ਸੀ-295 ਏਅਰਕ੍ਰਾਫਟ ਫੈਕਟਰੀ (C-295 Aircraft Factory) ਦੇ ਉਦਘਾਟਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦਾ ਭਾਸ਼ਣ
October 28th, 10:45 am
ਐਕਸੀਲੈਂਸੀ ਪੈਡਰੋ ਸਾਂਚੇਜ਼, ਗੁਜਰਾਤ ਦੇ ਗਵਰਨਰ ਅਚਾਰੀਆ ਦੇਵਵ੍ਰਤ ਜੀ, ਭਾਰਤ ਦੇ ਰੱਖਿਆ ਮੰਤਰੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਵਿਦੇਸ਼ ਮੰਤਰੀ ਸ਼੍ਰੀਮਾਨ ਐੱਸ ਜੈਸ਼ੰਕਰ ਜੀ, ਇੱਥੋਂ ਦੇ ਮਕਬੂਲ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਸਪੇਨ ਅਤੇ ਰਾਜ ਸਰਕਾਰ ਦੇ ਮੰਤਰੀਗਣ, ਏਅਰਬੱਸ ਅਤੇ ਟਾਟਾ ਟੀਮ ਦੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਸਪੇਨ ਦੇ ਪ੍ਰਧਾਨ ਮੰਤਰੀ ਸ਼੍ਰੀ ਪੈਡਰੋ ਸਾਂਚੇਜ਼ ਨੇ ਗੁਜਰਾਤ ਦੇ ਵਡੋਦਰਾ ਵਿੱਚ ਸੀ-295 ਏਅਰਕ੍ਰਾਫਟ (C-295 aircraft) ਨਿਰਮਾਣ ਦੇ ਲਈ ਟਾਟਾ ਏਅਰਕ੍ਰਾਫਟ ਕੰਪਲੈਕਸ ਦਾ ਸੰਯੁਕਤ ਤੌਰ ‘ਤੇ ਉਦਘਾਟਨ ਕੀਤਾ
October 28th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਸਪੇਨ ਦੇ ਪ੍ਰਧਾਨ ਮੰਤਰੀ ਸ਼੍ਰੀ ਪੈਡਰੋ ਸਾਂਚੇਜ਼ ਨੇ ਅੱਜ ਗੁਜਰਾਤ ਦੇ ਵਡੋਦਰਾ ਵਿੱਚ ਟਾਟਾ ਅਡਵਾਂਸਡ ਸਿਸਟਮ ਲਿਮਿਟਿਡ (ਟੀਏਐੱਸਐੱਲ-TASL) ਕੈਂਪਸ ਵਿੱਚ ਸੀ-295 ਏਅਰਕ੍ਰਾਫਟ (C-295 aircraft ) ਨਿਰਮਾਣ ਦੇ ਲਈ ਟਾਟਾ ਏਅਰਕ੍ਰਾਫਟ ਕੰਪਲੈਕਸ ਦਾ ਸਯੁੰਕਤ ਤੌਰ ‘ਤੇ ਉਦਘਾਟਨ ਕੀਤਾ। ਦੋਹਾਂ ਪ੍ਰਧਾਨ ਮੰਤਰੀਆਂ ਨੇ ਇਸ ਅਵਸਰ ‘ਤੇ ਲਗਾਈ ਗਈ ਪ੍ਰਦਰਸ਼ਨੀ ਦਾ ਅਵਲੋਕਨ ਭੀ ਕੀਤਾ।ਪ੍ਰਧਾਨ ਮੰਤਰੀ ਨੇ ਸ਼੍ਰੀ ਰਤਨ ਟਾਟਾ ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ
October 10th, 05:38 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਰਤਨ ਟਾਟਾ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਅੱਜ ਕਿਹਾ ਕਿ ਸ਼੍ਰੀ ਟਾਟਾ ਦੂਰਦਰਸ਼ੀ, ਉਦਯੋਗਪਤੀ, ਦਿਆਲੂ ਅਤੇ ਅਸਾਧਾਰਣ ਇਨਸਾਨ ਸਨ ਜਿਨ੍ਹਾਂ ਨੇ ਆਪਣੀ ਨਿਮਰਤਾ, ਦਿਆਲੂਤਾ ਅਤੇ ਸਾਡੇ ਸਮਾਜ ਨੂੰ ਬਿਹਤਰ ਬਣਾਉਣ ਲਈ ਅਟੁੱਟ ਪ੍ਰਤੀਬੱਧਤਾ ਦੇ ਕਾਰਨ ਕਈ ਲੋਕਾਂ ਵਿੱਚ ਆਪਣੀ ਜਗ੍ਹਾ ਬਣਾਈ।ਅਸਾਮ ਵਿੱਚ ਕੈਂਸਰ ਹਸਪਤਾਲਾਂ ਨੂੰ ਸਮਰਪਿਤ ਅਤੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 28th, 02:30 pm
ਅਸਾਮ ਦੇ ਰਾਜਪਾਲ ਸ਼੍ਰੀ ਜਗਦੀਸ਼ ਮੁਖੀ ਜੀ, ਅਸਾਮ ਦੇ ਲੋਕਪ੍ਰਿਯ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸੀਨੀਅਰ ਸਹਿਯੋਗੀ ਸ਼੍ਰੀ ਸਰਬਾਨੰਦ ਸੋਨੋਵਾਲ ਜੀ, ਸ਼੍ਰੀ ਰਾਮੇਸ਼ਵਰ ਤੇਲੀ ਜੀ, ਦੇਸ਼ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਦੇਣ ਵਾਲੇ ਸ਼੍ਰੀ ਰਤਨ ਟਾਟਾ ਜੀ, ਅਸਾਮ ਸਰਕਾਰ ਵਿੱਚ ਮੰਤਰੀ ਸ਼੍ਰੀ ਕੇਸ਼ਬ ਮਹੰਤਾ ਜੀ, ਅਜੰਤਾ ਨਿਓਗ ਜੀ, ਅਤੁਲ ਬੋਰਾ ਜੀ ਅਤੇ ਇਸ ਧਰਤੀ ਦੀ ਸੰਤਾਨ ਅਤੇ ਭਾਰਤ ਦੇ ਨਿਆਂ ਅਤੇ ਜਗਤ ਨੂੰ ਜਿੰਨ੍ਹਾਂ ਨੇ ਉੱਤਮ ਤੋਂ ਉੱਤਮ ਸੇਵਾਵਾਂ ਦਿੱਤੀਆਂ ਅਤੇ ਅੱਜ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਵਿੱਚ ਸੰਸਦ ਵਿੱਚ ਸਾਡਾ ਸਾਥ ਦੇ ਰਹੇ ਸ਼੍ਰੀਮਾਨ ਰੰਜਨ ਗੋਗੋਈ ਜੀ, ਸ਼੍ਰੀ ਸਾਂਸਦਗਣ, ਵਿਧਾਇਕ ਗਣ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ !ਪ੍ਰਧਾਨ ਮੰਤਰੀ ਨੇ ਪੂਰੇ ਅਸਾਮ ਵਿੱਚ ਸੱਤ ਕੈਂਸਰ ਹਸਪਤਾਲ ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਸੱਤ ਨਵੇਂ ਕੈਂਸਰ ਹਸਪਤਾਲਾਂ ਦਾ ਨੀਂਹ ਪੱਥਰ ਰੱਖਿਆ
April 28th, 02:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਿਬ੍ਰੂਗੱੜ੍ਹ ਵਿੱਚ ਇੱਕ ਸਮਾਰੋਹ ਵਿੱਚ ਅਸਾਮ ਦੇ ਸੱਤ ਕੈਂਸਰ ਹਸਪਤਾਲਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਇਹ ਕੈਂਸਰ ਹਸਪਤਾਲ ਡਿਬ੍ਰੂਗੜ੍ਹ, ਕੋਕਰਾਝਾਰ, ਬਾਰਪੇਟਾ, ਦਰਾਂਗ, ਤੇਜਪੁਰ, ਲਖੀਮਪੁਰ ਅਤੇ ਜੋਰਹਾਟ ਵਿੱਚ ਬਣੇ ਹਨ। ਡਿਬ੍ਰੂਗੜ੍ਹ ਹਸਪਤਾਲ ਨੂੰ ਪ੍ਰਧਾਨ ਮੰਤਰੀ ਦੁਆਰਾ ਦਿਨ ਵਿੱਚ ਪਹਿਲਾਂ ਹੀ ਰਾਸ਼ਟਰ ਨੂੰ ਸਮਰਪਿਤ ਕੀਤਾ ਗਿਆ, ਜਦੋਂ ਉਨ੍ਹਾਂ ਨੇ ਨਵੇਂ ਹਸਪਤਾਲ ਦੇ ਪਰਿਸਰ ਦਾ ਦੌਰਾ ਕੀਤਾ। ਪ੍ਰਧਾਨ ਮੰਤਰੀ ਨੇ ਪ੍ਰੋਜੈਕਟ ਦੇ ਦੂਸਰੇ ਪੜਾਅ ਵਿੱਚ ਬਣਾਏ ਜਾਣ ਵਾਲੇ ਧੁਬਰੀ, ਨਲਬਾੜੀ, ਗੋਲਪਾਰਾ, ਨਗਾਂਵ, ਸ਼ਿਵਸਾਗਰ, ਤਿਨਸੁਕਿਯਾ ਅਤੇ ਗੋਲਾਘਾਟ ਵਿੱਚ ਸੱਤ ਨਵੇਂ ਕੈਂਸਰ ਹਸਪਤਾਲਾਂ ਦਾ ਨਹੀਂ ਪੱਥਰ ਵੀ ਕੀਤਾ। ਇਸ ਅਵਸਰ ‘ਤੇ ਅਸਾਮ ਦੇ ਰਾਜਪਾਲ ਸ਼੍ਰੀ ਜਗਦੀਸ਼ ਮੁਖੀ, ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ, ਕੇਂਦਰੀ ਮੰਤਰੀ ਸ਼੍ਰੀ ਸਰਬਾਨੰਦ ਸੋਨੋਵਾਲ, ਸ਼੍ਰੀ ਰਾਮੇਸ਼ਵਰ ਤੇਲੀ, ਭਾਰਤ ਦੇ ਸਾਬਕਾ ਮੁੱਖ ਜਸਟਿਸ ਅਤੇ ਰਾਜਸਭਾ ਮੈਂਬਰ ਸ਼੍ਰੀ ਰੰਜਨ ਗੋਗੋਈ ਅਤੇ ਪ੍ਰਸਿੱਧ ਉਦਯੋਗਪਤੀ ਸ੍ਰੀ ਰਤਨ ਟਾਟਾ ਉਪਸਥਿਤ ਲੋਕਾਂ ਵਿੱਚ ਸ਼ਾਮਲ ਸਨ।Global investment sentiment has shifted from ‘Why India’ to 'Why not India': PM Modi
December 19th, 10:27 am
PM Modi delivered the keynote address at ASSOCHAM Foundation Week 2020, today via video conferencing. Addressing the gathering the PM commended the business community for their contribution to nation-building. He said now the industry has complete freedom to touch the sky and urged them to take full advantage of it.PM Modi's keynote address at ASSOCHAM Foundation Week
December 19th, 10:26 am
PM Modi delivered the keynote address at ASSOCHAM Foundation Week 2020, today via video conferencing. Addressing the gathering the PM commended the business community for their contribution to nation-building. He said now the industry has complete freedom to touch the sky and urged them to take full advantage of it.PM Narendra Modi meets members of JP Morgan International Council
October 22nd, 09:37 pm
PM Modi met with the JP Morgan International Council in New Delhi today. Welcoming the group to India, Prime Minister discussed his vision for making India a $5 trillion economy by 2024.Technology is the bridge to achieve ‘Sabka Saath Sabka Vikas’: PM
October 20th, 07:45 pm
Prime Minister Shri Narendra Modi today unveiled the book “Bridgital Nation” and presented its first copy to Shri Ratan Tata in an event organized at 7, Lok Kalyan Marg, New Delhi today. The book has been written by Shri N Chandrasekaran and Ms. Roopa Purushottam.PM unveils the book “Bridgital Nation”
October 20th, 07:42 pm
Prime Minister Shri Narendra Modi today unveiled the book “Bridgital Nation” and presented its first copy to Shri Ratan Tata in an event organized at 7, Lok Kalyan Marg, New Delhi today. The book has been written by Shri N Chandrasekaran and Ms. Roopa Purushottam.PM Modi releases Platinum Jubilee Milestone Book of Tata Memorial
May 25th, 11:08 am
PM Narendra Modi today released Platinum Jubilee Milestone Book of Tata Memorial. Speaking at the event, Shri Modi appreciated contributions of Mr. Ratan Tata and the Tata Memorial Hospital towards cancer cure. PM Modi remarked that cancer was one of the biggest challenges and hence it was vital to create a common platform where patients could avail affordable treatment.Shri Ratan Tata and Shri Cyrus Mistry meeting Shri Narendra Modi in Gandhinagar
December 29th, 07:52 am
Shri Ratan Tata and Shri Cyrus Mistry meeting Shri Narendra Modi in GandhinagarShri Narendra Modi, Shri Ratan Tata launch Nano from Sanand
June 02nd, 08:31 am
Shri Narendra Modi, Shri Ratan Tata launch Nano from Sanand