ ਬੋਲ ਸਕਦੀ ਹਾਂ, ਕੀ ਮੈਂ ਉਹ ਬੋਲ ਸਕਦੀ ਹਾਂ?ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਅਭਿਨੇਤਾ ਰਾਜ ਕਪੂਰ ਦੇ ਸ਼ਤਾਬਦੀ ਸਮਾਰੋਹ ਦੇ ਅਵਸਰ ’ਤੇ ਕਪੂਰ ਪਰਿਵਾਰ ਨਾਲ ਗੱਲਬਾਤ ਕੀਤੀ
December 11th, 08:47 pm
ਮਹਾਨ ਰਾਜ ਕਪੂਰ ਦੀ 100ਵੀਂ ਜਯੰਤੀ ਦੇ ਅਵਸਰ ’ਤੇ ਕਪੂਰ ਪਰਿਵਾਰ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਇੱਕ ਭਾਵੁਕ ਗੱਲਬਾਤ ਕੀਤੀ। ਇਸ ਵਿਸ਼ੇਸ਼ ਮੁਲਾਕਾਤ ਵਿੱਚ ਭਾਰਤੀ ਸਿਨੇਮਾ ਵਿੱਚ ਰਾਜ ਕਪੂਰ ਦੇ ਵਿਲੱਖਣ ਯੋਗਦਾਨ ਅਤੇ ਉਨ੍ਹਾਂ ਦੀ ਸਦੀਵੀ ਵਿਰਾਸਤ ਨੂੰ ਸਨਮਾਨਿਤ ਕੀਤਾ ਗਿਆ। ਇਸ ਅਵਸਰ ’ਤੇ, ਪ੍ਰਧਾਨ ਮੰਤਰੀ ਨੇ ਕਪੂਰ ਪਰਿਵਾਰ ਦੇ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨੇ 69ਵੇਂ ਰਾਸ਼ਟਰੀ ਫਿਲਮ ਪੁਰਸਕਾਰ ਨਾਲ ਸਨਮਾਨਤ ਲੋਕਾਂ ਨੂੰ ਵਧਾਈਆਂ ਦਿੱਤੀਆਂ
October 18th, 05:35 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 69ਵੇਂ ਰਾਸ਼ਟਰੀ ਫਿਲਮ ਪੁਰਸਕਾਰ ਨਾਲ ਸਨਮਾਨਤ ਸਾਰੇ ਜੇਤੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਦਾਦਾ ਸਾਹੇਬ ਫਾਲਕੇ ਲਾਈਫਟਾਈਮ ਅਚੀਵਮੈਂਟ ਪੁਰਸਕਾਰ ਨਾਲ ਸਨਮਾਨਤ ਕੀਤੇ ਜਾਣ ‘ਤੇ ਅਭਿਨੇਤ੍ਰੀ ਵਹੀਦਾ ਰਹਿਮਾਨ ਜੀ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ।