ਜੀਸੀਐੱਮਐੱਮਅਐੱਫ, ਅਮੂਲ ਫੈਡਰੇਸ਼ਨ ਦੇ ਗੋਲਡਨ ਜੁਬਲੀ ਸਮਾਰੋਹ ਵਿਖੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 22nd, 11:30 am
ਗੁਜਰਾਤ ਦੇ ਰਾਜਪਾਲ ਆਚਾਰਿਆ ਦੇਵਵ੍ਰਤ ਜੀ, ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਪੁਰਸ਼ੋਤਮ ਰੁਪਾਲਾ ਜੀ, ਸੰਸਦ ਵਿੱਚ ਮੇਰੇ ਸਾਥੀ ਸੀਆਰ ਪਾਟਿਲ, ਅਮੂਲ ਚੇਅਰਮੈਨ ਸ਼੍ਰੀ ਸ਼ਯਾਮਲ ਭਾਈ, ਅਤੇ ਇੱਥੇ ਇਨੀ ਵੱਡੀ ਸੰਖਿਆ ਵਿੱਚ ਆਏ ਮੇਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਵਿੱਚ ਗੁਜਰਾਤ ਸਹਿਕਾਰੀ ਦੁੱਧ ਮਾਰਕੀਟਿੰਗ ਮਹਾਸੰਘ ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਹਿੱਸਾ ਲਿਆ
February 22nd, 10:44 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਹਿਮਦਾਬਾਦ ਦੇ ਮੋਟੇਰਾ ਸਥਿਤ ਨਰੇਂਦਰ ਮੋਦੀ ਸਟੇਡੀਅਮ ਵਿੱਚ ਗੁਜਰਾਤ ਸਹਿਕਾਰੀ ਦੁੱਧ ਮਾਰਕੀਟਿੰਗ ਮਹਾਸੰਘ (ਜੀਸੀਐੱਮਐੱਮਐੱਫ) ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ ਅਤੇ ਗੋਲਡਨ ਜੁਬਲੀ ਕੌਫੀ ਟੇਬਲ ਬੁੱਕ ਦਾ ਵੀ ਅਨਾਵਰਣ ਕੀਤਾ। ਜੀਸੀਐੱਮਐੱਮਐੱਫ ਸਹਿਕਾਰੀ ਕਮੇਟੀਆਂ ਦੀ ਆਤਮਨਿਰਭਰਤਾ, ਉਨ੍ਹਾਂ ਦੀ ਉੱਦਮਸ਼ੀਲਤਾ ਦੀ ਭਾਵਨਾ ਅਤੇ ਕਿਸਾਨਾਂ ਦੇ ਦ੍ਰਿੜ੍ਹ ਸੰਕਲਪ ਦਾ ਪ੍ਰਮਾਣ ਹੈ, ਜਿਸ ਨੇ ਅਮੂਲ ਨੂੰ ਦੁਨੀਆ ਦੇ ਸਭ ਤੋਂ ਮਜ਼ਬੂਤ ਡੇਅਰੀ ਬ੍ਰਾਂਡਾਂ ਵਿੱਚੋਂ ਇੱਕ ਬਣਾ ਦਿੱਤਾ ਹੈ।ਰਾਜਸਥਾਨ ਦੇ ਭੀਲਵਾੜਾ ਵਿੱਚ ਭਗਵਾਨ ਸ਼੍ਰੀ ਦੇਵਨਾਰਾਇਣ ਜੀ ਦੇ 1111ਵੇਂ ਅਵਤਰਣ ਮਹੋਤਸਵ ਦੇ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 28th, 03:50 pm
ਅੱਜ ਇਸ ਪਾਵਨ ਅਵਸਰ ’ਤੇ ਭਗਵਾਨ ਦੇਵਨਾਰਾਇਣ ਜੀ ਦਾ ਬੁਲਾਵਾ ਆਇਆ ਅਤੇ ਜਦੋਂ ਭਗਵਾਨ ਦੇਵਨਾਰਾਇਣ ਜੀ ਦਾ ਬੁਲਾਵਾ ਆਏ ਅਤੇ ਕੋਈ ਮੌਕਾ ਛੱਡਦਾ ਹੈ ਕੀ? ਮੈਂ ਵੀ ਹਾਜ਼ਰ ਹੋ ਗਿਆ। ਅਤੇ ਤੁਸੀਂ ਯਾਦ ਰੱਖਿਓ, ਇਹ ਕੋਈ ਪ੍ਰਧਾਨ ਮੰਤਰੀ ਇੱਥੇ ਨਹੀਂ ਆਇਆ ਹੈ। ਮੈਂ ਪੂਰੇ ਭਗਤੀਭਾਵ ਨਾਲ ਆਪ ਹੀ ਦੀ ਤਰ੍ਹਾਂ ਇੱਕ ਯਾਤਰੀ ਦੇ ਰੂਪ ਵਿੱਚ ਅਸ਼ੀਰਵਾਦ ਲੈਣ ਆਇਆ ਹਾਂ। ਹੁਣੇ ਮੈਨੂੰ ਯੱਗਸ਼ਾਲਾ ਵਿੱਚ ਪੂਰਨ-ਆਹੂਤੀ ਦੇਣ ਦਾ ਵੀ ਸੁਭਾਗ ਮਿਲਿਆ। ਮੇਰੇ ਲਈ ਇਹ ਵੀ ਸੁਭਾਗ ਦਾ ਵਿਸ਼ਾ ਹੈ ਕਿ ਮੇਰੇ ਜਿਹੇ ਇੱਕ ਸਾਧਾਰਣ ਵਿਅਕਤੀ ਨੂੰ ਅੱਜ ਤੁਹਾਡੇ ਦਰਮਿਆਨ ਆ ਕਰ ਕੇ ਭਗਵਾਨ ਦੇਵਨਾਰਾਇਣ ਜੀ ਦਾ ਅਤੇ ਉਨ੍ਹਾਂ ਦੇ ਸਾਰੇ ਭਗਤਾਂ ਦਾ ਅਸ਼ੀਰਵਾਦ ਪ੍ਰਾਪਤ ਕਰਨ ਦਾ ਇਹ ਪੁਣਯ(ਪੁੰਨ) ਪ੍ਰਾਪਤ ਹੋਇਆ ਹੈ। ਭਗਵਾਨ ਦੇਵਨਾਰਾਇਣ ਅਤੇ ਜਨਤਾ ਜਨਾਰਦਨ, ਦੋਨਾਂ ਦੇ ਦਰਸ਼ਨ ਕਰਕੇ ਮੈਂ ਅੱਜ ਧੰਨ ਹੋ ਗਿਆ ਹਾਂ। ਦੇਸ਼ ਭਰ ਤੋਂ ਇੱਥੇ ਪਧਾਰੇ ਸਾਰੇ ਸ਼ਰਧਾਲੂਆਂ ਦੀ ਭਾਂਤੀ, ਮੈਂ ਭਗਵਾਨ ਦੇਵਨਾਰਾਇਣ ਤੋਂ ਅਨਵਰਤ ਰਾਸ਼ਟਰ ਸੇਵਾ ਦੇ ਲਈ, ਗ਼ਰੀਬਾਂ ਦੇ ਕਲਿਆਣ ਦੇ ਲਈ ਅਸ਼ੀਰਵਾਦ ਮੰਗਣ ਆਇਆ ਹਾਂ।ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਭੀਲਵਾੜਾ ਵਿੱਚ ਭਗਵਾਨ ਸ਼੍ਰੀ ਦੇਵਨਾਰਾਇਣ ਜੀ ਦੇ 1111ਵੇਂ 'ਅਵਤਰਣ ਮਹੋਤਸਵ' ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ
January 28th, 11:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਭੀਲਵਾੜਾ ਵਿੱਚ ਭਗਵਾਨ ਸ਼੍ਰੀ ਦੇਵਨਾਰਾਇਣ ਜੀ ਦੇ 1111ਵੇਂ ‘ਅਵਤਰਣ ਮਹੋਤਸਵ’ ਦੇ ਸਬੰਧ ਵਿੱਚ ਆਯੋਜਿਤ ਇੱਕ ਸਮਾਰੋਹ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਮੰਦਿਰ ਦਾ ਦੌਰਾ ਕੀਤਾ ਅਤੇ ਪਰਿਕਰਮਾ ਕੀਤੀ ਅਤੇ ਨਿੰਮ ਦਾ ਬੂਟਾ ਵੀ ਲਾਇਆ। ਉਨ੍ਹਾਂ ਯੱਗਸ਼ਾਲਾ ਵਿੱਚ ਚਲ ਰਹੇ ਵਿਸ਼ਨੂੰ ਮਹਾਯੱਗ ਵਿੱਚ ਪੂਰਨਾਹੂਤੀ ਵੀ ਕੀਤੀ। ਭਗਵਾਨ ਸ਼੍ਰੀ ਦੇਵਨਾਰਾਇਣ ਜੀ ਦੀ ਰਾਜਸਥਾਨ ਦੇ ਲੋਕ ਪੂਜਾ ਕਰਦੇ ਹਨ ਅਤੇ ਉਨ੍ਹਾਂ ਦੇ ਪੈਰੋਕਾਰ ਦੇਸ਼ ਭਰ ਵਿੱਚ ਫੈਲੇ ਹੋਏ ਹਨ। ਉਨ੍ਹਾਂ ਨੂੰ ਲੋਕ ਸੇਵਾ ਲਈ ਕੀਤੇ ਕਾਰਜਾਂ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਂਦਾ ਹੈ।ਇੰਟਰਨੈਸ਼ਨਲ ਡੇਅਰੀ ਫੈਡਰੇਸ਼ਨ ਵਰਲਡ ਡੇਅਰੀ ਸਮਿਟ 2022 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 12th, 11:01 am
ਮੈਨੂੰ ਖੁਸ਼ੀ ਹੈ ਕਿ ਅੱਜ ਡੇਅਰੀ ਸੈਕਟਰ ਦੇ ਦੁਨੀਆ ਭਰ ਦੇ ਐਕਸਪਰਟਸ ਅਤੇ innovators ਭਾਰਤ ਵਿੱਚ ਇਕਜੁੱਟ ਹੋਏ ਹਨ। ਮੈਂ World Dairy Summit ਵਿੱਚ ਅਲੱਗ-ਅਲੱਗ ਦੇਸ਼ਾਂ ਤੋਂ ਆਏ ਹੋਏ ਸਾਰੇ ਮਹਾਨੁਭਾਵਾਂ ਦਾ ਭਾਰਤ ਦੇ ਕੋਟਿ-ਕੋਟਿ ਪਸ਼ੂਆਂ ਦੀ ਤਰਫ਼ ਤੋਂ, ਭਾਰਤ ਦੇ ਕੋਟਿ-ਕੋਟਿ ਨਾਗਰਿਕਾਂ ਦੀ ਤਰਫ਼ ਤੋਂ, ਭਾਰਤ ਸਰਕਾਰ ਦੀ ਤਰਫ਼ ਤੋਂ ਹਿਰਦੇ ਤੋਂ ਬਹੁਤ-ਬਹੁਤ ਸੁਆਗਤ ਕਰਦਾ ਹਾਂ। ਡੇਅਰੀ ਸੈਕਟਰ ਦੀ ਸਮਰੱਥਾ ਨਾ ਸਿਰਫ਼ ਗ੍ਰਾਮੀਣ ਅਰਥਵਿਵਸਥਾ ਨੂੰ ਗਤੀ ਦਿੰਦੀ ਹੈ, ਬਲਕਿ ਇਹ ਦੁਨੀਆ ਭਰ ਵਿੱਚ ਕਰੋੜਾਂ ਲੋਕਾਂ ਦੀ ਆਜੀਵਿਕਾ ਦਾ ਵੀ ਪ੍ਰਮੁੱਖ ਸਾਧਨ ਹੈ। ਮੈਨੂੰ ਵਿਸ਼ਵਾਸ ਹੈ, ਕਿ ਇਹ ਸਮਿਟ, ideas, technology, expertise ਅਤੇ ਡੇਅਰੀ ਸੈਕਟਰ ਨਾਲ ਜੁੜੀਆਂ ਪਰੰਪਰਾਵਾਂ ਦੇ ਪੱਧਰ ’ਤੇ ਇੱਕ ਦੂਸਰੇ ਦੀ ਜਾਣਕਾਰੀ ਵਧਾਉਣ ਅਤੇ ਇੱਕ ਦੂਸਰੇ ਤੋਂ ਸਿੱਖਣ ਵਿੱਚ ਬਹੁਤ ਬੜੀ ਭੂਮਿਕਾ ਨਿਭਾਵੇਗੀ।PM inaugurates International Dairy Federation World Dairy Summit 2022 in Greater Noida
September 12th, 11:00 am
PM Modi inaugurated International Dairy Federation World Dairy Summit. “The potential of the dairy sector not only gives impetus to the rural economy, but is also a major source of livelihood for crores of people across the world”, he said.Cabinet approves Revising and Realigning various components of Department of Animal Husbandry & Dairying Schemes and Special livestock package for leveraging investment of Rs.54,618 crore
July 14th, 07:40 pm
The Cabinet Committee on Economic Affairs chaired by PM Modi approved implementation of special livestock sector package consisting of several activities by revising and realigning various components of Government of India's schemes for next 5 years starting from 2021-22 in order to further boost growth in livestock sector and thereby making animal husbandry more remunerative to 10 crore farmers engaged in the sector.