ਨਤੀਜਿਆਂ ਦੀ ਸੂਚੀ: ਮਾਲਦੀਵ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਡਾ. ਮੁਹੰਮਦ ਮੁਇੱਜ਼ੁ ਦੀ ਭਾਰਤ ਦੀ ਸਰਕਾਰੀ ਯਾਤਰਾ (06 ਅਕਤੂਬਰ ਤੋਂ 10 ਅਕਤੂਬਰ, 2024)

October 07th, 03:40 pm

ਭਾਰਤ-ਮਾਲਦੀਵਜ਼ ਨੂੰ ਅਪਣਾਉਣਾ: ਵਿਸਤਾਰਿਤ ਆਰਥਿਕ ਅਤੇ ਸਮੁੰਦਰੀ ਸਾਂਝੇਦਾਰੀ ਦਾ ਇੱਕ ਵਿਜ਼ਨ

ਗੁਜਰਾਤ ਵਿੱਚ ਰਾਸ਼ਟਰੀਯ ਰਕਸ਼ਾ ਯੂਨੀਵਰਸਿਟੀ ਦੀ ਪਹਿਲੀ ਕਨਵੋਕੇਸ਼ਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

March 12th, 12:14 pm

ਗੁਜਰਾਤ ਦੇ ਗਵਰਨਰ, ਆਚਾਰੀਆ ਦੇਵਵ੍ਰਤ ਜੀ, ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ, ਰਾਸ਼‍ਟਰੀਯ ਰਕਸ਼ਾ ਯੂਨੀਵਰਸਿਟੀਜ਼ ਦੇ ਵਾਈਸ ਚਾਂਸਲਰ, ਵਿਮਲ ਪਟੇਲ ਜੀ, ਆਫਿਸਰਸ, ਟੀਚਰਸ, ਯੂਨੀਵਰਸਿਟੀ ਦੇ ਵਿਦਿਆਰਥੀਗਣ, ਅਭਿਭਾਵਕ ਗਣ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋ!

ਪ੍ਰਧਾਨ ਮੰਤਰੀ ਨੇ ਰਾਸ਼ਟਰੀਯ ਰਕਸ਼ਾ ਯੂਨੀਵਰਸਿਟੀ ਦੀ ਇਮਾਰਤ ਰਾਸ਼ਟਰ ਨੂੰ ਸਮਰਪਿਤ ਕੀਤੀ ਅਤੇ ਇਸ ਦੀ ਪਹਿਲੀ ਕਨਵੋਕੇਸ਼ਨ ਨੂੰ ਸੰਬੋਧਨ ਕੀਤਾ

March 12th, 12:10 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀਯ ਰਕਸ਼ਾ ਯੂਨੀਵਰਸਿਟੀ ਦੀ ਇਮਾਰਤ ਰਾਸ਼ਟਰ ਨੂੰ ਸਮਰਪਿਤ ਕੀਤੀ ਅਤੇ ਅਹਿਮਦਾਬਾਦ ਵਿਖੇ ਇਸ ਦੀ ਪਹਿਲੀ ਕਨਵੋਕੇਸ਼ਨ ਨੂੰ ਸੰਬੋਧਨ ਕੀਤਾ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ, ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰੱਤ ਅਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰਭਾਈ ਪਟੇਲ ਮੌਜੂਦ ਸਨ।

ਪ੍ਰਧਾਨ ਮੰਤਰੀ 11-12 ਮਾਰਚ ਨੂੰ ਗੁਜਰਾਤ ਦਾ ਦੌਰਾ ਕਰਨਗੇ

March 09th, 06:42 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ, 11-12 ਮਾਰਚ, 2022 ਨੂੰ ਗੁਜਰਾਤ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ 11 ਮਾਰਚ ਨੂੰ ਸ਼ਾਮ 4 ਵਜੇ ਗੁਜਰਾਤ ਪੰਚਾਇਤ ਮਹਾਸੰਮੇਲਨ ਵਿੱਚ ਸ਼ਾਮਲ ਹੋਣਗੇ ਅਤੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ 12 ਮਾਰਚ ਨੂੰ ਸਵੇਰੇ 11 ਵਜੇ ਨੈਸ਼ਨਲ ਡਿਫੈਂਸ ਯੂਨੀਵਰਸਿਟੀ (ਆਰਆਰਯੂ) ਦੀ ਇਮਾਰਤ ਰਾਸ਼ਟਰ ਨੂੰ ਸਮਰਪਿਤ ਕਰਨਗੇ। ਉਹ ਆਰਆਰਯੂ ਦੀ ਪਹਿਲੀ ਕਨਵੋਕੇਸ਼ਨ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਨਗੇ। ਸ਼ਾਮ 6.30 ਵਜੇ ਪ੍ਰਧਾਨ ਮੰਤਰੀ ਖੇਲ ਮਹਾਕੁੰਭ ਦਾ ਉਦਘਾਟਨ ਕਰਨਗੇ ਅਤੇ ਇਸ ਮੌਕੇ ਸੰਬੋਧਨ ਕਰਨਗੇ।