ਵਾਸ਼ਿਮ, ਮਹਾਰਾਸ਼ਟਰ ਵਿੱਚ ਖੇਤੀਬਾੜੀ ਅਤੇ ਪਸ਼ੂਪਾਲਨ ਖੇਤਰ ਦੀਆਂ ਪਹਿਲਕਦਮੀਆਂ ਦੇ ਲਾਂਚ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 05th, 12:05 pm
ਆਜੇਰ ਭਵਯ ਸਭਾੱਨ ਸੰਪੂਰਨ ਦੇਸ਼ੇਤੀ ਉਪਸਥਿਤ ਮਾਰ ਗੋਰ ਭਈ ਯਾਡੀ-ਭੇਨ ਸੇਨ ਜੈ ਸੇਵਾਲਾਲ, ਜੈ ਸੇਵਾਲਾਲ। (आजेर भव्य सभान्न संपूर्ण देशेती उपस्थित मार गोर भई याडी-भेनं सेन जय सेवालाल, जय सेवालाल।)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਾਸ਼ਿਮ, ਮਹਾਰਾਸ਼ਟਰ ਵਿੱਚ ਲਗਭਗ 23,300 ਕਰੋੜ ਰੁਪਏ ਦੀਆਂ ਖੇਤੀਬਾੜੀ ਅਤੇ ਪਸ਼ੂ ਪਾਲਣ ਖੇਤਰ ਨਾਲ ਸਬੰਧਿਤ ਵੱਖ-ਵੱਖ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ
October 05th, 12:01 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਸ਼ਿਮ, ਮਹਾਰਾਸ਼ਟਰ ਵਿੱਚ ਲਗਭਗ 23,300 ਕਰੋੜ ਰੁਪਏ ਦੀਆਂ ਖੇਤੀਬਾੜੀ ਅਤੇ ਪਸ਼ੂ ਪਾਲਣ ਖੇਤਰ ਨਾਲ ਸਬੰਧਿਤ ਵੱਖ-ਵੱਖ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਇਨ੍ਹਾਂ ਪਹਿਲਕਦਮੀਆਂ ਵਿੱਚ ਪ੍ਰਧਾਨ ਮੰਤਰੀ-ਕਿਸਾਨ ਸਨਮਾਨ ਨਿਧੀ ਦੀ 18ਵੀਂ ਕਿਸ਼ਤ ਵੰਡਣਾ, ਨਮੋ ਸ਼ੇਤਕਾਰੀ ਮਹਾਸਨਮਾਨ ਨਿਧੀ ਯੋਜਨਾ ਦੀ 5ਵੀਂ ਕਿਸ਼ਤ ਜਾਰੀ ਕਰਨਾ, ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐੱਫ) ਦੇ ਤਹਿਤ 7,500 ਤੋਂ ਵੱਧ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕਰਨਾ, 9,200 ਕਿਸਾਨ ਸੰਗਠਨਾਂ, 19 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਮਹਾਰਾਸ਼ਟਰ ਵਿੱਚ ਪੰਜ ਸੋਲਰ ਪਾਰਕ ਅਤੇ ਪਸ਼ੂਆਂ ਲਈ ਯੂਨੀਫਾਈਡ ਜੀਨੋਮਿਕ ਚਿੱਪ ਅਤੇ ਸਵਦੇਸ਼ੀ ਲਿੰਗ-ਕ੍ਰਮਬੱਧ ਵੀਰਜ ਟੈਕਨੋਲੋਜੀ ਦੀ ਸ਼ੁਰੂਆਤ ਸ਼ਾਮਲ ਹਨ।ਖੂੰਟੀ, ਝਾਰਖੰਡ ਵਿੱਚ ਜਨਜਾਤੀਯ ਗੌਰਵ ਦਿਵਸ, 2023 ਸਮਾਰੋਹ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
November 15th, 12:25 pm
ਝਾਰਖੰਡ ਦੇ ਰਾਜਪਾਲ ਸੀਪੀ ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਸ਼੍ਰੀਮਾਨ ਹੇਮੰਤ ਸੋਰੇਨ ਜੀ, ਕੇਂਦਰ ਸਰਕਾਰ ਦੇ ਮੇਰੇ ਸਹਿਯੋਗੀ ਮੰਤਰੀ ਅਰਜੁਨ ਮੁੰਡਾ ਜੀ, ਅੰਨਪੂਰਣਾ ਦੇਵੀ ਜੀ, ਅਸੀਂ ਸਭ ਦੇ ਵਰਿਸ਼ਠ ਮਾਰਗਦਰਸ਼ਕ ਸ਼੍ਰੀਮਾਨ ਕਰਿਯਾ ਮੁੰਡਾ ਜੀ, ਮੇਰੇ ਪਰਮ ਮਿੱਤਰ ਬਾਬੂ ਲਾਲ ਮਰਾਂਡੀ ਜੀ, ਹੋਰ ਮਹਾਨੁਭਾਵ ਅਤੇ ਝਾਰਖੰਡ ਦੇ ਮੇਰੇ ਪ੍ਰਿਯ ਪਰਿਵਾਰਜਨ।ਪ੍ਰਧਾਨ ਮੰਤਰੀ ਨੇ ਜਨਜਾਤੀਯ ਗੌਰਵ ਦਿਵਸ, 2023 ਦੇ ਜਸ਼ਨ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਿਤ ਕੀਤਾ
November 15th, 11:57 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਖੂੰਟੀ ਵਿੱਚ ਜਨਜਾਤੀਯ ਗੌਰਵ ਦਿਵਸ, 2023 ਦੇ ਜਸ਼ਨ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਿਤ ਕੀਤਾ। ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ ਨੇ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਅਤੇ ਪ੍ਰਧਾਨ ਮੰਤਰੀ ਵਿਸ਼ੇਸ਼ ਕਮਜ਼ੋਰ ਜਨਜਾਤੀ ਸਮੂਹ ਵਿਕਾਸ ਮਿਸ਼ਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪੀਐੱਮ-ਕਿਸਾਨ ਦੀ 15ਵੀਂ ਕਿਸ਼ਤ ਵੀ ਜਾਰੀ ਕੀਤੀ। ਸ਼੍ਰੀ ਮੋਦੀ ਨੇ ਝਾਰਖੰਡ ਵਿੱਚ ਰੇਲ, ਸੜਕ, ਸਿੱਖਿਆ, ਕੋਲਾ, ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਜਿਹੇ ਕਈ ਖੇਤਰਾਂ ਵਿੱਚ 7200 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਵੀ ਕੀਤਾ।This election is to stop the palm of Congress's corruption and loot from touching MP's locker: PM Modi
November 14th, 12:00 pm
Amidst the ongoing election campaigning in Madhya Pradesh, Prime Minister Modi’s rally spree continued as he addressed a public meeting in Betul today. PM Modi said, “In the past few days, I have travelled to every corner of the state. The affection and trust towards the BJP are unprecedented. Your enthusiasm and this spirit have decided in Madhya Pradesh – ‘Phir Ek Baar, Bhajpa Sarkar’. The people of Madhya Pradesh will come out of their homes on 17th November to create history.”PM Modi campaigns in Madhya Pradesh’s Betul, Shajapur and Jhabua
November 14th, 11:30 am
Amidst the ongoing election campaigning in Madhya Pradesh, Prime Minister Modi’s rally spree continued as he addressed multiple public meetings in Betul, Shajapur and Jhabua today. PM Modi said, “In the past few days, I have traveled to every corner of the state. The affection and trust towards the BJP are unprecedented. Your enthusiasm and this spirit have decided in Madhya Pradesh – ‘Phir Ek Baar, Bhajpa Sarkar’. The people of Madhya Pradesh will come out of their homes on 17th November to create history.”PM Modi addresses public meetings in Madhya Pradesh’s Satna, Chhatarpur & Neemuch
November 09th, 11:00 am
The political landscape in Madhya Pradesh is buzzing as Prime Minister Narendra Modi takes centre-stage with his numerous campaign rallies ahead of the assembly election. Today, the PM addressed huge public gatherings in Satna, Chhatarpur & Neemuch. PM Modi said, “Your one vote has done such wonders that the courage of the country’s enemies has shattered. Your one vote is going to form the BJP government here again. Your one vote will strengthen Modi in Delhi.”Congress Party only believes in Nepotism, Political Favoritism,.Family Rule: PM Modi in Madhya Pradesh
November 05th, 12:00 pm
Ahead of the Assembly Election in the state of Madhya Pradesh, PM Modi addressed a public rally in Seoni, Madhya Pradesh. PM Modi said, “BJP Government in MP symbolizes continuity in good governance & development”.PM Modi addresses a public rally in Seoni & Khandwa, Madhya Pradesh
November 05th, 11:12 am
Ahead of the Assembly Election in the state of Madhya Pradesh, PM Modi addressed two public meetings in Seoni and Khandwa. PM Modi said, “BJP Government in MP symbolizes continuity in good governance & development”.Centre's free ration scheme will be extended by 5 more years: PM Modi in Ratlam
November 04th, 04:12 pm
Amidst his ongoing election campaign, Prime Minister Narendra Modi today addressed a huge public meeting in Ratlam, Madhya Pradesh. Witnessing the massive crowd, PM Modi remarked, “The tremendous wave of support for the BJP in Madhya Pradesh is truly remarkable. It's the BJP that has propelled Madhya Pradesh to great heights in agriculture, enhanced its road and rail infrastructure, fostered industrial growth, and transformed it into a center of modern education. This unwavering faith of the people in the BJP is a testament to our achievements.PM Modi addresses a public meeting in Ratlam, Madhya Pradesh
November 04th, 03:30 pm
Amidst his ongoing election campaign, Prime Minister Narendra Modi today addressed a huge public meeting in Ratlam, Madhya Pradesh. Witnessing the massive crowd, PM Modi remarked, “The tremendous wave of support for the BJP in Madhya Pradesh is truly remarkable. It's the BJP that has propelled Madhya Pradesh to great heights in agriculture, enhanced its road and rail infrastructure, fostered industrial growth, and transformed it into a center of modern education. This unwavering faith of the people in the BJP is a testament to our achievements.ਮੀਰਾਬਾਈ ਸਾਡੇ ਦੇਸ਼ ਦੀਆਂ ਮਹਿਲਾਵਾਂ ਦੇ ਲਈ ਪ੍ਰੇਰਣਾ ਹਨ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
October 29th, 11:00 am
ਮੇਰੇ ਪਿਆਰੇ ਪਰਿਵਾਰਜਨੋਂ, ਨਮਸਕਾਰ! ‘ਮਨ ਕੀ ਬਾਤ’ ਵਿੱਚ ਤੁਹਾਡਾ ਇੱਕ ਵਾਰ ਫਿਰ ਸਵਾਗਤ ਹੈ। ਇਹ ਐਪੀਸੋਡ ਅਜਿਹੇ ਸਮੇਂ ਵਿੱਚ ਹੋ ਰਿਹਾ ਹੈ, ਜਦੋਂ ਪੂਰੇ ਦੇਸ਼ ਵਿੱਚ ਤਿਓਹਾਰਾਂ ਦੀ ਉਮੰਗ ਹੈ। ਤੁਹਾਨੂੰ ਸਾਰਿਆਂ ਨੂੰ ਆਉਣ ਵਾਲੇ ਸਾਰੇ ਤਿਓਹਾਰਾਂ ਦੀਆਂ ਬਹੁਤ-ਬਹੁਤ ਵਧਾਈਆਂ।ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 05th, 03:31 pm
ਮਾਂ ਨਰਮਦਾ ਦੀ ਇਸ ਪਵਿੱਤਰ ਭੂਮੀ (पुण्यभूमि) ਨੂੰ ਪ੍ਰਣਾਮ ਕਰਦੇ ਹੋਏ, ਸ਼ਰਧਾਪੂਰਵਕ ਨਮਨ ਕਰਦੇ ਹੋਏ, ਮੈਂ ਅੱਜ ਜਬਲਪੁਰ ਦਾ ਇੱਕ ਨਵਾਂ ਹੀ ਰੂਪ ਦੇਖ ਰਿਹਾ ਹਾਂ। ਮੈਂ ਦੇਖ ਰਿਹਾ ਹਾਂ ਜਬਲਪੁਰ ਵਿੱਚ ਜੋਸ਼ ਹੈ, ਮਹਾਕੌਸ਼ਲ ਵਿੱਚ ਮੰਗਲ ਹੈ, ਉਮੰਗ ਹੈ, ਉਤਸ਼ਾਹ ਹੈ। ਇਹ ਜੋਸ਼, ਇਹ ਉਤਸ਼ਾਹ, ਦਿਖਾਉਂਦਾ ਹੈ ਕਿ ਮਾਹਕੌਸ਼ਲ ਦੇ ਮਨ ਵਿੱਚ ਕੀ ਹੈ। ਇਸੇ ਉਤਸ਼ਾਹ ਦੇ ਦਰਮਿਆਨ ਅੱਜ ਪੂਰਾ ਦੇਸ਼ ਵੀਰਾਂਗਣਾ ਰਾਣੀ ਦੁਰਗਾਵਤੀ ਜੀ ਦੀ 500ਵੀਂ ਜਨਮ ਜਯੰਤੀ ਮਨਾ ਰਿਹਾ ਹੈ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ 12,600 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
October 05th, 03:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ 12,600 ਕਰੋੜ ਰੁਪਏ ਤੋਂ ਅਧਿਕ ਦੇ ਰੋਡ, ਰੇਲ, ਗੈਸ ਪਾਇਪਲਾਈਨ, ਆਵਾਸ ਅਤੇ ਸਵੱਛ ਪੇਅਜਲ ਜਿਹੇ ਖੇਤਰਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਸ਼੍ਰੀ ਮੋਦੀ ਨੇ ਰਾਣੀ ਦੁਰਗਾਵਤੀ ਦੇ 500ਵੇਂ ਜਨਮ ਸ਼ਤਾਬਦੀ ਸਮਾਰੋਹ ਦੇ ਅਨੁਰੂਪ ਜਬਲਪੁਰ ਵਿੱਚ ‘ਵੀਰਾਂਗਣਾ ਰਾਣੀ ਦੁਰਗਾਵਤੀ ਸਮਾਰਕ ਔਰ ਉਦਯਾਨ’(‘Veerangana Rani Durgavati Smarak aur Udyaan’) ਦਾ ਭੂਮੀ ਪੂਜਨ (‘bhoomi poojan’) ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਇੰਦੌਰ ਵਿੱਚ ਲਾਇਟ ਹਾਊਸ ਪ੍ਰੋਜੈਕਟ ਦੇ ਤਹਿਤ ਨਿਰਮਿਤ 1000 ਤੋਂ ਅਧਿਕ ਮਕਾਨਾਂ ਦਾ ਉਦਘਾਟਨ; ਮੰਡਲਾ, ਜਬਲਪੁਰ ਅਤੇ ਡਿੰਡੋਰੀ ਜ਼ਿਲ੍ਹਿਆਂ ਵਿੱਚ ਕਈ ਜਲ ਜੀਵਨ ਮਿਸ਼ਨ(Jal Jeevan Mission) ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਾ; ਸਿਵਨੀ ਜ਼ਿਲ੍ਹੇ ਵਿੱਚ ਜਲ ਜੀਵਨ ਮਿਸ਼ਨ(Jal Jeevan Mission) ਪ੍ਰੋਜੈਕਟ ਦਾ ਲੋਕਅਰਪਣ ਅਤੇ ਨੀਂਹ ਪੱਥਰ ਰੱਖਣਾ; ਮੱਧ ਪ੍ਰਦੇਸ਼ ਵਿੱਚ ਸੜਕ ਬੁਨਿਆਦੀ ਢਾਂਚੇ ਵਿੱਚ ਸੁਧਾਰ ਦੇ ਲਈ 4800 ਕਰੋੜ ਰੁਪਏ ਤੋਂ ਅਧਿਕ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਾ ਅਤੇ ਲੋਕਅਰਪਣ; 1850 ਕਰੋੜ ਰੁਪਏ ਤੋਂ ਅਧਿਕ ਦੇ ਰੇਲ ਪ੍ਰੋਜੈਕਟਾਂ ਦਾ ਲੋਕਅਰਪਣ; ਵਿਜੈਪੁਰ-ਔਰੈਯਾਂ-ਫੂਲਪੁਰ ਪਾਇਪਲਾਈਨ ਪ੍ਰੋਜੈਕਟ(Vijaipur - Auraiyan- Phulpur Pipeline Project) ; ਜਬਲਪੁਰ ਵਿੱਚ ਇੱਕ ਨਵੇਂ ਬੌਟਲਿੰਗ ਪਲਾਂਟ(new bottling plant in Jabalpur) ਦਾ ਨੀਂਹ ਪੱਥਰ; ਅਤੇ, ਮੁੰਬਈ ਨਾਗਪੁਰ ਝਾਰਸੁਗੁੜਾ ਪਾਇਪਲਾਈਨ ਪ੍ਰੋਜੈਕਟ(Mumbai Nagpur Jharsuguda Pipeline Project) ਦੇ ਨਾਗਪੁਰ ਜਬਲਪੁਰ ਸੈਕਸ਼ਨ (317 ਕਿਲੋਮੀਟਰ) ਦਾ ਨੀਂਹ ਪੱਥਰ ਰੱਖਣਾ ਸ਼ਾਮਲ ਹਨ।Congress cannot breathe without corruption; Modi is guarantee of action against corruption: PM Modi in Raipur
July 07th, 12:00 pm
PM Modi addressed a public meeting in Raipur. PM Modi expressed, The formation of Chhattisgarh saw a significant contribution from the BJP. We possess a profound understanding of the people of Chhattisgarh and are well-aware of their requirements. Consequently, the government of BJP in Delhi is fully committed to propelling the rapid progress of Chhattisgarh.PM Modi campaigns in Raipur, Chhattisgarh
July 07th, 11:44 am
PM Modi addressed a public meeting in Raipur. PM Modi expressed, The formation of Chhattisgarh saw a significant contribution from the BJP. We possess a profound understanding of the people of Chhattisgarh and are well-aware of their requirements. Consequently, the government of BJP in Delhi is fully committed to propelling the rapid progress of Chhattisgarh.ਇਹ ਭਾਰਤ ਦੀ ਵਿਕਾਸ ਕਹਾਣੀ ਦਾ ਮਹੱਤਵਪੂਰਨ ਮੋੜ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
November 28th, 11:30 am
ਮੇਰੇ ਪਿਆਰੇ ਦੇਸ਼ਵਾਸੀਓ! ਨਮਸਕਾਰ। ਅੱਜ ਅਸੀਂ ਇੱਕ ਵਾਰੀ ਫਿਰ ‘ਮਨ ਕੀ ਬਾਤ’ ਦੇ ਲਈ ਇਕੱਠੇ ਹੋ ਰਹੇ ਹਾਂ। ਦੋ ਦਿਨਾਂ ਬਾਅਦ ਦਸੰਬਰ ਦਾ ਮਹੀਨਾ ਵੀ ਸ਼ੁਰੂ ਹੋ ਰਿਹਾ ਹੈ ਅਤੇ ਦਸੰਬਰ ਆਉਂਦਿਆਂ ਹੀ Psychologically ਸਾਨੂੰ ਅਜਿਹਾ ਹੀ ਲਗਦਾ ਹੈ ਕਿ ਚਲੋ ਬਈ ਸਾਲ ਪੂਰਾ ਹੋ ਗਿਆ। ਇਹ ਸਾਲ ਦਾ ਆਖਰੀ ਮਹੀਨਾ ਹੈ ਅਤੇ ਨਵੇਂ ਸਾਲ ਦੇ ਲਈ ਤਾਣੇ-ਬਾਣੇ ਬੁਣਨਾ ਸ਼ੁਰੂ ਕਰ ਦਿੰਦੇ ਹਾਂ। ਇਸੇ ਮਹੀਨੇ Navy Day ਅਤੇ Armed Forces Flag Day ਵੀ ਦੇਸ਼ ਮਨਾਉਂਦਾ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ 16 ਦਸੰਬਰ ਨੂੰ 1971 ਦੇ ਯੁਧ ਦਾ ਸਵਰਣ ਜਯੰਤੀ ਵਰ੍ਹਾ ਵੀ ਦੇਸ਼ ਮਨਾ ਰਿਹਾ ਹੈ। ਮੈਂ ਇਨ੍ਹਾਂ ਸਾਰਿਆਂ ਮੌਕਿਆਂ ’ਤੇ ਦੇਸ਼ ਦੇ ਸੁਰੱਖਿਆ ਬਲਾਂ ਨੂੰ ਯਾਦ ਕਰਦਾ ਹਾਂ, ਸਾਡੇ ਵੀਰਾਂ ਨੂੰ ਯਾਦ ਕਰਦਾ ਹਾਂ ਅਤੇ ਵਿਸ਼ੇਸ਼ ਰੂਪ ਵਿੱਚ ਅਜਿਹੇ ਵੀਰਾਂ ਨੂੰ ਜਨਮ ਦੇਣ ਵਾਲੀਆਂ ਵੀਰ ਮਾਤਾਵਾਂ ਨੂੰ ਯਾਦ ਕਰਦਾ ਹਾਂ। ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਮੈਨੂੰ NamoApp ’ਤੇ Mygov ’ਤੇ ਤੁਹਾਡੇ ਸਾਰਿਆਂ ਦੇ ਢੇਰ ਸਾਰੇ ਸੁਝਾਅ ਵੀ ਮਿਲੇ ਹਨ। ਤੁਸੀਂ ਮੈਨੂੰ ਆਪਣੇ ਪਰਿਵਾਰ ਦਾ ਇੱਕ ਹਿੱਸਾ ਮੰਨਦੇ ਹੋਏ ਆਪਣੇ ਜੀਵਨ ਦੇ ਸੁਖ-ਦੁਖ ਵੀ ਸਾਂਝੇ ਕੀਤੇ ਹਨ। ਇਸ ਵਿੱਚ ਬਹੁਤ ਸਾਰੇ ਨੌਜਵਾਨ ਵੀ ਹਨ, ਵਿਦਿਆਰਥੀ-ਵਿਦਿਆਰਥਣਾਂ ਹਨ, ਮੈਨੂੰ ਵਾਕਈ ਹੀ ਬਹੁਤ ਚੰਗਾ ਲਗਦਾ ਹੈ ਕਿ ‘ਮਨ ਕੀ ਬਾਤ’ ਦਾ ਸਾਡਾ ਇਹ ਪਰਿਵਾਰ ਨਿਰੰਤਰ ਵੱਡਾ ਤਾਂ ਹੋ ਹੀ ਰਿਹਾ ਹੈ, ਮਨ ਨਾਲ ਵੀ ਜੁੜ ਰਿਹਾ ਹੈ ਤੇ ਮਕਸਦ ਨਾਲ ਵੀ ਜੁੜ ਰਿਹਾ ਹੈ ਅਤੇ ਸਾਡੇ ਡੂੰਗੇ ਹੁੰਦੇ ਰਿਸ਼ਤੇ ਸਾਡੇ ਅੰਦਰ ਨਿਰੰਤਰ ਸਕਰਾਤਮਕਤਾ ਦਾ ਇੱਕ ਪ੍ਰਵਾਹ ਪ੍ਰਵਾਹਿਤ ਕਰ ਰਹੇ ਹਨ।Absence of basic facilities like housing, electricity, toilets, gas, roads, hospitals and school has impacted the women, poor women in particular: PM
August 10th, 10:43 pm
PM Modi gave comprehensive exposition of the government’s vision of women empowerment. He said that absence of basic facilities like housing, electricity, toilets, gas, roads, hospitals and school has impacted the women, poor women in particular. PM Modi said that in 2014 we asked these questions from ourselves. It was very clear that these problems need to be addressed in a definite time frame.Number of people, especially women whose lives have been illuminated by the Ujjwala Yojana is unprecedented: PM Modi
August 10th, 12:46 pm
PM Modi launched Ujjwala Yojana 2.0 by handing over LPG connections, at Mahoba Uttar Pradesh today via video conferencing. The Prime Minister noted that the resolve of health, convenience and empowerment of sisters has received great impetus from Ujjwala Yojana. In the first phase of the scheme, 8 crore poor, dalit, deprived, backward and tribal families were given free gas connections.PM launches Ujjwala 2.0 from Mahoba Uttar Pradesh
August 10th, 12:41 pm
PM Modi launched Ujjwala Yojana 2.0 by handing over LPG connections, at Mahoba Uttar Pradesh today via video conferencing. The Prime Minister noted that the resolve of health, convenience and empowerment of sisters has received great impetus from Ujjwala Yojana. In the first phase of the scheme, 8 crore poor, dalit, deprived, backward and tribal families were given free gas connections.