ਪ੍ਰਧਾਨ ਮੰਤਰੀ ਨੇ ਮਨ ਕੀ ਬਾਤ ਦੇ ਨਵੀਨਤਮ ਐਪੀਸੋਡ ਵਿੱਚ ਮੋਟਾਪੇ ਦੇ ਖਿਲਾਫ ਸਮੂਹਿਕ ਕਾਰਵਾਈ ਦਾ ਸੱਦਾ ਦਿੱਤਾ
February 24th, 09:11 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੋਟਾਪੇ ਦੀ ਵਧਦੀ ਦਰ ਨਾਲ ਨਿਪਟਣ ਦੀ ਤਤਕਾਲ ਜ਼ਰੂਰਤ ‘ਤੇ ਬਲ ਦਿੰਦੇ ਹੋਏ, ਖੁਰਾਕ ਵਾਲੇ ਤੇਲ ਦੀ ਖਪਤ ਨੂੰ ਘੱਟ ਕਰਨ ਦੇ ਲਈ ਪ੍ਰਮੁੱਖ ਵਿਅਕਤੀਆਂ ਨੂੰ ਨਾਮਿਤ ਕੀਤਾ। ਉਨ੍ਹਾਂ ਨੇ ਉਨ੍ਹਾਂ ਨੂੰ ਅੰਦੋਲਨ ਨੂੰ ਹੋਰ ਵਿਸਤਾਰ ਦੇਣ ਦੇ ਲਈ 10 ਹੋਰ ਲੋਕਾਂ ਨੂੰ ਨਾਮਾਂਕਿਤ ਕਰਨ ਦੀ ਵੀ ਤਾਕੀਦ ਕੀਤੀ।ਪ੍ਰਧਾਨ ਮੰਤਰੀ ਨੇ 69ਵੇਂ ਰਾਸ਼ਟਰੀ ਫਿਲਮ ਪੁਰਸਕਾਰ ਨਾਲ ਸਨਮਾਨਤ ਲੋਕਾਂ ਨੂੰ ਵਧਾਈਆਂ ਦਿੱਤੀਆਂ
October 18th, 05:35 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 69ਵੇਂ ਰਾਸ਼ਟਰੀ ਫਿਲਮ ਪੁਰਸਕਾਰ ਨਾਲ ਸਨਮਾਨਤ ਸਾਰੇ ਜੇਤੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਦਾਦਾ ਸਾਹੇਬ ਫਾਲਕੇ ਲਾਈਫਟਾਈਮ ਅਚੀਵਮੈਂਟ ਪੁਰਸਕਾਰ ਨਾਲ ਸਨਮਾਨਤ ਕੀਤੇ ਜਾਣ ‘ਤੇ ਅਭਿਨੇਤ੍ਰੀ ਵਹੀਦਾ ਰਹਿਮਾਨ ਜੀ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ।